ਪੜਚੋਲ ਕਰੋ

ABP Sanjha Top 10, 1 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 1 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 31 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 31 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 31 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 31 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਕੱਲ੍ਹ ਤੋਂ ਸ਼ਰਾਬ ਦੇ ਪ੍ਰਾਈਵੇਟ ਠੇਕੇ ਬੰਦ, ਹੁਣ ਖੁਦ ਸ਼ਰਾਬ ਵੇਚੇਗੀ 'ਆਪ' ਸਰਕਾਰ

    Liquor shops in Delhi: ਵੀਰਵਾਰ ਤੋਂ ਦਿੱਲੀ ਸਰਕਾਰ ਦੇ 300 ਤੋਂ ਵੱਧ ਵਿਕਰੀ ਕੇਂਦਰ ਨਿੱਜੀ ਸ਼ਰਾਬ ਦੇ ਠੇਕਿਆਂ ਦੀ ਥਾਂ ਲੈਣਗੇ। ਆਬਕਾਰੀ ਨੀਤੀ 2021-22 ਦੀ ਬਜਾਏ ਹੁਣ ਪੁਰਾਣੀ ਪ੍ਰਣਾਲੀ ਨੂੰ ਬਹਾਲ ਕੀਤਾ ਜਾ ਰਿਹਾ ਹੈ... Read More

  4. Pakistan Flood: ਪਾਕਿਸਤਾਨ ਦਾ ਇੱਕ ਤਿਹਾਈ ਹਿੱਸਾ ਪਾਣੀ ਵਿੱਚ ਡੁੱਬਿਆ, 1100 ਤੋਂ ਵੱਧ ਮੌਤਾਂ, ਪੀਐਮ ਸ਼ਾਹਬਾਜ਼ ਬੋਲੇ - ਇਤਿਹਾਸ ਦੀ ਸਭ ਤੋਂ ਵੱਡੀ ਆਫ਼ਤ

    Pakistan Floods: ਪਾਕਿਸਤਾਨ ਵਿੱਚ ਮਾਨਸੂਨ ਦੀ ਬਾਰਸ਼ ਕਾਰਨ ਆਏ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ, ਪਾਕਿਸਤਾਨ ਦਾ ਇੱਕ ਤਿਹਾਈ ਹਿੱਸਾ ਪਾਣੀ ਵਿੱਚ ਡੁੱਬ ਗਿਆ ਹੈ। Read More

  5. ਜਾਂਚ ਅਧਿਕਾਰੀ ਦੇ ਤਬਾਦਲੇ ਮਗਰੋਂ ਸਿੱਧੂ ਮੂਸੇਵਾਲੇ ਦੇ ਕਤਲ ਦੀ ਜਾਂਚ 'ਤੇ ਉੱਠੇ ਸਵਾਲ, ਆਖਰ ਹੁਣ ਅੰਗਰੇਜ਼ ਸਿੰਘ ਦੀ ਥਾਂ ਗੁਰਲਾਲ ਸਿੰਘ ਨੂੰ ਕਿਉਂ ਸੌਂਪੀ ਕਮਾਨ?

    SIdhu Moosewala Murder Case: ਮਾਨਸਾ ਦੇ ਸੀਨੀਅਰ ਕਪਤਾਨ ਪੁਲਿਸ ਗੌਰਵ ਤੂਰਾ ਨੇ ਅੰਗਰੇਜ਼ ਸਿੰਘ ਦੀ ਥਾਂ ਗੁਰਲਾਲ ਸਿੰਘ ਨੂੰ ਜਾਂਚ ਅਫਸਰ ਲਾਇਆ ਹੈ। ਅਜੇ ਤੱਕ ਇਹ ਸਪਸ਼ਟ ਨਹੀਂ ਹੋਇਆ ਕਿ ਆਖਰ ਅੰਗਰੇਜ਼ ਸਿੰਘ ਨੂੰ ਕਿਉਂ ਬਦਲਿਆ ਗਿਆ ਹੈ Read More

