ਪੜਚੋਲ ਕਰੋ

ABP Sanjha Top 10, 10 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 10 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 9 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 9 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 9 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 9 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Election 2024: ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਦੋਵੇਂ ਆਪਣੇ ਲੋਕਸਭਾ ਹਲਕੇ ਛੱਡ ਕੇ ਭੱਜੇ: ਤਰੁੱਣ ਚੁੱਘ

    ਕਾਂਗਰਸ ਪਾਰਟੀ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇਗਾ। ਉਨ੍ਹਾਂ ਕਿਹਾ ਸੋਨੀਆ ਗਾਂਧੀ ਰਾਏਬਰੇਲੀ ਤੋਂ ਭੱਜ ਗਈ ਹੈ ਅਤੇ ਰਾਜਸਥਾਨ ਤੋਂ ਰਾਜਸਭਾ ਮੈਂਬਰ ਵਜੋਂ ਨਾਮਜ਼ਦ ਹੋਈ ਹੈ। ਦੇਸ਼ ਦੇ ਲੋਕਾਂ ਨੇ ਕਾਂਗਰਸ ਅਤੇ ਇਸ ਦੇ ਵੰਸ਼ਵਾਦੀ ਆਗੂਆਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। Read More

  4. Pentagon Report on UFO: ਏਲੀਅਨ 'ਤੇ ਅਮਰੀਕਾ ਦਾ ਸਭ ਤੋਂ ਵੱਡਾ ਖੁਲਾਸਾ, 1950-60 ਵਿੱਚ ਦੇਖੇ ਗਏ UFOs ਸੀ ਅਮਰੀਕੀ ਜਹਾਜ਼

    Pentagon Report on UFO: ਪੈਂਟਾਗਨ ਨੇ ਕਿਹਾ ਕਿ ਏਲੀਅਨ 'ਤੇ ਅਧਾਰਤ ਇੰਟਰਨੈਟ 'ਤੇ ਉਪਲਬਧ ਸਾਰੇ ਟੀਵੀ ਸ਼ੋਅ, ਕਿਤਾਬਾਂ, ਫਿਲਮਾਂ ਅਤੇ ਸਮੱਗਰੀ ਨੇ ਲੋਕਾਂ ਦੇ ਮਨਾਂ ਵਿੱਚ ਇਹ ਗੱਲ ਬਿਠਾ ਦਿੱਤੀ ਹੈ ਕਿ ਏਲੀਅਨ ਅਸਲ ਹਨ। Read More

  5. Sini Shetty: ਬੇਹੱਦ ਖੂਬਸੂਰਤ ਹੈ ਮਿਸ ਵਰਲਡ ਦੀ ਭਾਰਤੀ ਦਾਅਵੇਦਾਰ ਸਿਨੀ ਸ਼ੈੱਟੀ, ਸਾਲ 2022 'ਚ ਜਿੱਤ ਚੁੱਕੀ ਹੈ ਇਹ ਖਿਤਾਬ

    Miss World 2024: 71ਵੇਂ ਮਿਸ ਵਰਲਡ ਮੁਕਾਬਲੇ ਦਾ ਫਾਈਨਲ ਅੱਜ ਮੁੰਬਈ ਦੇ ਜੀਓ ਕਨਵੈਨਸ਼ਨ ਸੈਂਟਰ ਵਿੱਚ ਹੋਣ ਜਾ ਰਿਹਾ ਹੈ। ਸੀਨੀ ਸ਼ੈੱਟੀ ਇਸ ਸੁੰਦਰਤਾ ਮੁਕਾਬਲੇ ਵਿੱਚ ਭਾਰਤ ਦੀ ਪ੍ਰਤੀਨਿਧਤਾ ਕਰ ਰਹੀ ਹੈ। Read More

  6. Jazzy B: ਪੰਜਾਬੀ ਗਾਇਕ ਜੈਜ਼ੀ ਬੀ ਨਵੀਂ ਐਲਬਮ ਦੇ ਪਹਿਲੇ ਗਾਣੇ 'ਚ ਇਸ ਹਸੀਨਾ ਨਾਲ ਰੋਮਾਂਸ ਕਰਦੇ ਆਉਣਗੇ ਨਜ਼ਰ, ਦੇਖੋ ਤਸਵੀਰਾਂ

    Jazzy B New Song: ਜੈਜ਼ੀ ਬੀ ਇਸ ਗਾਣੇ ਦੇ ਵੀਡੀਓ 'ਚ ਖੂਬਸੂਰਤ ਮਾਡਲ ਤੇ ਅਦਾਕਾਰਾ ਨਾਲ ਇਸ਼ਕ ਫਰਮਾਉਂਦੇ ਨਜ਼ਰ ਆਉਣਗੇ। ਇਸ ਮਾਡਲ ਦਾ ਨਾਂ ਲੇਖਾ ਪ੍ਰਜਾਪਤੀ ਹੈ। ਜੋ ਕਿ ਜੈਜ਼ੀ ਬੀ ਨਾਲ 'ਮੜ੍ਹਕ ਸ਼ਕੀਨਾਂ ਦੀ' ਗਾਣੇ 'ਚ ਨਜ਼ਰ ਆਵੇਗੀ Read More

  7. Shubman Gill: ਸ਼ੁਭਮਨ ਗਿੱਲ ਸਾਹਮਣੇ ਆਕੜ ਮਾਰ ਰਹੇ ਸੀ ਇੰਗਲਿਸ਼ ਕ੍ਰਿਕੇਟਰ ਬੇਅਰਸਟੋ, ਸਰਫਰਾਜ਼ ਨੇ ਇੰਝ ਸਿਖਾਇਆ ਸਬਕ

    IND vs ENG: ਜੌਨੀ ਬੇਅਰਸਟੋ ਨੇ ਬੱਲੇਬਾਜ਼ੀ ਦੌਰਾਨ ਸ਼ੁਭਮਨ ਗਿੱਲ ਨੂੰ ਐਂਡਰਸਨ ਬਾਰੇ ਸਵਾਲ ਕੀਤਾ। ਇਸ 'ਤੇ ਗਿੱਲ ਨੇ ਉਸ ਨੂੰ ਬਰਖਾਸਤ ਕਰ ਦਿੱਤਾ। Read More

  8. IND vs ENG: ਰਵੀਚੰਦਰਨ ਅਸ਼ਵਿਨ ਨੇ 1000ਵੇਂ ਟੈਸਟ 'ਚ ਗੋਰਿਆਂ 'ਤੇ ਢਾਹਿਆ ਕਹਿਰ, ਧੂੰਆਦਾਰ ਗੇਂਦਬਾਜ਼ੀ ਨਾਲ ਅੰਗਰੇਜ਼ਾਂ ਨੂੰ ਕੀਤਾ ਢੇਰ

    Ravichandran Ashwin: ਰਵੀਚੰਦਰਨ ਅਸ਼ਵਿਨ ਧਰਮਸ਼ਾਲਾ ਵਿੱਚ ਆਪਣੇ ਕਰੀਅਰ ਦਾ 100ਵਾਂ ਟੈਸਟ ਖੇਡ ਰਹੇ ਹਨ। ਇਸ ਮੈਚ 'ਚ ਭਾਰਤੀ ਸਪਿਨਰ ਨੇ ਇੰਗਲੈਂਡ ਦੀ ਦੂਜੀ ਪਾਰੀ ਦੌਰਾਨ ਗੇਂਦਬਾਜ਼ੀ ਕਰਦੇ ਹੋਏ ਆਪਣੇ ਪੰਜੇ ਖੋਲ੍ਹ ਦਿੱਤੇ। Read More

  9. Covishield vs Covaxin: ਕੋਵਿਸ਼ੀਲਡ ਅਤੇ ਕੋਵੈਕਸੀਨ, ਦੋਵਾਂ ਵਿੱਚੋਂ ਕਿਹੜੀ ਕੋਰੋਨਾ ਵੈਕਸੀਨ ਬੈਸਟ? ਰਿਸਰਚ ‘ਚ ਸਾਹਮਣੇ ਆਈ ਇਹ ਗੱਲ

    Health News: ਹੁਣ ਪਹਿਲੀ ਵਾਰ ਇਕ ਵਿਆਪਕ ਅਧਿਐਨ ਕੀਤਾ ਗਿਆ ਹੈ, ਜਿਸ ਵਿਚ ਇਹ ਦੱਸਿਆ ਗਿਆ ਹੈ, ਦੋਵਾਂ ਵਿੱਚੋਂ ਕਿਹੜੀ ਬੈਸਟ ਹੈ। Read More

  10. LPG Cylinder: ਅੱਜ ਤੋਂ ਸਸਤਾ ਹੋਇਆ LPG ਸਿਲੰਡਰ, ਹੁਣ ਇੰਨੀ ਹੋਵੇਗੀ ਕੀਮਤ

    LPG Cylinder Price: PM ਮੋਦੀ ਵੱਲੋਂ LPG ਸਿਲੰਡਰ ਦੀਆਂ ਕੀਮਤਾਂ 'ਚ ਕਟੌਤੀ ਤੋਂ ਬਾਅਦ ਅੱਜ ਤੋਂ ਨਵੀਆਂ ਦਰਾਂ ਲਾਗੂ ਹੋ ਗਈਆਂ ਹਨ। ਆਪਣੇ ਸ਼ਹਿਰ ਦੀ ਨਵੀਨਤਮ ਕੀਮਤ ਬਾਰੇ ਜਾਣੋ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
Embed widget