ਪੜਚੋਲ ਕਰੋ

ABP Sanjha Top 10, 12 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 12 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 11 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 11 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 11 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 11 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Coaching center: 100% ਸਫਲਤਾ ਦੀ ਗਰੰਟੀ ਦੇਣ ਵਾਲੇ ਕੋਚਿੰਗ ਸੈਂਟਰਾਂ 'ਤੇ ਹੋਵੇਗੀ ਸਖ਼ਤੀ, ਲਾਗੂ ਹੋਣਗੇ ਸਖ਼ਤ ਨਿਯਮ

    Coaching centre: ਗੁੰਮਰਾਹਕੁੰਨ ਇਸ਼ਤਿਹਾਰਾਂ ਰਾਹੀਂ ਉਮੀਦਵਾਰਾਂ ਨੂੰ 100 ਫੀਸਦੀ ਸਫਲਤਾ ਦੀ ਗਰੰਟੀ ਵਾਲੇ ਕੋਚਿੰਗ ਸੰਸਥਾਵਾਂ ਵਿਰੁੱਧ ਸਰਕਾਰ ਸਖ਼ਤ ਕਾਰਵਾਈ ਕਰਨ ਜਾ ਰਹੀ ਹੈ। Read More

  4. Indo-Canadian Arrested: ਕੈਨੇਡਾ 'ਚ ਭਾਰਤੀ ਮੂਲ ਦਾ ਵਿਅਕਤੀ 233 ਕਿਲੋ ਕੋਕੀਨ ਸਮੇਤ ਗ੍ਰਿਫ਼ਤਾਰ ! ਜਾਣੋ ਕੀ ਹੋਵੇਗੀ ਸਜ਼ਾ

    Indo-Canadian: ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐਸਏ) ਦੁਆਰਾ ਇੱਕ ਭਾਰਤੀ ਮੂਲ ਦੇ ਵਿਅਕਤੀ ਨੂੰ ਕੋਕੀਨ ਮਿਲਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ ਫਿਰ ਉਸਨੂੰ ਕੋਕੀਨ ਦੇ ਨਾਲ ਆਰਸੀਐਮਪੀ ਬਾਰਡਰ ਇੰਟੈਗਰਿਟੀ ਯੂਨਿਟ ਨੂੰ ਦੇ ਦਿੱਤਾ ਗਿਆ। Read More

  5. Jyoti Nooran: ਸੂਫੀ ਗਾਇਕਾ ਜੋਤੀ ਨੂਰਾਂ ਦਾ ਪਿਤਾ ਨਾਲ ਵਿਵਾਦ ਹੋਇਆ ਖਤਮ, ਪਿਓ-ਧੀ ਨੇ ਇੱਕ ਦੂਜੇ ਦੇ ਗਲ ਲੱਗ ਖਤਮ ਕੀਤੇ ਝਗੜੇ

    Jyoti Nooran Dispute With Father: ਪੰਜਾਬ ਦੀ ਸੂਫੀ ਗਾਇਕਾ ਜੋਤੀ ਨੂਰਾਂ ਦਾ ਆਪਣੇ ਪਿਤਾ ਗੁਲਸ਼ਨ ਮੀਰ ਨਾਲ ਨਿੱਜੀ ਝਗੜਾ ਚੱਲ ਰਿਹਾ ਸੀ, ਜਿਸ ਨੂੰ ਉਸ ਦੇ ਪਿਤਾ ਮੀਰ ਨੇ ਖਤਮ ਕਰ ਦਿੱਤਾ ਸੀ। ਉਹ ਆਪ ਜੋਤੀ ਦੇ ਘਰ ਗਿਆ। Read More

  6. Lohri 2024: ਅਨਮੋਲ ਕਵਾਤਰਾ ਤੋਂ ਬੱਬੂ ਮਾਨ, ਪੰਜਾਬੀ ਕਲਾਕਾਰਾਂ 'ਤੇ ਚੜ੍ਹਿਆ ਲੋਹੜੀ ਦਾ ਬੁਖਾਰ, ਦੇਖੋ ਕਿਵੇਂ ਕਰ ਰਹੇ ਤਿਆਰੀਆਂ

    Happy Lohri 2024: ਪੰਜਾਬੀ ਕਲਾਕਾਰ ਵੀ ਲੋਹੜੀ ਦੀਆਂ ਰੱਜ ਕੇ ਤਿਆਰੀਆਂ ਕਰ ਰਹੇ ਹਨ। ਜੀ ਹਾਂ, ਪੰਜਾਬੀ ਸੈਲੀਬ੍ਰਿਟੀਜ਼ ਨੇ ਆਪੋ ਆਪਣੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਲੋਹੜੀ ਸੈਲੀਬ੍ਰੇਸ਼ਨਜ਼ ਤੋਂ ਪਹਿਲਾਂ ਤਿਆਰੀਆਂ ਦੀ ਝਲਕ ਦਿਖਾਈ ਹੈ। Read More

  7. IND vs AFG: ਮੋਹਾਲੀ ਮੁਕਾਬਲੇ 'ਚ ਨਹੀਂ ਖੇਡ ਸਕਣਗੇ ਟੀਮ ਇੰਡੀਆ ਦੇ ਇਹ ਦੋ ਖਿਡਾਰੀ? ਆਕਾਸ਼ ਚੋਪੜਾ ਨੇ ਦੱਸੀ ਇਹ ਵਜ੍ਹਾ

    ਮੋਹਾਲੀ 'ਚ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਮੈਚ ਖੇਡਿਆ ਜਾਵੇਗਾ। ਆਕਾਸ਼ ਚੋਪੜਾ ਨੇ ਇਸ ਮੈਚ ਦੇ ਪਲੇਇੰਗ ਇਲੈਵਨ ਨੂੰ ਲੈ ਕੇ ਪ੍ਰਤੀਕਿਰਿਆ ਦਿੱਤੀ ਹੈ। Read More

  8. Rahul Dravid: ਲੈਜੇਂਡਰੀ ਕ੍ਰਿਕੇਟਰ ਰਾਹੁਲ ਦਰਾਵਿੜ ਮਨਾ ਰਹੇ 51ਵਾਂ ਜਨਮਦਿਨ, ਹਾਲੇ ਤੱਕ ਕੋਈ ਨਹੀਂ ਤੋੜ ਪਾਇਆ ਕ੍ਰਿਕੇਟਰ ਦੇ ਇਹ ਮਹਾਨ ਰਿਕਾਰਡ

    Happy Birthday Rahul Dravid: 'ਦ ਵਾਲ' ਦੇ ਨਾਂ ਨਾਲ ਮਸ਼ਹੂਰ ਰਾਹੁਲ ਦ੍ਰਾਵਿੜ ਕਰੀਬ 12 ਸਾਲ ਪਹਿਲਾਂ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਚੁੱਕੇ ਹਨ ਪਰ ਇਸ ਖਿਡਾਰੀ ਦੇ ਕਈ ਰਿਕਾਰਡ ਅਜਿਹੇ ਹਨ ਜੋ ਅੱਜ ਤੱਕ ਨਹੀਂ ਟੁੱਟੇ ਹਨ। Read More

  9. Eating too much salt: ਜ਼ਿਆਦਾ ਲੂਣ ਖਾਣਾ ਸਰੀਰ ਲਈ ਘਾਤਕ! ਸਰੀਰ ਨੂੰ ਘੇਰ ਲੈਂਦੀਆਂ ਇਹ ਬਿਮਾਰੀਆਂ, ਜਾਣੋ ਇਸ ਤੋਂ ਬਚਣ ਦਾ ਤਰੀਕਾ

    Health News: ਜੇਕਰ ਕੋਈ ਵੀ ਚੀਜ਼ ਹੱਦ ਤੋਂ ਵੱਧ ਖਾਧੀ ਜਾਵੇ ਤਾਂ ਇਹ ਸਿਹਤ ਲਈ ਹਾਨੀਕਾਰਕ ਹੋ ਸਕਦੀ ਹੈ। ਇਸੇ ਤਰ੍ਹਾਂ ਅਸੀਂ ਤੁਹਾਨੂੰ ਦੱਸਾਂਗੇ ਕਿ ਜ਼ਿਆਦਾ ਨਮਕ ਖਾਣ ਨਾਲ ਕਿਹੜੀਆਂ ਬਿਮਾਰੀਆਂ ਹੁੰਦੀਆਂ ਹਨ। Read More

  10. Hotels in Ayodhya: ਅਯੁੱਧਿਆ ਵਿੱਚ ਹੋਟਲ ਬੁਕਿੰਗ ਦਾ ਟੁੱਟਿਆ ਰਿਕਾਰਡ! ਇੱਕ ਕਮਰੇ ਦਾ ਕਿਰਾਇਆ ਇੱਕ ਲੱਖ ਰੁਪਏ ਦੇ ਪਹੁੰਚਿਆ ਪਾਰ

    Hotels in Ayodhya: 22 ਜਨਵਰੀ ਤੋਂ ਪਹਿਲਾਂ ਹੋਟਲਾਂ 'ਚ ਠਹਿਰਣ ਦੀ ਬੁਕਿੰਗ 'ਚ ਭਾਰੀ ਵਾਧਾ ਹੋਇਆ ਹੈ, ਜਿਸ ਕਾਰਨ ਹੋਟਲ ਦੇ ਕਿਰਾਏ ਰਿਕਾਰਡ ਤੋੜ ਰਹੇ ਹਨ। ਇੱਥੇ ਇੱਕ ਲਗਜ਼ਰੀ ਹੋਟਲ ਦੇ ਕਮਰੇ ਦਾ ਕਿਰਾਇਆ 1 ਲੱਖ ਰੁਪਏ ਤੱਕ ਪਹੁੰਚ ਗਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget