ਪੜਚੋਲ ਕਰੋ

ABP Sanjha Top 10, 11 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 11 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 10 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 10 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 10 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 10 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Gurmeet Ram Rahim: 50 ਦਿਨਾਂ ਦੀ ਪੈਰੋਲ ਖ਼ਤਮ ਹੋਣ ਤੋਂ ਬਾਅਦ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਭੇਜਿਆ ਰਾਮ ਰਹੀਮ, ਹੁਣ ਨਹੀਂ ਆਵੇਗਾ ਬਾਹਰ ?

    ਰਾਮ ਰਹੀਮ ਪਿਛਲੇ ਦੋ ਸਾਲਾਂ ਵਿੱਚ ਪੈਰੋਲ ਅਤੇ ਫਰਲੋ ਦੇ ਰੂਪ ਵਿੱਚ ਕੁੱਲ 184 ਦਿਨ ਯਾਨੀ ਕਰੀਬ ਛੇ ਮਹੀਨੇ ਜੇਲ੍ਹ ਤੋਂ ਬਾਹਰ ਰਿਹਾ ਹੈ। ਜੇਕਰ ਇਨ੍ਹਾਂ 184 ਦਿਨਾਂ 'ਚ ਪਿਛਲੇ 50 ਦਿਨਾਂ ਦੀ ਪੈਰੋਲ ਨੂੰ ਜੋੜਿਆ ਜਾਵੇ ਤਾਂ ਇਹ ਅੰਕੜਾ 234 ਦਿਨਾਂ ਦਾ ਬਣਦਾ ਹੈ Read More

  4. BREAKING: ਪਾਕਿਸਤਾਨ ਦੇ ਪੇਸ਼ਾਵਰ 'ਚ ਬੋਰਡ ਬਾਜ਼ਾਰ ਵਿੱਚ ਆਤਮਘਾਤੀ ਹਮਲਾ, ਵਿਸਫੋਟ ਵਿੱਚ ਮਾਰੇ ਗਏ ISI ਦੇ ਦੋ ਅਧਿਕਾਰੀ, ਵੇਖੋ ਵੀਡੀਓ

    ਮਾਰੇ ਗਏ ਦੋ ਲੋਕ ਪਾਕਿਸਤਾਨ ਆਈਐਸਆਈ ਦੇ ਅਧਿਕਾਰੀ ਹਨ। ਹਾਲਾਂਕਿ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਇਸ ਕਾਰਨ, ਏਸ਼ੀਆਨੈੱਟ ਨਿਊਜ਼ੇਬਲ ਰਿਪੋਰਟਾਂ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਨਹੀਂ ਕਰਦਾ ਹੈ। Read More

  5. Sophia Leone: ਪੋਰਨ ਫਿਲਮਾਂ ਦੀ ਸਟਾਰ ਸੋਫੀਆ ਲਿਓਨੀ ਦਾ ਹੋਇਆ ਦੇਹਾਂਤ, ਮਹਿਜ਼ 26 ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ

    Sophia Leone Death: ਐਡਲਟ ਫਿਲਮ ਸਟਾਰ ਸੋਫੀਆ ਲਿਓਨ ਦਾ ਦਿਹਾਂਤ ਹੋ ਗਿਆ ਹੈ। ਸੋਫੀਆ ਨੇ 26 ਸਾਲ ਦੀ ਉਮਰ 'ਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। Read More

