ਪੜਚੋਲ ਕਰੋ

ਅੱਜ ਫਿਰ ਕਿਸਾਨਾਂ ਨੇ ਕੀਤਾ ਸੁਖਬੀਰ ਬਾਦਲ ਦਾ ਵਿਰੋਧ, ਉਮੀਦਵਾਰ ਦਾ ਐਲਾਨ ਕਰਨ ਲਈ ਪਹੁੰਚੇ ਸੀ ਸਮਰਾਲਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ 100 ਦਿਨ ਦੇ ਦੌਰੇ 'ਤੇ ਨਿਕਲੇ ਹੋਏ ਹਨ। ਇਸਦੇ ਦੇ ਚੱਲਦੇ ਅੱਜ ਉਹ ਹਲਕਾ ਸਮਰਾਲਾ ਦੇ ਮਾਛੀਵਾੜਾ ਸਾਹਿਬ ਵਿੱਚ ਇਤਿਹਾਸਿਕ ਗੁਰਦੁਆਰਾ ਸ੍ਰੀ ਚਰਨ ਕਮਲ ਸਾਹਿਬ 'ਚ ਨਮਸਤਕ ਹੋਏ।

ਸਮਰਾਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ 100 ਦਿਨ ਦੇ ਦੌਰੇ 'ਤੇ ਨਿਕਲੇ ਹੋਏ ਹਨ। ਇਸਦੇ ਦੇ ਚੱਲਦੇ ਅੱਜ ਉਹ ਹਲਕਾ ਸਮਰਾਲਾ ਦੇ ਮਾਛੀਵਾੜਾ ਸਾਹਿਬ ਵਿੱਚ ਇਤਿਹਾਸਿਕ ਗੁਰਦੁਆਰਾ ਸ੍ਰੀ ਚਰਨ ਕਮਲ ਸਾਹਿਬ 'ਚ ਨਮਸਤਕ ਹੋਏ। ਉਨ੍ਹਾਂ ਅੱਜ ਹਲਕਾ ਸਮਰਾਲਾ ਦੇ ਉਮੀਦਵਾਰ ਦਾ ਐਲਾਨ ਕੀਤਾ। ਉੱਥੇ ਹੀ ਇਸ ਮੌਕੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਮਾਛੀਵਾੜਾ ਪਹੁੰਚਣ 'ਤੇ ਵਿਰੋਧ ਕੀਤਾ ਗਿਆ।

ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਜੋ ਵੀ ਪਾਰਟੀਆਂ ਵੱਲੋਂ ਰਣਨੀਤਕ ਪ੍ਰੋਗਰਾਮ ਉਲੀਕੇ ਗਏ ਹਨ ਉਨ੍ਹਾਂ 'ਚ ਜੋ ਕਿਸਾਨ ਸ਼ੰਘਰਸ਼ ਕਰ ਰਹੇ ਉਨ੍ਹਾਂ ਦੀ ਗੱਲ ਨਹੀਂ ਕੀਤੀ ਜਾ ਰਹੀ। ਇਸ ਨਾਲ ਕਿਸਾਨਾਂ ਦੇ ਸੰਘਰਸ਼ ਨੂੰ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਆਉਣ ਵਾਲੇ ਸਮੇਂ 'ਚ ਵੀ ਉਨ੍ਹਾਂ ਵੱਲੋਂ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਵਿਰੋਧ ਕੀਤਾ ਜਾਂਦਾ ਰਹੇਗਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬੀਤੇ ਕੱਲ੍ਹ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਉਧਰ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਸਿਕੰਦਰ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਉਮੀਦਾਵਰ ਐਲਾਨਿਆ ਸੀ। ਇਸ ਤੋਂ ਕੁਝ ਮਿੰਟ ਬਾਅਦ ਹੀ ਮਲੂਕਾ ਨੇ ਚੋਣ ਲੜਨ ਤੋਂ ਇਨਕਾਰ ਕਰਦਿਆਂ ਟਿਕਟ ਰੱਦ ਕਰ ਦਿੱਤੀ ਤੇ ਐਲਾਨ ਕੀਤਾ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਰਾਮਪੁਰਾ ਫੂਲ ਸੀਟ ਤੋਂ ਚੋਣ ਲੜੇਗਾ।

ਪ੍ਰਕਾਸ਼ ਸਿੰਘ ਭੱਟੀ ਬਠਿੰਡਾ ਦਿਹਾਤੀ ਤੋਂ ਚੋਣ ਲੜਨਗੇ। ਪਾਰਟੀ ਨੇ ਭੁੱਚੋ ਤੋਂ ਦਰਸ਼ਨ ਸਿੰਘ ਕੋਟਫੱਤਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਉਧਰ, ਸੁਖਬੀਰ ਬਾਦਲ ਦੇ ਐਲਾਨ ਮਗਰੋਂ ਸਿਕੰਦਰ ਮਲੂਕਾ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਟਿਕਟ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਪਾਰਟੀ ਨੇ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਕਰਨ ਤੋਂ ਪਹਿਲਾਂ ਉਨ੍ਹਾਂ ਨਾਲ ਗੱਲਬਾਤ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਰਾਮਪੁਰਾ ਫੂਲ ਸੀਟ ਤੋਂ ਚੋਣ ਲੜੇਗਾ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget