ਪੜਚੋਲ ਕਰੋ

ABP Sanjha Top 10, 12 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 12 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 11 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 11 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 11 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 11 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Ram Rahim: ਆਦਮਪੁਰ ਚੋਣਾਂ ਨਾਲ ਜੁੜ ਰਹੀ ਹੈ ਰਾਮ ਰਹੀਮ ਦੀ ਰਿਹਾਈ, ਜੇਲ੍ਹ ਮੰਤਰੀ ਨੇ ਕਿਹਾ, ਪੇਰੋਲ ਲੈਣੀ ਰਾਮ ਰਹੀਮ ਦਾ ਅਧਿਕਾਰ

    ਉਨ੍ਹਾਂ ਨੇ ਦੱਸਿਆ ਕਿ ਪੇਰੋਲ ਤੋਂ ਬਾਅਦ ਉਹ ਕਿੱਥੇ ਜਾਣਗੇ ਇਸ ਬਾਰੇ ਉਨ੍ਹਾਂ ਦਾ ਫ਼ੈਸਲਾ ਆਖ਼ਰੀ ਹੋਵੇਗਾ ਪਰ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸੁਰੱਖਿਆ ਦੇ ਨਜ਼ਰੀਏ ਤੋਂ ਇਹ ਫ਼ੈਸਲਾ ਕਰਕੇ ਇਸ ਨੂੰ ਮਨਜ਼ੂਰੀ ਦਿੱਤੀ ਜਾਵੇਗੀ Read More

  4. ਭਾਰਤ ਨੇ ਕੈਨੇਡਾ ਕੋਲ ਉਠਾਇਆ ਖਾਲਿਸਤਾਨ ਦਾ ਮੁੱਦਾ, ਲੋਕਤੰਤਰਿਕ ਸਮਾਜ 'ਚ ਮਿਲੀ ਆਜ਼ਾਦੀ ਦੀ ਗਲਤ ਤਾਕਤਾਂ ਨੂੰ ਦੁਰਵਰਤੋਂ ਨਾ ਕਰਨ ਦਿੱਤੀ ਜਾਵੇ: ਜੈਸ਼ੰਕਰ

    India Canada: ਕੈਨੇਡਾ ’ਚ ਸਰਗਰਮ ਖਾਲਿਸਤਾਨੀ ਤਾਕਤਾਂ ਦਾ ਮੁੱਦਾ ਭਾਰਤ ਨੇ ਉੱਥੋਂ ਦੀ ਸਰਕਾਰ ਕੋਲ ਉਠਾਇਆ ਹੈ। ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਨੇ ਇਹ ਯਕੀਨੀ ਬਣਾਉਣ ਦੀ ਲੋੜ ਉਤੇ ਜ਼ੋਰ ਦਿੱਤਾ Read More

  5. Ninja Baby Boy: ਪੰਜਾਬੀ ਸਿੰਗਰ ਨਿੰਜਾ ਨੇ ਬੇਟੇ ਨਿਸ਼ਾਨ ਦੀ ਤਸਵੀਰ ਕੀਤੀ ਸ਼ੇਅਰ, ਦੇਖੋ ਨਿਸ਼ਾਨ ਦਾ ਕਿਊਟ ਅੰਦਾਜ਼

    Punjabi Singer Ninja Baby: ਨਿੰਜਾ (Ninja) ਇੰਨ੍ਹੀਂ ਦਿਨੀ ਆਪਣੇ ਨਵਜੰਮ੍ਹੇ ਪੁੱਤਰ ਨਾਲ ਖਾਸ ਸਮਾਂ ਬਤੀਤ ਕਰ ਰਹੇ ਹਨ। ਜਿਸਦੀਆਂ ਤਸਵੀਰਾਂ ਉਹ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਉੱਪਰ ਵੀ ਸਾਂਝੀਆਂ ਕਰ ਰਹੇ ਹਨ Read More

  6. ਸਲਮਾਨ ਖਾਨ ਨੂੰ ਬੰਬੇ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖਿਆ, ਗੁਆਂਢੀ ਨੇ ਕੀਤਾ ਸੀ ਮਾਣਹਾਨੀ ਦਾ ਕੇਸ

    Salman Khan Case: ਸਲਮਾਨ ਖਾਨ ਨੇ ਗੁਆਂਢੀ ਦੇ ਖਿਲਾਫ ਬੰਬੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ, ਪਰ ਹਾਈ ਕੋਰਟ ਨੇ ਅਦਾਕਾਰ ਨੂੰ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਫਿਲਹਾਲ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। Read More

