ਪੜਚੋਲ ਕਰੋ

ABP Sanjha Top 10, 11 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 11 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 10 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 10 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 10 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 10 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Rain in Delhi : ਬਾਰਸ਼ ਨੇ ਤੋੜੇ ਸਾਰੇ ਰਿਕਾਰਡ , 2007 ਮਗਰੋਂ ਵਰ੍ਹਿਆ ਇੰਨਾ ਮੀਂਹ

    Rain in Delhi : ਦਿੱਲੀ ਵਿੱਚ ਬਾਰਸ਼ ਨੇ 2007 ਦਾ ਰਿਕਾਰਡ ਤੋੜਿਆ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (ਆਈਐਮਡੀ) ਨੇ ਦੱਸਿਆ ਕਿ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਪਿਛਲੇ 24 ਘੰਟਿਆਂ 'ਚ ਸਵੇਰੇ 8.30 ਵਜੇ ਤੱਕ 2007 ਤੋਂ ਬਾਅਦ ਦੂਜੀ ਸਭ ਤੋਂ ਵੱਧ ਬਾਰਸ਼ ਹੋਈ ਹੈ। Read More

  4. ਕ੍ਰੀਮੀਆ ਪੁਲ਼ 'ਤੇ ਹਮਲੇ ਤੋਂ ਬਾਅਦ ਰੂਸ ਨੇ ਯੁਕਰੇਨ 'ਤੇ ਦਾਗ਼ੀਆਂ 75 ਮਿਜ਼ਾਇਲਾਂ, ਖ਼ੁਫੀਆ ਏਜੰਸੀ ਦੇ ਹੈੱਡਕੁਆਰਟਰ ਨੂੰ ਵੀ ਬਣਾਇਆ ਨਿਸ਼ਾਨਾ

    Russian Attack in Ukraine: ਰੂਸ ਨੇ ਯੂਕਰੇਨ ਦੇ ਕਈ ਰਿਹਾਇਸ਼ੀ ਇਲਾਕਿਆਂ ਵਿੱਚ ਮਿਜ਼ਾਈਲ ਹਮਲੇ ਕੀਤੇ ਹਨ। ਯੂਕਰੇਨ ਦੀ ਖੁਫੀਆ ਏਜੰਸੀ SBU ਦੇ ਹੈੱਡਕੁਆਰਟਰ ਨੂੰ ਵੀ ਰੂਸ ਵੱਲੋਂ ਨਿਸ਼ਾਨਾ ਬਣਾਏ ਜਾਣ ਦੀ ਖਬਰ ਹੈ। Read More

  5. ਜੈਨੀ ਜੌਹਲ ਦਾ ਗਾਣਾ ਯੂਟਿਊਬ ਤੋਂ ਹਟਾਏ ਜਾਣ ਤੇ ਭਖਿਆ ਸਿਆਸੀ ਅਖਾੜਾ, ਸੁਖਪਾਲ ਖਹਿਰਾ ਨੇ ਭਗਵੰਤ ਮਾਨ ਨੂੰ ਕਿਹਾ- ਬਦਲੇ ਦੀ ਸਿਆਸਤ ਕਰ ਰਹੀ ਪੰਜਾਬ ਸਰਕਾਰ

    Sukhpal Khaira: ਸੁਖਪਾਲ ਖਹਿਰਾ ਨੇ ਟਵਿੱਟਰ ਤੇ ਪੋਸਟ ਪਾ ਕੇ ਜੈਨੀ ਜੌਹਲ ਦਾ ਗੀਤ ਹਟਾਏ ਜਾਣ ਦਾ ਵਿਰੋਧ ਕੀਤਾ। ਉਨ੍ਹਾਂ ਆਪਣੀ ਪੋਸਟ `ਚ ਲਿਖਿਆ, "ਜੈਨੀ ਦੇ ਪਿਆਰੇ ਤੇ ਅਰਥ ਭਰਪੂਰ ਗੀਤ ਨੂੰ ਇਸ ਤਰ੍ਹਾਂ ਹਟਾਏ ਜਾਣ ਦਾ ਮੈਂ ਵਿਰੋਧ ਕਰਦਾ ਹਾਂ Read More

  6. Gul Panag: ਗੁਲ ਪਨਾਗ ਦੀ ਭਵਿੱਖਵਾਣੀ! ਫ਼ਿਲਮ ਇੰਡਸਟਰੀ ਦੀਆਂ 2 ਵੱਡੀ ਅਭਿਨੇਤਰੀਆਂ ਰੱਖਣਗੀਆਂ ਸਿਆਸਤ `ਚ ਕਦਮ

    Gul Panag Politics Statement: ਗੁਲ ਪਨਾਗ ਨੇ ਕਈ ਮੁੱਦਿਆਂ 'ਤੇ ਆਪਣੀ ਰਾਏ ਖੁੱਲ੍ਹ ਕੇ ਪ੍ਰਗਟ ਕੀਤੀ ਹੈ। ਪਨਾਗ ਨੇ ਇਹ ਵੀ ਭਵਿੱਖਬਾਣੀ ਕੀਤੀ ਹੈ ਕਿ ਉਹ ਕਿਹੜੀਆਂ ਅਭਿਨੇਤਰੀਆਂ ਵਿੱਚ ਰਾਜਨੀਤਿਕ ਭਵਿੱਖ ਵੇਖਦੀ ਹੈ। Read More

  7. National Games 2022: ਰਾਸ਼ਟਰੀ ਖੇਡਾਂ 'ਚ 10 ਸਾਲਾ ਸ਼ੌਰਿਆਜੀਤ ਦੀ ਚਾਰੇ ਪਾਸੇ ਚਰਚਾ, PM ਮੋਦੀ ਵੀ ਹੋਏ ਫੈਨ, ਸ਼ੇਅਰ ਕੀਤੀ Video

    ਸ਼ੌਰਿਆਜੀਤ ਨੇ ਖੇਡਾਂ ਸ਼ੁਰੂ ਹੋਣ ਤੋਂ ਕੁਝ ਦਿਨ ਬਾਅਦ 30 ਸਤੰਬਰ ਨੂੰ ਆਪਣੇ ਪਿਤਾ ਨੂੰ ਗੁਆ ਦਿੱਤਾ ਸੀ। ਇਸ ਦੇ ਬਾਵਜੂਦ ਉਨ੍ਹਾਂ ਦਾ ਹੌਂਸਲਾ ਨਹੀਂ ਡੋਲਿਆ ਅਤੇ ਉਨ੍ਹਾਂ ਨੇ ਇਸ 'ਚ ਹਿੱਸਾ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। Read More

  8. National Games at Gujarat:ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ

    ਜੂਡੋ ਤੇ ਸਾਈਕਲਿੰਗ ਵਿੱਚ 1-1 ਸੋਨ ਤਮਗ਼ੇ ਦੇ ਨਾਲ ਜੂਡੋ ਵਿੱਚ ਪੰਜ ਚਾਂਦੀ ਦੇ ਤਮਗ਼ੇ ਜਿੱਤੇ ਹਨ। ਕੌਮੀ ਖੇਡਾਂ ਵਿੱਚ ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ ਹਨ। Read More

  9. Viral Post : ਕਸਟਮਰ ਨੂੰ Domino’s Pizza 'ਚ ਮਿਲੇ ਕੱਚ ਦੇ ਟੁਕੜੇ, ਕੰਪਨੀ ਨੇ ਦਿੱਤੇ ਜਾਂਚ ਦੇ ਹੁਕਮ

    ਫਾਸਟ ਫੂਡ ਦੇ ਆਉਟਲੈਟਸ 'ਤੇ ਹਰ ਰੋਜ਼ ਲੋਕਾਂ ਦੀ ਭੀੜ ਦੇਖਣ ਨੂੰ ਮਿਲਦੀ ਹੈ, ਇੱਥੋਂ ਤੱਕ ਕਿ ਕੁਝ ਲੋਕ ਆਨਲਾਈਨ ਆਰਡਰ ਦੇ ਕੇ ਫਾਸਟ ਫੂਡ ਦਾ ਘਰ ਬੈਠੇ ਹੀ ਆਰਡਰ ਕਰਦੇ ਹਨ। ਕੁਝ ਫੂਡ ਬ੍ਰਾਂਡ ਇੰਨੇ ਮਸ਼ਹੂਰ ਅਤੇ ਨਾਮੀ ਹਨ ਕਿ ਉ Read More

  10. Petrol Diesel Rate : ਦੇਸ਼ ਦੀਆਂ ਤਿੰਨ ਵੱਡੀਆਂ ਕੰਪਨੀਆਂ ਨੇ ਜਾਰੀ ਕੀਤੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕੀ ਹੈ ਰੇਟ

    Petrol Diesel Rate: ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਸਵੇਰੇ ਪੈਟਰੋਲ ਤੇ ਡੀਜ਼ਲ ਦੇ ਨਵੀਨਤਮ ਰੇਟ ਜਾਰੀ ਕੀਤੇ ਹਨ ਅਤੇ ਤੁਸੀਂ ਇੱਥੇ ਆਪਣੇ ਸ਼ਹਿਰ ਦੇ ਬਾਲਣ ਦੇ ਰੇਟ ਜਾਣ ਸਕਦੇ ਹੋ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Embed widget