ਪੜਚੋਲ ਕਰੋ

ABP Sanjha Top 10, 11 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 11 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 10 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 10 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 10 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 10 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ABP News Survey: ਗਾਂਧੀ ਪਰਿਵਾਰ ਤੋਂ ਮੁਕਤੀ ਕਾਂਗਰਸ ਲਈ ਫਾਇਦਾ ਜਾਂ ਨੁਕਸਾਨ? ਲੋਕਾਂ ਨੇ ਦਿੱਤਾ ਹੈਰਾਨ ਕਰਨ ਵਾਲਾ ਜਵਾਬ

    ਦੇਸ਼ 'ਚ 2024 'ਚ ਲੋਕ ਸਭਾ ਚੋਣਾਂ ਹੋਣੀਆਂ ਹਨ ਪਰ ਇਸ ਦੀਆਂ ਤਿਆਰੀਆਂ ਹੁਣ ਤੋਂ ਹੀ ਨਜ਼ਰ ਆ ਰਹੀਆਂ ਹਨ। ਦੇਸ਼ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀ ਚੋਣ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। Read More

  4. Queen Elizabeth-II Funeral: ਮਹਾਰਾਣੀ ਐਲਿਜ਼ਾਬੇਥ ਦਾ ਅੰਤਿਮ ਸੰਸਕਾਰ 19 ਸਤੰਬਰ ਨੂੰ ਹੋਵੇਗਾ, ਬੈਂਕਾਂ 'ਚ ਹੋਵੇਗੀ ਛੁੱਟੀ

    ਇਹ ਸਵੇਰੇ 11 ਵਜੇ ਵੈਸਟਮਿੰਸਟਰ ਐਬੇ ਵਿਖੇ ਹੋਵੇਗਾ। ਅੰਤਿਮ ਸੰਸਕਾਰ ਵਾਲੇ ਦਿਨ ਬੈਂਕਾਂ ਵਿੱਚ ਛੁੱਟੀ ਰਹੇਗੀ। ਕਿੰਗ ਚਾਰਲਸ III ਨੇ ਸੇਂਟ ਜੇਮਸ ਪੈਲੇਸ ਵਿਖੇ ਪ੍ਰਿਵੀ ਕੌਂਸਲ ਨਾਲ ਆਪਣੀ ਪਹਿਲੀ ਮੀਟਿੰਗ ਦੌਰਾਨ ਜਨਤਕ ਛੁੱਟੀ ਦੀ ਪੁਸ਼ਟੀ ਕੀਤੀ। Read More

  5. ਮਰਨ ਤੋਂ ਬਆਦ ਅੱਜ ਵੀ ਲੋਕਾਂ ਦੇ ਦਿਲਾਂ 'ਚ ਧੜਕਦਾ ਹੈ ਸਿੱਧੂ ਮੂਸੇਵਾਲਾ

    ਪੰਜਾਬੀ ਗੀਤਕਾਰਾਂ ਨੂੰ ਲੈ ਕੇ ਏਬੀਪੀ ਸਾਂਝਾ ਵੱਲੋਂ ਇੱਕ ਸਰਵੇ ਕਰਵਾਇਆ ਗਿਆ, ਜਿਸ ਚ ਪੰਜਾਬ ਦੇ 4 ਗੀਤਕਾਰਾਂ ਚੋਂ ਤੁਹਾਡੀ ਪਸੰਦੀਦਾ ਗੀਤਕਾਰ ਕੌਣ ਹੈ Read More

  6. Jubin Nautiyal Arrest: ਜੁਬਿਨ ਨੌਟਿਆਲ ਨੂੰ ਗ੍ਰਿਫ਼ਤਾਰ ਕਰਨ ਦੀ ਉੱਠੀ ਮੰਗ, ਟਵਿੱਟਰ 'ਤੇ ਹੋਇਆ ਟ੍ਰੈਂਡ#ArrestJubinNautiyal

    Twitter 'ਤੇ #ArrestJubinNautiyal ਵੀ trend ਕਰ ਰਿਹਾ ਹੈ। ਇਸ ਦੇ ਪਿੱਛੇ ਦੀ ਵਜ੍ਹਾ ਜੁਬਿਨ ਦਾ ਜੈ ਸਿੰਘ ਨਾਂਅ ਦੇ ਵਿਅਕਤੀ ਦਾ ਮਿਊਜ਼ਿਕ Concert ਕਰਨਾ ਹੈ ਜੋ ਮੋਸਟ ਵਾਂਟੇਡ ਦੱਸਿਆ ਜਾ ਰਿਹਾ ਹੈ। Read More