  7. National Games 2022: ਰਾਸ਼ਟਰੀ ਖੇਡਾਂ 'ਚ 10 ਸਾਲਾ ਸ਼ੌਰਿਆਜੀਤ ਦੀ ਚਾਰੇ ਪਾਸੇ ਚਰਚਾ, PM ਮੋਦੀ ਵੀ ਹੋਏ ਫੈਨ, ਸ਼ੇਅਰ ਕੀਤੀ Video

    ਸ਼ੌਰਿਆਜੀਤ ਨੇ ਖੇਡਾਂ ਸ਼ੁਰੂ ਹੋਣ ਤੋਂ ਕੁਝ ਦਿਨ ਬਾਅਦ 30 ਸਤੰਬਰ ਨੂੰ ਆਪਣੇ ਪਿਤਾ ਨੂੰ ਗੁਆ ਦਿੱਤਾ ਸੀ। ਇਸ ਦੇ ਬਾਵਜੂਦ ਉਨ੍ਹਾਂ ਦਾ ਹੌਂਸਲਾ ਨਹੀਂ ਡੋਲਿਆ ਅਤੇ ਉਨ੍ਹਾਂ ਨੇ ਇਸ 'ਚ ਹਿੱਸਾ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। Read More

  8. National Games at Gujarat:ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ

    ਜੂਡੋ ਤੇ ਸਾਈਕਲਿੰਗ ਵਿੱਚ 1-1 ਸੋਨ ਤਮਗ਼ੇ ਦੇ ਨਾਲ ਜੂਡੋ ਵਿੱਚ ਪੰਜ ਚਾਂਦੀ ਦੇ ਤਮਗ਼ੇ ਜਿੱਤੇ ਹਨ। ਕੌਮੀ ਖੇਡਾਂ ਵਿੱਚ ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ ਹਨ। Read More

  9. Mehndi Design : ਕਰਵਾ ਚੌਥ 'ਤੇ ਮਹਿੰਦੀ ਲਗਾਉਣ ਦਾ ਸਮਾਂ ਨਹੀਂ ਹੈ ਤਾਂ ਸਿਰਫ 5 ਮਿੰਟ 'ਚ ਘਰ 'ਚ ਹੀ ਕਰੋ ਤਿਆਰ, ਜਾਣੋ Jaggery Mehndi ਬਣਾਉਣ ਦਾ ਤਰੀਕਾ

    ਇਸ ਤਿਉਹਾਰ 'ਤੇ ਮਹਿੰਦੀ ਲਗਾਉਣ ਦਾ ਖਾਸ ਰੁਝਾਨ ਹੈ। ਮਹਿੰਦੀ ਨਾ ਸਿਰਫ ਔਰਤਾਂ ਦੀ ਖੂਬਸੂਰਤੀ ਨੂੰ ਵਧਾਉਂਦੀ ਹੈ ਸਗੋਂ ਇਸ ਨੂੰ ਸ਼ੁਭ ਵੀ ਮੰਨਿਆ ਜਾਂਦਾ ਹੈ। ਹਾਲਾਂਕਿ, ਕਈ ਵਾਰ ਮਹਿੰਦੀ ਲਗਾਉਣ ਲਈ ਘੰਟਿਆਂ ਦਾ ਇੰਤਜ਼ਾਰ ਕਰਨਾ ਪੈਂਦਾ ਹੈ।  Read More

  10. 7th Pay Commission: ਇਸ ਸੂਬੇ ਦੇ ਮੁਲਾਜ਼ਮਾਂ ਨੂੰ ਤੋਹਫ਼ਾ, ਵਧਿਆ ਮਹਿੰਗਾਈ ਭੱਤਾ, ਜਾਣੋ ਕਿੰਨੀ ਹੋਵੇਗੀ ਤਨਖਾਹ?

    ਝਾਰਖੰਡ ਸਰਕਾਰ ਦੀ ਕੈਬਨਿਟ ਨੇ ਸੋਮਵਾਰ ਨੂੰ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ 'ਚ 4 ਫ਼ੀਸਦੀ ਵਾਧਾ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਵਾਧਾ 1 ਜੁਲਾਈ 2022 ਤੋਂ ਲਾਗੂ ਹੋਵੇਗਾ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Embed widget