  6. Miss World 2024: ਮਿਸ ਵਰਲਡ 2024 ਮੁਕਾਬਲਾ ਹਾਰਨ ਤੋਂ ਬਾਅਦ ਫੁੱਟ-ਫੁੱਟ ਕੇ ਰੋਈ ਸਿਨੀ ਸ਼ੈੱਟੀ, ਮਾਂ ਨੇ ਸੰਭਾਲਿਆ, ਵੀਡੀਓ ਵਾਇਰਲ

    Sini Shetty: ਇਸ ਵਾਰ ਮਿਸ ਵਰਲਡ 2024 ਦਾ ਖਿਤਾਬ ਚੈੱਕ ਗਣਰਾਜ ਦੀ ਕ੍ਰਿਸਟੀਨਾ ਪਿਜ਼ਕੋਵਾ ਨੇ ਜਿੱਤਿਆ ਹੈ। ਭਾਰਤ ਦੀ ਨੁਮਾਇੰਦਗੀ ਕਰ ਰਹੀ ਸਿਨੀ ਸ਼ੈੱਟੀ ਇਸ ਦੌੜ 'ਚ ਹਾਰ ਗਈ ਹੈ, ਜਿਸ ਤੋਂ ਬਾਅਦ ਉਹ ਭਾਵੁਕ ਨਜ਼ਰ ਆਈ। Read More

  7. Rohit Sharma: ਰੋਹਿਤ ਸ਼ਰਮਾ ਦੀ ਪੋਸਟ ਨੇ ਸੋਸ਼ਲ ਮੀਡੀਆ 'ਤੇ ਲਾਈ ਅੱਗ, ਯੁਵਰਾਜ ਸਿੰਘ ਤੇ ਸੂਰੀਆ ਕੁਮਾਰ ਨੇ ਵੀ ਲਏ ਮਜ਼ੇ

    Rohit Sharma Post: ਆਪਣੇ ਮਜ਼ਾਕੀਆ ਅੰਦਾਜ਼ ਨੂੰ ਲੈ ਕੇ ਸੁਰਖੀਆਂ 'ਚ ਰਹਿਣ ਵਾਲੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਇਸ ਵਾਰ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਾਰਨ ਸੁਰਖੀਆਂ 'ਚ ਆ ਗਏ ਹਨ। Read More

  8. Yusuf Pathan: ਚੋਣ ਮੈਦਾਨ 'ਚ ਉੱਤਰੇ ਸਾਬਕਾ ਕ੍ਰਿਕੇਟਰ ਯੂਸਫ ਪਠਾਨ, ਮਮਤਾ ਬੈਨਰਜੀ ਦੀ ਪਰਟੀ ਤੋਂ ਲੜਨਗੇ ਲੋਕਸਭਾ ਚੋਣ

    ਤ੍ਰਿਣਮੂਲ ਕਾਂਗਰਸ ਪਾਰਟੀ ਨੇ ਪੱਛਮੀ ਬੰਗਾਲ ਦੀਆਂ ਸਾਰੀਆਂ 42 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਸਾਬਕਾ ਕ੍ਰਿਕਟਰ ਯੂਸਫ ਪਠਾਨ ਦਾ ਨਾਂ ਵੀ ਸ਼ਾਮਲ ਹੈ। Read More

  9. Hair Care Tips: ਹੋਲੀ ਖੇਡਣ ਤੋਂ ਪਹਿਲਾਂ ਅਤੇ ਬਾਅਦ 'ਚ ਜ਼ਰੂਰ ਅਪਣਾਓ ਇਹ ਟਿਪਸ, ਨਹੀਂ ਹੋਣਗੇ ਵਾਲ ਖਰਾਬ

    Holi Celebration:ਹੋਲੀ ਖੇਡਣਾ ਸਭ ਨੂੰ ਪਸੰਦ ਹੁੰਦਾ ਹੈ। ਪਰ ਬਹੁਤ ਸਾਰੇ ਲੋਕ ਹੋਲੀ ਇਸ ਲਈ ਨਹੀਂ ਖੇਡਦੇ ਕਿਉਂਕਿ ਰੰਗਾਂ ਕਰਕੇ ਵਾਲ ਖਰਾਬ ਹੋ ਜਾਂਦੇ ਹਨ। ਅੱਜ ਅਸੀਂ ਤੁਹਾਨੂੰ ਦੱਸਾਂਗੇ ਅਜਿਹੇ ਟਿਪਸ ਜਿਸ ਨਾਲ ਤੁਹਾਡੇ ਵਾਲ ਖਰਾਬ ਨਹੀਂ ਹੋਣਗੇ Read More