  7. Diamond League 2022: ਨੀਰਜ ਚੋਪੜਾ ਨੇ ਓਲੰਪਿਕ ਤੋਂ ਬਾਅਦ ਡਾਇਮੰਡ ਲੀਗ 'ਚ ਰਚਿਆ ਇਤਿਹਾਸ, ਫਾਈਨਲ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ

    Neeraj Chopra: ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਡਾਇਮੰਡ ਲੀਗ 2022 ਦਾ ਖਿਤਾਬ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। Read More

  8. Mohali stadium Stands Renamed: ਯੁਵੀ ਤੇ ​​ਭੱਜੀ ਦੇ ਨਾਂ 'ਤੇ ਰੱਖਿਆ ਜਾਵੇਗਾ ਮੋਹਾਲੀ ਕ੍ਰਿਕਟ ਗਰਾਊਂਡ ਦੇ ਸਟੈਂਡ ਦਾ ਨਾਂ, ਜਾਣੋ ਕਾਰਨ

    Mohali Stadium: ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਨੇ ਆਈਐਸ ਬਿੰਦਰਾ ਅੰਤਰਰਾਸ਼ਟਰੀ ਸਟੇਡੀਅਮ ਮੋਹਾਲੀ ਦੇ ਦੋ ਸਟੈਂਡਾਂ ਦਾ ਨਾਂ ਯੁਵਰਾਜ ਸਿੰਘ ਅਤੇ ਹਰਭਜਨ ਸਿੰਘ ਦੇ ਨਾਂ 'ਤੇ ਰੱਖਣ ਦਾ ਫੈਸਲਾ ਕੀਤਾ ਹੈ। Read More

  9. Food Diary: 90s ਦੇ ਦਹਾਕੇ ਦੀਆਂ ਮਸ਼ਹੂਰ ਫੂਡ ਆਈਟਮਾਂ, ਜਿਨ੍ਹਾਂ ਨੂੰ ਅੱਜ ਵੀ ਯਾਦ ਕਰਦੇ ਨੇ ਲੋਕ, ਜਾਣੋ ਕਿਹੜੇ ਹਨ ਉਹ ਫੂਡਜ਼

    ਫਾਸਟ ਫੂਡ ਖਾਣਾ ਲੋਕਾਂ ਦੀ ਆਦਤ ਬਣ ਗਈ ਹੈ। ਅੱਜ ਦੇ ਪੀਜ਼ਾ, ਬਰਗਰ ਦੇ ਦੌਰ ਵਿੱਚ 90 ਦੇ ਦਹਾਕੇ ਦੇ ਲੋਕ ਕਈ ਪੁਰਾਣੀਆਂ ਚੀਜ਼ਾਂ ਨੂੰ ਬਹੁਤ ਯਾਦ ਕਰਦੇ ਹਨ। Read More

  10. Petrol Diesel Price Today: ਪੈਟਰੋਲ ਅਤੇ ਡੀਜ਼ਲ ਦੇ ਤਾਜ਼ਾ ਰੇਟ ਜਾਰੀ! ਜਾਣੋ ਅੱਜ ਦੀਆਂ ਕੀਮਤਾਂ

    Petrol Diesel Price: ਕੇਂਦਰ ਸਰਕਾਰ ਨੇ 21 ਮਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ। ਪੈਟਰੋਲ ਦੀ ਕੀਮਤ 'ਚ 8 ਰੁਪਏ ਅਤੇ ਡੀਜ਼ਲ ਦੀ ਕੀਮਤ 'ਚ 6 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget