ਪੜਚੋਲ ਕਰੋ

ABP Sanjha Top 10, 11 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 11 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 10 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 10 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 10 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 10 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Bharat Ratna: 15 ਦਿਨਾਂ 'ਚ 5 ਭਾਰਤ ਰਤਨ ਐਵਾਰਡ ਦੇ ਮੋਦੀ ਸਰਕਾਰ ਨੇ ਤੋੜੇ ਸਾਰੇ ਰਿਕਾਰਡ, ਜਾਣੋ ਕੀ ਨੇ ਨਿਯਮ ?

    Bharat Ratna Award: ਦੋ ਨੇਤਾਵਾਂ ਦਾ ਸਬੰਧ ਬਾਬਰੀ ਮਸਜ਼ਿਦ-ਰਾਮ ਮੰਦਰ ਵਿਵਾਦ ਨਾਲ ਹੈ ਤੇ ਉੱਥੇ ਹੀ ਦੋ ਆਗੂਆਂ ਦਾ ਸਬੰਧ ਕਿਸਾਨ ਤੇ ਓਬੀਸੀ ਸਮਾਜ ਨਾਲ ਹੈ। ਜਦੋਂ ਕਿ ਇੱਕ ਐਮਐਸ ਸਵਾਮੀਨਾਥਨ ਖੇਤੀਬਾੜੀ ਵਿਗਿਆਨੀ ਹਨ। Read More

  4. Pakistan Election Results: ਇਮਰਾਨ ਖ਼ਾਨ ਦੀ ਪਾਰਟੀ ਦਾ 170 ਸੀਟਾਂ ਜਿੱਤਣ ਦਾ ਦਾਅਵਾ, ਸਰਕਾਰ ਬਣਾਉਣ ਲਈ MWM ਨਾਲ ਹੋਵੇਗਾ ਗਠਜੋੜ!

    Pakistan Election Results: ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਦੀਆਂ 265 ਸੀਟਾਂ 'ਤੇ 8 ਫਰਵਰੀ ਨੂੰ ਹੋਈਆਂ ਚੋਣਾਂ ਦੇ ਨਤੀਜੇ ਅਜੇ ਐਲਾਨੇ ਨਹੀਂ ਗਏ ਹਨ ਪਰ ਚੋਣ ਕਮਿਸ਼ਨ 'ਤੇ ਦੋਸ਼ਾਂ ਦਾ ਦੌਰ ਤੇਜ਼ ਹੋ ਗਿਆ ਹੈ। Read More

  5. Mithun Chakraborty: ਮਿਥੁਨ ਚੱਕਰਵਰਤੀ ਨੂੰ ਹੋਇਆ ਬ੍ਰੇਨ ਸਟ੍ਰੋਕ! ਐਮਰਜੈਂਸੀ 'ਚ ਦਾਖਲ ਐਕਟਰ ਦੀ ਟੈਸਟ ਰਿਪੋਰਟ ਆਈ ਸਾਹਮਣੇ, ਜਾਣੋ ਹੈਲਥ ਅਪਡੇਟ

    Mithun Chakraborty Health: ਮਿਥੁਨ ਚੱਕਰਵਰਤੀ ਨੂੰ ਬ੍ਰੇਨ ਸਟ੍ਰੋਕ ਹੋਇਆ ਹੈ। ਅਭਿਨੇਤਾ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ। ਫਿਲਹਾਲ ਉਨ੍ਹਾਂ ਦੀ ਹਾਲਤ ਬਿਹਤਰ ਦੱਸੀ ਜਾ ਰਹੀ ਹੈ। Read More

  6. Shah Rukh Khan: ਸ਼ਾਹਰੁਖ ਖਾਨ ਤੋਂ 25 ਕਰੋੜ ਰਿਸ਼ਵਤ ਮੰਗਣ 'ਤੇ ਫਸੇ ਸਮੀਰ ਵਾਨਖੇੜੇ, ਈਡੀ ਨੇ ਦਰਜ ਕੀਤਾ ਭ੍ਰਿਸ਼ਟਾਚਾਰ ਦਾ ਮਾਮਲਾ, ਸ਼ਾਹਰੁਖ ਵੀ ਰਾਡਾਰ 'ਤੇ?

    Sameer Wankhede: ਪਿਛਲੇ ਸਾਲ ਮਈ ਵਿੱਚ, ਸਮੀਰ ਵਿਰੁੱਧ ਸੀਬੀਆਈ ਨੇ ਕੇਸ ਦਰਜ ਕੀਤਾ ਸੀ ਅਤੇ ਹੁਣ ਮੀਡੀਆ ਰਿਪੋਰਟਾਂ ਦੱਸਦੀਆਂ ਹਨ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਨੇ ਉਸ ਵਿਰੁੱਧ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ। Read More

  7. Viral Video: ਵਿਕਟ ਦੇ ਵਿੱਚੋਂ ਨਿਕਲ ਗਈ ਬੌਲ, ਪਰ ਨਹੀਂ ਡਿੱਗੀਆਂ ਗਿੱਲੀਆਂ, ਕਿਸਮਤ ਨੇ ਇੰਝ ਦਿੱਤਾ ਬੱਲੇਬਾਜ਼ ਦਾ ਸਾਥ, ਵੀਡੀਓ ਵਾਇਰਲ

    Cricket Video: ਇਸ ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਗੇਂਦ ਸਿੱਧੀ ਵਿਕਟ 'ਚੋਂ ਲੰਘ ਗਈ ਪਰ ਇਸ ਦੇ ਬਾਵਜੂਦ ਕਿਸਮਤ ਨੇ ਬੱਲੇਬਾਜ਼ ਦਾ ਸਾਥ ਦਿੱਤਾ ਅਤੇ ਉਹ ਆਊਟ ਹੋਣ ਤੋਂ ਬਚ ਗਿਆ। Read More

  8. Yuvraj Singh: ਯੁਵਰਾਜ ਸਿੰਘ ਦਾ ਵਿਕਟ ਲੈਣ ਵਾਲਾ ਬੱਚਾ ਟੀਮ ਇੰਡੀਆ ਦਾ ਹਿੱਸਾ, ਫਾਈਨਲ 'ਚ ਕੰਗਾਰੂਆਂ ਦੀ ਆਵੇਗੀ ਸ਼ਾਮਤ!

    Musheer Khan Team India: ਅੰਡਰ 19 ਵਿਸ਼ਵ ਕੱਪ 2024 ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ। ਮੁਸ਼ੀਰ ਇਸ ਮੈਚ 'ਚ ਟੀਮ ਇੰਡੀਆ ਦਾ ਹਿੱਸਾ ਹੋਣਗੇ। Read More

  9. Teddy Day 2024: ਟੈਡੀ ਡੇਅ ਅੱਜ, ਜਾਣੋ ਵੱਖ-ਵੱਖ ਰੰਗਾਂ ਦੇ ਟੈਡੀ ਬੀਅਰ ਦਾ ਕੀ ਹੁੰਦਾ ਮਤਲਬ

    Valentine week: ਵੈਲੇਨਟਾਈਨ ਦਾ ਉਤਸ਼ਾਹ ਅਤੇ ਖੁਸ਼ੀ ਚਾਰੇ-ਪਾਸੇ ਦੇਖਣ ਨੂੰ ਮਿਲ ਰਹੀ ਹੈ। ਅੱਜ ਵੈਲੇਨਟਾਈਨ ਵੀਕ ਦਾ ਚੌਥਾ ਦਿਨ ਹੈ ਅਤੇ ਅੱਜ ਪਿਆਰ ਕਰਨ ਵਾਲੇ ਟੈਡੀ ਡੇਅ ਸੈਲੀਬ੍ਰੇਟ ਕਰ ਰਹੇ ਨੇ। ਉਹ ਇੱਕ ਦੂਜੇ ਨੂੰ ਕਿਊਟ ਟੈਡੀ ਗਿਫਟ ਕਰਕੇ ਆਪਣੇ Read More

  10. Modi Government ਦੇਵੇਗੀ 1 ਲੱਖ ਤੋਂ ਵੱਧ ਨਵੀਆਂ ਨੌਕਰੀਆਂ... 75,000 ਲੋਕਾਂ ਨੂੰ ਮਿਲੇਗਾ ਰੁਜ਼ਗਾਰ...ਤੁਸੀਂ ਵੀ ਲੈ ਸਕਦੇ ਹੋ ਲਾਭ

    PM-MKSSY : ਕੇਂਦਰ ਸਰਕਾਰ (Central government) ਅਗਲੇ ਚਾਰ ਸਾਲਾਂ ਵਿੱਚ ਮੱਛੀ ਪਾਲਣ ਦੇ ਖੇਤਰ ਵਿੱਚ ਹਜ਼ਾਰਾਂ ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਕਿਸਾਨਾਂ ਅਤੇ ਔਰਤਾਂ ਨੂੰ ਇਸ ਦਾ ਵਿਸ਼ੇਸ਼ ਤੌਰ 'ਤੇ ਫਾਇਦਾ ਹੋਵੇਗਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ
Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ
Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)
Embed widget