ਪੜਚੋਲ ਕਰੋ

ABP Sanjha Top 10, 1 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 1 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 29 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 29 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 29 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 29 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Sheikh Shahjahan: ਸ਼ਾਹਜਹਾਂ ਸ਼ੇਖ ਖਿਲਾਫ਼ TMC ਦੀ ਵੱਡੀ ਕਾਰਵਾਈ, 6 ਸਾਲ ਲਈ ਪਾਰਟੀ ਤੋਂ ਕੀਤਾ ਮੁਅੱਤਲ

    Sheikh Shahjahan: ਮਮਤਾ ਬੈਨਰਜੀ ਦੀ ਪਾਰਟੀ ਟੀਐਮਸੀ ਨੇ ਸ਼ਾਹਜਹਾਂ ਸ਼ੇਖ ਨੂੰ ਛੇ ਸਾਲ ਲਈ ਮੁਅੱਤਲ ਕਰ ਦਿੱਤਾ ਹੈ। Read More

  4. UK MP Preet Kaur Gill accused India: 'ਭਾਰਤੀ ਏਜੰਟ ਯੂਕੇ 'ਚ ਸਿੱਖਾਂ ਨੂੰ ਕਰ ਰਹੇ ਨਿਸ਼ਾਨਾ', ਸੰਸਦ ਮੈਂਬਰ ਪ੍ਰੀਤ ਗਿੱਲ ਨੇ ਲਾਏ ਵੱਡੇ ਇਲਜ਼ਾਮ

    UK Parliament: ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਦੋਸ਼ ਲਾਇਆ ਕਿ ਭਾਰਤ ਨਾਲ ਜੁੜੇ ਏਜੰਟ ਬਰਤਾਨੀਆ ਵਿੱਚ ਰਹਿੰਦੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ। Read More

  5. Smeep Kang: ਫਿਲਮ ਨਿਰਦੇਸ਼ਕ ਸਮੀਪ ਕੰਗ ਸੋਸ਼ਲ ਮੀਡੀਆ ਤੋਂ ਹੋਏ ਗਾਇਬ, ਆਖਰੀ ਪੋਸਟ 'ਚ ਬੋਲੇ ਸੀ- 'ਮੈਂ ਫਿੱਟ ਹੋ ਕੇ ਰਹਾਂਗਾ...'

    Smeep Kang Disappears From Social Media: ਸਮੀਪ ਕੰਗ ਦਾ ਵਜ਼ਨ ਕਾਫੀ ਜ਼ਿਆਦਾ ਵਧ ਗਿਆ ਹੈ। ਜਿਸ ਕਰਕੇ ਉਹ ਐਕਟਿੰਗ ਛੱਡ ਫਿਲਮ ਨਿਰਦੇਸ਼ਕ ਬਣੇ। ਪਰ ਹੁਣ ਸਮੀਪ ਕੰਗ ਨੇ ਠਾਣ ਲਿਆ ਹੈ ਕਿ ਉਹ ਸਭ ਨੂੰ ਫਿੱਟ ਹੋ ਕੇ ਦਿਖਾਉਣਗੇ। Read More

  6. Anant Ambani: ਅਨੰਤ ਅੰਬਾਨੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਮਾਰਕ ਜ਼ਕਰਬਰਗ ਪਤਨੀ ਨਾਲ ਪਹੁੰਚੇ ਜਾਮਨਗਰ, ਦੇਖੋ ਦੇਸੀ ਅੰਦਾਜ਼

    Anant Ambani Radhika Merchant Pre Wedding: ਅਨੰਤ-ਰਾਧਿਕਾ ਦੇ ਪ੍ਰੀ-ਵੈਡਿੰਗ ਦਾ ਸ਼ਾਨਦਾਰ ਜਸ਼ਨ ਜਾਮਨਗਰ ਵਿੱਚ 1 ਤੋਂ 3 ਮਾਰਚ ਤੱਕ ਚੱਲੇਗਾ। ਇਸ 'ਚ ਫੇਸਬੁੱਕ ਦੇ ਮਾਲਕ ਮਾਰਕ ਜ਼ੁਕਰਬਰਗ ਪਤਨੀ ਪ੍ਰਿਸਿਲਾ ਚੈਨ ਨਾਲ ਪਹੁੰਚੇ ਹਨ। Read More

  7. IPL 2024: ਰਿਸ਼ਭ ਪੰਤ ਨੂੰ ਮਿਲਣ ਤੋਂ ਬਾਅਦ ਸੌਰਵ ਗਾਂਗੁਲੀ ਦਾ ਬਿਆਨ, ਕਿਹਾ- 'ਉਹ ਆਈਪੀਐਲ 2024 ਸੀਜ਼ਨ 'ਚ.....'

    Rishabh Pant: ਦਿੱਲੀ ਕੈਪੀਟਲਸ ਤੋਂ ਇਲਾਵਾ ਭਾਰਤੀ ਪ੍ਰਸ਼ੰਸਕ ਰਿਸ਼ਭ ਪੰਤ ਦੀ ਵਾਪਸੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹਾਲਾਂਕਿ ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੁਲੀ ਨੇ ਰਿਸ਼ਭ ਪੰਤ ਦੀ ਵਾਪਸੀ 'ਤੇ ਵੱਡਾ ਬਿਆਨ ਦਿੱਤਾ ਹੈ। Read More

  8. Paul Pogba: ਸਟਾਰ ਫੁੱਟਬਾਲਰ ਪੌਲ ਪੋਗਬਾ ਦੇ ਫੁੱਟਬਾਲ ਖੇਡਣ 'ਤੇ ਲੱਗੀ ਪਾਬੰਦੀ, 4 ਸਾਲ ਤੱਕ ਮੈਦਾਨ ਤੋਂ ਰਹਿਣਗੇ ਦੂਰ, ਜਾਣੋ ਵਜ੍ਹਾ

    Paul Pogba Banned: ਫੀਫਾ ਵਿਸ਼ਵ ਕੱਪ ਦਾ ਖਿਤਾਬ ਜਿੱਤਣ ਵਾਲੇ ਫੁੱਟਬਾਲਰ ਪਾਲ ਪੋਗਬਾ ਚਾਰ ਸਾਲ ਤੱਕ ਮੈਦਾਨ 'ਤੇ ਨਜ਼ਰ ਨਹੀਂ ਆਉਣਗੇ। ਉਸ 'ਤੇ ਫੁੱਟਬਾਲ ਖੇਡਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। Read More

  9. Healthy Foods for Weight Loss: ਇਨ੍ਹਾਂ 5 ਚੀਜ਼ਾਂ ਦੇ ਸੇਵਨ ਨਾਲ ਪੇਟ ਅਤੇ ਕਮਰ ਦੀ ਚਰਬੀ ਨੂੰ ਕਹੋ ਬਾਏ-ਬਾਏ, ਇੰਝ ਕਰੋਗੇ ਵਰਤੋਂ ਤਾਂ ਜਲਦ ਮਿਲੇਗਾ ਫਾਇਦਾ

    Obesity:ਲੰਬੇ ਸਮੇਂ ਤੱਕ ਮੋਟੇ ਰਹਿਣ ਨਾਲ ਸ਼ੂਗਰ, ਦਿਲ ਦਾ ਦੌਰਾ, ਹਾਈਪਰਟੈਨਸ਼ਨ ਅਤੇ ਗਠੀਏ ਵਰਗੀਆਂ ਕਈ ਬਿਮਾਰੀਆਂ ਹੋ ਸਕਦੀਆਂ ਹਨ। ਕਸਰਤ ਕਰਨ ਨਾਲ ਭਾਰ ਤੇਜ਼ੀ ਨਾਲ ਘਟਦਾ ਹੈ ਪਰ ਢਿੱਡ ਅਤੇ ਕਮਰ ਦੀ ਚਰਬੀ ਪਹਿਲਾਂ ਵਾਂਗ ਹੀ ਰਹਿੰਦੀ ਹੈ। Read More

  10. India’s GDP Growth: ਦੇਸ਼ ਦੀ ਅਰਥਵਿਵਸਥਾ ਨੇ ਦਿਖਾਇਆ ਸ਼ਾਨਦਾਰ ਵਿਕਾਸ, ਤੀਜੀ ਤਿਮਾਹੀ ਵਿੱਚ 8.4 ਪ੍ਰਤੀਸ਼ਤ 'ਤੇ ਰਹੀ ਜੀਡੀਪੀ

    India’s GDP Growth: ਦੇਸ਼ ਦੀ ਜੀਡੀਪੀ ਤੀਜੀ ਤਿਮਾਹੀ 'ਚ 8.4 ਫੀਸਦੀ ਰਹੀ, ਜੋ ਮੌਜੂਦਾ ਵਿੱਤੀ ਸਾਲ ਦੀ ਦੂਜੀ ਤਿਮਾਹੀ ਜੁਲਾਈ-ਸਤੰਬਰ 'ਚ 7.6 ਫੀਸਦੀ ਸੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Embed widget