ਪੜਚੋਲ ਕਰੋ

ਟਾਈਗਰ ਨੂੰ ਵੀ ਹੋਇਆ ਕੋਰੋਨਾਵਾਇਰਸ, ਦੁਨੀਆ ਦਾ ਪਹਿਲਾ ਕੇਸ

ਬ੍ਰਾਂਕਸ ਚਿੜਿਆਘਰ ‘ਚ ਇੱਕ ਟਾਈਗਰ ਕੋਰੋਨਾ ਪਾਜ਼ਿਟਿਵ ਪਾਇਆ ਗਿਆ। ਕਿਹਾ ਜਾ ਰਿਹਾ ਹੈ ਕਿ ਇਹ ਦੁਨੀਆ ਦੇ ਪਹਿਲੇ ਟਾਈਗਰ ਦਾ ਕੋਰੋਨਾ ਪਾਜ਼ਿ ਟਿਵ ਕੇਸ ਹੈ। ਨਾਦੀਆ ਨਾਂ ਦਾ ਇਹ ਟਾਈਗਰ 4 ਸਾਲ ਦਾ ਹੈ।

  ਨਿਊਯਾਰਕ: ਬ੍ਰਾਂਕਸ ਚਿੜਿਆਘਰ ‘ਚ ਇੱਕ ਟਾਈਗਰ ਕੋਰੋਨਾ ਪਾਜ਼ਿਟਿਵ ਪਾਇਆ ਗਿਆ। ਕਿਹਾ ਜਾ ਰਿਹਾ ਹੈ ਕਿ ਇਹ ਦੁਨੀਆ ਦੇ ਪਹਿਲੇ ਟਾਈਗਰ ਦਾ ਕੋਰੋਨਾ ਪਾਜ਼ਿ ਟਿਵ ਕੇਸ ਹੈ। ਨਾਦੀਆ ਨਾਂ ਦਾ ਇਹ ਟਾਈਗਰ 4 ਸਾਲ ਦਾ ਹੈ। ਜਾਣਕਾਰੀ ਮੁਤਾਬਕ ਇਹ ਟਾਈਗਰ ਚਿੜਿਆਘਰ ਦੇ ਕਰਮਚਾਰੀ ਤੋਂ ਸੰਕਰਮਿਤ ਹੋਇਆ ਹੈ। ਇਸ ਨੇ 27 ਮਾਰਚ ਨੂੰ ਲੱਛਣ ਦਿਖਾਉਣੇ ਸ਼ੁਰੂ ਕਰ ਦਿੱਤੇ ਸੀ। ਚਿੜਿਆਘਰ ਦੇ ਮੁਖੀ ਦਾ ਕਹਿਣਾ ਹੈ ਕਿ ਅੀਜਹਾ ਪਹਿਲੀ ਵਾਰ ਹੈ ਕਿ ਜਦ ਕੋਈ ਜਾਨਵਰ ਕਿਸੇ ਇਨਸਾਨ ਤੋਂ ਸੰਕਰਮਿਤ ਹੋਇਆ ਹੋਵੇ। ਨਿਊਯਾਰਕ ‘ਚ ਕੋਰੋਨਾ ਦਾ ਕਹਿਰ ਵੱਧਦਾ ਦੇਖ ਪ੍ਰਸ਼ਾਸਨ ਵਲੋਂ 16 ਮਾਰਚ ਨੂੰ ਹੀ ਚਿਿੜਆਘਰ ਬੰਦ ਕਰ ਦਿੱਤਾ ਗਿਆ ਸੀ। ਡਾਕਟਰਾਂ ਵਲੋਂ ਇਸ ਮਾਮਲੇ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਉਨ੍ਹਾਂ ਮੁਤਾਬਕ ਅਜਿਹਾ ਕੋਈ ਵੀ ਸਬੂਤ ਨਹੀਂ ਮਿਲ ਰਿਹਾ ਜਿਸ ਤੋਂ ਇਹ ਪਤਾ ਲੱਗ ਸਕੇ ਕਿ ਇਨਸਾਨਾਂ ਤੋਂ ਸੰਕਰਮਣ ਜਾਨਵਰਾਂ ‘ਚ ਫੈਲ੍ਹ ਸਕਦਾ ਹੈ। ਯੂਐਸਡੀਏ ਦਾ ਕਹਿਣਾ ਹੈ ਕਿ ਅਜਿਹਾ ਕੋਈ ਵੀ ਨਿਰਦੇਸ਼ ਨਹੀਂ ਦਿੱਤਾ ਗਿਆ ਕਿ ਜਾਨਵਰਾਂ ‘ਚ ਇਸ ਦਾ ਪਰੀਖਣ ਕੀਤਾ ਜਾਵੇ। ਫਿਰ ਵੀ ਜਾਨਵਰਾਂ ਦੀ ਛੋਟੀ ਗਿਣਤੀ ਦਾ ਇਹ ਟੈਸਟ ਕੀਤਾ ਗਿਆ। ਜਿਸ ‘ਚ ਨਾਦੀਆ ਨੂੰ ਛੱਡ ਕੇ ਬਾਕੀ ਸਾਰੇ ਟੈਸਟ ਨੈਗੇਟਿਵ ਆਏ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਆਮ ਤੌਰ ‘ਤੇ ਦੇਖਿਆ ਜਾ ਰਿਹਾ ਹੈ ਕਿ ਸੰਕਰਮਣ ਵਿਅਕਤੀ ਤੋਂ ਵਿਅਕਤੀ ਤੱਕ ਫੈਲ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

Embed widget