ABP Sanjha Top 10, 1 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 1 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 28 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 28 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 28 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 28 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Mukesh Ambani Security: ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨਾ ਸਿਰਫ ਮੁੰਬਈ ‘ਚ ਬਲਕਿ ਪੂਰੇ ਦੇਸ਼ ਅਤੇ ਵਿਦੇਸ਼ ਵਿੱਚ ਮਿਲੇਗੀ Z+ ਸਿਕਿਊਰਿਟੀ
Supreme Court On Ambani Family Security: ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਸਪੱਸ਼ਟੀਕਰਨ ਦਿੰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਸ਼ ਭਰ 'ਚ ਸੁਰੱਖਿਆ ਮਿਲੇਗੀ। Read More
ਪਾਕਿਸਤਾਨ ਨੇ IMF ਦੀ ਮੰਨੀ ਇੱਕ ਹੋਰ ਸ਼ਰਤ, ਜਲਦ ਹੀ ਵਿਆਜ ਦਰਾਂ 'ਚ ਕਰ ਸਕਦਾ ਹੈ 200 ਬੇਸਿਸ ਪੁਆਇੰਟਸ ਦਾ ਵਾਧਾ
Pakistan Economic Crisis: ਪਾਕਿਸਤਾਨ IMF ਦਾ 1.1 ਅਰਬ ਡਾਲਰ ਦਾ ਬੇਲਆਊਟ ਪੈਕੇਜ ਹਾਸਲ ਕਰਨ ਲਈ ਆਰਥਿਕਤਾ ਨੂੰ ਲੈ ਕੇ ਲਗਾਤਾਰ ਕਈ ਵੱਡੇ ਬਦਲਾਅ ਕਰ ਰਿਹਾ ਹੈ। ਹੁਣ SBP ਆਪਣੀਆਂ ਵਿਆਜ ਦਰਾਂ ਨੂੰ 200 BPS ਤੱਕ ਵਧਾ ਸਕਦਾ ਹੈ। Read More
Akshay Kumar: ਅਕਸ਼ੇ ਕੁਮਾਰ ਨੂੰ ਐਕਟਰ ਦੇ ਰੂਪ 'ਚ ਦਰਸ਼ਕਾਂ ਨੇ ਨਕਾਰਿਆ? 'ਸੈਲਫੀ' ਫਲਾਪ ਹੋਣ ਤੋਂ ਬਾਅਦ ਅਕਸ਼ੇ ਨੂੰ ਇੱਕ ਹੋਰ ਝਟਕਾ
Akshay Kumar Concert: ਹਿੰਦੀ ਸਿਨੇਮਾ ਦੇ ਸੁਪਰਸਟਾਰ ਅਕਸ਼ੈ ਕੁਮਾਰ ਦੇ ਅਮਰੀਕਾ ਕੰਸਰਟ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੇਮੈਂਟ ਨਾ ਮਿਲਣ ਕਾਰਨ ਅੱਕੀ ਦੀ ਦਿ ਐਂਟਰਟੇਨਰਜ਼ ਨੂੰ ਰੱਦ ਕਰ ਦਿੱਤਾ ਗਿਆ ਹੈ। Read More
Diljit Dosanjh: 'ਚਮਕੀਲਾ' ਫਿਲਮ ਦੇ ਸੈੱਟ ਤੋਂ ਦਿਲਜੀਤ ਦੋਸਾਂਝ ਦਾ ਇੱਕ ਹੋਰ ਵੀਡੀਓ, ਸਟੇਜ 'ਤੇ ਗਾਇਆ ਚਮਕੀਲੇ ਦਾ ਇਹ ਗਾਣਾ
Diljit Dosanjh New Chamkila Look: ਵੀਡੀਓ 'ਚ ਦਿਲਜੀਤ ਫੁੱਲ ਚਮਕੀਲਾ ਲੁੱਕ 'ਚ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਕਾਲੇ ਰੰਗ ਦਾ ਪਹਿਰਾਵਾ ਪਹਿਿਨਆ ਹੋਇਆ ਹੈ ਅਤੇ ਚਮਕੀਲਾ ਬਣ ਕੇ ਸਟੇਜ 'ਤੇ ਗਾਣਾ ਗਾਉਂਦੇ ਨਜ਼ਰ ਆ ਰਹੇ ਹਨ। Read More
Sania Mirza Retirement: ਹਾਰ ਨਾਲ ਖਤਮ ਹੋਇਆ ਸਾਨੀਆ ਮਿਰਜ਼ਾ ਦਾ ਟੈਨਿਸ ਕਰੀਅਰ, ਦੁਬਈ ਚੈਂਪੀਅਨਸ਼ਿਪ ਦੇ ਪਹਿਲੇ ਦੌਰ ਤੋਂ ਬਾਹਰ
Sania Mirza: ਭਾਰਤ ਦੀ ਸਟਾਰ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੂੰ ਆਪਣੇ ਕਰੀਅਰ ਦੇ ਆਖਰੀ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। Read More
ਯੁਵਰਾਜ ਸਿੰਘ ਨੇ Copy ਕੀਤਾ 'ਗੋਰਿਲਾ' ਦਾ ਵਾਰਮ-ਅੱਪ ਅੰਦਾਜ਼, ਮਜ਼ਾਕੀਆ ਵੀਡੀਓ ਦੇਖ ਕੇ ਨਹੀਂ ਰੁਕੇਗਾ ਹਾਸਾ
Yuvraj Singh VIDEO: ਟੀਮ ਇੰਡੀਆ ਦੇ ਸਾਬਕਾ ਖਿਡਾਰੀ ਯੁਵਰਾਜ ਸਿੰਘ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਮਜ਼ਾਕੀਆ ਵੀਡੀਓ ਸ਼ੇਅਰ ਕੀਤਾ ਹੈ। ਇਸ 'ਤੇ ਪ੍ਰਸ਼ੰਸਕਾਂ ਨੇ ਕਈ ਪ੍ਰਤੀਕਿਰਿਆਵਾਂ ਦਿੱਤੀਆਂ ਹਨ। Read More
Brahmi: ਸਿਹਤ ਲਈ ਵਰਦਾਨ ਬ੍ਰਹਮੀ! ਯਾਦਦਾਸ਼ਤ ਤੇਜ਼ ਕਰਨ ਤੋਂ ਲੈ ਕੇ ਇਹ ਕੈਂਸਰ ਦੇ ਰੋਗ ਨੂੰ ਠੀਕ ਕਰ ਸਕਦੀ
Brahmi for Mental Health: ਜੇਕਰ ਤੁਹਾਡਾ ਮਨ ਬੇਚੈਨ ਰਹਿੰਦਾ ਹੈ ਤੇ ਤੁਸੀਂ ਹਰ ਸਮੇਂ ਬੇਚੈਨੀ ਮਹਿਸੂਸ ਕਰਦੇ ਹੋ, ਤਾਂ ਬ੍ਰਹਮੀ ਤੁਹਾਡੇ ਲਈ ਬਹੁਤ ਲਾਭਦਾਇਕ ਹੈ। ਤੁਹਾਡੀ ਨੀਂਦ ਨੂੰ ਮੈਨੇਜ ਕਰਨ ਤੋਂ ਲੈ ਕੇ ਤੁਹਾਨੂੰ ਤਣਾਅ ਮੁਕਤ ਰੱਖਣ ਤੱਕ... Read More
Medical Bills Increase: ਆਮ ਜਨਤਾ 'ਤੇ ਪੈਣ ਵਾਲੀ ਮਹਿੰਗਾਈ ਦੀ ਇੱਕ ਹੋਰ ਮਾਰ, ਵਧ ਸਕਦੀਆਂ ਹਨ ਦਵਾਈਆਂ ਦੀਆਂ ਕੀਮਤਾਂ
Medicines Price: ਹੁਣ ਤੁਹਾਡਾ ਮੈਡੀਕਲ ਬਿੱਲ ਹੋਰ ਵੀ ਵੱਧ ਸਕਦਾ ਹੈ, ਕਿਉਂਕਿ ਦਰਾਮਦ ਕੀਤੇ ਕੱਚੇ ਮਾਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। Read More