ਪੜਚੋਲ ਕਰੋ

ABP Sanjha Top 10, 12 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 12 May 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 11 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 11 May 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 11 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 11 May 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. WhatsApp: ਕੇਂਦਰ ਦੀ ਚੇਤਾਵਨੀ ਤੋਂ ਬਾਅਦ ਵਟ੍ਹਸਐਪ ਨੇ ਭਾਰਤ 'ਚ ਵਿਦੇਸ਼ੀ ਸਪੈਮ ਕਾਲਾਂ 'ਤੇ ਪਾਈ ਠੱਲ੍ਹ, ਕਿਹਾ- 'ਯੂਜ਼ਰਸ ਦੀ ਸੇਫਟੀ ਸਾਡੀ ਜ਼ਿੰਮੇਵਾਰੀ'

    ਸਪੈਮ ਕਾਲਾਂ ਵਿੱਚ ਇੰਡੋਨੇਸ਼ੀਆ, ਵੀਅਤਨਾਮ, ਮਲੇਸ਼ੀਆ ਤੇ ਇਥੋਪੀਆ ਦੇ ਦੇਸ਼ ਦੇ ਕੋਡ ਦਿਖਾਏ ਗਏ ਸਨ। ਇਹਨਾਂ 'ਚੋਂ ਜ਼ਿਆਦਾਤਰ ਕਾਲਾਂ +251 (ਇਥੋਪੀਆ), +62 (ਇੰਡੋਨੇਸ਼ੀਆ), +254 (ਕੀਨੀਆ), +84 (ਵੀਅਤਨਾਮ) ਅਤੇ ਹੋਰ ਦੇਸ਼ਾਂ ਨਾਲ ਸ਼ੁਰੂ ਹੋਈਆਂ Read More

  4. Imran Khan: ਇਮਰਾਨ ਨੂੰ ਵੱਡੀ ਰਾਹਤ, ਗ੍ਰਿਫਤਾਰੀ ਨੂੰ ਸੁਪਰੀਮ ਕੋਰਟ ਨੇ ਦੱਸਿਆ ਗੈਰ ਕਾਨੂੰਨੀ, ਕਿਹਾ- 'ਤੁਰੰਤ ਰਿਹਾਅ ਕਰੋ'

    Imran Khan News: ਸੁਪਰੀਮ ਕੋਰਟ ਦੇ ਚੀਫ ਜਸਟਿਸ ਨੇ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ NAB ਨੂੰ ਫਟਕਾਰ ਲਗਾਈ ਹੈ। ਤਿੰਨ ਜੱਜਾਂ ਦੀ ਬੈਂਚ ਨੇ ਸੁਣਵਾਈ ਦੌਰਾਨ ਕਿਹਾ ਕਿ ਐਨਏਬੀ ਨੇ ਅਦਾਲਤ ਦਾ ਅਪਮਾਨ ਕੀਤਾ ਹੈ। Read More

  5. Sajjan Adeeb: ਪੰਜਾਬੀ ਗਾਇਕ ਸੱਜਣ ਅਦੀਬ ਦੀ ਫੈਨ ਨੇ ਕੀਤੀ ਬੇਇੱਜ਼ਤੀ, ਗਾਇਕ ਨੇ ਖੁਦ ਸ਼ੇਅਰ ਕੀਤੀ ਵੀਡੀਓ

    Sajjan Adeeb Video: ਸੱਜਣ ਅਦੀਬ ਨੇ ਹਾਲ ਹੀ 'ਚ ਸੋਸ਼ਲ ਮੀਡੀਆ ;ਤੇ ਇੱਕ ਵੀਡੀਓ ਸ਼ੇਅਰ ਕੀਤਾ ਸੀ, ਜੋ ਕਿ ਹੁਣ ਵਾਇਰਲ ਹੁੰਦਾ ਨਜ਼ਰ ਆ ਰਿਹਾ ਹੈ। ਲੋਕ ਇਸ ਵੀਡੀਓ ਨੂੰ ਦੇਖ ਕੇ ਹੱਸ ਹੱਸ ਕੇ ਲੋਟ ਪੋਟ ਹੋ ਰਹੇ ਹਨ। Read More

  6. Sushmita Sen: ਸਾਬਕਾ ਪ੍ਰੇਮੀ ਰੋਹਮਨ ਸ਼ਾਲ ਨੂੰ ਫਿਰ ਡੇਟ ਕਰਨ ਲੱਗੀ ਸੁਸ਼ਮਿਤਾ ਸੇਨ? ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਦਿੱਤਾ ਹਿੰਟ

    Sushmita Sen Pics: ਬੀ-ਟਾਊਨ ਦੀ ਮਸ਼ਹੂਰ ਅਦਾਕਾਰਾ ਸੁਸ਼ਮਿਤਾ ਸੇਨ ਨੇ ਆਪਣੇ ਸਾਬਕਾ ਬੁਆਏਫ੍ਰੈਂਡ ਰੋਹਮਨ ਸ਼ਾਲ ਨਾਲ ਤਾਜ਼ਾ ਤਸਵੀਰ ਸ਼ੇਅਰ ਕੀਤੀ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਡੇਟਿੰਗ ਦੀਆਂ ਖਬਰਾਂ ਤੇਜ਼ ਹੋ ਗਈਆਂ ਹਨ। Read More

