1. ABP Sanjha Top 10, 9 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 9 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 9 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 9 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਕਤਰ 'ਚ ਭਾਰਤੀ ਜਲ ਸੈਨਾ ਦੇ 8 ਸਾਬਕਾ ਕਰਮਚਾਰੀਆਂ ਨੂੰ ਦਿੱਤੀ ਗਈ ਮੌਤ ਦੀ ਸਜ਼ਾ ਖ਼ਿਲਾਫ਼ ਅਪੀਲ ਦਾਇਰ - ਕੇਂਦਰ

    Indian Navy: 26 ਅਕਤੂਬਰ ਨੂੰ ਕਤਰ ਦੀ ਅਦਾਲਤ ਨੇ ਜਲ ਸੈਨਾ ਦੇ ਅੱਠ ਸਾਬਕਾ ਅਧਿਕਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਕਤਰ ਨੇ ਇਨ੍ਹਾਂ ਸਾਰਿਆਂ 'ਤੇ ਇਜ਼ਰਾਈਲ ਲਈ ਜਾਸੂਸੀ ਕਰਨ ਦਾ ਦੋਸ਼ ਲਗਾਇਆ ਸੀ। Read More

  4. Canada Visas : ਕੈਨੇਡਾ ਜਾਣ ਵਾਲਿਆਂ ਲਈ ਖ਼ੁਸ਼ਖ਼ਬਰੀ, ਵਿਦੇਸ਼ੀ ਸਰਕਾਰ ਨੇ 99 ਫੀਸਦੀ ਭਾਰਤੀ ਵਿਦਿਆਰਥੀਆਂ ਨੂੰ ਜਾਰੀ ਕੀਤਾ Visas, ਹੁਣ ਕੁੱਲ ਮਿਲਾ ਕੇ 6 ਬੈਂਡ 'ਤੇ ਮਿਲੇਗਾ ਵੀਜ਼ਾ

    Canada-India : ਕੈਨੇਡਾ ਨੇ ਭਾਰਤੀ ਵਿਦਿਆਰਥੀਆਂ ਪ੍ਰਤੀ ਬਹੁਤ ਨਰਮ ਰਵੱਈਆ ਅਪਣਾਇਆ ਹੈ। ਕੈਨੇਡਾ ਨੇ ਹੁਣ 99 ਫੀਸਦੀ ਵਿਦਿਆਰਥੀਆਂ ਨੂੰ ਵੀਜ਼ਾ ਦੇਣਾ ਸ਼ੁਰੂ ਕਰ ਦਿੱਤਾ ਹੈ ਜਦੋਂ ਕਿ ਪਹਿਲਾਂ ਸਫਲਤਾ ਦਰ 60 ਫੀਸਦੀ ਦੇ ਕਰੀਬ ਸੀ। Read More

  5. Sidhu Moose Wala: ਦੀਵਾਲੀ 'ਤੇ ਮਿਲੇਗਾ ਸਿੱਧੂ ਮੂਸੇਵਾਲਾ ਦੇ ਫੈਨਜ਼ ਨੂੰ ਵੱਡਾ ਤੋਹਫਾ, ਮਾਂ ਚਰਨ ਕੌਰ ਨੇ ਕੀਤਾ ਨਵੇਂ ਗਾਣੇ ਦੀ ਰਿਲੀਜ਼ ਡੇਟ ਦਾ ਐਲਾਨ

    Sidhu Moosewala Update: ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਹ ਗੀਤ ਦੀਵਾਲੀ ਮੌਕੇ 12 ਨਵੰਬਰ ਨੂੰ ਦੁਪਹਿਰ 12 ਵਜੇ ਯੂਟਿਊਬ ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ ‘ਤੇ ਰਿਲੀਜ਼ ਕੀਤਾ ਜਾਵੇਗਾ। Read More

  6. Kangana Ranaut: ਕੰਗਨਾ ਰਣੌਤ ਦੀ ਫਿਲਮ 'ਤੇਜਸ' ਹੋਈ ਸੁਪਰ ਫਲੌਪ, 70 ਕਰੋੜ ਦੇ ਬਜਟ 'ਚ ਬਣੀ ਫਿਲਮ 7 ਕਰੋੜ ਵੀ ਨਾ ਕਮਾ ਸਕੀ, ਜਾਣੋ ਕਲੈਕਸ਼ਨ

