ਪੜਚੋਲ ਕਰੋ

ABP Sanjha Top 10, 13 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 13 June 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ਪੰਜਾਬ ਦਾ ਸਾਬਕਾ ਮੰਤਰੀ ਚੁੱਪ ਚਪੀਤੇ ਚੱਲਾ ਸੀ ਵਿਦੇਸ਼, ਹਵਾਈ ਅੱਡੋ ਤੋਂ ਹੀ ਵਾਪਸ ਭੇਜਿਆ ਘਰ : ਇਸ ਮਾਮਲੇ 'ਚ ਹੋਈ ਕਾਰਵਾਈ 

    ਗੁਰਪ੍ਰੀਤ ਸਿੰਘ ਕਾਂਗੜ 11 ਜੂਨ ਨੂੰ ਕੈਨੇਡਾ ਜਾਣ ਲਈ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ 'ਤੇ ਪਹੁੰਚ ਦੇ ਹਨ। ਜਦੋਂ ਉਹ ਆਪਣੇ ਡਾਕੂਮੈਂਟ ਦਿਖਾਉਣ ਲੱਗੇ ਤਾਂ ਏਅਰਪੋਰਟ ਤੋਂ ਹੀ ਉਹਨਾਂ ਨੂੰ ਵਾਪਸ ਭੇਜ ਦਿੱਤਾ ਗਿਆ... Read More

  2. ABP Sanjha Top 10, 12 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 12 June 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Bhopal Fire: ਭੋਪਾਲ 'ਚ ਸਰਕਾਰੀ ਇਮਾਰਤ ਵਿੱਚ ਭਾਰੀ ਅੱਗ, ਕਾਂਗਰਸ ਬੋਲੀ-ਭ੍ਰਿਸ਼ਟਾਚਾਰ ਦੇ ਦਸਤਾਵੇਜ਼ਾਂ ਨੂੰ ਸਾੜਿਆ ਗਿਆ

    Bhopal Fire News: ਕਾਂਗਰਸੀ ਆਗੂ ਜੀਤੂ ਪਟਵਾਰੀ ਨੇ ਅੱਗ ਲੱਗਣ ਦੀ ਘਟਨਾ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਹ ਅੱਗ ਸਤਪੁਰਾ ਭਵਨ 'ਚ ਹੀ ਕਿਉਂ ਲੱਗਦੀ ਹੈ। ਪਟਵਾਰੀ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਆਪਣੇ ਭ੍ਰਿਸ਼ਟਾਚਾਰ ਦੇ ਦਸਤਾਵੇਜ਼ ਸਾੜ ਦਿੱਤੇ ਹਨ। Read More

  4. ਫਲਾਈਟ 'ਚ ਖਰਾਬ ਸਿਹਤ ਕਾਰਨ 11 ਸਾਲਾ ਬੱਚੇ ਦੀ ਮੌਤ, ਤੁਰਕੀ ਤੋਂ ਨਿਊਯਾਰਕ ਜਾ ਰਿਹਾ ਸੀ ਜਹਾਜ਼

    Turkish Airlines News: ਇਸਤਾਂਬੁਲ ਤੋਂ ਨਿਊਯਾਰਕ ਜਾ ਰਹੀ ਤੁਰਕੀ ਏਅਰਲਾਈਨਜ਼ ਦੀ ਫਲਾਈਟ 'ਚ 11 ਸਾਲਾ ਲੜਕੇ ਦੀ ਸਿਹਤ ਵਿਗੜਨ ਕਾਰਨ ਮੌਤ ਹੋ ਗਈ। ਮ੍ਰਿਤਕ ਬੱਚਾ ਅਮਰੀਕਾ ਦਾ ਰਹਿਣ ਵਾਲਾ ਸੀ। Read More

  5. Carry On Jatta 3: 'ਕੈਰੀ ਆਨ ਜੱਟਾ 3' ਦਾ ਗਾਣਾ 'ਲਹਿੰਗਾ' ਰਿਲੀਜ਼, ਗਿੱਪੀ ਗਰੇਵਾਲ-ਸੋਨਮ ਬਾਜਵਾ ਦੀ ਰੋਮਾਂਟਿਕ ਕੈਮਿਸਟਰੀ ਜਿੱਤੇਗੀ ਦਿਲ

    Carry On Jatta 3 New Song: 'ਕੈਰੀ ਆਨ ਜੱਟਾ 3' ਦਾ ਗਾਣਾ 'ਲਹਿੰਗਾ' ਰਿਲੀਜ਼ ਹੋ ਗਿਆ ਹੈ। ਇਸ ਗਾਣੇ 'ਚ ਗਿੱਪੀ-ਗਰੇਵਾਲ ਤੇ ਸੋਨਮ ਦੀ ਰੋਮਾਂਟਿਕ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਇਸ ਗੀਤ ਨੂੰ ਖੂਬ ਪਿਆਰ ਮਿਲ ਰਿਹਾ ਹੈ। ਦੇਖੋ ਇਹ ਵੀਡੀਓ: Read More

  6. ਸ਼ਾਹਰੁਖ ਖਾਨ ਦੇ ਗੁਆਂਢੀ ਬਣਨ ਜਾ ਰਹੇ ਹਨ ਰਣਵੀਰ-ਦੀਪਿਕਾ, 119 ਕਰੋੜ ਦੇ ਘਰ ਦਾ ਨਿਰਮਾਣ ਕਾਰਜ ਦੇਖਣ ਪਹੁੰਚਿਆ ਜੋੜਾ, ਦੇਖੋ ਵੀਡੀਓ

    Ranveer Deepika New House: ਦੀਪਿਕਾ ਪਾਦੁਕੋਣ-ਰਣਵੀਰ ਸਿੰਘ ਇਕ ਹੋਰ ਨਵਾਂ ਘਰ ਲੈ ਰਹੇ ਹਨ, ਇਸ ਘਰ ਦੀ ਕੀਮਤ 119 ਕਰੋੜ ਰੁਪਏ ਹੈ। ਦੋਵੇਂ ਹਾਲ ਹੀ 'ਚ ਘਰ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਪਹੁੰਚੇ ਸੀ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ Read More

  7. Virat Kohli: ਟੈਸਟ ਇਤਿਹਾਸ 'ਚ 5 ਸਭ ਤੋਂ ਸਫਲ ਕਪਤਾਨ, ਵਿਰਾਟ ਕੋਹਲੀ ਨਾਂ ਵੀ ਲਿਸਟ 'ਚ ਸ਼ਾਮਲ

    Most Successful Captains: ਲੰਬੇ ਸਮੇਂ ਤੱਕ ਟੈਸਟ ਕ੍ਰਿਕਟ ਵਿੱਚ ਟੀਮਾਂ ਦਾ ਦਬਦਬਾ ਕਾਇਮ ਰੱਖਣ ਲਈ, ਉਨ੍ਹਾਂ ਨੂੰ ਘਰੇਲੂ ਅਤੇ ਵਿਦੇਸ਼ੀ ਦੌਰਿਆਂ 'ਤੇ ਲਗਾਤਾਰ ਬਿਹਤਰ ਖੇਡ ਦਿਖਾਉਣੀ ਪਵੇਗੀ। ਬਹੁਤ ਘੱਟ ਟੀਮਾਂ ਅਜਿਹਾ ਕਰਨ ਵਿੱਚ ਸਫਲ ਰਹੀਆਂ ਹਨ Read More

  8. Women’s Junior Asia Cup 2023 Hockey: ਭਾਰਤ ਨੇ ਮਹਿਲਾ ਜੂਨੀਅਰ ਏਸ਼ੀਆ ਕੱਪ ਹਾਕੀ ਦਾ ਖ਼ਿਤਾਬ ਕੀਤਾ ਆਪਣੇ ਨਾਂਅ, ਫਾਈਨਲ 'ਚ ਦੱਖਣੀ ਕੋਰੀਆ ਨੂੰ 2-1 ਨਾਲ ਹਰਾਇਆ

    Team India Hockey Women's Junior Asia Cup: ਭਾਰਤ ਨੇ ਦੱਖਣੀ ਕੋਰੀਆ ਨੂੰ 2-1 ਨਾਲ ਹਰਾ ਕੇ ਪਹਿਲੀ ਵਾਰ ਮਹਿਲਾ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ਜਿੱਤ ਲਿਆ ਹੈ। ਟੀਮ ਇੰਡੀਆ ਲਈ ਅਨੁ ਤੇ ਨੀਲਮ ਨੇ ਗੋਲ ਕੀਤੇ। Read More

  9. ਸਾਵਧਾਨ ! ਜੇ ਸਾਰਾ ਦਿਨ ਸਮਾਰਟਫੋਨ 'ਤੇ ਲਾਈ ਰੱਖਦੇ ਹੋ ਨਿਗ੍ਹਾ ਤਾਂ ਹੋ ਸਕਦੇ ਹੋ ਇਸ ਬਿਮਾਰੀ ਦਾ ਸ਼ਿਕਾਰ

    Eye Care Tips: ਜੇ ਤੁਸੀਂ ਦਿਨ ਭਰ ਸਮਾਰਟ ਫ਼ੋਨ ਦੀ ਸਕਰੀਨ ਨਾਲ ਚਿਪਕਦੇ ਰਹਿੰਦੇ ਹੋ, ਤਾਂ ਸਮਝੋ ਕਿ ਤੁਸੀਂ ਆਪਣੀਆਂ ਅੱਖਾਂ ਓਵਰਟਾਈਮ ਕਰਵਾ ਰਹੇ ਹੋ। ਜਿਸ ਦਾ ਨਤੀਜਾ ਬਹੁਤ ਮਾੜਾ ਅਤੇ ਚਿੰਤਾਜਨਕ ਹੋ ਸਕਦਾ ਹੈ। Read More

  10. Wheat Price Hike: ਮਹਿੰਗੀ ਕਣਕ-ਆਟੇ ਦੀਆਂ ਵਧਦੀਆਂ ਕੀਮਤਾਂ ਨੂੰ ਨੱਥ ਪਾਉਣ ਲਈ, ਸਰਕਾਰ ਨੇ15 ਸਾਲਾਂ ਚ ਪਹਿਲੀ ਵਾਰ ਤੈਅ ਕੀਤੀ ਕਣਕ ਦਾ ਸਟਾਕ ਰੱਖਣ ਦੀ Limit

    Wheat Price Update: ਸਰਕਾਰ ਦੀ ਬਰਾਮਦ ਪਾਬੰਦੀ ਜੋ ਪਿਛਲੇ ਸਾਲ ਲਾਈ ਗਈ ਸੀ ਉਹ ਜਾਰੀ ਰਹੇਗੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Embed widget