ਪੜਚੋਲ ਕਰੋ

ABP Sanjha Top 10, 12 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 12 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 11 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 11 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 11 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 11 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Jammu and kashmir news: ਜੰਮੂ-ਕਸ਼ਮੀਰ ਰਿਜ਼ਰਵੇਸ਼ਨ-ਪੁਨਰਗਠਨ ਸੋਧ ਬਿੱਲ ਰਾਜ ਸਭਾ ‘ਚ ਪਾਸ, ਸ਼ਾਹ ਨੇ ਵਿਰੋਧੀ ਧਿਰ ਨੂੰ ਦਿੱਤੀ ਇਹ ਚੇਤਾਵਨੀ

    Jammu and kashmir news: ਜੰਮੂ ਅਤੇ ਕਸ਼ਮੀਰ ਰਿਜ਼ਰਵੇਸ਼ਨ (ਸੋਧ) ਬਿੱਲ, 2023 ਅਤੇ ਜੰਮੂ ਅਤੇ ਕਸ਼ਮੀਰ ਪੁਨਰਗਠਨ (ਸੋਧ) ਬਿੱਲ, 2023 ਰਾਜ ਸਭਾ ਵਿੱਚ ਪਾਸ ਕੀਤੇ ਗਏ ਹਨ। ਦੋਵੇਂ ਬਿੱਲ ਪਿਛਲੇ ਹਫ਼ਤੇ ਲੋਕ ਸਭਾ ਵਿੱਚ ਪਾਸ ਕੀਤੇ ਗਏ ਸਨ। Read More

  4. Student Visa: ਕੈਨੇਡਾ ਤੋਂ ਬਾਅਦ ਆਸਟ੍ਰੇਲੀਆ ਦਾ ਝਟਕਾ ! ਨਿਯਮ ਸਖ਼ਤ ਕਰਕੇ ਘਟਾਈ ਜਾਵੇਗੀ ਵੀਜ਼ਿਆਂ ਦੀ ਗਿਣਤੀ

    ਇਹ ਫੈਸਲਾ 2022-23 ਵਿੱਚ ਇਮੀਗ੍ਰੇਸ਼ਨ ਦੇ ਰਿਕਾਰਡ 5.10 ਲੱਖ ਤੱਕ ਪਹੁੰਚਣ ਦੀ ਸੰਭਾਵਨਾ ਤੋਂ ਬਾਅਦ ਆਇਆ ਹੈ। ਅਧਿਕਾਰਤ ਅੰਕੜਿਆਂ ਤੋਂ ਪਤਾ ਲੱਗਿਆ ਹੈ ਕਿ ਨਵੀਂ ਨੀਤੀ ਤੋਂ ਬਾਅਦ, ਇਹ ਅੰਕੜਾ 2024-25 ਅਤੇ 2025-26 ਵਿੱਚ ਘਟ ਕੇ ਲਗਭਗ 2.5 ਲੱਖ ਰਹਿ ਜਾਣ ਦੀ ਉਮੀਦ ਹੈ Read More

  5. Raghav Chdha: ਰਾਘਵ ਚੱਢਾ ਦੇ ਨਕਸ਼ੇ ਕਦਮ 'ਤੇ ਚੱਲ ਕੇ ਰਾਜਨੀਤੀ 'ਚ ਕਦਮ ਰੱਖੇਗੀ ਪਰਿਣੀਤੀ ਚੋਪੜਾ, ਦੇਖੋ ਕੀ ਬੋਲੀ ਅਦਾਕਾਰਾ

    Raghav Chadha Parineeti Chopra: ਇਸ ਸਾਲ ਸਤੰਬਰ ਵਿੱਚ ਰਾਘਵ ਚੱਢਾ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਵਾਲੀ ਪਰਿਣੀਤੀ ਚੋਪੜਾ ਨੇ ਹਾਲ ਹੀ ਵਿੱਚ ਵਿਆਹ ਤੋਂ ਬਾਅਦ ਰਾਜਨੀਤੀ ਵਿੱਚ ਆਉਣ ਦੀਆਂ ਅਫਵਾਹਾਂ 'ਤੇ ਪ੍ਰਤੀਕਿਰਿਆ ਦਿੱਤੀ ਹੈ। Read More

  6. Sonam Bajwa: ਸੋਨਮ ਬਾਜਵਾ ਮੀਡੀਆ ਦੇ ਕੈਮਰੇ ਤੋਂ ਬਚਦੀ ਆਈ ਨਜ਼ਰ, ਪੱਤਰਕਾਰ ਨੂੰ ਬੇਨਤੀ ਕਰ ਬੋਲੀ- 'ਪਲੀਜ਼ ਮੇਰੀ ਵੀਡੀਓ ਨਾ ਬਣਾਓ'

    Sonam Bajwa New Look: ਸੋਨਮ ਬਾਜਵਾ ਅਕਸਰ ਹੀ ਮੀਡੀਆ ਦੇ ਕੈਮਰੇ ਸਾਹਮਣੇ ਪੋਜ਼ ਦਿੰਦੀ ਨਜ਼ਰ ਆਉਂਦੀ ਰਹਿੰਦੀ ਹੈ। ਇੱਥੋਂ ਤੱਕ ਕਿ ਸੋਨਮ ਨੇ ਪਾਪਰਾਜ਼ੀ ਯਾਨਿ ਫੋਟੋ ਪੱਤਰਕਾਰਾਂ ਨੂੰ ਬੇਨਤੀ ਵੀ ਕੀਤੀ ਕਿ ਉਹ ਉਸ ਦੀ ਵੀਡੀਓ ਨਾ ਬਣਾਉਣ। Read More

  7. World Cup: ICC ਨੇ ਕੀਤਾ ਵਰਲਡ ਕੱਪ ਦੇ ਸ਼ਡਿਊਲ ਦਾ ਐਲਾਨ, 20 ਜਨਵਰੀ ਨੂੰ ਟੀਮ ਇੰਡੀਆ ਖੇਡੇਗੀ ਆਪਣਾ ਪਹਿਲਾ ਮੈਚ

    U19 Men's World Cup 2024: ICC ਨੇ ਪੁਰਸ਼ ਅੰਡਰ-19 ਵਿਸ਼ਵ ਕੱਪ 2024 ਦਾ ਸ਼ਡਿਊਲ ਜਾਰੀ ਕੀਤਾ ਹੈ। ਇਹ 19 ਜਨਵਰੀ ਤੋਂ ਸ਼ੁਰੂ ਹੋ ਕੇ 11 ਫਰਵਰੀ ਤੱਕ ਖੇਡਿਆ ਜਾਵੇਗਾ। Read More

  8. Virat Kohli: ਵਿਰਾਟ ਕੋਹਲੀ ਲਈ ਬੇਹੱਦ ਖਾਸ ਰਿਹਾ ਸਾਲ 2023, ਤੋੜਿਆ ਸਚਿਨ ਦਾ 50 ਸੈਂਕੜਿਆਂ ਦਾ ਰਿਕਾਰਡ, ਬਣਾਏ ਕਈ ਰਿਕਾਰਡ

    Virat Kohli: ਵਿਰਾਟ ਕੋਹਲੀ ਲਈ ਵਨਡੇ ਕ੍ਰਿਕਟ 'ਚ ਪ੍ਰਦਰਸ਼ਨ ਦੇ ਲਿਹਾਜ਼ ਨਾਲ ਇਹ ਸਾਲ ਉਨ੍ਹਾਂ ਦੇ ਕਰੀਅਰ ਦਾ ਦੂਜਾ ਸਰਵੋਤਮ ਸਾਲ ਰਿਹਾ। ਉਸ ਨੇ ਇਸ ਸਾਲ ਵਨਡੇ ਕ੍ਰਿਕਟ ਵਿੱਚ ਕੁੱਲ 1377 ਦੌੜਾਂ ਬਣਾਈਆਂ। Read More

  9. How to Get Rid of Rats: ਤੁਸੀਂ ਵੀ ਚੂਹੇ ਤੇ ਕਿਰਲੀਆਂ ਤੋਂ ਹੋ ਪ੍ਰੇਸ਼ਾਨ! ਵਰਤੋ ਦੇਸੀ ਜੁਗਾੜ, ਹਮੇਸ਼ਾਂ ਲਈ ਮਿਲ ਜਾਏਗਾ ਛੁਟਕਾਰਾ

    How to Get Rid of Rats at Home: ਘਰਾਂ ਵਿੱਚ ਚੂਹੇ ਅਕਸਰ ਤਾਰਾਂ ਨੂੰ ਕੱਟ ਦਿੰਦੇ ਹਨ। ਖਾਣ-ਪੀਣ ਦੀਆਂ ਚੀਜ਼ਾਂ ਖਰਾਬ ਕਰ ਦਿੰਦੇ ਹਨ ਜਾਂ ਕੀਮਤੀ ਕੱਪੜੇ ਕੁਤਰ ਦਿੰਦੇ ਹਨ। ਇਸ ਕਾਰਨ ਸਮੱਸਿਆ ਵੱਧ ਜਾਂਦੀ ਹੈ।  Read More

  10. Stock Market Opening: ਸੈਂਸੈਕਸ ਨੇ ਬਣਾਇਆ ਸ਼ਾਨਦਾਰ ਰਿਕਾਰਡ, ਬਾਜ਼ਾਰ ਪਹਿਲੀ ਵਾਰ 70 ਹਜ਼ਾਰ ਦੇ ਪੱਧਰ ਨੂੰ ਕਰ ਗਿਆ ਪਾਰ

    Stock Market Opening Today 11 December: ਅੱਜ ਭਾਰਤੀ ਸ਼ੇਅਰ ਬਾਜ਼ਾਰ 'ਚ ਸੈਂਸੈਕਸ ਨੇ 70 ਹਜ਼ਾਰ ਦਾ ਰਿਕਾਰਡ ਉੱਚ ਪੱਧਰ ਬਣਾ ਲਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?
Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?
ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼
ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
Embed widget