ਬਰਨਾਲਾ: ਅੱਜ ਆਜ਼ਾਦੀ ਦਿਹਾੜੇ ਮੌਕੇ ਬਰਨਾਲਾ ਤੋਂ ਕੋਰੋਨਾ ਦੇ 55 ਨਵੇਂ ਮਾਮਲੇ ਸਾਹਮਣੇ ਆਏ ਹਨ।  ਇਨ੍ਹਾਂ 'ਚ 23 ਜੇਲ੍ਹ 'ਚ ਬੰਦ ਕੈਦੀ ਹਨ, ਜਦਕਿ ਬਾਹਰੀ ਸੂਬਿਆਂ ਤੋਂ 2 ਵਿਅਕਤੀਆਂ ਦੀ ਰਿਪੋਰਟ ਵੀ ਪੌਜ਼ੇਟਿਵ ਆਈ ਹੈ।

ਇਸ ਦੇ ਨਾਲ ਹੀ ਅੱਜ ਬਰਨਾਲਾ 'ਚ 40 ਲੋਕਾਂ ਨੇ ਕੋਰੋਨਾ ਜੰਗ ਜਿੱਤੀ ਹੈ। ਇਹ ਲੋਕਾਂ ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਆਪਣੇ ਘਰ ਗਏ ਹਨ। ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਦੇ 632 ਮਾਮਲੇ ਆ ਚੁਕੇ ਹਨ।

ਨੇਪਾਲ ਦੇ ਪ੍ਰਧਾਨ ਮੰਤਰੀ ਨੇ ਪੀਐਮ ਮੋਦੀ ਨਾਲ ਕੀਤੀ ਗੱਲਬਾਤ, ਹੁਣ 17 ਅਗਸਤ ਨੂੰ ਦੋਹਾਂ ਦੇਸ਼ਾਂ 'ਚ ਹੋਵੇਗਾ ਮੁੱਖ ਸੰਵਾਦ

ਜਿਨ੍ਹਾਂ 'ਚ 180 ਮਰੀਜ਼ ਠੀਕ ਹੋ ਚੁਕੇ ਹਨ। ਹੁਣ ਤੱਕ ਇਥੇ ਕੋਰੋਨਾ ਨਾਲ 11 ਮਰੀਜ਼ਾਂ ਦੀ ਮੌਤ ਹੋ ਚੁਕੀ ਹੈ। ਜ਼ਿਲ੍ਹੇ 'ਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 441 ਹੋ ਗਈ ਹੈ।