ABP Sanjha Top 10, 12 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 12 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 12 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 12 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Defamation Case: ਅਦਾਲਤ 'ਚ ਪੇਸ਼ ਨਹੀਂ ਹੋਏ ਰਾਹੁਲ ਗਾਂਧੀ, ਸੁਸ਼ੀਲ ਮੋਦੀ ਦੇ ਵਕੀਲ ਨੇ ਗ੍ਰਿਫਤਾਰੀ ਵਾਰੰਟ ਜਾਰੀ ਕਰਨ ਦੀ ਕੀਤੀ ਮੰਗ
Defamation Case Against Rahul Gandhi: ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਨੇ ਰਾਹੁਲ ਗਾਂਧੀ 'ਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਹੈ। ਇਸ ਮਾਮਲੇ 'ਚ 12 ਅਪ੍ਰੈਲ ਨੂੰ ਉਨ੍ਹਾਂ ਨੇ ਅਦਾਲਤ 'ਚ ਆਪਣਾ ਬਿਆਨ ਦਰਜ ਕਰਵਾਉਣਾ ਸੀ। Read More
Maryam Nawaz Troll: ਮਰੀਅਮ ਨਵਾਜ਼ ਦੀ ਹਫਤੇ 'ਚ 2 ਵਾਰ ਬੇਇੱਜ਼ਤੀ, ਪਹਿਲਾਂ ਪਰਿਵਾਰ ਨੂੰ ਕਿਹਾ ਚੋਰ ਕਿਹਾ ਤੇ ਹੁਣ ਪੱਤਰਕਾਰ ਨੇ...
Maryam Nawaz: ਪਾਕਿਸਤਾਨ 'ਚ ਨਵਾਜ਼ ਸ਼ਰੀਫ ਦੀ ਸਿਆਸੀ ਫੈਮਿਲੀ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗਦੇ ਰਹਿੰਦੇ ਹਨ। ਨਵਾਜ਼ ਦੇ ਭਰਾ ਸ਼ਹਿਬਾਜ਼ ਸ਼ਰੀਫ ਉੱਥੇ ਦੇ ਪ੍ਰਧਾਨ ਮੰਤਰੀ ਹਨ ਅਤੇ ਨਵਾਜ਼ ਦੀ ਧੀ ਮਰੀਅਮ ਨਵਾਜ਼ ਵਾਰ-ਵਾਰ ਬੇਇੱਜ਼ਤੀ ਦਾ ਸ਼ਿਕਾਰ ਹੋ ਰਹੀ ਹੈ। Read More
Sidhu Moosewala: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦੇਣ ਵਾਲੇ ਨੂੰ ਮੁੰਬਈ ਤੋਂ ਟਰਾਂਜਿਟ ਰਿਮਾਂਡ 'ਤੇ ਲਿਆਂਦਾ
Balkaur Singh Death Threat: ਜਾਣਕਾਰੀ ਮੁਤਾਬਕ ਧਾਕੜ ਰਾਮ ਬਿਸ਼ਨੋਈ ਨੂੰ ਮੁੰਬਈ ਪੁਲਿਸ ਨੇ 28 ਮਾਰਚ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਭਰੀ ਈਮੇਲ ਭੇਜਣ ਦੇ ਦੋਸ਼ ਵਿੱਚ ਵੀ ਗ੍ਰਿਫ਼ਤਾਰ ਕੀਤਾ ਸੀ। Read More
Salman Khan: 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਸ਼ਹਿਨਾਜ਼ ਗਿੱਲ ਨੂੰ ਮਿਲੀ ਸਭ ਤੋਂ ਘੱਟ ਫੀਸ, ਸਲਮਾਨ ਨੂੰ ਸਭ ਤੋਂ ਵੱਧ
KKBKKJ Starcast Fees: ਸਲਮਾਨ ਖਾਨ ਨੇ ਫਿਲਮ 'ਕਿਸ ਕਾ ਭਾਈ ਕਿਸ ਕੀ ਜਾਨ' ਲਈ ਸਭ ਤੋਂ ਵੱਧ ਫੀਸ ਲਈ ਹੈ। ਜਾਣੋ ਸ਼ਹਿਨਾਜ਼ ਗਿੱਲ ਤੋਂ ਲੈ ਕੇ ਪੂਜਾ ਹੇਗੜੇ ਤੱਕ ਦੀ ਫੀਸ। Read More
ਹੁਣ ਚਾਰ ਸਾਲ ਨਹੀਂ ਖੇਡ ਸਕੇਗੀ ਕਮਾਨਵੈਲਥ ਚੈਂਪੀਅਨ ਸੰਜੀਤਾ ਚਾਨੂ, ਡੋਪ ਟੈਸਟ ਫੇਲ੍ਹ ਹੋਣ ਮਗਰੋਂ ਲਾਈ ਪਾਬੰਦੀ
ਚੇਤੰਨਿਆ ਮਹਾਜਨ ਦੀ ਅਗਵਾਈ ਵਾਲੇ ਨਾਡਾ ਪੈਨਲ ਨੇ ਆਪਣੀ ਰਿਪੋਰਟ ਵਿੱਚ ਕਿਹਾ, ‘‘ਇਹ ਮੰਨਿਆ ਜਾਂਦਾ ਹੈ ਕਿ ਖਿਡਾਰੀ ਨੇ ਨਾਡਾ ਏਡੀਆਰ, 2021 ਦੇ ਆਰਟੀਕਲ 2.1 ਤੇ 2.2 ਦੀ ਉਲੰਘਣਾ ਕੀਤੀ ਹੈ, Read More
ਮਿਹਨਤ ਨਾਲ ਹਾਸਲ ਕੀਤਾ ਮੁਕਾਮ, ਮਿਸਤਰੀ ਦੀ ਧੀ ਬਣੀ ਜੂਨੀਅਰ ਹਾਕੀ ਟੀਮ ਦੀ ਕਪਤਾਨ, ਜਾਣੋ ਸਫ਼ਲਤਾ ਦੀ ਕਹਾਣੀ
ਸੋਨੀਪਤ ਦੀ ਰਹਿਣ ਵਾਲੀ ਪ੍ਰੀਤੀ ਨੇ ਜੂਨੀਅਰ ਹਾਕੀ ਟੀਮ ਦੀ ਕਪਤਾਨੀ ਕਰਕੇ ਹਰਿਆਣਾ ਅਤੇ ਆਪਣੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਪ੍ਰੀਤੀ ਦੇ ਪਿਤਾ ਮਿਸਤਰੀ ਦਾ ਕੰਮ ਕਰਦੇ ਹਨ। ਪ੍ਰੀਤੀ ਦਾ ਸੁਪਨਾ ਹੁਣ ਸੀਨੀਅਰ ਟੀਮ ਅਤੇ ਓਲੰਪਿਕ ਤੱਕ ਪਹੁੰਚਣ ਦਾ ਹੈ। Read More
ਜਿਹੜਾ ਚਿਪਸ ਦਾ ਪੈਕੇਟ ਤੁਸੀਂ 20 ਰੁਪਏ 'ਚ ਖਰੀਦਦੇ ਹੋ, ਦੁਕਾਨਦਾਰ ਕਿੰਨੇ ਰੁਪਏ 'ਚ ਖਰੀਦਦਾ? ਜਾਣੋ
ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਤੁਸੀਂ ਜਿਹੜਾ ਚਿਪਸ ਦਾ ਦੁਕਾਨਦਾਰ ਕੋਲੋਂ 5, 10 ਜਾਂ 20 ਰੁਪਏ ਵਿੱਚ ਖਰੀਦਦੇ ਹੋ, ਉਹ ਦੁਕਾਨਦਾਰ ਨੂੰ ਕਿੰਨੇ ਦਾ ਪੈਂਦਾ ਹੈ। ਹਾਲਾਂਕਿ, ਇਸ ਦੀ ਕੋਈ ਜ਼ਿਆਦਾ ਆਮਦਨ ਨਹੀਂ ਹੁੰਦੀ ਹੈ। Read More
Adani New Company: ਵਿਵਾਦਾਂ ਵਿਚਕਾਰ ਅਡਾਨੀ ਨੇ ਬਣਾਈ ਇਕ ਹੋਰ ਨਵੀਂ ਕੰਪਨੀ, ਕਰਨਗੇ ਇਹ ਕੰਮ
Adani Pelma Collieries: ਨਵੀਂ ਕੰਪਨੀ ਦਾ ਨਾਂ ਪੈਲਮਾ ਕੋਲੀਅਰੀਜ਼ ਹੈ, ਜੋ ਕਿ ਅਡਾਨੀ ਐਂਟਰਪ੍ਰਾਈਜ਼ ਦੀ 100 ਫੀਸਦੀ ਮਲਕੀਅਤ ਵਾਲੀ ਸਹਾਇਕ ਕੰਪਨੀ ਹੈ। ਨਵੀਂ ਕੰਪਨੀ ਦਾ ਗਠਨ 07 ਅਪ੍ਰੈਲ ਨੂੰ ਕੀਤਾ ਗਿਆ ਹੈ। Read More
ABP Sanjha Top 10, 13 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
13 Apr 2023 06:39 AM (IST)
Check Top 10 ABP Sanjha Morning Headlines, 13 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 13 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
13 Apr 2023 06:39 AM (IST)
- - - - - - - - - Advertisement - - - - - - - - -