ਪੜਚੋਲ ਕਰੋ

ABP Sanjha Top 10, 13 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 13 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 12 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 12 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 12 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 12 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Ram mandir invitation: ਰਾਮ ਮੰਦਰ ਪ੍ਰਾਣ ਪ੍ਰਤੀਸ਼ਠਾ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਿਆ ਸੱਦਾ

    Ram mandir invitation: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ 22 ਜਨਵਰੀ ਨੂੰ ਹੋਣ ਵਾਲੇ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਲਈ ਸ਼ੁੱਕਰਵਾਰ (12 ਜਨਵਰੀ) ਨੂੰ ਸੱਦਾ ਪੱਤਰ ਦਿੱਤਾ ਗਿਆ। Read More

  4. Khalistan News: ਗੁਰਪਤਵੰਤ ਪੰਨੂ ਨੂੰ ਮਾਰਨ ਦੀ ਸਾਜ਼ਿਸ਼ ਕਰਨ ਵਾਲੇ ਗੁਪਤਾ ਨੂੰ ਅਮਰੀਕੀ ਅਦਾਲਤ ਤੋਂ ਝਟਕਾ, ਬੇਨਤੀ ਕੀਤੀ ਰੱਦ

    Nikhil Gupta: ਅਮਰੀਕਾ ਦੀ ਧਰਤੀ ’ਤੇ ਖ਼ਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦੀ ਸਾਜਿਸ਼ ਰਚਣ ਦੇ ਮੁਲਜ਼ਮ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਸਬੂਤ ਮੁਹੱਈਆ ਕਰਵਾਉਣ ਦੀ ਬੇਨਤੀ ਨੂੰ ਅਮਰੀਕੀ ਜੱਜ ਨੇ ਰੱਦ ਕਰ ਦਿੱਤਾ ਹੈ। Read More

  5. Karan Aujla: ਕਰਨ ਔਜਲਾ ਆਪਣੇ ਜਨਮਦਿਨ 'ਤੇ ਫੈਨਜ਼ ਨੂੰ ਦੇਣ ਜਾ ਰਿਹਾ ਖਾਸ ਸਰਪ੍ਰਾਈਜ਼, ਗਾਇਕ ਨੇ ਸੋਸ਼ਲ ਮੀਡੀਆ 'ਤੇ ਕੀਤਾ ਐਲਾਨ

    Karan Aujla Birthday: ਕਰਨ ਔਜਲਾ ਦੇ ਫੈਨਜ਼ ਲਈ ਇੱਕ ਹੋਰ ਵੱਡੀ ਅਪਡੇਟ ਲੈਕੇ ਆਏ ਹਾਂ। ਉਹ ਅਪਡੇਟ ਇਹ ਹੈ ਕਿ ਕਰਨ ਔਜਲਾ ਆਪਣੇ ਜਨਮਦਿਨ 'ਤੇ ਫੈਨਜ਼ ਨੂੰ ਖਾਸ ਸਰਪ੍ਰਾਈਜ਼ ਦੇਣ ਦੀ ਤਿਆਰੀ ਕਰ ਰਿਹਾ ਹੈ। Read More

  6. Bollywood News: ਬਾਲੀਵੁੱਡ ਦਾ ਇਹ ਸੁਪਰਸਟਾਰ ਆਮ ਲੋਕਾਂ ਵਾਂਗ ਮੈਟਰੋ 'ਚ ਸਫਰ ਕਰਦਾ ਆਇਆ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

    Viral Video: ਬਾਲੀਵੁੱਡ ਦੇ ਕਈ ਕਲਾਕਾਰ ਅਕਸਰ ਆਮ ਲੋਕਾਂ ਵਾਂਗ ਬੱਸ, ਆਟੋ ਅਤੇ ਮੈਟਰੋ ਵਿੱਚ ਸਫ਼ਰ ਕਰਦੇ ਨਜ਼ਰ ਆਉਂਦੇ ਹਨ। ਇਸ ਵਾਰ ਵੀ ਇਕ ਸੁਪਰਸਟਾਰ ਨੇ ਕੁਝ ਅਜਿਹਾ ਹੀ ਕੀਤਾ ਹੈ, ਜਿਸ ਦਾ ਵੀਡੀਓ ਵਾਇਰਲ ਹੋ ਰਿਹਾ ਹੈ। Read More