  7. IPL 'ਚ MS ਧੋਨੀ ਦੇ ਨਾਮ ਦਰਜ ਹੈ ਇਹ ਖਾਸ ਤੇ ਅਨੋਖਾ ਰਿਕਾਰਡ, ਅੰਕੜੇ ਦੇਖ ਕੇ ਤੁਸੀਂ ਵੀ ਕਹੋਗੇ 'ਧੋਨੀ ਵਰਗਾ ਕੋਈ ਨਹੀਂ'

    MS Dhoni: ਮਹਿੰਦਰ ਸਿੰਘ ਧੋਨੀ ਨੇ IPL ਦੇ 18ਵੇਂ, 19ਵੇਂ ਅਤੇ 20ਵੇਂ ਓਵਰਾਂ ਵਿੱਚ ਹੁਣ ਤੱਕ ਸਭ ਤੋਂ ਵੱਧ ਛੱਕੇ ਲਗਾਏ ਹਨ। IPL 2023 'ਚ CSK ਦੇ ਕਪਤਾਨ ਦਾ ਬੱਲਾ ਜ਼ਬਰਦਸਤ ਬੋਲ ਰਿਹਾ ਹੈ। Read More

  8. IPL 2023: ਨਿਤੀਸ਼ ਰਾਣਾ ਦੀ ਕਪਤਾਨੀ ਦੇ ਮੁਰੀਦ ਹੋਏ ਸ਼ਾਹਰੁਖ ਖਾਨ, ਕੋਲਕਾਤਾ ਟੀਮ ਦੇ ਕਪਤਾਨ ਨੇ ਕੀਤਾ ਵੱਡਾ ਖੁਲਾਸਾ

    Nitish Rana: ਆਈਪੀਐਲ 2023 ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਦੀ ਕਪਤਾਨੀ ਕਰ ਰਹੇ ਨਿਤੀਸ਼ ਰਾਣਾ ਨੇ ਦੱਸਿਆ ਕਿ ਸ਼ਾਹਰੁਖ ਖਾਨ ਨੇ ਉਨ੍ਹਾਂ ਦੀ ਕਪਤਾਨੀ ਦੀ ਤਾਰੀਫ ਕੀਤੀ ਹੈ। Read More

  9. ਸ਼ਰਾਬ ਪੀਂਦੇ ਸਮੇਂ ਇਹ 4 ਚੀਜ਼ਾਂ ਖਾਣ ਤੋਂ ਪਰਹੇਜ਼ ਕਰੋ, ਜਾਣੋ ਕਿਹੜੀਆਂ ਚੀਜ਼ਾਂ ਹੋਣਗੀਆਂ ਫਾਇਦੇਮੰਦ

    ਜੇਕਰ ਤੁਸੀਂ ਸ਼ਰਾਬ ਦਾ ਸੇਵਨ ਕਰਦੇ ਹੋ ਤਾਂ ਕੁਝ ਖਾਣ ਵਾਲੀਆਂ ਚੀਜ਼ਾਂ ਦਾ ਸੇਵਨ ਕਰਨਾ ਤੁਹਾਡੇ ਲਈ ਖਤਰਨਾਕ ਸਾਬਤ ਹੋ ਸਕਦਾ ਹੈ। ਆਓ ਜਾਣਦੇ ਹਾਂ ਤੁਹਾਨੂੰ ਸ਼ਰਾਬ ਦੇ ਨਾਲ ਕੀ ਖਾਣਾ ਚਾਹੀਦਾ ਹੈ ਅਤੇ ਕੀ ਨਹੀਂ ਖਾਣਾ ਚਾਹੀਦਾ। Read More

  10. LPG Cylinder ਲੈਣ ਦਾ ਖ਼ਤਮ ਹੋਇਆ ਝੰਝਟ, ਹੁਣ ਮੁਫਤ 'ਚ ਬਣਾਓ ਖਾਣਾ, ਸਰਕਾਰ ਨੇ ਕੱਢਿਆ ਇਹ ਤਰੀਕਾ!

    ਜੇ ਤੁਸੀਂ ਵੀ ਮਹਿੰਗੇ ਗੈਸ ਸਿਲੰਡਰ ਤੋਂ ਪਰੇਸ਼ਾਨ ਹੋ ਤਾਂ ਹੁਣ ਤੁਹਾਨੂੰ ਟੈਂਸ਼ਨ ਲੈਣ ਦੀ ਬਿਲਕੁਲ ਵੀ ਲੋੜ ਨਹੀਂ ਹੈ। ਹੁਣ ਤੁਸੀਂ ਮੁਫਤ ਵਿੱਚ ਖਾਣਾ ਬਣਾ ਸਕਦੇ ਹੋ, ਮਤਲਬ ਕਿ ਤੁਹਾਨੂੰ ਖਾਣਾ ਪਕਾਉਣ ਲਈ ਐਲਪੀਜੀ ਸਿਲੰਡਰ ਦੀ ਲੋੜ ਨਹੀਂ ਪਵੇਗੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?
Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?
ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼
ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
Embed widget