ਪੜਚੋਲ ਕਰੋ

ABP Sanjha Top 10, 10 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 10 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 9 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 9 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. Thor Love and Thunder Box Office: ਕ੍ਰਿਸ ਹੈਮਸਵਰਥ ਦੀ ਥੌਰ ਲਵ ਐਂਡ ਥੰਡਰ ਨੇ ਭਾਰਤ `ਚ ਕੀਤੀ 100 ਕਰੋੜ ਦੀ ਕਮਾਈ, ਬਣਾ ਦਿੱਤਾ ਇਹ ਰਿਕਾਰਡ

    Thor Love and Thunder Collection: ਹਾਲੀਵੁੱਡ ਸੁਪਰਸਟਾਰ ਕ੍ਰਿਸ ਹੇਮਸਵਰਥ ਦੀ ਫਿਲਮ 'ਥੋਰ ਲਵ ਐਂਡ ਥੰਡਰ' ਨੇ ਬਾਕਸ ਆਫਿਸ 'ਤੇ ਰਿਕਾਰਡ ਕਾਇਮ ਕੀਤਾ ਹੈ। Read More

  3. ਰਾਸ਼ਟਰਮੰਡਲ ਖੇਡਾਂ 'ਚ ਗੋਲਡ ਮੈਡਲ ਜਿੱਤ ਕੇ ਰੋਹਤਕ ਪੁੱਜੀ ਕੁਸ਼ਤੀ ਖਿਡਾਰਨ ਸਾਕਸ਼ੀ ਮਲਿਕ ਦਾ ਲੋਕਾਂ ਨੇ ਫੁੱਲਾਂ ਦੇ ਹਾਰ ਪਾ ਕੇ ਕੀਤਾ ਸਵਾਗਤ  

    ਰਾਸ਼ਟਰਮੰਡਲ ਖੇਡਾਂ 'ਚ ਪਹਿਲੀ ਵਾਰ ਸੋਨ ਤਗ਼ਮਾ ਲੈ ਕੇ ਆਈ ਸਾਕਸ਼ੀ ਮਲਿਕ ਦਾ ਰੋਹਤਕ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ ਹੈ। ਜਿਸ ਤੋਂ ਬਾਅਦ ਲੋਕਾਂ ਨੇ ਫੁੱਲਾਂ ਦੇ ਹਾਰ ਪਾ ਕੇ ਸਾਕਸ਼ੀ ਮਲਿਕ ਦਾ ਸਵਾਗਤ ਕੀਤਾ। Read More

  4. ਚੀਨ 'ਚ ਮਿਲਿਆ Zoonotic Langya ਨਾਂ ਦਾ ਨਵਾਂ ਵਾਇਰਸ , ਹੁਣ ਤੱਕ 35 ਲੋਕ ਹੋਏ ਸੰਕਰਮਿਤ , ਜਾਣੋ ਪੂਰੀ ਜਾਣਕਾਰੀ

    Zoonotic Langya Virus : ਤਾਈਵਾਨ ਦੇ ਰੋਗ ਨਿਯੰਤਰਣ ਕੇਂਦਰ (ਸੀਡੀਸੀ) ਨੇ ਕਿਹਾ ਹੈ ਕਿ ਚੀਨ ਵਿੱਚ ਹੁਣ ਤੱਕ 35 ਲੋਕ ਜ਼ੂਨੋਟਿਕ ਲੰਗਿਆ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। Read More

  5. ਲਾਲ ਸਿੰਘ ਚੱਢਾ ਫ਼ਿਲਮ `ਚ ਆਮਿਰ ਦੇ ਨਾਲ ਕਿੰਗ ਖਾਨ ਸ਼ਾਹਰੁਖ ਵੀ ਕਰਨਗੇ ਸਕ੍ਰੀਨ ਸ਼ੇਅਰ, ਨਿਭਾਉਣਗੇ ਮਹਿਮਾਨ ਭੂਮਿਕਾ

    Laal SIngh Chaddha: ਪ੍ਰਸ਼ੰਸਕ ਆਮਿਰ ਖਾਨ ਦੀ ਫਿਲਮ 'ਚ ਸ਼ਾਹਰੁਖ ਖਾਨ ਨੂੰ ਵੀ ਦੇਖਣ ਜਾ ਰਹੇ ਹਨ। ਇਹ ਫਿਲਮ 11 ਅਗਸਤ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। Read More

  6. ਰਣਵੀਰ ਸਿੰਘ ਦੇ ਨਿਊਡ ਫ਼ੋਟੋਸ਼ੂਟ ਤੇ ਆਇਆ ਸੋਨੂੰ ਸੂਦ ਦਾ ਰੀਐਕਸ਼ਨ, ਕਿਹਾ- ਜਦੋਂ ਤੁਸੀਂ ਕੁੱਝ ਕਰਦੇ ਹੋ ਤਾਂ...

    Sonu Sood On Ranveer Singh Photoshoot: ਰਣਵੀਰ ਸਿੰਘ ਦੇ ਨਿਊਡ ਫੋਟੋਸ਼ੂਟ ਨੂੰ ਲੈ ਕੇ ਬਹਿਸ ਅਜੇ ਵੀ ਜਾਰੀ ਹੈ। ਹਰ ਕੋਈ ਆਪਣੀ-ਆਪਣੀ ਰਾਏ ਦੇ ਰਿਹਾ ਹੈ। ਹੁਣ ਸੋਨੂੰ ਸੂਦ ਦਾ ਰਿਐਕਸ਼ਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕੀ ਕਿਹਾ ਪੜ੍ਹੋ। Read More

  7. Commonwealth Games  : ਗੋਲਡ ਜਿੱਤਣ ਵਾਲੇ ਐਲਧੋਸ ਪਾਲ ਨੇ ਨੀਰਜ ਚੋਪੜਾ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਕਿਹਾ- ਉਨ੍ਹਾਂ ਨੇ ਭਾਰਤੀ ਖਿਡਾਰੀਆਂ ਦੀ ਮਾਨਸਿਕਤਾ ਬਦਲੀ 

    ਭਾਰਤੀ ਅਥਲੀਟ ਐਲਧੋਸ ਪਾਲ, ਸੰਦੀਪ ਕੁਮਾਰ, ਅਵਿਨਾਸ਼ ਸਾਬਲੇ ਅਤੇ ਅਬਦੁੱਲਾ ਅਬੂਬਕਰ ਰਾਸ਼ਟਰਮੰਡਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਮੰਗਲਵਾਰ ਨੂੰ ਭਾਰਤ ਦੀ ਰਾਜਧਾਨੀ ਦਿੱਲੀ ਪਹੁੰਚੇ Read More

  8. 2022 Asia Cup: ਰੋਹਿਤ ਸ਼ਰਮਾ ਦੇ ਨਾਲ ਇਹ ਬੱਲੇਬਾਜ਼ ਕਰੇਗਾ ਓਪਨਿੰਗ , ਇਹ ਹੋ ਸਕਦੀ ਹੈ ਟੀਮ ਇੰਡੀਆ ਦੀ ਪਲੇਇੰਗ 11

    Asia Cup, India's Predicted 11: ਏਸ਼ੀਆ ਦਾ ਸਭ ਤੋਂ ਵੱਡਾ ਕ੍ਰਿਕਟ ਟੂਰਨਾਮੈਂਟ 27 ਅਗਸਤ ਤੋਂ ਖੇਡਿਆ ਜਾਵੇਗਾ। ਇਸ ਦੇ ਨਾਲ ਹੀ 28 ਅਗਸਤ ਨੂੰ ਇਸ ਟੂਰਨਾਮੈਂਟ ਦਾ ਸ਼ਾਨਦਾਰ ਮੈਚ ਹੋਵੇਗਾ। Read More

  9. Health Tips : ਕੀ ਖਾਣਾ ਖਾਣ ਤੋਂ ਬਾਅਦ ਗ੍ਰੀਨ ਟੀ ਪੀਣ ਨਾਲ ਘੱਟਦਾ ਭਾਰ ! ਜਾਣੋ ਇਸਦੇ ਪਿੱਛੇ ਦੀ ਸੱਚਾਈ ?

    ਅੱਜ-ਕੱਲ੍ਹ ਲੋਕ ਦਫ਼ਤਰ ਹੋਵੇ ਜਾਂ ਘਰ, ਗ੍ਰੀਨ ਟੀ ਪੀਣ ਲੱਗ ਪਏ ਹਨ, ਕੁਝ ਲੋਕਾਂ ਨੂੰ ਗ੍ਰੀਨ ਟੀ ਦਾ ਸਵਾਦ ਚੰਗਾ ਨਹੀਂ ਲੱਗਦਾ, ਪਰ ਇਸ ਦੇ ਫਾਇਦਿਆਂ ਬਾਰੇ ਪੜ੍ਹ ਕੇ ਉਨ੍ਹਾਂ ਨੇ ਗ੍ਰੀਨ ਟੀ ਪੀਣ ਦੀ ਆਦਤ ਬਣਾ ਲਈ ਹੈ। Read More

  10. Gold Prices today: 36 ਫੀਸਦੀ ਸਸਤਾ ਹੋ ਰਿਹਾ ਹੈ ਸੋਨਾ! ਜਾਣੋ ਸੋਨੇ ਦੀ ਕੀਮਤ ਅਤੇ ਡਿਟੇਲਜ਼

    How To Buy Cheap Gold: ਸੋਨਾ ਮਹਿੰਗਾ ਹੋਣ ਕਾਰਨ ਕਈ ਖਰੀਦਦਾਰਾਂ ਨੇ ਇਸ ਤੋਂ ਦੂਰੀ ਬਣਾ ਰੱਖੀ ਹੈ ਅਤੇ ਲੋਕ ਖਰੀਦਣ ਲਈ ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਦਾ ਇੰਤਜ਼ਾਰ ਕਰ ਰਹੇ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
Embed widget