ਪੜਚੋਲ ਕਰੋ

ABP Sanjha Top 10, 10 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 10 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 9 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 9 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 9 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 9 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Veer Savarkar: ਵੀਰ ਸਾਵਰਕਰ ਨੂੰ ਅੰਗਰੇਜ਼ਾਂ ਦਾ 'ਬੰਦਾ' ਕਹਿਣ 'ਤੇ ਭੜਕੀ ਆਰਐਸਐਸ, ਬੋਲੀ, ਰਾਹੁਲ ਗਾਂਧੀ ਝੂਠ ਬੋਲਣਾ ਬੰਦ ਕਰਨ

    ਰਾਹੁਲ ਗਾਂਧੀ ਵੱਲੋਂ ਵੀਰ ਸਾਵਰਕਰ ਉੱਪਰ ਕੀਤੇ ਹਮਲੇ ਮਗਰੋਂ ਸਿਆਸਤ ਗਰਮਾ ਗਈ ਹੈ। ਉਨ੍ਹਾਂ ਕਿਹਾ ਹੈ ਕਿ ਸਾਵਰਕਰ ਆਜ਼ਾਦੀ ਦੇ ਸੰਗਰਾਮ ਦੌਰਾਨ ਬਰਤਾਨਵੀ ਸਾਮਰਾਜ (ਅੰਗਰੇਜ਼ਾਂ) ਲਈ ਕੰਮ ਕਰਦੇ ਰਹੇ ਤੇ ਬਦਲੇ ’ਚ ਪੈਸੇ ਲੈਂਦੇ ਰਹੇ। Read More

  4. Ilegal Visa: ਗੈਰ-ਕਾਨੂੰਨੀ ਵੀਜਿਆਂ ਦੀ ਸ਼ਿਕਇਤ ਮਗਰੋਂ ਮੱਚੀ ਹਲਚਲ, ਭਾਰਤੀ ਅਧਿਕਾਰੀ ਜਾਂਚ 'ਚ ਜੁਟੇ

    ਬਰਤਾਨਵੀ ਮੀਡੀਆ ਦੇ ਇੱਕ ਵਰਗ ਵਿੱਚ ਕੀਤੇ ਗਏ ਉਨ੍ਹਾਂ ਦਾਅਵਿਆਂ ਨੂੰ ਵੀ ਖਾਰਜ ਕਰ ਦਿੱਤਾ ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਅਚਾਨਕ ਵੀਜ਼ਾ ਨੇਮਾਂ ਵਿੱਚ ਬਦਲਾਅ ਕਰ ਦਿੱਤਾ ਗਿਆ ਹੈ ਜਿਸ ਨਾਲ ਬਰਤਾਨਵੀ ਸੈਲਾਨੀ ਪ੍ਰਭਾਵਿਤ ਹੋਏ ਹਨ। Read More

  5. ਗਾਇਕਾ ਜੈਨੀ ਜੌਹਲ ਦੇ ਹੱਕ 'ਚ ਡਟੇ ਸਿੱਧੂ ਮੂਸੇਵਾਲਾ ਦੇ ਮਾਪੇ, ਬੋਲੇ, ਕੁੜੀ ਖ਼ਿਲਾਫ਼ ਕੇਸ ਦਰਜ ਕਰਨ ਦੀ ਤਿਆਰ....

    Sidhu Moosewala murder case: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਪੰਜਾਬੀ ਗਾਇਕੀ ਜੈਨੀ ਜੌਹਲ ਦੇ ਹੱਕ ਵਿੱਚ ਡਟ ਗਏ ਹਨ। ਮੂਸੇਵਾਲਾ ਦੇ ਮਾਪਿਆਂ ਨੇ ਕਿਹਾ ਹੈ ... Read More

  6. ਆਖਿਰ Ali Asgar ਨੇ ਦੱਸਿਆ ਕਪਿਲ ਸ਼ਰਮਾ ਦਾ ਸ਼ੋਅ ਛੱਡਣ ਦਾ ਅਸਲ ਕਾਰਨ, ਰਿਸ਼ਤੇ 'ਤੇ ਵੀ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ

    ਅਲੀ ਨੇ ਸਾਲ 2017 'ਚ 'ਦਿ ਕਪਿਲ ਸ਼ਰਮਾ ਸ਼ੋਅ' ਨੂੰ ਅਲਵਿਦਾ ਕਹਿ ਦਿੱਤਾ ਸੀ। ਉਸ ਸਮੇਂ ਕ੍ਰਿਏਟਿਵ ਡਿਰਰੈਂਸਿਜ ਨੂੰ ਸ਼ੋਅ ਛੱਡਣ ਦਾ ਕਾਰਨ ਦੱਸਿਆ ਗਿਆ ਸੀ। ਅਲੀ ਨੇ ਨਾ ਤਾਂ ਕਪਿਲ ਨਾਲ ਕੋਈ ਗੱਲਬਾਤ ਕੀਤੀ ਅਤੇ ਨਾ ਹੀ ਕਿਸੇ ਹੋਰ ਨਾਲ। Read More

  7. National Games 2022: ਰਾਸ਼ਟਰੀ ਖੇਡਾਂ 'ਚ 10 ਸਾਲਾ ਸ਼ੌਰਿਆਜੀਤ ਦੀ ਚਾਰੇ ਪਾਸੇ ਚਰਚਾ, PM ਮੋਦੀ ਵੀ ਹੋਏ ਫੈਨ, ਸ਼ੇਅਰ ਕੀਤੀ Video

    ਸ਼ੌਰਿਆਜੀਤ ਨੇ ਖੇਡਾਂ ਸ਼ੁਰੂ ਹੋਣ ਤੋਂ ਕੁਝ ਦਿਨ ਬਾਅਦ 30 ਸਤੰਬਰ ਨੂੰ ਆਪਣੇ ਪਿਤਾ ਨੂੰ ਗੁਆ ਦਿੱਤਾ ਸੀ। ਇਸ ਦੇ ਬਾਵਜੂਦ ਉਨ੍ਹਾਂ ਦਾ ਹੌਂਸਲਾ ਨਹੀਂ ਡੋਲਿਆ ਅਤੇ ਉਨ੍ਹਾਂ ਨੇ ਇਸ 'ਚ ਹਿੱਸਾ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। Read More

  8. National Games at Gujarat:ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ

    ਜੂਡੋ ਤੇ ਸਾਈਕਲਿੰਗ ਵਿੱਚ 1-1 ਸੋਨ ਤਮਗ਼ੇ ਦੇ ਨਾਲ ਜੂਡੋ ਵਿੱਚ ਪੰਜ ਚਾਂਦੀ ਦੇ ਤਮਗ਼ੇ ਜਿੱਤੇ ਹਨ। ਕੌਮੀ ਖੇਡਾਂ ਵਿੱਚ ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ ਹਨ। Read More

  9. Cancer Treatment : Silent Killer ਦੀ ਤਰ੍ਹਾਂ ਹੁੰਦੈ ਇਹ ਕੈਂਸਰ, ਲੱਛਣ ਦਿਸਦੇ ਹੀ ਜ਼ਰੂਰ ਕਰਵਾਓ ਟੈਸਟ 

    ਸਰੀਰ ਵਿੱਚ ਦੋ ਤਰ੍ਹਾਂ ਦੇ ਟਿਊਮਰ ਹੁੰਦੇ ਹਨ। ਇੱਕ ਕੈਂਸਰ ਵਾਲਾ ਅਤੇ ਦੂਜਾ ਗੈਰ ਕੈਂਸਰ ਵਾਲਾ। ਜਦੋਂ ਸੈੱਲ ਬੇਕਾਬੂ ਹੋ ਕੇ ਵਧਦੇ ਹਨ ਤਾਂ ਇਹ ਟਿਊਮਰ ਬਣਾਉਂਦੇ ਹਨ। ਇਸਦੀ ਬਾਇਓਪਸੀ ਕਰਨ ਤੋਂ ਬਾਅਦ ਹੀ ਇਹ ਪਛਾਣਿਆ ਜਾ ਸਕਦਾ ਹੈ Read More

  10. ਭਾਰਤ ਕਿਸੇ ਵੀ ਮੁਲਕ ਤੋਂ ਤੇਲ ਖ਼ਰੀਦਣਾ ਜਾਰੀ ਰੱਖੇਗਾ, ਤੇਲ ਮੰਤਰੀ ਹਰਦੀਪ ਪੁਰੀ ਦਾ ਐਲਾਨ

    Petroleum Minister: ਭਾਰਤ ਦੇ ਤੇਲ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਕਿ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਤੇਲ ਦਰਾਮਦਕਾਰ ਤੇ ਖਪਤਕਾਰ ਭਾਰਤ ਕਿਸੇ ਵੀ ਮੁਲਕ ਤੋਂ ਤੇਲ ਖ਼ਰੀਦਣਾ ਜਾਰੀ ਰੱਖੇਗਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
Advertisement
ABP Premium

ਵੀਡੀਓਜ਼

CM Bhagwant Maan ਦੇ Sukhpal Khaira ਨੇ ਖੋਲ੍ਹੇ ਰਾਜ ! |Abp Sanjha | PaddyFarmers Protest | Farmers ਦੀ ਹਾਲਤ ਪਿੱਛੇ AAP, 'BJP' ਦੀ ਸਾਜਿਸ਼ -Akali DalPartap Bajwa | Cm Bhagwant Maan 'ਤੇ ਤੱਤੇ ਹੋਏ ਪ੍ਰਤਾਪ ਬਾਜਵਾ ਦਿੱਤਾ ਵੱਡਾ ਬਿਆਨ ! |Abp SanjhaDiwali News | ਕੀ ਦੀਵਾਲੀ 'ਤੇ ਪਟਾਕੇ ਚਲਾਉਣ ਨਾਲ ਹੋਵੇਗੀ ਕਾਰਵਾਈ ?ਦੇਖੋ ਸੁਪਰੀਮ ਕੋਰਟ ਦੀ Report

