ਪੜਚੋਲ ਕਰੋ

ABP Sanjha Top 10, 11 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 11 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 10 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 10 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 10 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 10 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Coaching center: 100% ਸਫਲਤਾ ਦੀ ਗਰੰਟੀ ਦੇਣ ਵਾਲੇ ਕੋਚਿੰਗ ਸੈਂਟਰਾਂ 'ਤੇ ਹੋਵੇਗੀ ਸਖ਼ਤੀ, ਲਾਗੂ ਹੋਣਗੇ ਸਖ਼ਤ ਨਿਯਮ

    Coaching centre: ਗੁੰਮਰਾਹਕੁੰਨ ਇਸ਼ਤਿਹਾਰਾਂ ਰਾਹੀਂ ਉਮੀਦਵਾਰਾਂ ਨੂੰ 100 ਫੀਸਦੀ ਸਫਲਤਾ ਦੀ ਗਰੰਟੀ ਵਾਲੇ ਕੋਚਿੰਗ ਸੰਸਥਾਵਾਂ ਵਿਰੁੱਧ ਸਰਕਾਰ ਸਖ਼ਤ ਕਾਰਵਾਈ ਕਰਨ ਜਾ ਰਹੀ ਹੈ। Read More

  4. France New PM: ਗੇਬ੍ਰੀਅਲ ਅਟਲ ਬਣੇ ਫਰਾਂਸ ਦੇ ਨਵੇਂ ਪ੍ਰਧਾਨ ਮੰਤਰੀ

    France New PM: ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਸਿੱਖਿਆ ਮੰਤਰੀ ਗੇਬ੍ਰੀਅਲ ਅਟਲ ਨੂੰ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਹੈ। 34 ਸਾਲਾ ਗੇਬ੍ਰੀਅਲ ਫਰਾਂਸ ਦੇ ਸਭ ਤੋਂ ਨੌਜਵਾਨ ਪ੍ਰਧਾਨ ਮੰਤਰੀ ਹਨ। Read More

  5. Mahesh Babu: ਸਾਊਥ ਸੁਪਰਸਟਾਰ ਮਹੇਸ਼ ਬਾਬੂ ਦੀ ਫਿਲਮ 'ਗੁੰਟੂਰ ਕਾਰਮ' ਦੇ ਪ੍ਰਮੋਸ਼ਨ ਦੌਰਾਨ ਹਾਦਸਾ, ਮਚੀ ਭਗਦੜ, ਫੈਨਜ਼ 'ਤੇ ਲਾਠੀਚਾਰਜ

    Guntur Karam Event: ਮਹੇਸ਼ ਬਾਬੂ ਦੀ ਫਿਲਮ 'ਗੁੰਟੂਰ ਕਰਮ' ਬਹੁਤ ਜਲਦ ਰਿਲੀਜ਼ ਹੋਣ ਜਾ ਰਹੀ ਹੈ। ਹਾਲ ਹੀ 'ਚ ਫਿਲਮ ਦਾ ਪ੍ਰਮੋਸ਼ਨ ਈਵੈਂਟ ਆਯੋਜਿਤ ਕੀਤਾ ਗਿਆ ਸੀ। ਜਿਸ ਵਿੱਚ ਭਾਰੀ ਭੀੜ ਹੋਣ ਕਾਰਨ ਭਗਦੜ ਮੱਚ ਗਈ। Read More

  6. Animal: ਨਾ ਪ੍ਰਭਾਸ ਦੀ 'ਸਾਲਾਰ', ਨਾ ਸ਼ਾਹਰੁਖ ਦੀ 'ਡੰਕੀ' ਰੋਕ ਸਕੀ 'ਐਨੀਮਲ' ਦੀ ਰਫਤਾਰ, ਫਿਲਮ ਨੇ ਪੂਰੀ ਕੀਤੀ 900 ਕਰੋੜ ਦੀ ਕਮਾਈ

    Animal Box Office Collection Day 40 Worldwide: ਰਣਬੀਰ ਕਪੂਰ ਦੀ ਫਿਲਮ 'ਐਨੀਮਲ' ਬਾਕਸ ਆਫਿਸ 'ਤੇ ਚੰਗੀ ਕਮਾਈ ਕਰ ਰਹੀ ਹੈ। ਹੁਣ ਇਸ ਫਿਲਮ ਨੇ ਕਲੈਕਸ਼ਨ ਦੇ ਮਾਮਲੇ 'ਚ ਇਕ ਹੋਰ ਰਿਕਾਰਡ ਆਪਣੇ ਨਾਂ ਦਰਜ ਕਰ ਲਿਆ ਹੈ। Read More