  10. Vande Bharat Train: 12 ਮਾਰਚ ਨੂੰ ਇਨ੍ਹਾਂ ਦੋਵਾਂ ਸ਼ਹਿਰਾਂ ਵਿਚਾਲੇ ਸ਼ੁਰੂ ਹੋਵੇਗੀ ਨਵੀਂ ਵੰਦੇ ਭਾਰਤ ਟਰੇਨ, ਜਾਣੋ ਪੂਰਾ Schedule

    Vande Bharat Train:12 ਮਾਰਚ ਨੂੰ ਪ੍ਰਧਾਨ ਮੰਤਰੀ ਮੋਦੀ ਨਵੀਂ ਵੰਦੇ ਭਾਰਤ ਟਰੇਨ ਨੂੰ ਹਰੀ ਝੰਡੀ ਦਿਖਾਉਣ ਜਾ ਰਹੇ ਹਨ। ਆਓ ਜਾਣਦੇ ਹਾਂ ਟਰੇਨ ਦੇ ਰੂਟ ਤੇ ਹੋਰ ਵੇਰਵਿਆਂ ਬਾਰੇ.... Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Plane Crash: ਸਵਾਰੀਆਂ ਨਾਲ ਭਰਿਆ ਵੱਡਾ ਪਲੇਨ ਕ੍ਰੈਸ਼, ਮੱਚ ਗਿਆ ਹਾਹਾਕਾਰ, ਹਾਦਸੇ 'ਚ 5 ਲੋਕਾਂ ਦੀ ਮੌਤ...
ਸਵਾਰੀਆਂ ਨਾਲ ਭਰਿਆ ਵੱਡਾ ਪਲੇਨ ਕ੍ਰੈਸ਼, ਮੱਚ ਗਿਆ ਹਾਹਾਕਾਰ, ਹਾਦਸੇ 'ਚ 5 ਲੋਕਾਂ ਦੀ ਮੌਤ...
Amar Noori Threat: ਅਮਰ ਨੂਰੀ ਨੂੰ ਕਿਸ ਇੰਸਪੈਕਟਰ ਨੇ ਦਿੱਤੀ ਧਮਕੀ? ਮਾਮਲੇ 'ਚ ਵੱਡਾ ਅਪਡੇਟ; ਪੁਲਿਸ ਨੇ ਹਿਰਾਸਤ 'ਚ ਲਏ 3 ਮੁਲਜ਼ਮ; ਪੰਜਾਬੀ ਗਾਇਕਾ ਨੂੰ ਦਿੱਤੀ ਸੁਰੱਖਿਆ...
ਅਮਰ ਨੂਰੀ ਨੂੰ ਕਿਸ ਇੰਸਪੈਕਟਰ ਨੇ ਦਿੱਤੀ ਧਮਕੀ? ਮਾਮਲੇ 'ਚ ਵੱਡਾ ਅਪਡੇਟ; ਪੁਲਿਸ ਨੇ ਹਿਰਾਸਤ 'ਚ ਲਏ 3 ਮੁਲਜ਼ਮ; ਪੰਜਾਬੀ ਗਾਇਕਾ ਨੂੰ ਦਿੱਤੀ ਸੁਰੱਖਿਆ...
ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Plane Crash: ਸਵਾਰੀਆਂ ਨਾਲ ਭਰਿਆ ਵੱਡਾ ਪਲੇਨ ਕ੍ਰੈਸ਼, ਮੱਚ ਗਿਆ ਹਾਹਾਕਾਰ, ਹਾਦਸੇ 'ਚ 5 ਲੋਕਾਂ ਦੀ ਮੌਤ...
ਸਵਾਰੀਆਂ ਨਾਲ ਭਰਿਆ ਵੱਡਾ ਪਲੇਨ ਕ੍ਰੈਸ਼, ਮੱਚ ਗਿਆ ਹਾਹਾਕਾਰ, ਹਾਦਸੇ 'ਚ 5 ਲੋਕਾਂ ਦੀ ਮੌਤ...
Amar Noori Threat: ਅਮਰ ਨੂਰੀ ਨੂੰ ਕਿਸ ਇੰਸਪੈਕਟਰ ਨੇ ਦਿੱਤੀ ਧਮਕੀ? ਮਾਮਲੇ 'ਚ ਵੱਡਾ ਅਪਡੇਟ; ਪੁਲਿਸ ਨੇ ਹਿਰਾਸਤ 'ਚ ਲਏ 3 ਮੁਲਜ਼ਮ; ਪੰਜਾਬੀ ਗਾਇਕਾ ਨੂੰ ਦਿੱਤੀ ਸੁਰੱਖਿਆ...
ਅਮਰ ਨੂਰੀ ਨੂੰ ਕਿਸ ਇੰਸਪੈਕਟਰ ਨੇ ਦਿੱਤੀ ਧਮਕੀ? ਮਾਮਲੇ 'ਚ ਵੱਡਾ ਅਪਡੇਟ; ਪੁਲਿਸ ਨੇ ਹਿਰਾਸਤ 'ਚ ਲਏ 3 ਮੁਲਜ਼ਮ; ਪੰਜਾਬੀ ਗਾਇਕਾ ਨੂੰ ਦਿੱਤੀ ਸੁਰੱਖਿਆ...
ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
Punjabi Singer: ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ-
ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ- "ਪੁੱਤਰਾਂ ਨੂੰ ਬੋਲ, ਗਾਉਣਾ ਬੰਦ ਕਰ ਦੇਣ", ਨਹੀਂ ਤਾਂ ਭੁਗਤਣੇ ਪੈਣਗੇ ਨਤੀਜੇ; ਖੁਦ ਨੂੰ ਦੱਸਿਆ ਇੰਸਪੈਕਟਰ...
Punjab Weather Today: ਪੰਜਾਬ 'ਚ ਭਿਆਨਕ ਠੰਡ ਅਤੇ ਸੰਘਣੇ ਕੋਹਰੇ ਦਾ ਕਹਿਰ! 26 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Punjab Weather Today: ਪੰਜਾਬ 'ਚ ਭਿਆਨਕ ਠੰਡ ਅਤੇ ਸੰਘਣੇ ਕੋਹਰੇ ਦਾ ਕਹਿਰ! 26 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Punjab News: ਸ਼ਹਿਰ 'ਚ ਨਗਰ ਨਿਗਮ ਦੀ ਕਾਰਵਾਈ, ਕਈ ਨਾਜਾਇਜ਼ ਇਮਾਰਤਾਂ ਢਾਹੀਆਂ, ਕਈ ਸੀਲ, ਲੋਕਾਂ ਦੇ ਉੱਡੇ ਹੋਸ਼!
Punjab News: ਸ਼ਹਿਰ 'ਚ ਨਗਰ ਨਿਗਮ ਦੀ ਕਾਰਵਾਈ, ਕਈ ਨਾਜਾਇਜ਼ ਇਮਾਰਤਾਂ ਢਾਹੀਆਂ, ਕਈ ਸੀਲ, ਲੋਕਾਂ ਦੇ ਉੱਡੇ ਹੋਸ਼!
Punjab News: ਵਿਜੀਲੈਂਸ ਵੱਲੋਂ ਵੱਡਾ ਐਕਸ਼ਨ! ਪਟਵਾਰੀ ਦਾ ਨਿੱਜੀ ਸਹਾਇਕ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਵੱਲੋਂ ਵੱਡਾ ਐਕਸ਼ਨ! ਪਟਵਾਰੀ ਦਾ ਨਿੱਜੀ ਸਹਾਇਕ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Embed widget