ਪੜਚੋਲ ਕਰੋ

ABP Sanjha Top 10, 13 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 13 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 12 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 12 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 12 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 12 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Bageshwar Dham: ਗ੍ਰੇਟਰ ਨੋਇਡਾ 'ਚ ਪੰਡਿਤ ਧੀਰੇਂਦਰ ਸ਼ਾਸਤਰੀ ਦੀ ਕਥਾ 'ਚ ਮਚੀ ਹਫੜਾ-ਦਫੜੀ, ਬੇਹੋਸ਼ ਹੋ ਕੇ ਡਿੱਗੇ ਲੋਕ, ਕਈਆਂ ਨੂੰ ਲੱਗਿਆ ਕਰੰਟ

    Dhirendra Shastri Katha in Greater Noida: ਕਥਾ ਵਿੱਚ ਆਏ ਕੁਝ ਲੋਕਾਂ ਨੂੰ ਬਾਹਰ ਰੱਖੀਆਂ ਨੰਗੀਆਂ ਤਾਰਾਂ ਨਾਲ ਕਰੰਟ ਲੱਗ ਗਿਆ। ਹਾਲਾਤ ਅਜਿਹੇ ਬਣ ਗਏ ਕਿ ਮੌਕੇ 'ਤੇ ਮੌਜੂਦ ਲੋਕਾਂ ਦੀ ਮਦਦ ਲਈ ਕਈ ਐਂਬੂਲੈਂਸ ਬੁਲਾਉਣਾ ਪਈ। Read More

  4. Boris Johnson: 59 ਸਾਲ ਦੀ ਉਮਰ 'ਚ ਅੱਠਵੀਂ ਵਾਰ ਪਿਤਾ ਬਣੇ ਸਾਬਕਾ PM ਬੋਰਿਸ ਜਾਨਸਨ

    Boris Johnson Becomes A Father: ਬ੍ਰਿਟੇਨ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਇਕ ਵਾਰ ਫਿਰ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਕੈਰੀ ਜਾਨਸਨ ਨੇ ਬੇਟੇ ਨੂੰ ਜਨਮ ਦਿੱਤਾ ਹੈ। ਇਸ ਬੱਚੇ ਨਾਲ ਜਾਨਸਨ ਹੁਣ ਅੱਠ ਬੱਚਿਆਂ ਦੇ ਪਿਤਾ ਬਣ ਗਏ ਹਨ। Read More

  5. ਅਕਸ਼ੇ ਕੁਮਾਰ ਦੀ ਫਿਲਮ 'ਓ ਮਾਈ ਗੌਡ 2' 'ਤੇ ਸੈਂਸਰ ਬੋਰਡ ਨੇ ਲਗਾਈ ਰੋਕ, ਜਾਣੋ ਕੀ ਹੈ ਇਸ ਦੀ ਵਜ੍ਹਾ

    OMG 2: ਅਕਸ਼ੈ ਕੁਮਾਰ ਅਤੇ ਪੰਕਜ ਤ੍ਰਿਪਾਠੀ ਸਟਾਰਰ ਫਿਲਮ OMG 2 ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਸੈਂਸਰ ਬੋਰਡ ਨੇ ਇਸ 'ਤੇ ਪਾਬੰਦੀ ਲਗਾ ਦਿੱਤੀ ਹੈ। ਜਾਣੋ ਕੀ ਹੈ ਕਾਰਨ Read More

  6. Indira Gandhi: ਸੰਜੀਵ ਕੁਮਾਰ ਦੀ ਇਸ ਫਿਲਮ 'ਤੇ ਇੰਦਰਾ ਗਾਂਧੀ ਨੇ ਲਗਾ ਦਿੱਤੀ ਸੀ ਰੋਕ, ਜਦੋਂ ਤੱਕ ਜ਼ਿੰਦਾ ਰਹੀ, ਰਿਲੀਜ਼ ਨਹੀਂ ਹੋਣ ਦਿੱਤੀ ਸੀ ਫਿਲਮ

    Aandhi Movie: ਸੁਚਿਤਰਾ ਸੇਨ ਦੀ ਫਿਲਮ 'ਆਂਧੀ' ਦੀ ਰਿਲੀਜ਼ ਤੇ ਐਮਰਜੈਂਸੀ ਦਾ ਦੌਰ। ਫਿਲਮ 'ਚ ਸੁਚਿਤਰਾ ਦੇ ਕਿਰਦਾਰ ਦੀ ਤੁਲਨਾ ਇੰਦਰਾ ਗਾਂਧੀ ਨਾਲ ਕੀਤੀ ਗਈ ਤੇ ਫਿਰ ਕਾਫੀ ਹੰਗਾਮਾ ਹੋਇਆ। ਫਿਲਮ ਨੂੰ ਐਮਰਜੈਂਸੀ ਦੌਰਾਨ ਬੈਨ ਕਰ ਦਿੱਤਾ ਗਿਆ ਸੀ। Read More

  7. Ashes 2023: 'ਐਸ਼ੇਜ਼' ਵਿਵਾਦ ਨੂੰ ਲੈਕੇ ਭਖਿਆ ਸਿਆਸੀ ਅਖਾੜਾ, ਆਪਸ 'ਚ ਭਿੜੇ ਇੰਗਲੈਂਡ ਤੇ ਆਸਟਰੇਲੀਆ ਦੇ ਪ੍ਰਧਾਨ ਮੰਤਰੀ

    Ashes Series 2023: ਇੰਗਲੈਂਡ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਵੀ ਐਸ਼ੇਜ਼ ਸੀਰੀਜ਼ ਨੂੰ ਲੈ ਕੇ ਆਪਸ 'ਚ ਭਿੜ ਰਹੇ ਹਨ। ਇਨ੍ਹਾਂ ਦੋਵਾਂ ਵਿਚਾਲੇ ਨਾਟੋ ਮੀਟਿੰਗ ਦੌਰਾਨ ਇਕ ਮਜ਼ਾਕੀਆ ਘਟਨਾ ਵਾਪਰੀ। Read More

  8. ਯੁਗਾਂਡਾ 'ਚ ਹੋਏ ਪੈਰਾ ਬੈਡਮਿੰਟਨ ਮੁਕਾਬਲਿਆਂ 'ਚ ਪੰਜਾਬ ਦੇ ਖਿਡਾਰੀ ਨੇ ਜਿੱਤੇ 3 ਮੈਡਲ

    Para badminton in Uganda : ਬੀ.ਡਬਲਯੂ.ਐੱਫ ਯੂਗਾਂਡਾ ਅੰਤਰਰਾਸ਼ਟਰੀ ਪੈਰਾ ਬੈਡਮਿੰਟਨ ਚੈਂਪੀਅਨਸ਼ਿਪ 3 ਤੋਂ 9 ਜੁਲਾਈ 2023 ਕੰਪਾਲਾ ਯੂਗਾਂਡਾ ਵਿੱਚ ਹੋਈ ਜਿਸ ਵਿੱਚ ਸੰਜੀਵ ਕੁਮਾਰ ਨੇ ਭਾਰਤ ਲਈ 3 ਮੈਡਲ ਜਿੱਤੇ। ਪੁਰਸ਼ ਸਿੰਗਲ ਵਿੱਚ 1 ਚਾਂਦੀ Read More

  9. Weight Loss Snacks: ਇਨ੍ਹਾਂ 5 ਚੀਜ਼ਾਂ ਦੇ ਸਾਹਮਣੇ GYM ਵੀ ਫੇਲ, ਖਾਂਦਿਆਂ ਹੀ ਪਿਘਲਣੀ ਸ਼ੁਰੂ ਹੋ ਜਾਂਦੀ ਹੈ ਚਰਬੀ

    ਭਾਰ ਘਟਾਉਣਾ ਇੱਕ ਬਹੁਤ ਹੀ ਚੁਣੌਤੀਪੂਰਨ ਕੰਮ ਹੈ। ਕਈ ਵਾਰ ਲੋਕ ਜਿਮ ਵਿੱਚ ਪਸੀਨਾ ਵਹਾਉਂਦੇ ਹੋਏ, ਵਰਕਆਉਟ ਕਰਕੇ ਥੱਕ ਜਾਂਦੇ ਹਨ ਪਰ ਭਾਰ ਘੱਟ ਹੋਣ ਦਾ ਨਾਮ ਨਹੀਂ ਲੈਂਦਾ ਅਜਿਹੇ ਲੋਕਾਂ ਨੂੰ ਆਪਣੀ ਡਾਈਟ ਵਿੱਚ 5 ਸਨੈਕਸ ਸ਼ਾਮਲ ਕਰਨੇ ਚਾਹੀਦੇ ਹਨ। Read More

  10. India's Richest State : ਇਹ ਹਨ ਦੇਸ਼ ਦੇ ਸਭ ਤੋਂ ਅਮੀਰ ਸੂਬੇ, ਇਨ੍ਹਾਂ 'ਚ ਪੰਜਾਬ ਨਹੀਂ ਸ਼ਾਮਲ

    ਸਾਲ 2021-22 ਦੀ GSDP ਗਣਨਾ ਦੇ ਅਨੁਸਾਰ, ਅਸੀਂ ਤੁਹਾਨੂੰ ਦੇਸ਼ ਦੇ ਸਭ ਤੋਂ ਅਮੀਰ ਸੂਬਿਆਂ ਬਾਰੇ ਦੱਸਣ ਰਹੇ ਹਾਂ, ਜਿਨ੍ਹਾਂ ਵਿੱਚ ਮਹਾਰਾਸ਼ਟਰ, ਤਾਮਿਲਨਾਡੂ, ਗੁਜਰਾਤ, ਕਰਨਾਟਕ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਆਦਿ ਸ਼ਾਮਲ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Advertisement
ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
Embed widget