ਪੜਚੋਲ ਕਰੋ

ABP Sanjha Top 10, 1 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 1 April 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 31 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 31 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 31 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 31 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Haryana news: ਨਵਦੀਪ ਜਲਬੇੜਾ ਅਤੇ ਸਾਥੀ ਗੁਰਕੀਰਤ ਸਿੰਘ ਨੂੰ ਅਦਾਲਤ 'ਚ ਕੀਤਾ ਪੇਸ਼, 1 ਦਿਨ ਦਾ ਰਿਮਾਂਡ ਹੋਇਆ ਹਾਸਲ

    Haryana news: ਪਿਛਲੇ ਦਿਨੀਂ ਹਰਿਆਣਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਨਵਦੀਪ ਜਲਬੇੜਾ ਅਤੇ ਉਸ ਦੇ ਸਾਥੀ ਗੁਰਕੀਰਤ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਤੈਨਾਤ ਰਹੀ। Read More

  4. Pakistan News: ਪੈਸੇ ਬਚਾਉਣ ਲਈ ਪਾਕਿਸਤਾਨ ਨੇ ਘੜੀ ਨਵੀਂ ਤਰਕੀਬ, ਹੁਣ ਰੈਡ ਕਾਰਪੇਟ ਦੀ ਵਰਤੋਂ ‘ਤੇ ਲਾਈ ਰੋਕ

    Pakistan Government Ban Red Carpet: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦੇ ਆਰਥਿਕ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਰਕਾਰੀ ਪ੍ਰੋਗਰਾਮਾਂ ਵਿੱਚ ਰੈਡ ਕਾਰਪੇਟ ਦੀ ਵਰਤੋਂ ਕਰਨ ‘ਤੇ ਪਾਬੰਦੀ ਲਾ ਦਿੱਤੀ ਹੈ। Read More

  5. Godzila X Kong: ਦਿਲਜੀਤ ਦੋਸਾਂਝ ਦੀ 'ਕਰੂ' ਨੂੰ ਟੱਕਰ ਦੇ ਰਹੀ ਇਹ ਹਾਲੀਵੁੱਡ ਫਿਲਮ, 3 ਦਿਨਾਂ 'ਚ ਹੀ ਕਰ ਲਈ ਇੰਡੀਆ 'ਚ ਜ਼ਬਰਦਸਤ ਕਮਾਈ

    Godzilla x Kong Box Office Day 3: ਹਾਲੀਵੁੱਡ ਫਿਲਮ 'ਗੌਡਜ਼ਿਲਾ ਐਕਸ ਕਾਂਗ' ਨੇ ਆਪਣੀ ਦਮਦਾਰ ਕਮਾਈ ਨਾਲ ਪੂਰੇ ਬਾਕਸ ਆਫਿਸ ਸਿਸਟਮ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਹ ਫਿਲਮ ਜਲਦ ਹੀ ਬਾਕਸ ਆਫਿਸ 'ਤੇ ਹਾਫ ਸੈਂਚੂਰੀ ਪੂਰੀ ਕਰਨ ਜਾ ਰਹੀ ਹੈ। Read More

  6. Nimrat Khaira: DDLJ ਦਾ ਪੰਜਾਬੀ ਰੀਮੇਕ ਬਣਾਉਣਾ ਚਾਹੁੰਦੀ ਹੈ ਪੰਜਾਬੀ ਸਿੰਗਰ ਨਿਮਰਤ ਖਹਿਰਾ, ਜਾਣੋ ਕਿਸ ਨੂੰ ਦੇਖਣਾ ਚਾਹੁੰਦੀ ਹੈ ਰਾਜ ਦੇ ਕਿਰਦਾਰ 'ਚ

    DDLJ Movie: ਪੰਜਾਬੀ ਸਿੰਗਰ ਨਿਮਰਤ ਖਹਿਰਾ ਦੀ ਵੀ ਇਹ ਮਨਪਸੰਦ ਫਿਲਮਾਂ 'ਚੋਂ ਇੱਕ ਹੈ। ਨਿੰਮੋ ਨੇ ਦੇ ਮਸ਼ਹੂਰ 'ਪਲਟ' ਸੀਨ 'ਤੇ ਰੀਲ ਬਣਾਈ। ਇਸ ਰੀਲ 'ਚ ਉਹ ਫਿਲਮ ਦੇ ਸੀਨ ਵਾਂਗ ਖੇਤਾਂ 'ਚ ਨਜ਼ਰ ਆ ਰਹੀ ਹੈ। Read More

  7. IPL 2024: ਰੋਹਿਤ ਸ਼ਰਮਾ ਨੂੰ ਸੰਭਾਲਣੀ ਪਈ ਮੁੰਬਈ ਇੰਡੀਅਨਜ਼ ਦੀ ਕਪਤਾਨੀ! ਪਾਂਡਿਆ ਨੂੰ ਬਾਊਂਡਰੀ 'ਤੇ ਭੇਜਿਆ, ਵੀਡੀਓ ਵਾਇਰਲ

    MI vs SRH: ਸਨਰਾਈਜ਼ਰਜ਼ ਹੈਦਰਾਬਾਦ ਨੇ ਮੁੰਬਈ ਇੰਡੀਅਨਜ਼ ਦੇ ਖਿਲਾਫ 20 ਓਵਰਾਂ ਵਿੱਚ 3 ਵਿਕਟਾਂ 'ਤੇ 277 ਦੌੜਾਂ ਬਣਾਈਆਂ। ਇਹ ਆਈਪੀਐਲ ਇਤਿਹਾਸ ਦਾ ਸਭ ਤੋਂ ਵੱਡਾ ਸਕੋਰ ਹੈ। ਇਸ ਦੇ ਨਾਲ ਹੀ ਪੈਟ ਕਮਿੰਸ ਦੀ ਟੀਮ 31 ਦੌੜਾਂ ਨਾਲ ਜੇਤੂ ਰਹੀ। Read More

