ਪੜਚੋਲ ਕਰੋ

ABP Sanjha Top 10, 13 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 13 May 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 12 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 12 May 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 12 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 12 May 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Lawrence Bishnoi Case: ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਮੋਡਿਊਲ ਦਾ ਪਰਦਾਫਾਸ਼, ਅੰਤਰਰਾਸ਼ਟਰੀ ਨੰਬਰ ਤੋਂ ਕਾਲਿੰਗ, ਨਾਬਾਲਗ ਤੋਂ ਚਲਵਾਉਂਦੇ ਸੀ ਗੋਲੀ

    Lawrence Bishnoi: ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਬਾਰੇ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਇਹ ਲੋਕਾਂ ਨੂੰ ਡਰਾ ਧਮਕਾ ਕੇ ਫਿਰੌਤੀ ਮੰਗਦੇ ਸਨ। Read More

  4. Imran Khan News: ਇਸਲਾਮਾਬਾਦ ਹਾਈ ਕੋਰਟ ਦੇ ਬਾਹਰ ਹੋਈ ਗੋਲੀਬਾਰੀ, ਇਮਰਾਨ ਖਾਨ ਹਾਈ ਕੋਰਟ ਦੇ ਅੰਦਰ ਹਨ ਮੌਜੂਦ

    Shots fired outside IHC: ਪਾਕਿਸਤਾਨ ਦੇ ਇਸਲਾਮਾਬਾਦ ਹਾਈ ਕੋਰਟ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਹਨ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਗੋਲੀਬਾਰੀ ਦੌਰਾਨ ਅਦਾਲਤ ਦੇ ਅੰਦਰ ਮੌਜੂਦ ਹਨ। Read More

  5. Sonam Bajwa: ਸੋਨਮ ਬਾਜਵਾ ਦੇ ਸ਼ਾਨਦਾਰ ਗਿੱਧੇ ਨੇ ਬੰਨ੍ਹਿਆ ਰੰਗ, 'ਗੋਡੇ ਗੋਡੇ ਚਾਅ' ਦਾ ਗਾਣਾ 'ਅੱਲੜ੍ਹਾਂ ਦੇ' ਰਿਲੀਜ਼

    Goday Goday Chaa: ਸੋਨਮ ਬਾਜਵਾ 'ਗੋਡੇ ਗੋਡੇ ਚਾਅ' 'ਚ ਦੇਸੀ ਕੁੜੀ ਰਾਣੀ ਦਾ ਕਿਰਦਾਰ ਨਿਭਾ ਰਹੀ ਹੈ। ਉਹ ਰਵਾਇਤੀ ਪੰਜਾਬੀ ਸੂਟਾਂ 'ਚ ਕਮਾਲ ਦੀ ਲੱਗ ਰਹੀ ਹੈ ਅਤੇ ਹੁਣ ਅਦਾਕਾਰਾ ਨੇ ਆਪਣੇ ਸ਼ਾਨਦਾਰ ਗਿੱਧੇ ਨਾਲ ਸਭ ਦਾ ਮਨ ਮੋਹ ਲਿਆ ਹੈ। Read More

  6. Ammy Virk: ਐਮੀ ਵਿਰਕ ਦੀ ਫੈਮਿਲੀ ਫੋਟੋ ਜਿੱਤੇਗੀ ਦਿਲ, ਗਾਇਕ ਨੇ ਸ਼ੇਅਰ ਕੀਤੀ ਪਿਆਰੀ ਤਸਵੀਰ

    Ammy Virk Family: 11 ਮਈ ਨੂੰ ਐਮੀ ਵਿਰਕ ਨੇ ਆਪਣਾ 31ਵਾਂ ਜਨਮਦਿਨ ਮਨਾਇਆ ਹੈ। ਇਸ ਮੌਕੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਸਟੋਰੀ ਸ਼ੇਅਰ ਕੀਤੀ ਹੈ। ਦਰਅਸਲ, ਇਹ ਐਮੀ ਦੀ ਫੈਮਿਲੀ ਫੋਟੋ ਹੈ। Read More

  7. Cristiano Ronaldo: ਕ੍ਰਿਸਟੀਆਨੋ ਰੋਨਾਲਡੋ ਨੂੰ ਦੁਬਈ ਨੇ ਗਿਫਟ ਕੀਤੀ ਹੀਰਿਆਂ ਦੀ ਘੜੀ, ਕਰੋੜਾਂ 'ਚ ਹੈ ਇਸ ਦੀ ਕੀਮਤ

    Cristiano Ronaldo Watch: ਜੈਕਬ ਐਂਡ ਕੰਪਨੀ ਨੇ ਸਾਊਦੀ ਅਰਬ ਦੇ ਕਲੱਬ ਅਲ-ਨਾਸਰ ਵਿੱਚ ਸ਼ਾਮਲ ਹੋਣ ਤੋਂ ਬਾਅਦ ਕ੍ਰਿਸਟੀਆਨੋ ਰੋਨਾਲਡੋ ਨੂੰ ਇੱਕ ਘੜੀ ਗਿਫਟ ਕੀਤੀ। ਇਸ ਘੜੀ ਵਿੱਚ 300 ਤਸਵੋਰਾਈਟ ਪੱਥਰਾਂ ਦੀ ਵਰਤੋਂ ਕੀਤੀ ਗਈ ਹੈ। Read More

  8. IPL 'ਚ MS ਧੋਨੀ ਦੇ ਨਾਮ ਦਰਜ ਹੈ ਇਹ ਖਾਸ ਤੇ ਅਨੋਖਾ ਰਿਕਾਰਡ, ਅੰਕੜੇ ਦੇਖ ਕੇ ਤੁਸੀਂ ਵੀ ਕਹੋਗੇ 'ਧੋਨੀ ਵਰਗਾ ਕੋਈ ਨਹੀਂ'

    MS Dhoni: ਮਹਿੰਦਰ ਸਿੰਘ ਧੋਨੀ ਨੇ IPL ਦੇ 18ਵੇਂ, 19ਵੇਂ ਅਤੇ 20ਵੇਂ ਓਵਰਾਂ ਵਿੱਚ ਹੁਣ ਤੱਕ ਸਭ ਤੋਂ ਵੱਧ ਛੱਕੇ ਲਗਾਏ ਹਨ। IPL 2023 'ਚ CSK ਦੇ ਕਪਤਾਨ ਦਾ ਬੱਲਾ ਜ਼ਬਰਦਸਤ ਬੋਲ ਰਿਹਾ ਹੈ। Read More

  9. ਸ਼ਰਾਬ ਪੀਂਦੇ ਸਮੇਂ ਇਹ 4 ਚੀਜ਼ਾਂ ਖਾਣ ਤੋਂ ਪਰਹੇਜ਼ ਕਰੋ, ਜਾਣੋ ਕਿਹੜੀਆਂ ਚੀਜ਼ਾਂ ਹੋਣਗੀਆਂ ਫਾਇਦੇਮੰਦ

    ਜੇਕਰ ਤੁਸੀਂ ਸ਼ਰਾਬ ਦਾ ਸੇਵਨ ਕਰਦੇ ਹੋ ਤਾਂ ਕੁਝ ਖਾਣ ਵਾਲੀਆਂ ਚੀਜ਼ਾਂ ਦਾ ਸੇਵਨ ਕਰਨਾ ਤੁਹਾਡੇ ਲਈ ਖਤਰਨਾਕ ਸਾਬਤ ਹੋ ਸਕਦਾ ਹੈ। ਆਓ ਜਾਣਦੇ ਹਾਂ ਤੁਹਾਨੂੰ ਸ਼ਰਾਬ ਦੇ ਨਾਲ ਕੀ ਖਾਣਾ ਚਾਹੀਦਾ ਹੈ ਅਤੇ ਕੀ ਨਹੀਂ ਖਾਣਾ ਚਾਹੀਦਾ। Read More

  10. Retail Inflation Data: ਮਹਿੰਗਾਈ ਤੋਂ ਮਿਲੀ ਵੱਡੀ ਰਾਹਤ, ਅਪ੍ਰੈਲ 'ਚ ਪ੍ਰਚੂਨ ਮਹਿੰਗਾਈ ਦਰ 4.70 ਫੀਸਦੀ, 18 ਮਹੀਨਿਆਂ 'ਚ ਸਭ ਤੋਂ ਘੱਟ

    India Retail Inflation: ਇਹ ਲਗਾਤਾਰ ਤੀਜਾ ਮਹੀਨਾ ਹੈ ਜਦੋਂ ਪ੍ਰਚੂਨ ਮਹਿੰਗਾਈ ਦਰ ਹੇਠਾਂ ਆਈ ਹੈ ਅਤੇ ਇਹ 18 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਪਹੁੰਚ ਗਈ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Advertisement
ABP Premium

ਵੀਡੀਓਜ਼

Jagjit Singh Dhallewal| ਖਿਨੌਰੀ ਬਾਰਡਰ 'ਤੇ ਡੱਲੇਵਾਲ ਦੀ ਸਿਹਤ ਹੋ ਰਹੀ ਖਰਾਬAkali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Sukhbir Badal: ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
ਸੁਖਬੀਰ ਬਾਦਲ ਨੇ ਗਲ 'ਚ ਪਾਈ ਤਖ਼ਤੀ ਅਤੇ ਹੱਥ 'ਚ ਫੜ੍ਹਿਆ ਬਰਛਾ, ਗੁਨਾਹਾਂ ਦੀ ਇੰਝ ਭੁਗਤ ਰਹੇ ਸਜ਼ਾ
Punajb News: ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
ਨਵੀਂ ਲੀਡਰਸ਼ਿਪ ਹੱਥ ਹੋਏਗੀ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ! ਥਾਪਿਆ ਜਾਏਗਾ ਨਵਾਂ ਪ੍ਰਧਾਨ ਤੇ ਅਹੁਦੇਦਾਰ
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Punjab News: ਲੱਖਾ ਸਿਧਾਣਾ ਦੇ 9 ਸਾਥੀਆਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ, ਬੁੱਢੇ ਨਾਲੇ ‘ਚ ਡਿੱਗਦੇ ਗੰਦੇ ਪਾਣੀ ਨੂੰ ਲਾਉਣਾ ਬੰਨ੍ਹ, ਲੁਧਿਆਣਾ ‘ਚ ਬਣੀ ਟਕਰਾਅ ਦੀ ਸਥਿਤੀ ?
Sukhbir Singh Badal: ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
ਗਲੇ 'ਚ ਤਖ਼ਤੀ ਪਾ ਸੇਵਾ ਕਰਨਗੇ ਸੁਖਬੀਰ ਬਾਦਲ, ਤਿੰਨ ਦਿਨਾਂ 'ਚ ਅਸਤੀਫ਼ਾ ਵੀ ਹੋਏਗਾ ਮਨਜ਼ੂਰ; ਸਾਥ ਦੇਣ ਵਾਲੇ ਵੀ ਟਾਇਲਟ ਕਰਨਗੇ ਸਾਫ
Farmers Protest: ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨ-ਪੁਲਿਸ ਵਿਚਾਲੇ ਮੀਟਿੰਗ, ਜਾਣੋ ਆਵਾਜਾਈ 'ਚ ਰੁਕਾਵਟ ਨੂੰ ਲੈ ਪੰਧੇਰ ਕੀ ਬੋਲੇ?
Punjab Weather: ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਪੰਜਾਬ 'ਚ ਚੱਕਰਵਾਤੀ ਤੂਫਾਨ ਢਾਏਗਾ ਕਹਿਰ! ਮੀਂਹ ਤੋਂ ਬਾਅਦ ਠੰਡ ਨਾਲ ਕੰਬਣਗੇ ਲੋਕ, ਜਾਣੋ ਆਪਣੇ ਸ਼ਹਿਰ ਦਾ ਮੌਸਮ
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Embed widget