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਪੰਜਾਬ ਸਰਕਾਰ ਦਾ ਦੀਵਾਲੀ ਦਾ ਤੋਹਫ਼ਾ, ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਕੰਟਰੈਕਟ ਡਰਾਈਵਰ-ਕੰਡਕਟਰਾਂ ਨੂੰ ਕੀਤਾ ਜਾਵੇਗਾ ਰੈਗੂਲਰ, ਮੰਤਰੀ ਨੇ ਦਿੱਤੀਆਂ ਹਦਾਇਤਾਂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਸਬ-ਇੰਸਪੈਕਟਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
Diwali Bonus: ਦੀਵਾਲੀ ਮੌਕੇ ਵੱਡਾ ਐਲਾਨ, ਮੁਲਾਜ਼ਮਾਂ ਨੂੰ 10 ਤੋਂ ਵੱਧ ਕੇ 25 ਹਜ਼ਾਰ ਰੁਪਏ ਤੱਕ ਮਿਲੇਗਾ ਬੋਨਸ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
ਭਾਰਤ 'ਚ ਬਣੇਗਾ iPhone 17, Apple ਪਹਿਲੀ ਵਾਰ ਚੀਨ ਤੋਂ ਬਾਹਰ ਕਿਸੇ ਦੇਸ਼ 'ਚ ਬਣਾਏਗਾ ਨਵਾਂ iPhone! ਜਾਣੋ ਇਸਦਾ ਭਾਰਤੀਆਂ ਨੂੰ ਮਿਲੇਗਾ ਕਿੰਨਾ ਫਾਇਦਾ
RBI Gold: ਧਨਤੇਰਸ 'ਤੇ RBI ਨੇ ਕਰ ਦਿੱਤੀ ਭਾਰਤ 'ਤੇ ਸੋਨੇ ਦੀ ਵਰਖਾ, 855 ਟਨ ਤੱਕ ਪਹੁੰਚ ਗਿਆ ਸੋਨੇ ਦਾ ਭੰਡਾਰ
RBI Gold: ਧਨਤੇਰਸ 'ਤੇ RBI ਨੇ ਕਰ ਦਿੱਤੀ ਭਾਰਤ 'ਤੇ ਸੋਨੇ ਦੀ ਵਰਖਾ, 855 ਟਨ ਤੱਕ ਪਹੁੰਚ ਗਿਆ ਸੋਨੇ ਦਾ ਭੰਡਾਰ
Punjab News: ਮਾਲਵਿੰਦਰ ਸਿੰਘ ਮਾਲੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਅੱਜ ਹੋ ਸਕਦੀ ਰਿਹਾਈ
Punjab News: ਮਾਲਵਿੰਦਰ ਸਿੰਘ ਮਾਲੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਅੱਜ ਹੋ ਸਕਦੀ ਰਿਹਾਈ
ਰੇਲਵੇ ਚਲਾ ਰਿਹਾ 250 ਸਪੈਸ਼ਲ ਰੇਲਾਂ, ਜਾਣੋ ਕਿਵੇਂ ਬੁੱਕ ਹੋਵੇਗੀ ਸੀਟ ਅਤੇ ਕੀ ਹੋਵੇਗੀ ਟਾਈਮਿੰਗ
ਰੇਲਵੇ ਚਲਾ ਰਿਹਾ 250 ਸਪੈਸ਼ਲ ਰੇਲਾਂ, ਜਾਣੋ ਕਿਵੇਂ ਬੁੱਕ ਹੋਵੇਗੀ ਸੀਟ ਅਤੇ ਕੀ ਹੋਵੇਗੀ ਟਾਈਮਿੰਗ
ਬੰਦੀ ਛੋੜ ਦਿਵਸ 'ਤੇ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਕੌਮ ਲਈ ਆਦੇਸ਼ ਹੋਇਆ ਜਾਰੀ, ਨ*ਸ*ਲਕੁਸ਼ੀ ਦੀ ਯਾਦ 'ਚ ਘਿਓ ਦੇ ਦੀਵੇ ਜਗਾਏ ਜਾਣ
ਬੰਦੀ ਛੋੜ ਦਿਵਸ 'ਤੇ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਕੌਮ ਲਈ ਆਦੇਸ਼ ਹੋਇਆ ਜਾਰੀ, ਨ*ਸ*ਲਕੁਸ਼ੀ ਦੀ ਯਾਦ 'ਚ ਘਿਓ ਦੇ ਦੀਵੇ ਜਗਾਏ ਜਾਣ
Embed widget