ਪੜਚੋਲ ਕਰੋ

ABP Sanjha Top 10, 13 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 13 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 12 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 12 November 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 12 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 12 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਸੇਰਾਜ ਵਿਧਾਨ ਸਭਾ ਸੀਟ ਤੋਂ ਸ਼ਿਮਲਾ ਤੱਕ... ਇਹ ਨੇ ਹਿਮਾਚਲ ਪ੍ਰਦੇਸ਼ ਦੀਆਂ 8 VIP ਸੀਟਾਂ, ਦਿੱਗਜਾਂ ਵਿਚਾਲੇ ਮੁਕਾਬਲਾ

    ਹਰੋਲੀ ਵਿਧਾਨ ਸਭਾ ਸੀਟ 'ਤੇ ਵੀ ਕਰੀਬੀ ਟੱਕਰ ਹੋਣ ਦੀ ਉਮੀਦ ਹੈ। ਇਸ ਸੀਟ 'ਤੇ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਦਾ ਮੁਕਾਬਲਾ ਭਾਜਪਾ ਨੇਤਾ ਰਾਮਕੁਮਾਰ ਨਾਲ ਹੈ। Read More

  4. Twitter ਅਤੇ meta 'ਚ ਛਾਂਟੀ ਤੋਂ ਬਾਅਦ ਹੁਣ Amazon ਕਰਮਚਾਰੀਆਂ 'ਤੇ ਲਟਕ ਰਹੀ ਹੈ ਤਲਵਾਰ! ਕੱਢੇ ਜਾ ਰਹੇ ਨੇ ਲੋਕ

    layoffs 2022: ਇੱਕ ਅੰਦਰੂਨੀ ਮੇਮੋ ਦੇ ਅਨੁਸਾਰ, ਕੰਪਨੀ ਨੇ ਪਿਛਲੇ ਹਫ਼ਤੇ ਹੀ ਭਰਤੀ ਨੂੰ ਫ੍ਰੀਜ਼ ਕਰਨ ਦਾ ਐਲਾਨ ਕੀਤਾ ਸੀ। ਅਜਿਹੀਆਂ ਅਟਕਲਾਂ ਹਨ ਕਿ ਕੰਪਨੀ ਆਪਣੇ ਕਰਮਚਾਰੀਆਂ ਦੀ ਗਿਣਤੀ ਵੀ ਘਟਾ ਸਕਦੀ ਹੈ। Read More

  5. Kartik Aryan: ਕਾਰਤਿਕ ਆਰੀਅਨ ‘ਤੇ ਬੁਰੀ ਤਰ੍ਹਾਂ ਭੜਕੇ ਅਕਸ਼ੇ ਕੁਮਾਰ ਦੇ ਫ਼ੈਨਜ਼, ਇਹ ਹੈ ਵਜ੍ਹਾ

    Akshay kumar Fans Trolling Kartik Aaryan: ਕਾਰਤਿਕ ਆਰੀਅਨ ਨੇ ਫਿਲਮ 'ਹੇਰਾ ਫੇਰੀ 3' 'ਚ ਅਕਸ਼ੈ ਕੁਮਾਰ ਦੀ ਜਗ੍ਹਾ ਲਈ ਹੈ। ਇਸ ਖਬਰ ਦੇ ਆਉਣ ਤੋਂ ਬਾਅਦ ਅੱਕੀ ਦੇ ਪ੍ਰਸ਼ੰਸਕਾਂ ਦਾ ਗੁੱਸਾ ਭੜਕ ਗਿਆ ਹੈ। Read More

  6. Diljit Dosanjh: ਦਿਲਜੀਤ ਦੋਸਾਂਝ ਨੇ ਕੀਤਾ ਨਵੀਂ ਐਲਬਮ ‘11:11’ ਦਾ ਐਲਾਨ, 2023 ‘ਚ ਹੋਵੇਗੀ ਰਿਲੀਜ਼

    Diljit Dosanjh New Album: ਦਿਲਜੀਤ ਦੋਸਾਂਝ ਦੇ ਫ਼ੈਨਜ਼ ਲਈ ਖੁਸ਼ਖਬਰੀ ਹੈ। ਸਿੰਗਰ ਨੇ ਆਪਣੀ ਨਵੀਂ ਐਲਬਮ ‘11:11’ ਦਾ ਐਲਾਨ ਕੀਤਾ ਹੈ। ਪਰ ਪ੍ਰਸ਼ੰਸਕਾਂ ਨੂੰ ਹਾਲੇ ਇਸ ਐਲਬਮ ਦੀ ਰਿਲੀਜ਼ ਲਈ ਇੰਤਜ਼ਾਰ ਕਰਨਾ ਪੈ ਸਕਦਾ ਹੈ Read More

  7. FIFA World Cup 2022: ਅਰਜਨਟੀਨਾ ਨੇ ਆਪਣੀ ਟੀਮ ਦਾ ਕੀਤਾ ਐਲਾਨ, ਜ਼ਖ਼ਮੀ ਡਿਬੇਲਾ ਨੂੰ ਵੀ ਟੀਮ 'ਚ ਮਿਲੀ ਜਗ੍ਹਾ

    Argentina Squad for FIFA WC 2022: ਇੱਕ ਵਾਰ ਫਿਰ ਮੇਸੀ, ਡੀ ਮਾਰੀਆ ਤੇ ਡਿਬੇਲਾ ਦੀ ਤਿਕੜੀ ਅਰਜਨਟੀਨਾ ਦੀ ਫਾਰਵਰਡ ਲਾਈਨ ਨੂੰ ਹਿਲਾਉਂਦੀ ਨਜ਼ਰ ਆਵੇਗੀ। ਅਰਜਨਟੀਨਾ ਦੀ ਕਮਾਨ 35 ਸਾਲਾ ਲਿਓਨੇਲ ਮੇਸੀ ਦੇ ਹੱਥਾਂ 'ਚ ਹੋਵੇਗੀ। Read More

  8. Qatar FIFA World Cup: ਫੁੱਟਬਾਲ ਦੇ ਦਿੱਗਜ਼ ਖਿਡਾਰੀ ਪੇਲੇ ਦੀ ਭਵਿੱਖਬਾਣੀ...ਬ੍ਰਾਜ਼ੀਲ ਛੇਵੀਂ ਵਾਰ ਬਣੇਗਾ ਚੈਂਪੀਅਨ

    Qatar FIFA World Cup: ਬ੍ਰਾਜ਼ੀਲ ਨੇ ਆਖਰੀ ਵਾਰ 2002 ਵਿੱਚ ਵਿਸ਼ਵ ਕੱਪ ਜਿੱਤਿਆ ਸੀ। ਉਹ 24 ਨਵੰਬਰ ਨੂੰ ਸਰਬੀਆ ਖਿਲਾਫ਼ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗਾ। ਇਸ ਗਰੁੱਪ ਵਿੱਚ ਸਵਿਟਜ਼ਰਲੈਂਡ ਤੇ ਕੈਮਰੂਨ ਵੀ ਸ਼ਾਮਲ ਹਨ। Read More

  9. Cleaning Tips : ਜੇਕਰ ਵਾਪਸ ਪਾਉਣਾ ਚਾਹੁੰਦੇ ਹੋ ਪਿੱਤਲ ਦੇ ਭਾਂਡਿਆਂ ਦੀ ਗੁਆਚੀ ਹੋਈ ਚਮਕ ਤਾਂ ਅਜ਼ਮਾਓ ਇਹ ਜਾਦੂਈ ਸੁਝਾਅ

    ਅੱਜ ਕੱਲ੍ਹ ਹਰ ਘਰ ਦੀ ਰਸੋਈ ਵਿੱਚ ਸਟੀਲ ਦੇ ਭਾਂਡਿਆਂ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ। ਪਿੱਤਲ ਅਤੇ ਤਾਂਬੇ ਵਰਗੀਆਂ ਧਾਤਾਂ ਦੀ ਵਰਤੋਂ ਨਾਂਹ ਦੇ ਬਰਾਬਰ ਹੈ, ਕਿਉਂਕਿ ਇਨ੍ਹਾਂ ਦੀ ਸਾਂਭ-ਸੰਭਾਲ ਇੰਨੀ ਆਸਾਨ ਨਹੀਂ ਹੈ। ਅਜਿਹੇ 'ਚ ਇਨ੍ਹਾਂ Read More

  10. RBI Action on Bank: ਰਿਜ਼ਰਵ ਬੈਂਕ ਨੇ ਇਸ ਬੈਂਕ ਨੂੰ ਲਾਇਆ ਤਾਲਾ, ਜਾਣੋ ਗਾਹਕਾਂ ਦੇ ਪੈਸਿਆਂ ਦਾ ਕੀ ਹੋਵੇਗਾ?

    Bank License: ਗਾਹਕਾਂ ਦੀ ਵਿੱਤੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਆਰਬੀਆਈ ਨੇ ਇਸ ਬੈਂਕ ਦਾ ਲਾਇਸੈਂਸ ਰੱਦ ਕਰਨ ਦਾ ਫੈਸਲਾ ਕੀਤਾ ਹੈ। ਅਜਿਹੇ 'ਚ ਵੱਡਾ ਸਵਾਲ ਇਹ ਹੈ ਕਿ ਬੈਂਕ ਦੇ ਖਾਤਾਧਾਰਕਾਂ ਦਾ ਕੀ ਹੋਵੇਗਾ। ਇੱਥੇ ਜਵਾਬ ਹੈ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ
Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ
ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Israel-Iran War: ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Raw Banana: ਵਰਤ 'ਚ ਕੱਚੇ ਕੇਲੇ ਤੋਂ ਇੱਕ ਨਹੀਂ ਸਗੋਂ ਤਿੰਨ ਡਿਸ਼ ਕਰੋ ਤਿਆਰ, ਜਾਣੋ ਰੈਸਿਪੀ
Raw Banana: ਵਰਤ 'ਚ ਕੱਚੇ ਕੇਲੇ ਤੋਂ ਇੱਕ ਨਹੀਂ ਸਗੋਂ ਤਿੰਨ ਡਿਸ਼ ਕਰੋ ਤਿਆਰ, ਜਾਣੋ ਰੈਸਿਪੀ
Blood Donate ਕਰਨ ਤੋਂ ਬਾਅਦ ਸਰੀਰ ਕਰ ਲੈਂਦਾ ਇਸ ਦੀ ਰਿਕਵਰੀ? ਇੰਨੇ ਦਿਨ 'ਚ ਵਾਪਸ ਬਣ ਜਾਂਦਾ ਖੂਨ
Blood Donate ਕਰਨ ਤੋਂ ਬਾਅਦ ਸਰੀਰ ਕਰ ਲੈਂਦਾ ਇਸ ਦੀ ਰਿਕਵਰੀ? ਇੰਨੇ ਦਿਨ 'ਚ ਵਾਪਸ ਬਣ ਜਾਂਦਾ ਖੂਨ
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ
Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ
ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Israel-Iran War: ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Raw Banana: ਵਰਤ 'ਚ ਕੱਚੇ ਕੇਲੇ ਤੋਂ ਇੱਕ ਨਹੀਂ ਸਗੋਂ ਤਿੰਨ ਡਿਸ਼ ਕਰੋ ਤਿਆਰ, ਜਾਣੋ ਰੈਸਿਪੀ
Raw Banana: ਵਰਤ 'ਚ ਕੱਚੇ ਕੇਲੇ ਤੋਂ ਇੱਕ ਨਹੀਂ ਸਗੋਂ ਤਿੰਨ ਡਿਸ਼ ਕਰੋ ਤਿਆਰ, ਜਾਣੋ ਰੈਸਿਪੀ
Blood Donate ਕਰਨ ਤੋਂ ਬਾਅਦ ਸਰੀਰ ਕਰ ਲੈਂਦਾ ਇਸ ਦੀ ਰਿਕਵਰੀ? ਇੰਨੇ ਦਿਨ 'ਚ ਵਾਪਸ ਬਣ ਜਾਂਦਾ ਖੂਨ
Blood Donate ਕਰਨ ਤੋਂ ਬਾਅਦ ਸਰੀਰ ਕਰ ਲੈਂਦਾ ਇਸ ਦੀ ਰਿਕਵਰੀ? ਇੰਨੇ ਦਿਨ 'ਚ ਵਾਪਸ ਬਣ ਜਾਂਦਾ ਖੂਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (03-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (03-10-2024)
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Embed widget