ਪੜਚੋਲ ਕਰੋ

ਅਮਰੀਕਾ 'ਚ ਅਜੇ ਬੈਨ ਨਹੀਂ ਹੋਵੇਗੀ TIK TOK, ਇਹ ਹੈ ਵਜ੍ਹਾ

ਚੀਨੀ ਐਪ ਟਿਕਟੌਕ 'ਤੇ ਭਾਰਤ ਪਹਿਲਾਂ ਹੀ ਪਾਬੰਦੀ ਲਾ ਚੁੱਕਾ ਹੈ ਤੇ ਅਮਰੀਕਾ ਨੇ ਵੀ ਅਜਿਹਾ ਹੀ ਕੀਤਾ ਸੀ। ਹੁਣ ਅਦਾਲਤ ਨੇ ਟਰੰਪ ਦੇ ਫੈਸਲੇ ਨੂੰ ਉਲਟਾ ਦਿੱਤਾ ਹੈ। ਅਮਰੀਕਾ ਦੀ ਇੱਕ ਅਦਾਲਤ ਨੇ ਬੈਨ ਦੇ ਫੈਸਲੇ ‘ਤੇ ਰੋਕ ਲਾ ਦਿੱਤੀ ਹੈ।

ਦਰਅਸਲ, ਯੂਐਸ ਨੇ ਡੇਟਾ ਸੁਰੱਖਿਆ ਬਾਰੇ ਚਿੰਤਾ ਜ਼ਾਹਰ ਕਰਦਿਆਂ, ਬਹੁਤ ਸਾਰੇ ਐਪਸ 'ਤੇ ਪਾਬੰਦੀ ਲਾਉਣ ਬਾਰੇ ਵਿਚਾਰ ਕੀਤਾ ਸੀ। ਹਾਲਾਂਕਿ, ਇਸ ਦੌਰਾਨ ਅਮਰੀਕਾ ਦੀਆਂ ਬਹੁਤ ਸਾਰੀਆਂ ਕੰਪਨੀਆਂ ਟਿਕਟੌਕ ਖਰੀਦਣ ਵੱਲ ਵਧ ਗਈਆਂ ਸੀ, ਜਿਸ ਨੂੰ ਸਰਕਾਰ ਵੱਲੋਂ ਮਨਜ਼ੂਰੀ ਦਿੱਤੀ ਗਈ ਸੀ।
ਟਰੰਪ ਦੀ ਪਾਬੰਦੀ ਦੇ ਐਲਾਨ ਤੋਂ ਬਾਅਦ, 28 ਸਤੰਬਰ ਤੋਂ ਭਾਵ ਅੱਜ ਤੋਂ ਟਿਕਟੌਕ ਨੂੰ ਰੋਕਣਾ ਸੀ, ਪਰ ਹੁਣ ਅਦਾਲਤ ਦੇ ਫੈਸਲੇ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਟਿਕਟੌਕ ਨੂੰ ਯੂਐਸ ਵਿੱਚ ਡਾਊਨਲੋਡ ਕਰਨਾ ਜਾਰੀ ਰੱਖਿਆ ਜਾਵੇਗਾ ਤੇ ਪੁਰਾਣਾ ਟਿਕਟੌਕ ਜਾਰੀ ਰਹੇਗਾ।
ਕੀ ਕਿਹਾ ਕੋਰਟ ਨੇ:
ਰਾਸ਼ਟਰਪਤੀ ਡੌਨਲਡ ਟਰੰਪ ਦੇ ਆਦੇਸ਼ ਜਾਰੀ ਕਰਨ ਦੇ ਵਿਰੁੱਧ ਕੰਪਨੀ ਨੇ ਅਦਾਲਤ ਦਾ ਰੁਖ ਕੀਤਾ ਸੀ। ਇਸੇ ਕੇਸ ਦੀ ਸੁਣਵਾਈ ਵਿੱਚ ਇੱਕ ਫ਼ੇਡਰਲ ਅਦਾਲਤ ਨੇ ਐਤਵਾਰ ਨੂੰ ਪਾਬੰਦੀ ਦੇ ਹੁਕਮ 'ਤੇ ਰੋਕ ਲਗਾ ਦਿੱਤੀ। ਫੈਡਰਲ ਕੋਰਟ ਦੇ ਜੱਜ ਨੇ ਕਿਹਾ ਕਿ ਜਦੋਂ ਖਰੀਦਦਾਰੀ ਦੀ ਗੱਲ ਚੱਲ ਰਹੀ ਹੈ, ਤਾਂ ਤੁਸੀਂ ਉਸ ਐਪ ਨੂੰ ਕਿਵੇਂ ਰੋਕ ਸਕਦੇ ਹੋ। 

ਟਾਪ ਹੈਡਲਾਈਨ

 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...

USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ

Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 

Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget