ਪੜਚੋਲ ਕਰੋ

ਅੱਜ ਫਿਰ ਕਿਸਾਨਾਂ ਵਲੋਂ ਸੁਖਬੀਰ ਬਾਦਲ ਦੇ ਰੋਡ ਸ਼ੋਅ ਦਾ ਵਿਰੋਧ

ਅਕਾਲੀ ਦਲ ਦੇ ਪ੍ਰਦਾਨ ਸੁਖਬੀਰ ਬਾਦਲ ਪੰਜਾਬ ਦੇ 100 ਵਿਧਾਨ ਸਭਾ ਹਲਕਿਆਂ 'ਚ 100 ਦਿਨ ਦੀ ਯਾਤਰਾ 'ਤੇ ਨਿਕਲੇ ਹੋਏ ਹਨ। ਹਰ ਰੋਜ਼ ਸੁਖਬੀਰ ਬਾਦਲ ਨਵੇਂ ਹਲਕੇ 'ਚ ਦੌਰਾ ਕਰ ਰਹੇ ਹਨ।

ਗਿਦੜਬਾਹਾ: ਅਕਾਲੀ ਦਲ ਦੇ ਪ੍ਰਦਾਨ ਸੁਖਬੀਰ ਬਾਦਲ ਪੰਜਾਬ ਦੇ 100 ਵਿਧਾਨ ਸਭਾ ਹਲਕਿਆਂ 'ਚ 100 ਦਿਨ ਦੀ ਯਾਤਰਾ 'ਤੇ ਨਿਕਲੇ ਹੋਏ ਹਨ। ਹਰ ਰੋਜ਼ ਸੁਖਬੀਰ ਬਾਦਲ ਨਵੇਂ ਹਲਕੇ 'ਚ ਦੌਰਾ ਕਰ ਰਹੇ ਹਨ। ਉਹ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਪਰੇਸ਼ਾਨੀਆਂ ਵੀ ਸੁਣਨ ਦਾ ਦਾਅਵਾ ਕਰ ਰਹੇ ਹਨ ਅਤੇ ਫੀਡਬੈਕ ਵੀ ਲੈ ਰਹੇ ਹਨ। ਅੱਜ ਸੁਖਬੀਰ ਬਾਦਲ ਗਿਦੜਬਾਹਾ 'ਚ ਰੋਡ ਸ਼ੋਅ ਕਰਨ ਪਹੁੰਚੇ। ਪਰ ਇਸ ਰੋਡ ਸ਼ੋਅ 'ਚ ਕਿਸਾਨਾਂ ਦਾ ਪ੍ਰਦਰਸ਼ਨ ਅੜਿਕਾ ਬਣ ਗਿਆ। 
 
ਗਿਦੜਬਾਹਾ 'ਚ ਕਿਸਾਨ ਕਾਲੀਆਂ ਝੰਡੀਆ ਲੈ ਕੇ ਪ੍ਰਦਰਸ਼ਨ ਕਰਨ ਪਹੁੰਚੇ। ਸੁਖਬੀਰ ਬਾਦਲ ਦੇ ਕਾਫਲੇ ਨੂੰ ਕਾਲੀਆਂ ਝੰਡੀਆ ਦਿਖਾਈਆਂ ਗਈਆਂ। ਪੁਲਿਸ ਵਲੋਂ ਬੈਰੀਕੇਟਿੰਗ ਕੀਤੀ ਗਈ ਸੀ ਤਾਂ ਜੋ ਕਿਸਾਨ ਅੱਗੇ ਨਾ ਵਧ ਸਕਣ। ਕਿਸਾਨ ਪਹਿਲੇ ਦਿਨ ਤੋਂ ਹੀ ਅਕਾਲੀ ਦਲ ਦੇ ਇਸ ਪ੍ਰੋਰਗਾਮ ਦਾ ਵਿਰੋਧ ਕਰ ਰਹੇ ਹਨ। ਬੀਕੇਯੁ ਰਾਜੇਵਾਲ ਦੇ ਕਿਸਾਨ ਨੇਤਾ ਲੱਖਾ ਸ਼ਰਮਾ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਸਾਡੇ ਸਵਾਲਾ ਦੇ ਜਵਾਬ ਨਹੀਂ ਆਏ। 
 
ਉਨ੍ਹਾਂ ਕਿਹਾ ਲੋਕਾਂ ਨੇ ਵੋਟਾਂ ਪਾਈਆਂ ਹਨ, ਇਸ ਲਈ ਲੋਕ ਜਵਾਬ ਮੰਗ ਰਹੇ ਹਨ। ਪਰ ਇਹ ਪੁਲਿਸ ਰਾਹੀਂ ਸਾਡੇ ਉਪਰ ਡਾਂਗਾਂ ਚਲਵਾਉਂਦੇ ਹਨ। ਅਸੀਂ ਸਾਰੇ ਸਿਆਸੀ ਲੀਡਰਾਂ ਦਾ ਵਿਰੋਧ ਕਰਾਂਗੇ। ਸਿਰਫ ਅਕਾਲੀ ਦਲ ਹੀ ਨਹੀਂ ਅਸੀਂ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਘੇਰਾਂਗੇ ਅਤੇ ਵਿਰੋਧ ਕਰਾਂਗੇ। ਸਰਕਾਰ ਨੇ ਸਾਰੇ ਵਿਭਾਗਾਂ ਨੂੰ ਪ੍ਰਾਈਵੇਟ ਕਰ ਦਿੱਤਾ ਹੈ। ਇਥੋਂ ਤਕ ਕਿ ਹਸਪਤਾਲ ਵੀ ਪ੍ਰਾਈਵੇਟ ਕਰ ਦਿੱਤੇ ਗਏ ਹਨ, ਲੋਕ ਇਲਾਜ ਕਰਵਾਉਣ ਲਈ ਦਰ-ਦਰ ਭਟਕ ਰਹੇ ਹਨ। 
 
ਗਿਦੜਬਾਹਾ ਪਹੁੰਚੇ ਕਿਸਾਨਾ ਨੇ ਕਿਹਾ ਕਿ ਅਸੀਂ ਸੁਖਬੀਰ ਬਾਦਲ ਨੂੰ ਸਵਾਲ ਜਵਾਬ ਕਰਨੇ ਚਾਹੁੰਦੇ ਹਾਂ ਪਰ ਸੁਖਬੀਰ ਸਾਡੇ ਸਵਾਲਾਂ ਤੋਂ ਭਜ ਰਿਹਾ ਹੈ। ਉਹ ਲੋਕਾਂ 'ਚ ਆ ਕੇ ਲੋਕਾਂ ਨਾਲ ਗਲ ਬਾਤ ਕਰਨ। ਜੇ ਸੁਖਬੀਰ ਬਾਦਲ ਲੋਕਾਂ 'ਚ ਨਹੀਂ ਆ ਰਿਹਾ ਹੈ, ਇਸ ਦਾ ਮਤਲਬ ਹੈ ਕਿ ਕਿਸਾਨਾਂ ਦੀ ਜਿੱਤ ਹੋਈ ਹੈ ਕਿ ਕਿਉਕਿ ਉਨ੍ਹਾਂ 'ਚ ਹੌਂਸਲਾ ਨਹੀਂ ਹੈ ਲੋਕਾਂ 'ਚ ਆ ਕੇ ਗੱਲ ਕਰਨ ਦਾ। 
 
ਟਾਪ ਹੈਡਲਾਈਨ

ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ
ਪੰਜਾਬ 'ਚ ਫਰਜ਼ੀ ਮਾਈਨਿੰਗ ਅਧਿਕਾਰੀ ਗ੍ਰਿਫਤਾਰ, ਚੈਕਪੁਆਇੰਟ ਲਾ ਕੇ ਕਰਦੇ ਸੀ ਗੈਰਕਾਨੂੰਨੀ ਵਸੂਲੀ
ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ
ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
Embed widget