    Tejas Box Office Collection: Tejas 27 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਰਿਲੀਜ਼ ਤੋਂ ਬਾਅਦ ਫਿਲਮ ਦਾ ਕਲੈਕਸ਼ਨ ਕਾਫੀ ਖਰਾਬ ਰਿਹਾ ਹੈ। ਦੱਸ ਦੇਈਏ ਕਿ ਤੇਜਸ ਨੂੰ 50 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। Read More

  7. World Cup: ਇਸ ਵਰਲਡ ਕੱਪ 'ਚ ਬਚੇ ਹੋਏ ਤਿੰਨ ਅਜਿਹੇ, ਜੋ ਬਦਲ ਸਕਦੇ ਹਨ ਸੈਮੀ ਫਾਈਨਲ ਦਾ ਸਮੀਕਰਨ

    ICC World Cup 2023: ਇਸ ਵਿਸ਼ਵ ਕੱਪ ਵਿੱਚ, ਤਿੰਨ ਟੀਮਾਂ ਸੈਮੀਫਾਈਨਲ ਵਿੱਚ ਪਹੁੰਚ ਚੁੱਕੀਆਂ ਹਨ, ਅਤੇ ਇੱਕ ਟੀਮ ਨੇ ਅਜੇ ਪਹੁੰਚਣਾ ਹੈ, ਜਿਸਦਾ ਫੈਸਲਾ ਇਹਨਾਂ ਤਿੰਨਾਂ ਮੈਚਾਂ ਦੇ ਖਤਮ ਹੋਣ ਤੋਂ ਬਾਅਦ ਹੀ ਸੰਭਵ ਹੋਵੇਗਾ। Read More

  8. Meg Lanning: ਆਸਟਰੇਲੀਆ ਮਹਿਲਾ ਕ੍ਰਿਕੇਟ ਟੀਮ ਦੀ ਸਾਬਕਾ ਕਪਤਾਨ ਮੈਗ ਲੈਨਿੰਗ ਨੇ ਕੌਮਾਂਤਰੀ ਕ੍ਰਿਕੇਟ ਤੋਂ ਲਿਆ ਸੰਨਿਆਸ

    Australia Women's Cricket Team: ਸਾਲਾਂ ਤੱਕ ਆਸਟ੍ਰੇਲੀਆਈ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਕਰਨ ਵਾਲੀ ਮੇਗ ਲੈਨਿੰਗ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ । Read More

  9. COVID New Variant: ਕੀ ਹੈ ਕੋਰੋਨਾ ਦਾ ਨਵਾਂ JN.1 ਵੇਰੀਐਂਟ, ਜਾਣੋ ਇਸ ਬਾਰੇ ਸਭ ਕੁਝ

    JN.1 New Variant: ਦੁਨੀਆ ਭਰ 'ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਅਜੇ ਵੀ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਹੈ। ਹੁਣ ਇਸ ਦਾ ਨਵਾਂ ਵੇਰੀਐਂਟ JN 1 ਪੂਰੀ ਦੁਨੀਆ 'ਚ ਚਰਚਾ ਦਾ ਵਿਸ਼ਾ ਬਣ ਗਿਆ ਹੈ। Read More

  10. LPG Subsidy: ਮੋਦੀ ਸਰਕਾਰ ਨੇ LPG ਸਿਲੰਡਰ ਕੀਤਾ ਸਸਤਾ, ਦੇਸ਼ 'ਚ ਰਸੋਈ ਗੈਸ ਦੀ ਵਧੀ ਖ਼ਪਤ

    PM Ujjwala Yojana: ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ 500 ਰੁਪਏ ਦੀ ਸਸਤੀ ਦਰ 'ਤੇ LPG ਸਿਲੰਡਰ ਮਿਲ ਰਿਹਾ ਹੈ, ਜਿਸ ਤੋਂ ਬਾਅਦ ਸਿਲੰਡਰਾਂ ਦੀ ਮੰਗ ਵਧ ਗਈ ਹੈ। Read More