ਪੜਚੋਲ ਕਰੋ

ABP Sanjha Top 10, 1 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 1 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 30 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 30 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 30 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 30 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Indian Railways: ਆਪਣੀ ਡਿਊਟੀ ਖ਼ਤਮ ਕਹਿ ਕੇ ਡਰਾਈਵਰ ਨੇ ਛੱਡੀ ਦਿੱਤੀ ਟਰੇਨ, ਫਸੇ 2500 ਯਾਤਰੀ, ਜਾਣੋ ਮਾਮਲਾ

    ਬੁਰਹਵਾਲ ਜੰਕਸ਼ਨ 'ਤੇ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਬ੍ਰੇਕ ਡਾਊਨ ਕਾਰਨ ਦੋ ਐਕਸਪ੍ਰੈਸ ਟਰੇਨਾਂ ਦੇ 2500 ਤੋਂ ਵੱਧ ਯਾਤਰੀ ਫਸ ਗਏ। ਇਹ ਕੋਈ ਤਕਨੀਕੀ ਨੁਕਸ ਨਹੀਂ ਸੀ, ਫਿਰ ਵੀ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। Read More

  4. Gurpatwant Pannu: ਕੌਣ ਹੈ ਨਿਖਿਲ ਗੁਪਤਾ, ਜਿਸ ਖ਼ਿਲਾਫ਼ ਅਮਰੀਕਾ 'ਚ ਗੁਰਪਤਵੰਤ ਪੰਨੂ ਦੇ ਕਤਲ ਦਾ ਚੱਲ ਰਿਹਾ ਹੈ ਕੇਸ ?

    ਸੀਸੀ-1 ਨੇ ਪੰਨੂ ਨੂੰ ਮਾਰਨ ਦਾ ਕੰਮ ਨਿਖਿਲ ਗੁਪਤਾ ਨੂੰ ਸੌਂਪਿਆ ਸੀ ਜਿਸ ਤੋਂ ਬਾਅਦ ਨਿਖਿਲ ਨੇ ਇੱਕ ਹਿੱਟਮੈਨ ਦੀ ਭਾਲ ਕੀਤੀ, ਜੋ ਅਸਲ ਵਿੱਚ ਅਮਰੀਕੀ ਪੁਲਿਸ ਦਾ ਮੁਖਬਰ ਸੀ। ਕਤਲ ਲਈ ਇੱਕ ਲੱਖ ਅਮਰੀਕੀ ਡਾਲਰ (83 ਲੱਖ ਰੁਪਏ) ਦੀ ਰਕਮ ਤੈਅ ਕੀਤੀ ਗਈ ਸੀ। Read More

  5. Ankita Lokhande: ਅੰਕਿਤਾ ਲੋਖੰਡੇ ਦੇ ਪਤੀ ਵਿੱਕੀ ਜੈਨ ਨੂੰ 'ਬਿੱਗ ਬੌਸ' 'ਚ ਕਿਸੇ ਹੋਰ ਨਾਲ ਹੋਇਆ ਪਿਆਰ? ਹੁਣ ਦੋਵਾਂ 'ਚ ਹੋਰ ਵਧੇਗਾ ਕਲੇਸ਼!

    Bigg Boss 17: ਬਿੱਗ ਬੌਸ 17 ਦੇ ਤਾਜ਼ਾ ਐਪੀਸੋਡ ਵਿੱਚ, ਅਭਿਸ਼ੇਕ ਨੇ ਵਿੱਕੀ ਜੈਨ ਨੂੰ ਪੁੱਛਿਆ ਕਿ ਉਹ ਸਨਾ ਨੂੰ ਇੰਨੇ ਕਾਰਨਾਂ ਦੇ ਬਾਵਜੂਦ ਨਾਮਜ਼ਦ ਕਿਉਂ ਨਹੀਂ ਕਰਦੇ ਹਨ। ਇਸ 'ਤੇ ਅੰਕਿਤਾ ਲੋਖੰਡੇ ਦੇ ਪਤੀ ਨੇ ਮਜ਼ਾਕੀਆ ਜਵਾਬ ਦਿੱਤਾ ਹੈ। Read More

  6. MP Exit Poll Result: ਮੱਧ ਪ੍ਰਦੇਸ਼ 'ਚ ਬੀਜੇਪੀ ਨੂੰ ਝਟਕਾ, ਰਾਜਸਥਾਨ 'ਚ ਬਦਲ ਜਾਵੇਗਾ ਸ਼ਾਸਨ, ਛੱਤੀਸਗੜ੍ਹ 'ਚ ਜ਼ਬਰਦਸਤ ਟੱਕਰ, ਮਿਜ਼ੋਰਮ 'ਚ ਟੰਗੀ ਸਰਕਾਰ

    MP Exit Poll Result: ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਤੇਲੰਗਾਨਾ ਅਤੇ ਮਿਜ਼ੋਰਮ ਦੇ ਵੋਟਰ ਐਗਜ਼ਿਟ ਪੋਲ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। Read More

  7. IPL 2024: ਹਾਰਦਿਕ ਪਾਂਡਿਆ ਦੀ ਵਾਪਸੀ ਨਾਲ ਨਹੀਂ ਘਟਣਗੀਆਂ ਮੁੰਬਈ ਇੰਡੀਅਨਜ਼ ਦੀਆਂ ਮੁਸ਼ਕਲਾਂ? ਇਸ ਵਾਰ ਵੀ ਨਹੀਂ ਮਿਲੇਗਾ ਖਿਤਾਬ!

    Mumbai Indians IPL 2024: ਹਾਰਦਿਕ ਪੰਡਯਾ ਆਈਪੀਐਲ ਦੇ ਅਗਲੇ ਸੀਜ਼ਨ ਵਿੱਚ ਮੁੰਬਈ ਇੰਡੀਅਨਜ਼ ਲਈ ਖੇਡਣਗੇ। ਪਰ ਉਸ ਦੇ ਆਉਣ ਤੋਂ ਬਾਅਦ ਵੀ ਮੁੰਬਈ ਦੀਆਂ ਮੁਸ਼ਕਲਾਂ ਘੱਟ ਨਹੀਂ ਹੋਣਗੀਆਂ। Read More

  8. IND vs SA: 10 ਦਸੰਬਰ ਤੋਂ ਸ਼ੁਰੂ ਹੋਵੇਗਾ ਭਾਰਤ ਦਾ ਦੱਖਣੀ ਅਫਰੀਕਾ ਦਾ ਦੌਰਾ, ਇੱਥੇ ਜਾਣੋ ਸਾਰੇ 8 ਮੈਚਾਂ ਦਾ ਪੂਰਾ ਸ਼ਡਿਊਲ

    India vs South Africa: ਭਾਰਤੀ ਕ੍ਰਿਕਟ ਟੀਮ ਦੱਖਣੀ ਅਫਰੀਕਾ ਵਿੱਚ ਤਿੰਨ ਟੀ-20, ਤਿੰਨ ਵਨਡੇ ਅਤੇ ਦੋ ਟੈਸਟ ਮੈਚ ਖੇਡੇਗੀ। ਇਹ ਦੌਰਾ 10 ਦਸੰਬਰ ਤੋਂ ਸ਼ੁਰੂ ਹੋਵੇਗਾ। Read More

  9. Turmeric stains on clothes: ਮਹਿੰਗੇ ਕੱਪੜਿਆਂ 'ਤੇ ਲੱਗ ਗਏ ਹਲਦੀ ਦੇ ਦਾਗ! ਘਬਰਾਓ ਨਾ ਮਿੰਟਾਂ 'ਚ ਇੰਝ ਹਟਾਓ, ਜਾਣੋ 5 ਨੁਸਖੇ

    How to clean turmeric stains on clothes: ਪਰਟੀਆਂ ਵਿੱਚ ਖਾਣਾ ਖਾਂਦੇ ਵਾਲੇ ਮਹਿੰਗੇ ਕੱਪੜਿਆਂ 'ਤੇ ਹਲਦੀ ਦੇ ਦਾਗ ਲੱਗ ਜਾਂਦੇ ਹਨ। ਕਈ ਵਾਰ ਬੱਚੇ ਘਰ ਅੰਦਰ ਵੀ ਕੱਪੜਿਆਂ ਉੱਪਰ ਹਲਦੀ ਦੇ ਨਿਸ਼ਾਨ ਲਾ ਬਹਿੰਦੇ ਹਨ। Read More

  10. Vegetable price: ਖੇਤ ਤੋਂ ਰਸੋਈ ਤੱਕ ਪਹੁੰਚਦੇ ਸਬਜ਼ੀਆਂ ਦੇ ਰੇਟ ਕਿਉਂ ਹੋ ਜਾਂਦੇ 10 ਤੋਂ ਵਧ ਕੇ 100 ਰੁਪਏ?

    Vegetable price: ਅਕਸਰ ਵੇਖਿਆ ਜਾਂਦਾ ਹੈ ਕਿ ਸਬਜ਼ੀਆਂ ਦੇ ਭਾਅ ਖੇਤ ਤੋਂ ਰਸੋਈ ਤੱਕ ਪਹੁੰਚਣ 'ਤੇ ਕਈ ਗੁਣਾ ਵੱਧ ਜਾਂਦੇ ਹਨ। ਇਸ ਨਾਲ ਕਿਸਾਨ ਦੇ ਪੱਲੇ ਵੀ ਕੁਝ ਨਹੀਂ ਪੈਂਦਾ ਤੇ ਆਮ ਲੋਕ ਵੀ ਮਹਿੰਗਾਈ ਦੀ ਚੱਕੀ ਵਿੱਚ ਪਿਸਦੇ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget