ਪੜਚੋਲ ਕਰੋ

ABP Sanjha Top 10, 13 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 13 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 12 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 12 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 12 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 12 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Haryana news: ਨਾਇਬ ਸਿੰਘ ਸੈਣੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਮਨੋਹਰ ਲਾਲ ਖੱਟਰ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ

    Nayab Singh Saini Oath: ਕੁਰੂਕਸ਼ੇਤਰ ਤੋਂ ਭਾਜਪਾ ਦੇ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਹ ਖੱਟਰ ਦੇ ਬਹੁਤ ਕਰੀਬੀ ਮੰਨੇ ਜਾਂਦੇ ਹਨ। Read More

  4. India Russia Relations: ਭਾਰਤ ਤੇ ਰੂਸ ਵਿਚਾਲੇ ਬਣ ਸਕਦਾ ਨਵਾਂ ਸਮੁੰਦਰੀ ਰਸਤਾ, ਜਾਣ ਕੇ ਨਹੀਂ ਹੋਵੇਗਾ ਭਰੋਸਾ

    India Russia Relations: NSR ਰੂਟ 'ਤੇ ਕਾਰੋਬਾਰ ਕਰਨ ਦੀ ਇਕੋ ਇਕ ਸਮੱਸਿਆ ਆਈਸਬਰਗ ਹੈ। ਠੰਢ ਦੇ ਦਿਨਾਂ ਵਿੱਚ ਇਹ ਖੇਤਰ ਪੂਰੀ ਤਰ੍ਹਾਂ ਜੰਮ ਜਾਂਦਾ ਹੈ। ਅਜਿਹੇ 'ਚ ਆਮ ਜਹਾਜ਼ਾਂ ਦਾ ਇਸ ਰਸਤੇ ਤੋਂ ਲੰਘਣਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ। Read More

  5. Sunny Deol: ਬੌਡੀ ਬਣਾਉਣ ਲਈ ਲੰਡਨ ਤੋਂ ਦੁੱਧ ਮੰਗਵਾਉਂਦਾ ਸੀ ਸੰਨੀ ਦਿਓਲ! ਕਾਰਨ ਜਾਣ ਕੇ ਰਹਿ ਜਾਓਗੇ ਹੈਰਾਨ

    Sunny Deol: ਹਾਲ ਹੀ 'ਚ ਇੱਕ ਇੰਟਰਵਿਊ 'ਚ ਵਿੰਦੂ ਦਾਰਾ ਸਿੰਘ ਨੇ ਸੰਨੀ ਦਿਓਲ ਦੀ ਬੌਡੀ ਬਿਲਡਿੰਗ ਬਾਰੇ ਇੱਕ ਮਜ਼ਾਕੀਆ ਕਿੱਸਾ ਸ਼ੇਅਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੰਨੀ ਦਿਓਲ ਦੀ ਸਿਹਤ ਦਾ ਰਾਜ ਖੋਲ੍ਹਿਆ ਹੈ। Read More

  6. Ram Charan: RRR ਸਟਾਰ ਰਾਮ ਚਰਨ ਦੀ ਵਾਈਫ ਉਪਾਸਨਾ ਨੇ ਅਯੁੱਧਿਆ 'ਚ ਲੌਂਚ ਕੀਤਾ ਅਪੋਲੋ ਹਸਪਤਾਲ, UP CM ਯੋਗੀ ਨਾਲ ਸ਼ੇਅਰ ਕੀਤੀ ਤਸਵੀਰ

    Upasana Launched Apollo Services In Ayodhya: ਉਪਾਸਨਾ ਨੇ ਹਸਪਤਾਲ ਦੇ ਲਾਂਚ ਦੀ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਪੋਸਟ ਦੇ ਕੈਪਸ਼ਨ 'ਚ ਉਨ੍ਹਾਂ ਨੇ ਆਪਣੇ ਹਸਪਤਾਲ ਦੀਆਂ ਵਿਸ਼ੇਸ਼ਤਾਵਾਂ ਦਾ ਵੀ ਜ਼ਿਕਰ ਕੀਤਾ ਹੈ। Read More

  7. John Cena Oscars 2024: ਆਸਕਰ 'ਚ ਬਿਨਾਂ ਕੱਪੜਿਆਂ ਦੇ ਪੁੱਜੇ WWE ਰੈਸਲਰ ਜੌਨ ਸੀਨਾ, ਯੂਜ਼ਰਸ ਨੇ PK ਕਹਿ ਉਡਾਇਆ ਮਜ਼ਾਕ

    John Cena at Oscars 2024: ਅਮਰੀਕੀ ਅਭਿਨੇਤਾ ਅਤੇ ਪ੍ਰੋਫੈਸ਼ਨਲ ਪਹਿਲਵਾਨ ਜੌਨ ਸੀਨਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਕਿਸੇ-ਨਾ-ਕਿਸੇ ਕਾਰਨ ਸੁਰਖੀਆਂ ਵਿੱਚ ਰਹਿੰਦੇ ਹਨ। ਫਿਲਹਾਲ ਉਹ ਆਪਣੇ 'ਪੂਅਰ ਥਿੰਗਜ਼' Read More

  8. Mohammed Shami: ਟੀ20 ਵਰਲਡ ਕੱਪ ;ਚ ਨਹੀਂ ਖੇਡਣਗੇ ਸ਼ਮੀ, ਰਿਸ਼ਭ ਪੰਤ ਲਈ ਖੁੱਲ੍ਹੇ ਹਨ ਦਰਵਾਜ਼ੇ, ਜੈਅ ਸ਼ਾਹ ਨੇ ਕੀਤਾ ਕਨਫਰਮ

    T20 World Cup 2024: 2024 ਟੀ-20 ਵਿਸ਼ਵ ਕੱਪ ਇਸ ਸਾਲ ਜੂਨ 'ਚ ਖੇਡਿਆ ਜਾਣਾ ਹੈ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਪੁਸ਼ਟੀ ਕੀਤੀ ਹੈ ਕਿ ਤੇਜ਼ ਗੇਂਦਬਾਜ਼ ਸ਼ਮੀ ਇਸ ਟੂਰਨਾਮੈਂਟ ਵਿੱਚ ਹਿੱਸਾ ਨਹੀਂ ਲੈ ਸਕਣਗੇ। Read More

  9. Married Life: ਇਨ੍ਹਾਂ ਗਲਤੀਆਂ ਕਾਰਨ ਵਿਆਹੁਤਾ ਜੀਵਨ 'ਚ ਪੈਂਦਾ ਕਲੇਸ਼, ਰਿਸ਼ਤੇ ਨੂੰ ਖਰਾਬ ਹੋਣ ਤੋਂ ਇੰਝ ਬਚਾਓ

    relationships: ਜਦੋਂ ਤੁਸੀਂ ਕਿਸੇ ਰਿਸ਼ਤੇ ਵਿੱਚ ਹੁੰਦੇ ਹੋ, ਜਾਂ ਵਿਆਹੇ ਹੁੰਦੇ ਹੋ ਤਾਂ ਕਦੇ ਵੀ ਭੁੱਲ ਕੇ ਕੁੱਝ ਗਲਤੀਆਂ ਨਹੀਂ ਕਰਨੀਆਂ ਚਾਹੀਦੀਆਂ ਹਨ। ਜੇਕਰ ਤੁਸੀਂ ਆਪਣੇ ਰਿਸ਼ਤੇ ਨੂੰ ਖੁਸ਼ਹਾਲ ਅਤੇ ਪਿਆਰ ਨਾਲ ਭਰਿਆ ਬਣਾਉਣਾ ਚਾਹੁੰਦੇ ਹੋ... Read More

  10. ਫਰਵਰੀ ਮਹੀਨੇ 'ਚ ਪ੍ਰਚੂਨ ਮਹਿੰਗਾਈ ਦਰ ਘਟ ਕੇ ਹੋਈ 5.09 ਫੀਸਦੀ, ਖੁਰਾਕੀ ਮਹਿੰਗਾਈ ਦਰ ਵਧੀ

    Consumer Price Inflation: ਫਰਵਰੀ 2024 ਵਿੱਚ ਖੁਰਾਕੀ ਮਹਿੰਗਾਈ ਦਰ 8.66% ਤੱਕ ਪਹੁੰਚ ਗਈ ਹੈ, ਜੋ ਕਿ ਜਨਵਰੀ 2024 ਵਿੱਚ 8.30% ਸੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Gold Silver Rate Today: ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Power Cut in Punjab: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
Embed widget