ਪੜਚੋਲ ਕਰੋ

ABP Sanjha Top 10, 1 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 1 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 31 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 31 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 31 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 31 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. NIA Raid : ਭਾਰਤੀ ਮਿਸ਼ਨਾਂ 'ਤੇ ਹਮਲਿਆਂ 'ਤੇ NIA ਨੇ ਕੀਤੀ ਸਖ਼ਤ ਕਾਰਵਾਈ, ਘਟਨਾਵਾਂ 'ਚ ਸ਼ਾਮਲ ਜਾਂਚ ਏਜੰਸੀ ਨੇ ਕਰਾਊਡਸੋਰਸਿੰਗ ਦੀ ਵਰਤੋਂ ਕਰਕੇ ਸਾਰੇ ਸ਼ੱਕੀਆਂ ਦੀ ਕੀਤੀ ਪਛਾਣ

    NIA Identifies : ਸੂਤਰਾਂ ਮੁਤਾਬਕ ਜਾਂਚ ਏਜੰਸੀ ਨੇ ਕਰਾਊਡਸੋਰਸਿੰਗ ਦੀ ਵਰਤੋਂ ਕਰਕੇ ਸਾਰੇ ਸ਼ੱਕੀਆਂ ਦੀ ਪਛਾਣ ਕੀਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ (MHA) ਦੇ ਹੁਕਮਾਂ ਤੋਂ ਬਾਅਦ NIA ਨੇ ਇਸ ਸਾਲ ਜੂਨ 'ਚ ਅਮਰੀਕਾ, ਬ੍ਰਿਟੇਨ ਤੇ ਕੈਨੇਡਾ 'ਚ ਭਾਰਤੀ ਡਿਪਲੋਮੈਟਿਕ ਮਿਸ਼ਨਾਂ 'ਤੇ.... Read More

  4. India-Canada Relations: ਭਾਰਤ ਦਾ ਇੱਕ ਕਦਮ ਕੈਨੇਡਾ ਦਾ ਤੋੜ ਸਕਦਾ ਹੰਕਾਰ ! ਵੱਡੀਆਂ ਕੰਪਨੀਆਂ ਅਤੇ ਕਾਲਜਾਂ ਨੂੰ ਲੱਗ ਜਾਣਗੇ ਜਿੰਦੇ

    India-Canada Relations: ਜੇਕਰ ਭਾਰਤੀ ਵਿਦਿਆਰਥੀ ਕੈਨੇਡਾ ਜਾਣਾ ਬੰਦ ਕਰ ਦਿੰਦੇ ਹਨ ਤਾਂ ਸੈਂਕੜੇ ਪ੍ਰਾਈਵੇਟ ਕਾਲਜ ਬੰਦ ਹੋ ਸਕਦੇ ਹਨ। ਵਾਲਮਾਰਟ, ਟਿਮ ਹਾਰਟਨਸ ਅਤੇ ਐਮਾਜ਼ਾਨ ਘੱਟ ਤਨਖਾਹ ਵਾਲੇ ਕਾਮਿਆਂ ਨੂੰ ਲੱਭਣ ਲਈ ਸੰਘਰਸ਼ ਕਰਨਗੇ। Read More

  5. Sidhu Moose Wala: ਪੰਜਾਬ ਸਰਕਾਰ 'ਤੇ ਬੁਰੀ ਤਰ੍ਹਾਂ ਭੜਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਬਾਰੇ ਕਹੀ ਇਹ ਗੱਲ

    Lawrence Bishnoi Interview: ਬਲਕੌਰ ਸਿੰਘ ਫਿਰ ਪੰਜਾਬ ਸਰਕਾਰ 'ਤੇ ਖੂਬ ਭੜਕੇ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਹਾਈ ਕੋਰਟ ਨੇ ਹੁਕਮ ਜਾਰੀ ਕੀਤਾ ਹੋੋਇਆ ਹੈ ਤਾਂ ਸਰਕਾਰ ਲਾਰੈਂਸ ਦੀ ਇੰਟਰਵਿਊ ਨੂੰ ਯੂਟਿਊਬ ਤੋਂ ਡਿਲੀਟ ਕਿਉਂ ਨਹੀਂ ਕਰਵਾ ਰਹੀ। Read More

  6. Anmol Kwatra: ਅਨਮੋਲ ਕਵਾਤਰਾ ਨੇ ਐਡਵਾਂਸ 'ਚ ਨਵੇਂ ਸਾਲ ਦੀ ਦਿੱਤੀ ਵਧਾਈ, ਨਾਲ ਹੀ ਕੀਤਾ ਇਹ ਖਾਸ ਐਲਾਨ, ਦੇਖੋ ਇਸ ਵੀਡੀਓ 'ਚ

    Happy New Year 2024: ਅਨਮੋਲ ਕਵਾਤਰਾ ਨੇ ਐਡਵਾਂਸ 'ਚ ਆਪਣੇ ਫੈਨਜ਼ ਨੂੰ ਹੈੱਪੀ ਨਿਊ ਈਅਰ ਵਿਸ਼ ਕੀਤਾ ਹੈ। ਇਸ ਦੇ ਨਾਲ ਨਾਲ ਉਸ ਨੇ ਨਵੇਂ ਸਾਲ ਦੇ ਖਾਸ ਮੌਕੇ 'ਤੇ ਫੈਨਜ਼ ਨੂੰ ਸਪੈਸ਼ਲ ਚਾਂਸ ਵੀ ਦਿੱਤਾ ਹੈ। Read More