  6. Jacqueline Fernandez: ਸੁਕੇਸ਼ ਦੇ ਅਪਰਾਧਾਂ ਬਾਰੇ ਜਾਣਦੀ ਸੀ ਜੈਕਲੀਨ ਫਰਨਾਂਡੀਜ਼, ED ਦੀ ਚਾਰਜਸ਼ੀਟ 'ਚ ਵੱਡਾ ਖੁਲਾਸਾ

    ਮਨੀ ਲਾਂਡਰਿੰਗ ਮਾਮਲੇ 'ਚ ਫਸੀ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸ ਮਾਮਲੇ ਵਿੱਚ ਈਡੀ ਵੱਲੋਂ ਚਾਰਜਸ਼ੀਟ ਵੀ ਦਾਖ਼ਲ ਕੀਤੀ ਗਈ ਹੈ। Read More

  7. IND vs HK: ਭਾਰਤ ਨੇ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਸੁਪਰ-4 'ਚ ਬਣਾਈ ਥਾਂ

    ਦੁਬਈ 'ਚ ਖੇਡੇ ਗਏ ਏਸ਼ੀਆ ਕੱਪ ਦੇ ਚੌਥੇ ਮੈਚ 'ਚ ਟੀਮ ਇੰਡੀਆ ਨੇ ਹਾਂਗਕਾਂਗ ਨੂੰ 40 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਸੁਪਰ-4 ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। Read More

  8. BAN vs AFG : ਅਫਗਾਨਿਸਤਾਨ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ, ਜਾਦਰਾਨ ਦਾ ਤੂਫਾਨੀ ਪ੍ਰਦਰਸ਼ਨ

    ਏਸ਼ੀਆ ਕੱਪ 2022 ਦੇ ਤੀਜੇ ਮੈਚ ਵਿੱਚ ਅਫਗਾਨਿਸਤਾਨ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਨੂੰ 128 ਦੌੜਾਂ ਦਾ ਟੀਚਾ ਮਿਲਿਆ ਸੀ। ਜਵਾਬ 'ਚ ਅਫਗਾਨਿਸਤਾਨ ਨੇ ਸਿਰਫ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। Read More

  9. ਹੈਰਾਨ ਕਰ ਦੇਣਗੇ ਲਸਣ ਖਾਣ ਦੇ 8 ਫ਼ਾਇਦੇ, ਸਰੀਰ ਨੂੰ ਖ਼ਤਰਨਾਕ ਬੀਮਾਰੀਆਂ ਤੋਂ ਰੱਖਦਾ ਦੂਰ

    ਲਸਣ ਖਾਣ ਨਾਲ ਕੋਲੈਸਟ੍ਰਾਲ ਘੱਟ ਹੁੰਦਾ ਹੈ, ਜਿਸ ਨਾਲ ਦਿਲ ਸਿਹਤਮੰਦ ਰਹਿੰਦਾ ਹੈ। ਇਹ ਸ਼ੂਗਰ ਨੂੰ ਕੰਟਰੋਲ ਕਰਨ 'ਚ ਵੀ ਮਦਦ ਕਰਦਾ ਹੈ। ਲਸਣ ਕਈ ਤਰ੍ਹਾਂ ਦੀਆਂ ਇਨਫੈਕਸ਼ਨਾਂ ਤੋਂ ਬਚਾਉਂਦਾ ਹੈ। Read More

  10. 1 ਅਕਤੂਬਰ ਤੋਂ ਬਦਲ ਜਾਣਗੇ ਨਿਯਮ, ਸਤੰਬਰ ਤੱਕ ਇਸ ਸਰਕਾਰੀ ਪੈਨਸ਼ਨ ਸਕੀਮ 'ਚ ਸਾਰਿਆਂ ਲਈ ਮੌਕਾ

    ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਅਟਲ ਪੈਨਸ਼ਨ ਯੋਜਨਾ ਲਈ ਯੋਗਤਾ ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਹੈ। ਨਵੇਂ ਨਿਯਮਾਂ ਦਾ ਐਲਾਨ ਕਰਦੇ ਹੋਏ ਸਰਕਾਰ ਨੇ ਕਿਹਾ ਸੀ ਕਿ ਇਨਕਮ ਟੈਕਸ ਦਾ ਭੁਗਤਾਨ ਕਰਨ ਵਾਲੇ ਲੋਕ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਦੇ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Advertisement
ABP Premium

ਵੀਡੀਓਜ਼

Weather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾAkali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Embed widget