1. ABP Sanjha Top 10, 10 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 10 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 10 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 10 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Delhi: ਅਮਾਨਤੁੱਲਾ ਖਾਨ ਦੇ ਘਰ ED ਦਾ ਛਾਪਾ ਖਤਮ, 'ਆਪ' ਵਿਧਾਇਕ ਨੇ ਕਿਹਾ- 'ਕੁਝ ਨਹੀਂ ਮਿਲਿਆ, ਪਰੇਸ਼ਾਨ ਕਰਨ ਆਏ ਸਨ'

    ED Rain on Amanatullah House: ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਨੂੰ 'ਆਪ' ਵਿਧਾਇਕ ਅਮਾਨਤੁੱਲਾ ਖਾਨ ਦੇ ਘਰ ਛਾਪਾ ਮਾਰਿਆ। ਉਨ੍ਹਾਂ ਕਿਹਾ ਕਿ ਈਡੀ ਨੇ 12-14 ਘੰਟੇ ਤਲਾਸ਼ੀ ਲਈ। ਟੀਮ ਸਵੇਰੇ ਸੱਤ ਵਜੇ ਆਈ ਸੀ। Read More

  4. Gurpatwant pannu: ‘ਹਮਾਸ ਦੀ ਤਰ੍ਹਾਂ ਭਾਰਤ ‘ਤੇ ਕਰਾਂਗੇ ਹਮਲਾ’, SFJ ਦੇ ਮੁਖੀ ਗੁਰਪਤਵੰਤ ਪਨੂੰ ਨੇ ਮੁੜ ਦਿੱਤੀ ਭਾਰਤ ਨੂੰ ਧਮਕੀ

    Gurpatwant pannu: ਖਾਲਿਸਤਾਨੀ ਅਤੇ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਭਾਰਤ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਭਾਰਤ 'ਤੇ ਉਸੇ ਤਰ੍ਹਾਂ ਹਮਲਾ ਕਰਨਗੇ ਜਿਵੇਂ ਹਮਾਸ ਨੇ ਇਜ਼ਰਾਈਲ 'ਤੇ ਹਮਲਾ ਕੀਤਾ ਸੀ।  Read More

  5. Suchita Kaur Inayat: ਮਸ਼ਹੂਰ ਪੰਜਾਬੀ ਅਦਾਕਾਰਾ ਸੁਚਿਤਾ ਕੌਰ ਇਨਾਇਤ ਨੇ ਕੀਤੀ ਖੁਦਕੁਸ਼ੀ, ਘਰ 'ਚ ਪੱਖੇ ਨਾਲ ਲਟਕਦੀ ਮਿਲੀ ਲਾਸ਼

    Suchita Kaur inayat Suicide: ਮ੍ਰਿਤਕਾ ਦੀ ਪਹਿਚਾਣ ਸੁਚਿਤਾ ਕੌਰ ਉਰਫ਼ ਇਨਾਇਤ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ, ਜੋ ਕਿ ਕੰਮ ਕਾਰਨ ਆਪਣੇ ਪਰਿਵਾਰ ਤੋਂ ਦੂਰ ਜ਼ੀਰਕਪੁਰ ਸੁਸਾਇਟੀ ਵਿੱਚ 1-ਬੀ.ਐਚ.ਕੇ ਫਲੈਟ ਵਿੱਚ ਕਿਰਾਏ ‘ਤੇ ਰਹਿੰਦੀ ਸੀ। Read More

  6. Kaka: ਗਾਇਕ ਕਾਕਾ ਨੇ ਫੈਨਜ਼ ਦੇ ਨਾਮ ਲਿਖੀ ਖਾਸ 'ਅਰਜ਼ੀ', ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਨੂੰ ਕੀਤੀ ਇਹ ਅਪੀਲ

    Singer Kaka Post: ਕਾਕਾ ਦੀ ਇੱਕ ਸੋਸ਼ਲ ਮੀਡੀਆ ਪੋਸਟ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜਿਸ ਵਿੱਚ ਉਹ ਬੇਹੱਦ ਵੱਖਰੇ ਅੰਦਾਜ਼ 'ਚ ਆਪਣੀ ਫਿਲਮ ਦਾ ਪ੍ਰਮੋਸ਼ਨ ਕਰਦਾ ਨਜ਼ਰ ਆ ਰਿਹਾ ਹੈ। Read More

  7. Shubhman Gill: ਸ਼ੁਭਮਨ ਗਿੱਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਕੀ ਕ੍ਰਿਕੇਟਰ ਖੇਡ ਸਕੇਗਾ 14 ਅਕਤੂਬਰ ਨੂੰ ਪਾਕਿਸਤਾਨ ਖਿਲਾਫ ਮੈਚ

    ਡੇਂਗੂ ਤੋਂ ਪੀੜਤ ਭਾਰਤ ਦੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਚੇਨਈ ਦੇ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ ਪਰ ਉਸ ਦਾ ਪਾਕਿਸਤਾਨ ਦੇ ਖਿਲਾਫ 14 ਅਕਤੂਬਰ ਨੂੰ ਅਹਿਮਦਾਬਾਦ ‘ਚ ਦਾ ਖੇਡਣਾ ਸ਼ੱਕੀ ਹੈ। Read More

  8. Shubman Gill Health Update: ਟੀਮ ਇੰਡੀਆ ਲਈ ਬੁਰੀ ਖਬਰ! ਸ਼ੁਭਮਨ ਗਿੱਲ ਦੀ ਸਿਹਤ ਵਿਗੜੀ, ਪਲੇਟਲੈਟਸ ਕਾਊਂਟ ਡਿੱਗਿਆ

    Shubman Gill Health: ਬੀਸੀਸੀਆਈ ਨੇ ਮੰਗਲਵਾਰ ਨੂੰ ਸ਼ੁਭਮਨ ਗਿੱਲ ਦੀ ਸਿਹਤ ਸਬੰਧੀ ਅਪਡੇਟ ਜਾਰੀ ਕੀਤਾ। ਹੈਲਥ ਅਪਡੇਟ ਵਿੱਚ ਦੱਸਿਆ ਗਿਆ ਕਿ ਸ਼ੁਭਮਨ ਗਿੱਲ ਟੀਮ ਨਾਲ ਦਿੱਲੀ ਨਹੀਂ ਗਏ ਤੇ ਉਹ ਚੇਨਈ ਵਿੱਚ ਰਹਿ ਕੇ ਆਪਣਾ ਇਲਾਜ ਕਰਵਾਉਣਗੇ। Read More

  9. Get rid of ants in home: ਕਦੇ ਵੀ ਘਰ ਅੰਦਰ ਨਹੀਂ ਵੜਨਗੀਆਂ ਕੀੜੀਆਂ, ਬਸ ਚਾਰ ਸੌਖੇ ਤਰੀਕੇ ਅਪਣਾਓ

    home remedies: ਅੱਜ ਅਸੀਂ ਤੁਹਾਨੂੰ ਇਨ੍ਹਾਂ ਤੋਂ ਛੁਟਕਾਰਾ ਪਾਉਣ ਦੇ ਕੁਝ ਉਪਾਅ ਦੱਸਣ ਜਾ ਰਹੇ ਹਾਂ। ਇਨ੍ਹਾਂ ਉਪਾਵਾਂ ਨਾਲ ਤੁਸੀਂ ਇਨ੍ਹਾਂ ਨੂੰ ਮਾਰੇ ਬਿਨਾਂ ਆਸਾਨੀ ਨਾਲ ਘਰ ਤੋਂ ਬਾਹਰ ਕੱਢ ਸਕਦੇ ਹੋ। Read More

  10. Gold Price Today: ਸੋਨੇ ਦੀ ਕੀਮਤ 'ਚ ਫਿਰ ਆਉਣ ਲੱਗੀ ਤੇਜ਼ੀ, ਜਾਣੋ ਸੋਨੇ-ਚਾਂਦੀ ਦਾ ਰੇਟ

    Gold Price: ਸੋਨੇ ਦੀ ਕੀਮਤ ਇਕ ਵਾਰ ਫਿਰ ਵਧਣੀ ਸ਼ੁਰੂ ਹੋ ਗਈ ਹੈ। ਪਿਛਲੇ ਹਫਤੇ ਸੋਨੇ ਦੀ ਕੀਮਤ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਸੀ। ਹੁਣ ਤਿਉਹਾਰ ਸ਼ੁਰੂ ਹੁੰਦੇ ਹੀ ਸੋਨੇ ਦੀ ਮੰਗ ਹੋਰ ਵੀ ਵਧ ਜਾਵੇਗੀ। Read More