  7. Shubman Gill: ਸ਼ੁਭਮਨ ਗਿੱਲ ਨੇ ਦੱਸਿਆ ਕਾਮਯਾਬੀ ਦਾ ਰਾਜ਼, ਜੋ ਵੀ ਤੁਹਾਡੀ ਇੱਛਾ ਹੈ ਉਸ ਨੂੰ ਕਾਗਜ਼ 'ਤੇ ਲਿਖੋ ਤੇ ਫਿਰ....

    Shubman Gill Team India: ਸ਼ੁਬਮਨ ਗਿੱਲ ਨੇ ਪਿਛਲੇ ਸਾਲ ਆਪਣੇ ਲਈ ਕੁਝ ਟੀਚੇ ਰੱਖੇ ਸਨ। ਉਸ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਕਿਹੜੇ-ਕਿਹੜੇ ਟੀਚੇ ਤੈਅ ਕੀਤੇ ਗਏ ਸਨ। Read More

  8. Virat Kohli: ਵਿਰਾਟ ਕੋਹਲੀ ਕਿਉਂ ਹੈ ਚੈਂਪੀਅਨ? ਸਾਬਕਾ ਭਾਰਤੀ ਕ੍ਰਿਕੇਟਰ ਨੇ ਤਾਰੀਫ ਕਰਦਿਆਂ ਦੱਸੀ ਇਹ ਵਜ੍ਹਾ

    Virat Kohli Team India: ਟੀਮ ਇੰਡੀਆ ਦੇ ਸਾਬਕਾ ਖਿਡਾਰੀ ਵੈਂਕਟੇਸ਼ ਪ੍ਰਸਾਦ ਨੇ ਵਿਰਾਟ ਕੋਹਲੀ ਦੀ ਕਾਫੀ ਤਾਰੀਫ ਕੀਤੀ ਹੈ। ਵੈਂਕਟੇਸ਼ ਨੇ ਕਿਹਾ ਕਿ ਉਹ ਚੈਂਪੀਅਨ ਹੈ। Read More

  9. Happy New Year 2024 Wishes: ਨਵੇਂ ਸਾਲ ਮੌਕੇ WhatsApp Status, Facebook Messages ਰਾਹੀਂ ਆਪਣੇ ਚਹੇਤਿਆਂ ਇਨ੍ਹਾਂ ਪਿਆਰੇ ਸੁਨੇਹਿਆਂ ਨਾਲ ਦਿਓ ਮੁਬਾਰਕਾ

    Happy New Year 2024 : ਨਵੇਂ ਸਾਲ ਦੀ ਸ਼ੁਰੂਆਤ ਅਕਸਰ ਹੀ ਸ਼ਾਇਰੀ ਤੋਂ ਕੀਤੀ ਜਾਂਦੀ ਹੈ। ਨਵੇਂ ਸਾਲ ਵਿੱਚ ਅਸੀ ਆਪਣੇ ਦੋਸਤਾ-ਮਿੱਤਰਾਂ ਤੇ ਆਪਣੇ ਪਿਆਰ ਨੂੰ ਨਵੇਂ ਸਾਲ ਦੀ ਮੁਬਾਰਕਾਂ ਭੇਜਦੇ ਹਾਂ ਅਤੇ ਉਨ੍ਹਾਂ ਨੂੰ ਬਹੁਤ ਖਾਸ ਹੋਣ ਦਾ ਅਹਿਸਾਸ ਹੁੰਦਾ ਹੈ। Read More

  10. Rules Change from 1 January 2024 : ਅੱਜ ਤੋਂ ਬਦਲੇ GST ਤੇ UPI ਸਮੇਤ ਇਹ 9 ਨਿਯਮ, ਤੁਹਾਡੀ ਜੇਬ 'ਤੇ ਪਵੇਗਾ ਅਸਰ

    Rule Change : ਨਵੇਂ ਸਾਲ ਦੇ ਪਹਿਲੇ ਮਹੀਨੇ ਤੋਂ ਕਈ ਵੱਡੀਆਂ ਤਬਦੀਲੀਆਂ ਹੋਣਗੀਆਂ। ਲੋਕ ਸਭਾ ਚੋਣਾਂ ਵੀ 2024 ਵਿੱਚ ਹੀ ਹੋਣੀਆਂ ਹਨ। ਇਸ ਤੋਂ ਇਲਾਵਾ ਸਿਮ ਕਾਰਡ ਤੇ GST ਨੂੰ ਲੈ ਕੇ ਵੀ ਵੱਡਾ ਅਪਡੇਟ ਸਾਹਮਣੇ ਆਇਆ ਹੈ। ਆਓ ਜਾਣਦੇ ਅੱਜ ਤੋਂ ਕਿਹੜੀਆਂ ਹੋਣਗੀਆਂ ਤਬਦੀਲੀਆਂ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget