ਪੜਚੋਲ ਕਰੋ

ABP Sanjha Top 10, 1 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 1 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 31 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 31 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 31 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 31 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Morbi Bridge Collapse: ਮੋਰਬੀ ਹਾਦਸੇ ਨੂੰ ਲੈ ਕੇ PM ਮੋਦੀ ਨੇ ਕੀਤੀ High Level Meeting, ਗੁਜਰਾਤ ਦੇ ਸੀਐਮ ਵੀ ਰਹੇ ਮੌਜੂਦ

    Gujarat Bridge Collapse: ਇਸ ਹਾਦਸੇ ਤੋਂ ਬਾਅਦ ਸੋਮਵਾਰ ਨੂੰ ਪੁਲਿਸ ਨੇ ਓਰੇਵਾ ਗਰੁੱਪ ਦੇ ਚਾਰ ਕਰਮਚਾਰੀਆਂ ਸਮੇਤ ਨੌਂ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। Read More

  4. ਅਮਰੀਕਾ ਦੇ ਸਿਨਸਿਨਾਟੀ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ

    ਓਹਾਇਓ : ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਦੇ ਗੁਰਦੂਆਰਾ ਸਾਹਿਬ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਵਿਖੇ ਸਿੱਖ ਇਤਿਹਾਸ ਦੀ ਮਹਾਨ ਸ਼ਖਸੀਅਤ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਹੈ। Read More

  5. Himanshi Khurana: ਹਿਮਾਂਸ਼ੀ ਖੁਰਾਣਾ ਨੇ ਸ਼ੇਅਰ ਕੀਤਾ ਤੁਰਕੀ ਟਰਿੱਪ ਦਾ ਵੀਡੀਓ, ਦਿਖਾਏ ਤੁਰਕੀ ਦੇ ਖੂਬਸੂਰਤ ਨਜ਼ਾਰੇ

    Himanshi Khurana Video: ਹਿਮਾਂਸ਼ੀ ਖੁਰਾਣਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀਆਂ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ Read More

  6. Punjabi Singer Ninja: ਪੰਜਾਬੀ ਸਿੰਗਰ ਨਿੰਜਾ ਪਤਨੀ ਤੇ ਪੁੱਤਰ ਨਾਲ ਗੁਰਦੁਆਰਾ ਸਾਹਿਬ ਹੋਏ ਨਤਮਸਤਕ, ਦਿਖਾਇਆ ਨਿਸ਼ਾਨ ਦਾ ਚਿਹਰਾ

    Punjabi SInger Ninja Family:ਨਿੰਜਾ ਆਪਣੇ ਪਰਿਵਾਰ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੋਂ ਉਨ੍ਹਾਂ ਨੇ ਪਤਨੀ ਅਤੇ ਪੁੱਤਰ ਨਿਸ਼ਾਨ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ Read More

  7. Kohli Room VIDEO Leaked: ਵਿਰਾਟ ਦੇ ਕਮਰੇ ਦੀ ਵੀਡੀਓ ਲੀਕ ਹੋਣ 'ਤੇ ਹੋਟਲ ਨੇ ਮੰਗੀ ਮਾਫੀ, ਦੋਸ਼ੀ ਕਰਮਚਾਰੀ ਨੂੰ ਕੱਢਿਆ

    ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਦੇ ਹੋਟਲ ਦੇ ਕਮਰੇ ਦਾ ਇੱਕ ਵੀਡੀਓ ਲੀਕ ਹੋਇਆ ਹੈ। Read More

  8. T20 ਫਾਰਮੈਟ 'ਚ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੇ ਭਾਰਤ-ਨੀਦਰਲੈਂਡ

    ਟੀ-20 ਵਿਸ਼ਵ ਕੱਪ ਦਾ 23ਵਾਂ ਮੈਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਭਾਰਤ ਨੇ ਪਾਕਿਸਤਾਨ ਨੂੰ ਰੋਮਾਂਚਕ ਮੈਚ ਵਿੱਚ ਹਰਾਇਆ ਸੀ। Read More

  9. ਖੂਬਸੂਰਤ ਦਿੱਸਣ ਵਾਲੀਆਂ ਔਰਤਾਂ ਦਾ ਜਾਣੋ ਸੱਚ, 90% ਆਨਲਾਈਨ ਫ਼ੋਟੋ ਪੋਸਟ ਕਰਨ ਤੋਂ ਪਹਿਲਾਂ ਫ਼ਿਲਟਰ ਤੇ ਐਡਿਟ ਕਰਦੀਆਂ

    ਇੱਕ ਨਵੀਂ ਖੋਜ ਮੁਤਾਬਕ 90 ਫ਼ੀ ਸਦੀ ਔਰਤਾਂ ਆੱਨਲਾਈਨ ਫ਼ੋਟੋ ਪੋਸਟ ਕਰਨ ਤੋਂ ਪਹਿਲਾਂ ਫ਼ਿਲਟਰ ਤੇ ਐਡਿਟ ਦੀ ਵਰਤੋਂ ਕਰਦੀਆਂ ਹਨ। ਖੋਜ ਦੇ ਨਤੀਜੇ ਤੋਂ ਪਤਾ ਚੱਲਦਾ ਹੈ ਕਿ ਔਰਤਾਂ ਨਿਰੰਤਰ ਛਾਣਬੀਣ ਵਿੱਚ ਲੱਗੀਆਂ ਰਹਿੰਦੀਆਂ ਹਨ ਤੇ ਇਸ ਚਿੰਤਾ ਵਿੱਚ ਕੋਵਿਡ 19 ਮਹਾਮਾਰੀ ਦੌਰਾਨ ਵਾਧਾ ਹੋਇਆ ਹੈ। Read More

  10. Digital Rupee: ਇੰਤਜ਼ਾਰ ਹੋਇਆ ਖ਼ਤਮ, RBI ਲਾਂਚ ਕਰੇਗੀ ਆਪਣਾ ਡਿਜ਼ੀਟਲ ਰੁਪਈਆ, ਇੰਝ ਹੋਵੇਗਾ ਇਸਤੇਮਾਲ

    ਮੰਗਲਵਾਰ ਨੂੰ ਪਹਿਲੀ ਵਾਰ Digital Rupee ਲਾਂਚ ਹੋਣ ਜਾ ਰਿਹਾ ਹੈ। ਇਸ ਦੀ ਵਰਤੋਂ ਸਰਕਾਰੀ ਸੁਰੱਖਿਆ ਲੈਣ-ਦੇਣ ਵਿੱਚ ਕੀਤੀ ਜਾਵੇਗੀ। ਪਹਿਲਾਂ ਸਿਰਫ਼ ਥੋਕ ਕਾਰੋਬਾਰ ਲਈ ਡਿਜੀਟਲ ਰੁਪਈਆ ਜਾਰੀ ਕੀਤਾ ਜਾ ਰਿਹਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ
Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ
Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ
Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ
Gold Silver Price: ਨਵਰਾਤਰੀ ਦੇ ਪਹਿਲੇ ਦਿਨ ਸੋਨਾ ਸਸਤਾ ਜਾਂ ਮਹਿੰਗਾ? ਜਾਣੋ 24 ਕੈਰੇਟ ਅਤੇ 22 ਕੈਰੇਟ ਸੋਨੇ ਦਾ ਰੇਟ?
Gold Silver Price: ਨਵਰਾਤਰੀ ਦੇ ਪਹਿਲੇ ਦਿਨ ਸੋਨਾ ਸਸਤਾ ਜਾਂ ਮਹਿੰਗਾ? ਜਾਣੋ 24 ਕੈਰੇਟ ਅਤੇ 22 ਕੈਰੇਟ ਸੋਨੇ ਦਾ ਰੇਟ?
Latest Breaking News Live 3 October 2024: ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, 22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਲੇਬਨਾਨ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ 'ਤੇ ਇਜ਼ਰਾਈਲ ਨੇ ਕੀਤੇ ਤਾਬੜਤੋੜ ਹਵਾਈ ਹਮਲੇ

Embed widget