  7. Hardik Pandya: ਟੀਮ ਇੰਡੀਆ ਨੂੰ ਮਿਲ ਗਿਆ ਹੈ ਹਾਰਦਿਕ ਪਾਂਡਿਆ ਦਾ ਬਦਲ? ਸ਼ਿਵਮ ਦੂਬੇ ਨੂੰ ਟੀ20 ਵਰਲਡ ਕੱਪ 'ਚ ਮਿਲ ਸਕਦਾ ਹੈ ਮੌਕਾ

    ਟੀਮ ਇੰਡੀਆ ਲਈ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸ਼ਿਵਮ ਡੂਲੀ ਨੇ ਅੱਧਾ ਪ੍ਰਚਾਰ ਕੀਤਾ। ਉਹ ਟੀ -20 ਵਿਸ਼ਵ ਕੱਪ ਲਈ ਵੀ ਮੌਕਾ ਪ੍ਰਾਪਤ ਕਰ ਸਕਦੇ ਹਨ। Read More

  8. Cricket News: ਕ੍ਰਿਕੇਟ ਦਾ ਅਜਿਹਾ ਜਨੂੰਨ, ਦੋਵੇਂ ਹੱਥ ਨਾ ਹੋਣ ਦੇ ਬਾਵਜੂਦ ਕਰਦਾ ਹੈ ਬੈਟਿੰਗ ਤੇ ਬੌਲਿੰਗ, ਵੀਡੀਓ ਦੇਖ ਤੁਸੀਂ ਵੀ ਕਰੋਗੇ ਤਾਰੀਫ

    Amir Hussain Lone: ਜੰਮੂ ਅਤੇ ਕਸ਼ਮੀਰ ਦਾ ਰਹਿਣ ਵਾਲਾ ਅਮੀਰ ਹੁਸੈਨ ਲੋਨ ਇੱਕ ਅਪਾਹਜ ਕ੍ਰਿਕਟਰ ਹੈ, ਜੋ ਇਸ ਸਮੇਂ ਪੈਰਾ ਕ੍ਰਿਕਟ ਟੀਮ ਦਾ ਕਪਤਾਨ ਹੈ। ਆਮਿਰ ਦੀ ਕਹਾਣੀ ਬਹੁਤ ਸ਼ਾਨਦਾਰ ਹੈ। Read More

  9. Black Rice Benefits:ਕਾਲੇ ਚੌਲ ਭਾਰ ਘਟਾਉਣ ਤੋਂ ਲੈ ਕੇ ਡਾਇਬਟੀਜ਼ ਕੰਟਰੋਲ ਕਰਨ ਤੱਕ ਰਾਮਬਾਣ, ਫਾਇਦੇ ਜਾਣ ਹੋ ਜਾਵੋਗੇ ਹੈਰਾਨ

    Black Rice: ਜੇਕਰ ਤੁਸੀਂ ਵੀ ਚਾਵਲ ਬਹੁਤ ਪਸੰਦ ਕਰਦੇ ਹੋ ਪਰ ਵਧਦੇ ਭਾਰ ਕਾਰਨ ਤੁਸੀਂ ਇਸ ਨੂੰ ਨਹੀਂ ਖਾ ਪਾ ਰਹੇ ਹੋ ਤਾਂ ਤੁਸੀਂ ਚਿੱਟੇ ਚੌਲਾਂ ਦੀ ਬਜਾਏ ਕਾਲੇ ਚੌਲ ਖਾ ਸਕਦੇ ਹੋ। ਆਓ ਜਾਣਦੇ ਹਾਂ ਕਾਲੇ ਚੌਲ ਖਾਣ ਨਾਲ ਕਿਹੜੇ-ਕਿਹੜੇ ਫਾਇਦੇ... Read More

  10. India Forex Reserves: ਵਿਦੇਸ਼ੀ ਮੁਦਰਾ ਭੰਡਾਰ 'ਚ ਜਾਰੀ ਤੇਜ਼ੀ 'ਤੇ ਲੱਗੀ ਬ੍ਰੇਕ, $617.30 ਬਿਲੀਅਨ ਡਾਲਰ 'ਤੇ ਆਇਆ ਭੰਡਾਰ

    Foreign Currency Reserves: ਆਰਬੀਆਈ ਦੇ ਇਨ੍ਹਾਂ ਅੰਕੜਿਆਂ ਮੁਤਾਬਕ 5 ਜਨਵਰੀ ਨੂੰ ਖਤਮ ਹੋਏ ਹਫਤੇ 'ਚ ਵਿਦੇਸ਼ੀ ਮੁਦਰਾ ਭੰਡਾਰ ਕਰੀਬ 6 ਅਰਬ ਡਾਲਰ ਘੱਟ ਕੇ 617.30 ਅਰਬ ਡਾਲਰ ਰਹਿ ਗਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Embed widget