  8. IND vs PAK: ਭਾਰਤ ਤੇ ਪਾਕਿਸਤਾਨ ਵਿਚਾਲੇ ਖੇਡੀ ਜਾਵੇਗੀ ਸੀਰੀਜ਼? ਕ੍ਰਿਕੇਟ ਆਸਟਰੇਲੀਆ ਨੇ ਜਤਾਈ ਇਹ ਸਪੈਸ਼ਲ ਇੱਛਾ

    India vs Pakistan: ਆਖਰੀ ਦੁਵੱਲੀ ਲੜੀ ਭਾਰਤ ਅਤੇ ਪਾਕਿਸਤਾਨ ਵਿਚਾਲੇ 2012-13 ਵਿੱਚ ਖੇਡੀ ਗਈ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਦੋਵੇਂ ਟੀਮਾਂ ਕਿਸੇ ਨਾ ਕਿਸੇ ਮੁਕਾਬਲੇ ਵਿੱਚ ਆਹਮੋ-ਸਾਹਮਣੇ ਆਈਆਂ ਹਨ। Read More

  9. Cold Drink: ਗਰਮੀ ਦੇ ਨਾਲ ਹੀ ਕੋਲਡ ਡਰਿੰਕ ਸ਼ੁਰੂ! ਤਾਂ ਤੁਰੰਤ ਛੱਡੋ ਇਹ ਆਦਤ, ਨਹੀਂ ਤਾਂ ਜ਼ਿੰਦਗੀ ਹੋ ਜਾਵੇਗੀ ਬਰਬਾਦ

    How Cold Drink Are Bad For Health: ਕੋਲਡ ਡਰਿੰਕ ਪੀਣ ਨਾਲ ਤੁਹਾਡਾ ਭਾਰ ਵਧਦਾ ਹੈ। ਅਸਲ 'ਚ ਇਸ 'ਚ ਬਹੁਤ ਜ਼ਿਆਦਾ ਖੰਡ ਅਤੇ ਕੈਲੋਰੀ ਹੁੰਦੀ ਹੈ ਅਤੇ ਇਸ ਨੂੰ ਪੀਣ ਤੋਂ ਬਾਅਦ ਤੁਹਾਨੂੰ ਜ਼ਿਆਦਾ ਭੁੱਖ ਲੱਗਣ ਲੱਗਦੀ ਹੈ। Read More

  10. Toll Tax : ਕੱਲ੍ਹ ਤੋਂ ਵੱਡਾ ਝਟਕਾ! ਟੋਲ ਦੀਆਂ ਵਧ ਰਹੀਆਂ ਕੀਮਤਾਂ, ਹਾਈਵੇ 'ਤੇ ਯਾਤਰਾ ਕਰਨ 'ਤੇ ਤੁਹਾਨੂੰ ਕਰਨਾ ਪਵੇਗਾ ਜ਼ਿਆਦਾ ਭੁਗਤਾਨ

    NHAI 1 ਅਪ੍ਰੈਲ, 2024 ਤੋਂ ਦਿੱਲੀ-ਮੇਰਠ ਐਕਸਪ੍ਰੈਸਵੇਅ 'ਤੇ ਟੋਲ 5 ਤੋਂ 10 ਫੀਸਦੀ ਤੱਕ ਵਧਾਉਣ ਜਾ ਰਹੀ ਹੈ। ਇਸ ਸਮੇਂ ਦੌਰਾਨ, ਹਲਕੇ ਵਾਹਨਾਂ 'ਤੇ ਪ੍ਰਤੀ ਯਾਤਰਾ ਟੋਲ 5 ਪ੍ਰਤੀਸ਼ਤ ਵਧਣ ਦੀ ਸੰਭਾਵਨਾ ਹੈ, ਜਦੋਂ ਕਿ ਵੱਡੇ ਵਾਹਨਾਂ ਲਈ ਟੋਲ 10 ਪ੍ਰਤੀਸ਼ਤ ਵਧਣ ਦੀ ਸੰਭਾਵਨਾ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਸਰਦੀਆਂ 'ਚ ਵਾਰ-ਵਾਰ ਡ੍ਰਾਈ ਹੋ ਰਹੀ ਸਕਿਨ, ਤਾਂ ਇਦਾਂ ਕਰੋ Heal
ਸਰਦੀਆਂ 'ਚ ਵਾਰ-ਵਾਰ ਡ੍ਰਾਈ ਹੋ ਰਹੀ ਸਕਿਨ, ਤਾਂ ਇਦਾਂ ਕਰੋ Heal
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
Embed widget