  7. IND vs AFG: ਅਫਗਾਨਿਸਤਾਨ ਦੇ ਖਿਲਾਫ ਟੀ20 ਖੇਡਣ ਲਈ ਮੋਹਾਲੀ ਪਹੁੰਚੀ ਟੀਮ ਇੰਡੀਆ, ਰਿੰਕੂ ਸਿੰਘ ਨੇ ਸ਼ੇਅਰ ਕੀਤੀ ਫੋਟੋ

    India vs Afghanistan: ਟੀਮ ਇੰਡੀਆ ਅਫਗਾਨਿਸਤਾਨ ਖਿਲਾਫ ਟੀ-20 ਮੈਚ ਲਈ ਮੋਹਾਲੀ ਪਹੁੰਚ ਗਈ ਹੈ। ਰਿੰਕੂ ਨੇ ਇਕ ਫੋਟੋ ਸ਼ੇਅਰ ਕੀਤੀ ਹੈ। Read More

  8. Sandeep Lamichhane: ਬਲਾਤਕਾਰ ਮਾਮਲੇ 'ਚ ਦੋਸ਼ੀ ਕਰਾਰ ਨੇਪਾਲੀ ਕ੍ਰਿਕੇਟਰ ਲਮੀਛਾਨੇ ਨੂੰ 8 ਸਾਲ ਦੀ ਸਜ਼ਾ, ਆਈਪੀਐਲ ਦਾ ਹਿੱਸਾ ਰਿਹਾ ਸੀ ਕ੍ਰਿਕੇਟਰ

    Sandeep Lamichhane Prison: ਬਲਾਤਕਾਰ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸੰਦੀਪ ਲਾਮਿਛਣੇ ਨੂੰ 8 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਤਰ੍ਹਾਂ ਸੰਦੀਪ ਲਾਮਿਛਨੇ ਨੂੰ 8 ਸਾਲ ਦੀ ਸਜ਼ਾ ਕੱਟਣੀ ਪਵੇਗੀ। Read More

  9. Stress And Thyroid: ਜਾਣੋ ਕਿਸ ਤਰ੍ਹਾਂ ਦਾ ਤਣਾਅ ਵਧਦੈ ਥਾਇਰਾਇਡ ਦੀ ਸਮੱਸਿਆ ਨੂੰ, ਕੀ ਹੈ ਦੋਵਾਂ ਦਾ ਸਬੰਧ!

    Increases Thyroid Problems ਤਣਾਅ ਅਤੇ ਥਾਇਰਾਇਡ ਫੰਕਸ਼ਨ ਵਿਚਕਾਰ ਇੱਕ ਸਬੰਧ ਹੈ। ਇਹ ਵਿਅਕਤੀ ਤੋਂ ਵਿਅਕਤੀ ਤੱਕ ਵੱਖਰਾ ਹੋ ਸਕਦਾ ਹੈ। ਤਣਾਅ ਥਾਇਰਾਇਡ ਦੀਆਂ ਸਮੱਸਿਆਵਾਂ ਨੂੰ ਵਧਾ ਸਕਦਾ ਹੈ ਪਰ ਇਹ ਇਕੋ ਇਕ ਕਾਰਨ ਨਹੀਂ ਹੈ। Read More

  10. Gold Silver Price Today: ਸੋਨੇ ਦੀਆਂ ਕੀਮਤਾਂ 'ਚ ਮੁੜ ਤੇਜ਼ੀ, ਜਾਣੋ ਅੱਜ ਬਾਜ਼ਾਰ 'ਚ ਸੋਨੇ-ਚਾਂਦੀ ਦੇ ਰੇਟ

    Gold Silver Price: ਬੁੱਧਵਾਰ ਨੂੰ ਵਾਇਦਾ ਬਾਜ਼ਾਰ 'ਚ ਸੋਨੇ ਦੀ ਕੀਮਤ 'ਚ ਸ਼ੁਰੂਆਤੀ ਤੇਜ਼ੀ ਦੇਖੀ ਜਾ ਰਹੀ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਫਰਵਰੀ 2024 'ਚ ਫਿਊਚਰ ਡਿਲੀਵਰੀ ਲਈ ਸੋਨਾ 71 ਰੁਪਏ ਯਾਨੀ 0.11 ਫੀਸਦੀ ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

ਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇਦਿਲਜੀਤ ਦੇ ਸ਼ੋਅ ਚ ਆਈ ਸੁਨੰਦਾ ਸ਼ਰਮਾ , ਪਹਿਲਾਂ ਨੱਚੀ ਫ਼ਿਰ ਰੋ ਪਈਕੀ ਦਿਲਜੀਤ ਦੋਸਾਂਝ ਦਾ ਗੁਰੂ ਵੱਲ ਇਸ਼ਾਰਾ , ਕੀ ਗੁਰੂ ਰੰਧਾਵਾ ਲੈ ਰਿਹਾ ਪੰਗਾ ?ਕਰਨ ਔਜਲਾ ਦੇ ਸ਼ੋਅ 'ਚ ਆਹ ਕੀ ਹੋਇਆ , ਸਟੇਜ ਤੇ ਵੇਖੋ ਕੌਣ ਚੜ੍ਹ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget