ਪੜਚੋਲ ਕਰੋ

ABP Sanjha Top 10, 12 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 12 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 11 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 11 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 11 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 11 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Farmers Protest: ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਰਾਹੁਲ ਗਾਂਧੀ ਦਾ ਬੀਜੇਪੀ 'ਤੇ ਵਾਰ, 'ਰਾਹ 'ਚ ਕਿੱਲਾਂ ਵਿਛਾਉਣ ਵਾਲੇ ਨਹੀਂ ਹੁੰਦੇ ਭਰੋਸੇਯੋਗ'

    Delhi Chalo Protest: ਕੁਝ ਕਿਸਾਨ ਸੰਗਠਨਾਂ ਨੇ ਸਰਕਾਰ ਤੋਂ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਬਣਾਉਣ ਸਮੇਤ ਕਈ ਮੰਗਾਂ ਰੱਖੀਆਂ ਹਨ ਅਤੇ 'ਦਿੱਲੀ ਚਲੋ ਮਾਰਚ' ਦਾ ਸੱਦਾ ਦਿੱਤਾ ਹੈ। ਹੁਣ ਰਾਹੁਲ ਗਾਂਧੀ ਨੇ ਕਿਸਾਨਾਂ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਘੇਰਿਆ ਹੈ। Read More

  4. ਪਾਕਿਸਤਾਨ 'ਚ ਇਮਰਾਨ ਖ਼ਾਨ ਨਾਲ 'ਖੇਲਾ'! ਵੱਧ ਸੀਟਾਂ ਮਿਲਣ ਦੇ ਬਾਵਜੂਦ ਵੀ ਨਹੀਂ ਬਣਾ ਸਕਦੇ ਸਰਕਾਰ ?

    Pakistan Election Results 2024: ਪਾਕਿਸਤਾਨ ਚੋਣਾਂ ਵਿੱਚ ਕੋਈ ਵੀ ਪਾਰਟੀ ਬਹੁਮਤ ਦਾ ਅੰਕੜਾ ਪਾਰ ਨਹੀਂ ਕਰ ਸਕੀ। ਇਸ ਦੌਰਾਨ ਨਵਾਜ਼ ਸ਼ਰੀਫ਼ ਅਤੇ ਬਿਲਾਵਲ ਭੁੱਟੋ ਦੀਆਂ ਪਾਰਟੀਆਂ ਵਿਚਾਲੇ ਗਠਜੋੜ ਨੂੰ ਲੈ ਕੇ ਗੱਲਬਾਤ ਸ਼ੁਰੂ ਹੋ ਗਈ ਹੈ। Read More

  5. Gippy Grewal: ਗਿੱਪੀ ਗਰੇਵਾਲ ਨੇ ਸ਼ਰਾਬ ਦੇ ਨਸ਼ੇ 'ਚ ਟੱਲੀ ਹੋ ਕੀਤੀ ਇਹ ਹਰਕਤ, ਸ਼ਰਾਬ ਪੀ ਕੇ ਮੰਗਾ ਲਈ ਉਬਰ ਕੈਬ ਤੇ ਫਿਰ...

    Gippy Grewal Video: ਗਿੱਪੀ ਗਰੇਵਾਲ ਨੇ ਆਪਣੇ ਦੋਸਤਾਂ ਨਾਲ ਰੱਜ ਕੇ ਪਾਰਟੀ ਕੀਤੀ ਅਤੇ ਸ਼ਰਾਬ ਦੇ ਨਸ਼ੇ 'ਚ ਟੱਲੀ ਹੋ ਗਏ। ਇਹ ਗੱਲ ਗਿੱਪੀ ਨੇ ਖੁਦ ਆਪਣੇ ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰ ਦੱਸੀ ਹੈ। Read More

  6. Tania: ਪੰਜਾਬੀ ਅਦਾਕਾਰਾ ਤਾਨੀਆ ਹਿਮਾਚਲ 'ਚ ਕਿਸ ਦੇ ਨਾਲ ਮਨਾ ਰਹੀ ਵੈਲੇਨਟਾਈਨ ਵੀਕ? ਵੀਡੀਓ ਸ਼ੇਅਰ ਕਰ ਕੀਤਾ ਖੁਲਾਸਾ

    Punjabi Actress Tania Video: ਤਾਨੀਆ ਦਾ ਇੱਕ ਵੀਡੀਓ ਖੂਬ ਸੁਰਖੀਆਂ ਬਟੋਰ ਰਿਹਾ ਹੈ। ਦਰਅਸਲ, ਵੈਲੇਨਟਾਈਨ ਵੀਕ ਮਨਾਉਣ ਲਈ ਤਾਨੀਆ ਹਿਮਾਚਲ ਦੀਆਂ ਵਾਦੀਆਂ 'ਚ ਪਹੁੰਚੀ ਹੋਈ ਹੈ। ਇੱਥੇ ਉਹ ਕਿਸ ਦੇ ਨਾਲ ਪਿਆਰ ਦਾ ਹਫਤਾ ਸੈਲੀਬ੍ਰੇਟ ਕਰ ਰਹੀ ਹੈ। Read More

  7. AUS vs WI: ਗਲੇਨ ਮੈਕਸਵੈਲ ਨੇ ਰਚਿਆ ਇਤਿਹਾਸ, ਵੈਸਟ ਇੰਡੀਜ਼ ਖਿਲਾਫ ਖੇਡੀ ਧਮਾਕੇਦਾਰ ਪਾਰੀ, ਬਣਾ ਦਿੱਤਾ ਇਹ ਰਿਕਾਰਡ

    Glenn Maxwell: ਗਲੇਨ ਮੈਕਸਵੈੱਲ ਨੇ ਵੈਸਟਇੰਡੀਜ਼ ਖਿਲਾਫ 55 ਗੇਂਦਾਂ 'ਚ 120 ਦੌੜਾਂ ਬਣਾਈਆਂ। ਉਸ ਨੇ ਆਪਣੀ ਪਾਰੀ 'ਚ 12 ਚੌਕੇ ਅਤੇ 8 ਛੱਕੇ ਲਗਾਏ। ਅੰਤਰਰਾਸ਼ਟਰੀ ਟੀ-20 ਮੈਚਾਂ ਵਿੱਚ ਗਲੇਨ ਮੈਕਸਵੈੱਲ ਦਾ ਇਹ ਪੰਜਵਾਂ ਸੈਂਕੜਾ ਹੈ। Read More

  8. U19 World Cup Final: ਟੀਮ ਇੰਡੀਆ ਛੇਵੀਂ ਵਾਰ ਬਣੇਗੀ ਵਰਲਡ ਚੈਂਪੀਅਨ! ਆਸਟਰੇਲੀਆ ਨੇ ਦਿੱਤਾ 254 ਦੌੜਾਂ ਦਾ ਟਾਰਗੈੱਟ

    IND vs AUS Final: ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਆਸਟ੍ਰੇਲੀਆ ਨੇ 50 ਓਵਰਾਂ 'ਚ 7 ਵਿਕਟਾਂ 'ਤੇ 253 ਦੌੜਾਂ ਬਣਾਈਆਂ। ਇਸ ਤਰ੍ਹਾਂ ਟੀਮ ਇੰਡੀਆ ਦੇ ਸਾਹਮਣੇ 254 ਦੌੜਾਂ ਦਾ ਟੀਚਾ ਹੈ। Read More

  9. Dairy Milk Chocolate: ਡੇਅਰੀ ਮਿਲਕ ਚਾਕਲੇਟ 'ਚ ਨਿਕਲਿਆ ਜ਼ਿੰਦਾ ਕੀੜਾ, ਵੀਡੀਓ ਵਾਇਰਲ ਹੁੰਦੇ ਹੀ ਮਚਿਆ ਬਵਾਲ

    Viral Video: ਡੇਅਰੀ ਮਿਲਕ ਚਾਕਲੇਟ 'ਚ ਨਿਕਲਿਆ ਜ਼ਿੰਦਾ ਕੀੜਾ, ਜਿਸ ਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ। Read More

  10. Global UPI: ਕੱਲ੍ਹ ਤੋਂ ਸ਼੍ਰੀਲੰਕਾ ਤੇ ਮਾਰੀਸ਼ਸ ਵਿੱਚ ਵੀ ਸ਼ੁਰੂ ਹੋਵੇਗਾ UPI Transactions, PM ਮੋਦੀ ਕਰਨਗੇ ਲਾਂਚ

    Sri Lanka and Mauritius: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫਰੰਸਿੰਗ ਰਾਹੀਂ ਇਨ੍ਹਾਂ ਦੋਵਾਂ ਦੇਸ਼ਾਂ ਲਈ UPI ਅਤੇ RuPay ਕਨੈਕਟੀਵਿਟੀ ਲਾਂਚ ਕਰਨਗੇ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Punjab News: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
Advertisement
ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Punjab News: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਨੋਇਡਾ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ, ਜਾਣ ਲਓ ਨਵਾਂ ਰੂਟ
ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਨੋਇਡਾ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ, ਜਾਣ ਲਓ ਨਵਾਂ ਰੂਟ
Kulhad Pizza Couple Divorce: ਕੀ ਸੱਚਮੁੱਚ ਤਲਾਕ ਲੈਣ ਜਾ ਰਿਹਾ ਕੁੱਲ੍ਹੜ ਪੀਜ਼ਾ ਕਪਲ ? ਯੂਜ਼ਰ ਕਮੈਂਟ ਕਰ ਬੋਲੇ- 'ਮਤਲਬ ਤਲਾਕ ਕੰਫਰਮ...'
ਕੀ ਸੱਚਮੁੱਚ ਤਲਾਕ ਲੈਣ ਜਾ ਰਿਹਾ ਕੁੱਲ੍ਹੜ ਪੀਜ਼ਾ ਕਪਲ ? ਯੂਜ਼ਰ ਕਮੈਂਟ ਕਰ ਬੋਲੇ- 'ਮਤਲਬ ਤਲਾਕ ਕੰਫਰਮ...'
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
ਇੱਕ ਝਟਕੇ 'ਚ ਉੱਡ ਜਾਵੇਗੀ ਜ਼ਿੰਦਗੀ ਭਰ ਦੀ ਕਮਾਈ, ਸਰਕਾਰੀ ਏਜੰਸੀ ਨੇ ਦੱਸਿਆ OTP Fraud ਤੋਂ ਕਿਵੇਂ ਰਹਿ ਸਕਦੇ ਸਾਵਧਾਨ
ਇੱਕ ਝਟਕੇ 'ਚ ਉੱਡ ਜਾਵੇਗੀ ਜ਼ਿੰਦਗੀ ਭਰ ਦੀ ਕਮਾਈ, ਸਰਕਾਰੀ ਏਜੰਸੀ ਨੇ ਦੱਸਿਆ OTP Fraud ਤੋਂ ਕਿਵੇਂ ਰਹਿ ਸਕਦੇ ਸਾਵਧਾਨ
Embed widget