ਪੜਚੋਲ ਕਰੋ

ABP Sanjha Top 10, 12 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 12 April 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 11 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 11 April 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 11 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 11 April 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Viral Video: ਨਹੀਂ ਮਿਲੀ ਐਂਬੂਲੈਂਸ, ਬਿਮਾਰ ਪਤਨੀ ਨੂੰ ਮੋਢਿਆਂ 'ਤੇ ਚੁੱਕ ਹਸਪਤਾਲ ਪਹੁੰਚਿਆ ਪਤੀ, ਵੀਡੀਓ ਵਾਇਰਲ

    no ambulance: ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਗਰੀਬ ਆਦਮੀ ਆਪਣੀ ਪਤਨੀ ਨੂੰ ਮੋਢੇ ਉੱਤੇ ਚੁੱਕੇ ਕੇ ਇਲਾਜ ਕਰਵਾਉਣ ਦੇ ਲਈ ਹਸਪਤਾਲ ਪਹੁੰਚਿਆ। Read More

  4. ਪਾਕਿਸਤਾਨ 'ਚ ਈਦ ਮੌਕੇ ਵੱਡਾ ਹਾਦਸਾ, ਬਲੋਚਿਸਤਾਨ ਸੂਬੇ 'ਚ ਸ਼ਰਧਾਲੂਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ, 17 ਮੌਤਾਂ

    ਸ਼ਰਧਾਲੂ ਬਲੋਚਿਸਤਾਨ ਦੇ ਖੁਜ਼ਦਾਰ ਜ਼ਿਲੇ 'ਚ ਦੂਰ-ਦੁਰਾਡੇ ਸਥਿਤ ਮੁਸਲਿਮ ਸੂਫੀ ਦਰਗਾਹ ਸ਼ਾਹ ਨੂਰਾਨੀ 'ਤੇ ਜਾ ਰਹੇ ਸਨ, ਜਦੋਂ ਸ਼ਹਿਰ 'ਚ ਉਨ੍ਹਾਂ ਦੀ ਬੱਸ ਇਕ ਖਾਈ 'ਚ ਡਿੱਗ ਗਈ। Read More

  5. Vir Das: ਮਸ਼ਹੂਰ ਕਮੇਡੀਅਨ ਦੇ ਘਰ ਵੜਿਆ ਸੱਪ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਡਰਾਉਣੀ ਵੀਡੀਓ, ਮਿੰਟਾਂ 'ਚ ਹੋਈ ਵਾਇਰਲ

    Vir Das Bathroom Video: ਆਪਣੇ ਬਿਆਨਾਂ ਅਤੇ ਸ਼ਾਨਦਾਰ ਕਾਮੇਡੀ ਲਈ ਅਕਸਰ ਸੁਰਖੀਆਂ ਵਿੱਚ ਰਹਿਣ ਵਾਲੇ ਵੀਰ ਦਾਸ ਨੇ ਆਪਣੇ ਬਾਥਰੂਮ ਤੋਂ ਇੱਕ ਬਹੁਤ ਹੀ ਹੈਰਾਨ ਕਰਨ ਵਾਲਾ ਵੀਡੀਓ ਸ਼ੇਅਰ ਕੀਤਾ ਹੈ। ਜੋ ਹੁਣ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। Read More

  6. Badshah: ਰੈਪਰ ਬਾਦਸ਼ਾਹ ਨੇ ਲਾਈਵ ਸ਼ੋਅ ਦੌਰਾਨ ਗਾਇਕ ਅਰਿਜੀਤ ਸਿੰਘ ਦੇ ਲਾਏ ਪੈਰੀਂ ਹੱਥ, ਲਿਆ ਆਸ਼ੀਰਵਾਦ, ਵੀਡੀਓ ਵਾਇਰਲ

    Badshah Touches Arjit Singh Feet: ਮਸ਼ਹੂਰ ਬਾਲੀਵੁੱਡ ਰੈਪਰ ਨੇ ਸੰਗੀਤ ਸਮਾਰੋਹ ਦੌਰਾਨ ਅਰਿਜੀਤ ਸਿੰਘ ਦੇ ਪੈਰ ਛੂਹ ਕੇ ਅਸ਼ੀਰਵਾਦ ਲਿਆ। ਗਾਇਕ ਭਰਤ ਮਿਲਾਪ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। Read More

  7. Jasprit Bumrah: ਕੈਨੇਡਾ ਜਾਣਾ ਚਾਹੁੰਦਾ ਸੀ ਜਸਪ੍ਰੀਤ ਬੁਮਰਾਹ, ਜੇ IPL ਨਾ ਹੁੰਦਾ ਤਾਂ....

    IPL: ਜਸਪ੍ਰੀਤ ਬੁਮਰਾਹ ਦਾ ਕ੍ਰਿਕਟ ਕਰੀਅਰ ਆਸਾਨ ਨਹੀਂ ਰਿਹਾ। ਜਾਣੋ ਜੇIPL ਨਾ ਹੋਇਆ ਹੁੰਦਾ ਤਾਂ ਸ਼ਾਇਦ ਬੁਮਰਾਹ ਅੱਜ ਭਾਰਤੀ ਟੀਮ ਦੇ ਸਭ ਤੋਂ ਘਾਤਕ ਗੇਂਦਬਾਜ਼ ਨਾ ਬਣਦੇ। Read More

  8. ICC World Cup 2027: ਕ੍ਰਿਕੇਟ ਵਰਲਡ ਕੱਪ 2027 ਦਾ ਹੋ ਗਿਆ ਐਲਾਨ, ਜਾਣੋ ਕਿਸ ਦੇਸ਼ ਨੂੰ ਮਿਲੀ ਮੇਜ਼ਬਾਨੀ ਦੀ ਕਮਾਨ, ਕਿੱਥੇ-ਕਿੱਥੇ ਹੋਣਗੇ ਮੈਚ?

    ICC World Cup 2027: ਅਗਲਾ ਵਨਡੇ ਕ੍ਰਿਕਟ ਵਿਸ਼ਵ ਕੱਪ ਦੱਖਣੀ ਅਫਰੀਕਾ, ਜ਼ਿੰਬਾਬਵੇ ਅਤੇ ਨਾਮੀਬੀਆ ਦੁਆਰਾ ਸਾਂਝੇ ਤੌਰ 'ਤੇ ਆਯੋਜਿਤ ਕੀਤਾ ਜਾਵੇਗਾ। ਜਾਣੋ ਕਿਹੜੀਆਂ ਥਾਵਾਂ 'ਤੇ ਮੈਚ ਖੇਡੇ ਜਾਣਗੇ। Read More

  9. ਬੱਚਿਆਂ ਦੀਆਂ ਫੋਟੋਆਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਨਾ ਪੈ ਸਕਦੈ ਭਾਰੀ, ਜਾਣੋ ਕਿਵੇਂ?

    ਕੀ ਤੁਸੀਂ ਜਾਣਦੇ ਹੋ ਕਿ ਫੋਟੋਆਂ ਸ਼ੇਅਰ ਕਰਨ ਨਾਲ ਤੁਹਾਡੇ ਬੱਚੇ ਦਾ ਆਨਲਾਈਨ ਕਿਡਨੈਪ ਵੀ ਹੋ ਸਕਦਾ ਹੈ। ਹਾਲਾਂਕਿ ਇਹ ਅਸਲ ਕਿਡਨੈਪਿੰਗ ਨਹੀਂ ਹੈ, ਲੇਕਿਨ ਇਸ ਵਿੱਚ ਬੱਚੇ ਦੀਆਂ ਫੋਟੋਆਂ ਅਤੇ ਵੀਡੀਓਜ਼ ਨੂੰ ਵੱਖਰੇ ਨਾਮ ਤੇ ਪਛਾਣ ਸ਼ਾਮਲ ਹੋ ਸਕਦਾ। Read More

  10. Electoral Bonds: SBI ਨੇ RTI ਐਕਟ ਦੇ ਤਹਿਤ ਇਲੈਕਟੋਰਲ ਬਾਂਡ ਦੀ ਜਾਣਕਾਰੀ ਦੇਣ ਤੋਂ ਇਨਕਾਰ, ਦੱਸੀ ਇਹ ਵਜ੍ਹਾ

    Electoral Bonds' Details Under RTI Act: SBI ਨੇ RTI 'ਤੇ ਇਲੈਕਟੋਰਲ ਬਾਂਡ ਦੀ ਡਿਟੇਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ । ਅਜਿਹਾ ਕਰਨ ਪਿੱਛੇ ਭਾਰਤੀ ਸਟੇਟ ਬੈਂਕ ਵਜ੍ਹਾ ਵੀ ਦੱਸੀ ਹੈ। ਆਓ ਜਾਣਦੇ ਹਾਂ Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਰਾਜਾ ਵੜਿੰਗ ਦਾ ਵੱਡਾ ਧਮਾਕਾ! ਕੈਪਟਨ ਤੇ ਸੁਨੀਲ ਜਾਖੜ 'ਤੇ ਤਿੱਖੇ ਹਮਲੇ, ਚੋਣਾਂ ਨੂੰ ਲੈਕੇ ਕੀਤਾ ਵੱਡਾ ਖੁਲਾਸਾ
ਰਾਜਾ ਵੜਿੰਗ ਦਾ ਵੱਡਾ ਧਮਾਕਾ! ਕੈਪਟਨ ਤੇ ਸੁਨੀਲ ਜਾਖੜ 'ਤੇ ਤਿੱਖੇ ਹਮਲੇ, ਚੋਣਾਂ ਨੂੰ ਲੈਕੇ ਕੀਤਾ ਵੱਡਾ ਖੁਲਾਸਾ
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Punjabi Sufi Singer Death: ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਜਾ ਵੜਿੰਗ ਦਾ ਵੱਡਾ ਧਮਾਕਾ! ਕੈਪਟਨ ਤੇ ਸੁਨੀਲ ਜਾਖੜ 'ਤੇ ਤਿੱਖੇ ਹਮਲੇ, ਚੋਣਾਂ ਨੂੰ ਲੈਕੇ ਕੀਤਾ ਵੱਡਾ ਖੁਲਾਸਾ
ਰਾਜਾ ਵੜਿੰਗ ਦਾ ਵੱਡਾ ਧਮਾਕਾ! ਕੈਪਟਨ ਤੇ ਸੁਨੀਲ ਜਾਖੜ 'ਤੇ ਤਿੱਖੇ ਹਮਲੇ, ਚੋਣਾਂ ਨੂੰ ਲੈਕੇ ਕੀਤਾ ਵੱਡਾ ਖੁਲਾਸਾ
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...
Punjabi Sufi Singer Death: ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?
ਉਸਮਾਨ ਹਾਦੀ ਤੋਂ ਬਾਅਦ ਬੰਗਲਾਦੇਸ਼ 'ਚ ਇੱਕ ਹੋਰ ਵਿਦਿਆਰਥੀ ਨੇਤਾ ਦੇ ਸਿਰ 'ਚ ਮਾਰੀ ਗੋਲੀ
ਉਸਮਾਨ ਹਾਦੀ ਤੋਂ ਬਾਅਦ ਬੰਗਲਾਦੇਸ਼ 'ਚ ਇੱਕ ਹੋਰ ਵਿਦਿਆਰਥੀ ਨੇਤਾ ਦੇ ਸਿਰ 'ਚ ਮਾਰੀ ਗੋਲੀ
YouTube ‘ਤੇ 1 ਬਿਲੀਅਨ ਵਿਊਜ਼ ‘ਤੇ ਕਿੰਨੀ ਕਮਾਈ ਹੁੰਦੀ? ਜਾਣ ਕੇ ਹੋ ਜਾਵੋਗੇ ਹੈਰਾਨ
YouTube ‘ਤੇ 1 ਬਿਲੀਅਨ ਵਿਊਜ਼ ‘ਤੇ ਕਿੰਨੀ ਕਮਾਈ ਹੁੰਦੀ? ਜਾਣ ਕੇ ਹੋ ਜਾਵੋਗੇ ਹੈਰਾਨ
Punjab News: 328 ਪਾਵਨ ਸਰੂਪਾਂ ਦੇ ਮਾਮਲੇ 'ਚ ਬਣਾਈ ਗਈ SIT, FIR 168 ਦੀ ਜਾਂਚ, ਪੰਜਾਬ ਸਰਕਾਰ ਨੇ ਤੇਜ਼ ਕੀਤੀ ਕਾਰਵਾਈ
Punjab News: 328 ਪਾਵਨ ਸਰੂਪਾਂ ਦੇ ਮਾਮਲੇ 'ਚ ਬਣਾਈ ਗਈ SIT, FIR 168 ਦੀ ਜਾਂਚ, ਪੰਜਾਬ ਸਰਕਾਰ ਨੇ ਤੇਜ਼ ਕੀਤੀ ਕਾਰਵਾਈ
ਵਲਾਦੀਮੀਰ ਪੁਤਿਨ ਨੂੰ ਲੱਗਿਆ ਵੱਡਾ ਝਟਕਾ! ਮਾਸਕੋ 'ਚ ਕਾਰ ਬੰਬ ਧਮਾਕੇ 'ਚ ਰੂਸੀ ਜਨਰਲ ਦੀ ਮੌਤ
ਵਲਾਦੀਮੀਰ ਪੁਤਿਨ ਨੂੰ ਲੱਗਿਆ ਵੱਡਾ ਝਟਕਾ! ਮਾਸਕੋ 'ਚ ਕਾਰ ਬੰਬ ਧਮਾਕੇ 'ਚ ਰੂਸੀ ਜਨਰਲ ਦੀ ਮੌਤ
Embed widget