ਪੜਚੋਲ ਕਰੋ

ABP Sanjha Top 10, 13 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 13 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 12 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 12 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 12 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 12 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Election 2024 : ਕੀ ਤੀਸਰੀ ਵਾਰ ਖੱਟਰ ਦੇ ਸਿਰ ਬੱਝੇਗਾ BJP ਦੀ ਜਿੱਤ ਦਾ ਸੇਹਰਾ ਜਾਂ ਕਾਂਗਰਸ ਦੀ ਇਕਜੁੱਟਤਾ ਦੇਵੇਗੀ ਝਟਕਾ ?

    Haryana Politics : ਹਰਿਆਣਾ ਵਿੱਚ 2024 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਭਾਜਪਾ ਦੇ ਸਿਰ 'ਤੇ ਦੋ ਵਾਰ ਜਿੱਤ ਦਾ ਸੇਹਰਾ ਬੰਨ੍ਹਿਆ ਜਾ ਚੁੱਕਾ ਹੈ। ਅਜਿਹੇ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ‘ਸੈਨਾ’ ਤੀਜੀ Read More

  4. SVB Crisis: ਸਿਲੀਕਾਨ ਵੈਲੀ ਬੈਂਕ ਨੂੰ ਰਾਹਤ ਪੈਕੇਜ ਦੇਣ ਤੋਂ ਅਮਰੀਕੀ ਸਰਕਾਰ ਨੇ ਕੀਤਾ ਇਨਕਾਰ, ਬੈਂਕ ਡੁੱਬਣ ਦੇ ਡਰ 'ਚ ਨਿਵੇਸ਼ਕ, ਜਾਣੋ ਕਿਵੇਂ ਆਇਆ ਸੰਕਟ

    SVB Crisis: ਅਮਰੀਕਾ 'ਚ ਸਿਲੀਕਾਨ ਵੈਲੀ ਬੈਂਕ (SVB) ਸੰਕਟ ਕਾਰਨ ਭਾਰਤ ਸਮੇਤ ਹੋਰ ਦੇਸ਼ਾਂ ਦੇ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ ਆਈ ਹੈ। ਅਮਰੀਕਾ ਵਿੱਚ ਬੈਂਕ ਡੁੱਬਣ ਦਾ ਇਹ ਦੂਜਾ ਵੱਡਾ ਮਾਮਲਾ ਹੈ। ਇਸ ਸੰਕਟ ਨੇ ਦਹਿਸ਼ਤ ਪੈਦਾ ਕਰ ਦਿੱਤੀ ਹੈ। Read More

  5. Oscars 2023: ਕੀ ਭਾਰਤ Oscars 'ਚ ਰਚੇਗਾ ਇਤਿਹਾਸ ? ਪਹਿਲੀ ਵਾਰ ਇਕੱਠੀਆਂ ਹੋਈਆਂ ਤਿੰਨ ਨਾਮਜ਼ਦਗੀਆਂ

    Oscar 2023: ਇਸ ਸਾਲ ਦਾ ਆਸਕਰ ਐਵਾਰਡ ਭਾਰਤ ਲਈ ਖ਼ਾਸ ਹੋਣ ਵਾਲਾ ਹੈ। ਪਹਿਲੀ ਵਾਰ, ਭਾਰਤ ਨੂੰ ਅਕੈਡਮੀ ਪੁਰਸਕਾਰਾਂ ਵਿੱਚ ਤਿੰਨ ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। Read More

  6. ਕਪਿਲ ਸ਼ਰਮਾ ਨੇ ਆਪਣੇ ਸ਼ੋਅ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੁਲਾਇਆ, ਮਿਲਿਆ ਇਹ ਜਵਾਬ..

    Kapil Sharma On PM Narendra Modi: ਅਭਿਨੇਤਾ ਅਤੇ ਕਾਮੇਡੀਅਨ ਕਪਿਲ ਸ਼ਰਮਾ ਦਾ ਸ਼ੋਅ ਦ ਕਪਿਲ ਸ਼ਰਮਾ ਸ਼ੋਅ ਕਾਫੀ ਪਸੰਦ ਕੀਤਾ ਜਾਂਦਾ ਹੈ। ਹਰ ਉਮਰ ਵਰਗ ਦੇ ਲੋਕ ਇਸ ਸ਼ੋਅ ਦੇ ਪ੍ਰਸ਼ੰਸਕ ਹਨ। Read More

  7. Sania Mirza: ਪ੍ਰਧਾਨ ਮੰਤਰੀ ਮੋਦੀ ਨੇ ਸਾਨੀਆ ਮਿਰਜ਼ਾ ਨੂੰ ਸੰਨਿਆਸ ਤੋਂ ਬਾਅਦ ਚਿੱਠੀ ਰਾਹੀਂ ਦਿੱਤੀ ਵਧਾਈ, ਟੈਨਿਸ ਸਟਾਰ ਨੇ ਖਾਸ ਅੰਦਾਜ਼ 'ਚ ਕਿਹਾ ਧੰਨਵਾਦ

    Sania Mirza: ਭਾਰਤ ਦੇ PM ਨਰਿੰਦਰ ਮੋਦੀ ਨੇ ਸਾਨੀਆ ਮਿਰਜ਼ਾ ਨੂੰ ਉਸ ਦੇ ਸ਼ਾਨਦਾਰ ਕਰੀਅਰ ਲਈ ਵਧਾਈ ਦਿੰਦੇ ਹੋਏ ਪੱਤਰ ਲਿਖਿਆ ਹੈ। ਹੁਣ ਭਾਰਤੀ ਟੈਨਿਸ ਸਟਾਰ ਨੇ ਚਿੱਠੀ ਲਿਖ ਕੇ ਪੀਐਮ ਮੋਦੀ ਦਾ ਧੰਨਵਾਦ ਕੀਤਾ ਹੈ। Read More

  8. RCB-W vs UPW-W, Match Highlights: ਆਰਸੀਬੀ ਮਹਿਲਾ ਟੀਮ ਨੂੰ ਮਿਲੀ ਲਗਾਤਾਰ ਚੌਥੀ ਹਾਰ, UP ਵਾਰੀਅਰਜ਼ ਨੇ 10 ਵਿਕਟਾਂ ਨਾਲ ਇਕਤਰਫਾ ਹਰਾਇਆ

    WPL 2023, RCB-W vs UPW-W: ਮਹਿਲਾ ਪ੍ਰੀਮੀਅਰ ਲੀਗ ਵਿੱਚ ਯੂਪੀ ਵਾਰੀਅਰਜ਼ ਦੀ ਟੀਮ ਨੇ ਆਰਸੀਬੀ ਮਹਿਲਾ ਟੀਮ ਖ਼ਿਲਾਫ਼ ਇੱਕ ਤਰਫਾ 10 ਵਿਕਟਾਂ ਨਾਲ ਜਿੱਤ ਦਰਜ ਕੀਤੀ, ਜਿਸ ਵਿੱਚ ਟੀਮ ਦੀ ਕਪਤਾਨ ਐਲੀਸਾ ਹੀਲੀ ਨੇ ਅਜੇਤੂ 96 ਦੌੜਾਂ ਬਣਾਈਆਂ। Read More

  9. ਚੂਹੇ ਮਚਾ ਰਹੇ ਕਹਿਰ! ਜਹਿਰ ਨਹੀਂ ਸਗੋਂ ਇਨ੍ਹਾਂ ਘਰੇਲੂ ਨੁਸਖਿਆਂ ਨਾਲ ਪਾਓ ਛੁਟਕਾਰਾ

    ਚੂਹੇ ਖੇਤਾਂ, ਦੁਕਾਨਾਂ, ਘਰ ਜਾਂ ਫਿਰ ਸਟੋਰਾਂ ਵਿੱਚ ਵੱਡਾ ਨੁਕਸਾਨ ਕਰਦੇ ਹਨ। ਜੇਕਰ ਇੱਕ ਵੀ ਚੂਹਾ ਘਰ ਵਿੱਚ ਵੜ ਜਾਵੇ ਤਾਂ ਸਿਰਦਰਦ ਬਣ ਜਾਂਦਾ ਹੈ। ਚੂਹੇ ਸਿਰਫ ਅਨਾਜ ਤੇ ਕੱਪੜਿਆਂ 'ਤੇ ਹੀ ਨਹੀਂ ਬਲਕਿ ਹੋਰ ਵੀ ਕਈ ਚੀਜ਼ਾਂ ਨੂੰ ਕੁੱਤਰ ਦਿੰਦੇ ਹਨ। Read More

  10. ਸਿਲੀਕਾਨ ਵੈਲੀ ਬੈਂਕ ਦੇ ਮਾਮਲੇ 'ਚ ਫਸੇ ਭਾਰਤੀ ਸਟਾਰਟਅੱਪ, ਮੁਲਾਜ਼ਮਾਂ ਦੀ ਤਨਖਾਹ 'ਤੇ ਸੰਕਟ, ਵੱਡੀ ਰਕਮ ਫਸ ਗਈ

    Silicon Valley Bank : ਅਮਰੀਕਾ ਦੇ 16ਵੇਂ ਸਭ ਤੋਂ ਵੱਡੇ ਬੈਂਕ ਦੇ ਕਥਿਤ ਤੌਰ 'ਤੇ ਢਹਿ ਜਾਣ ਤੋਂ ਬਾਅਦ, ਲਗਭਗ 60 ਭਾਰਤੀ ਸਟਾਰਟਅੱਪ ਹੁਣ ਮੁਸੀਬਤ ਵਿੱਚ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕਿਸਾਨਾਂ ਦੀ ਦਿੱਕਤ ਪਾਰਟੀਆਂ ਲਈ ਬਣੀ ਸਿਆਸਤ ਚਮਕਾਉਣ ਦਾ ਜ਼ਰੀਆ ? ਹੁਣ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਪ
ਕਿਸਾਨਾਂ ਦੀ ਦਿੱਕਤ ਪਾਰਟੀਆਂ ਲਈ ਬਣੀ ਸਿਆਸਤ ਚਮਕਾਉਣ ਦਾ ਜ਼ਰੀਆ ? ਹੁਣ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਪ
Punjab News: ਟਰੈਕਟਰ 'ਤੇ ਚਲਦਾ ਡੈਕ ਬੰਦ ਕਰਵਾਉਣ ਨੂੰ ਲੈ ਕੇ ਹੋਇਆ ਵਿਵਾਦ, ਮਾਪਿਆਂ ਦੇ ਇਕਲੌਤੇ ਪੁੱਤ ਦਾ ਕੁੱਟ-ਕੁੱਟ ਕੀਤਾ ਕਤਲ
Punjab News: ਟਰੈਕਟਰ 'ਤੇ ਚਲਦਾ ਡੈਕ ਬੰਦ ਕਰਵਾਉਣ ਨੂੰ ਲੈ ਕੇ ਹੋਇਆ ਵਿਵਾਦ, ਮਾਪਿਆਂ ਦੇ ਇਕਲੌਤੇ ਪੁੱਤ ਦਾ ਕੁੱਟ-ਕੁੱਟ ਕੀਤਾ ਕਤਲ
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ, ਪਾਰਟੀ ਨਾਲ ਬਗ਼ਾਵਤ ਕਰਨ ਦਾ ਮਿਲਿਆ ਇਨਾਮ !
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ, ਪਾਰਟੀ ਨਾਲ ਬਗ਼ਾਵਤ ਕਰਨ ਦਾ ਮਿਲਿਆ ਇਨਾਮ !
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
Advertisement
ABP Premium

ਵੀਡੀਓਜ਼

ਅੰਮ੍ਰਿਤਾ ਵੜਿੰਗ ਲਈ ਚੋਣ ਪ੍ਰਚਾਰ ਕਰਨ ਪਹੁੰਚੀ ਧੀ ਏਕਮ ਵੜਿੰਗPunjab Police|Gangster|Lawrance Bishnoi|ਪੁਲਿਸ ਨੇ ਗੈਂਗਸਟਰਾਂ ਨੂੰ ਪਾਈ ਨਕੇਲ!ਕਾਂਡ ਦੇਖ਼ਕੇ ਹੋ ਜਾਓਗੇ ਹੈਰਾਨ !CM Bhagwant Maan | Congress leader ਨੇ ਖੋਲ੍ਹੇ CM ਮਾਨ ਦੇ ਭੇਤ! | Abp Sanjhaਬੀਬੀ ਜਗੀਰ ਕੌਰ ਨੇ ਕਿਹਾ ਜਮੀਰਾਂ ਮਰੀਆਂ ਨੇ.

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਿਸਾਨਾਂ ਦੀ ਦਿੱਕਤ ਪਾਰਟੀਆਂ ਲਈ ਬਣੀ ਸਿਆਸਤ ਚਮਕਾਉਣ ਦਾ ਜ਼ਰੀਆ ? ਹੁਣ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਪ
ਕਿਸਾਨਾਂ ਦੀ ਦਿੱਕਤ ਪਾਰਟੀਆਂ ਲਈ ਬਣੀ ਸਿਆਸਤ ਚਮਕਾਉਣ ਦਾ ਜ਼ਰੀਆ ? ਹੁਣ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਪ
Punjab News: ਟਰੈਕਟਰ 'ਤੇ ਚਲਦਾ ਡੈਕ ਬੰਦ ਕਰਵਾਉਣ ਨੂੰ ਲੈ ਕੇ ਹੋਇਆ ਵਿਵਾਦ, ਮਾਪਿਆਂ ਦੇ ਇਕਲੌਤੇ ਪੁੱਤ ਦਾ ਕੁੱਟ-ਕੁੱਟ ਕੀਤਾ ਕਤਲ
Punjab News: ਟਰੈਕਟਰ 'ਤੇ ਚਲਦਾ ਡੈਕ ਬੰਦ ਕਰਵਾਉਣ ਨੂੰ ਲੈ ਕੇ ਹੋਇਆ ਵਿਵਾਦ, ਮਾਪਿਆਂ ਦੇ ਇਕਲੌਤੇ ਪੁੱਤ ਦਾ ਕੁੱਟ-ਕੁੱਟ ਕੀਤਾ ਕਤਲ
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ, ਪਾਰਟੀ ਨਾਲ ਬਗ਼ਾਵਤ ਕਰਨ ਦਾ ਮਿਲਿਆ ਇਨਾਮ !
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ, ਪਾਰਟੀ ਨਾਲ ਬਗ਼ਾਵਤ ਕਰਨ ਦਾ ਮਿਲਿਆ ਇਨਾਮ !
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
Punjab By Election: ਜ਼ਿਮਨੀ ਚੋਣਾਂ ਲਈ 12 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, ਕੱਲ੍ਹ ਤੱਕ ਕਾਗਜ਼ ਵਾਪਸ ਲੈਣ ਦਾ ਸਮਾਂ
Punjab By Election: ਜ਼ਿਮਨੀ ਚੋਣਾਂ ਲਈ 12 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, ਕੱਲ੍ਹ ਤੱਕ ਕਾਗਜ਼ ਵਾਪਸ ਲੈਣ ਦਾ ਸਮਾਂ
Mansa Blast: ਦੀਵਾਲੀ ਤੋਂ ਪਹਿਲਾਂ ਪੰਜਾਬ ‘ਚ ਵੱਡੀ ਵਾਰਦਾਤ, ਪੈਟਰੋਲ ਪੰਪ ‘ਤੇ ਗ੍ਰੇਨੈਡ ਨਾਲ ਕੀਤਾ ਹਮਲਾ, ਕਿਹਾ-ਇਹ ਸਿਰਫ਼ ਟ੍ਰੇਲਰ....
Mansa Blast: ਦੀਵਾਲੀ ਤੋਂ ਪਹਿਲਾਂ ਪੰਜਾਬ ‘ਚ ਵੱਡੀ ਵਾਰਦਾਤ, ਪੈਟਰੋਲ ਪੰਪ ‘ਤੇ ਗ੍ਰੇਨੈਡ ਨਾਲ ਕੀਤਾ ਹਮਲਾ, ਕਿਹਾ-ਇਹ ਸਿਰਫ਼ ਟ੍ਰੇਲਰ....
Apple Intelligence: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਹੁਣ ਤੱਕ ਦਾ ਸਭ ਤੋਂ ਜਬਰਦਸਤ ਫੀਚਰ ਲਾਂਚ, ਬਦਲ ਦੇਵੇਗਾ ਮੋਬਾਈਲ ਦੀ ਦੁਨੀਆ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਹੁਣ ਤੱਕ ਦਾ ਸਭ ਤੋਂ ਜਬਰਦਸਤ ਫੀਚਰ ਲਾਂਚ, ਬਦਲ ਦੇਵੇਗਾ ਮੋਬਾਈਲ ਦੀ ਦੁਨੀਆ
Punjab News: ਝੋਨੇ ਦੀ ਲਿਫਟਿੰਗ ਮਾਮਲੇ ਦੀ ਹਾਈਕੋਰਟ 'ਚ ਸੁਣਵਾਈ, ਪੰਜਾਬ, ਕੇਂਦਰ ਤੇ FCI ਦਾਇਰ ਕਰੇਗੀ ਜਵਾਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
Punjab News: ਝੋਨੇ ਦੀ ਲਿਫਟਿੰਗ ਮਾਮਲੇ ਦੀ ਹਾਈਕੋਰਟ 'ਚ ਸੁਣਵਾਈ, ਪੰਜਾਬ, ਕੇਂਦਰ ਤੇ FCI ਦਾਇਰ ਕਰੇਗੀ ਜਵਾਬ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
Embed widget