ਪੜਚੋਲ ਕਰੋ

ABP Sanjha Top 10, 13 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 13 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 12 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 12 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 12 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 12 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Diwali in Ayodhya: ਪ੍ਰਧਾਨ ਮੰਤਰੀ ਮੋਦੀ ਨੇ ਅਯੁੱਧਿਆ ਸ਼ਹਿਰ ਵਿੱਚ ਦੀਪ ਉਤਸਵ ਦੀਆਂ ਖੂਬਸੂਰਤ ਤਸਵੀਰਾਂ ਕੀਤੀਆਂ ਸਾਂਝੀਆਂ

    Diwali in Ayodhya: ਭਗਵਾਨ ਰਾਮ ਦੀ ਨਗਰੀ ਅਯੁੱਧਿਆ ਹਰ ਸਾਲ ਲੱਖਾਂ ਦੀਵਿਆਂ ਨਾਲ ਪ੍ਰਕਾਸ਼ਮਾਨ ਹੁੰਦੀ ਹੈ। ਇਸ ਸਾਲ ਵੀ ਅਯੁੱਧਿਆ ਵਿੱਚ ਦੀਪ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਗਿਆ। Read More

  4. Hardeep Singh Nijjar Controversy: 'ਭਾਰਤੀ ਏਜੰਟਾਂ ਨੇ ਕੀਤੀ ਹੱਤਿਆ, ਵਿਰੋਧ ਕਰਨ 'ਤੇ ਡਿਪਲੋਮੈਟਾਂ ਨੂੰ ਕੱਢਿਆ ਬਾਹਰ', ਹੁਣ ਆਹ ਕੀ ਬੋਲ ਗਏ ਟਰੂਡੋ

    India Canada Row: ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਚੱਲ ਰਿਹਾ ਹੈ। ਕੈਨੇਡਾ ਨੇ ਭਾਰਤ 'ਤੇ ਨਿੱਝਰ ਦੇ ਕਤਲ ਦਾ ਦੋਸ਼ ਲਗਾਇਆ ਸੀ, ਜਿਸ ਕਾਰਨ ਕੂਟਨੀਤਕ ਵਿਵਾਦ ਪੈਦਾ ਹੋ ਗਿਆ ਸੀ। Read More

  5. Balkaur singh: ਸਿੱਧੂ ਦੇ ਨਵੇਂ ਗੀਤ Watchout ‘ਤੇ ਬੋਲੇ ਬਲਕੌਰ ਸਿੰਘ, ਕਿਹਾ - ਸਿੱਧੂ ਨੂੰ ਗੀਤਾਂ ਰਾਹੀਂ ਜ਼ਿਉਂਦਾ ਰੱਖਿਆ ਜਾਵੇਗਾ ਅਤੇ...

    Balkaur singh on Sidhu moosewala new song: ਅੱਜ ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Watchout ਰਿਲੀਜ਼ ਹੋਇਆ ਹੈ। ਇਸ ਸਬੰਧੀ ਮੂਸੇਵਾਲਾ ਦੇ ਪਿਤਾ ਬਲਕੌਰ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। Read More

  6. Mukesh Ambani: ਦੀਵਾਲੀ 'ਤੇ ਨੀਤਾ ਅੰਬਾਨੀ ਨੂੰ ਪਤੀ ਤੋਂ ਮਿਲਿਆ ਸ਼ਾਨਦਾਰ ਤੋਹਫਾ! ਮੁਕੇਸ਼ ਅੰਬਾਨੀ ਨੇ ਗਿਫਟ ਕੀਤੀ ਕਰੋੜਾਂ ਦੀ ਗੱਡੀ

    Nita Ambani Diwali Gift: ਕਾਰੋਬਾਰੀ ਮੁਕੇਸ਼ ਅੰਬਾਨੀ ਨੇ ਪਤਨੀ ਨੀਤਾ ਅੰਬਾਨੀ ਨੂੰ ਇੱਕ ਆਲੀਸ਼ਾਨ ਕਾਰ ਦਿੱਤੀ ਹੈ। ਦੀਵਾਲੀ ਦੇ ਮੌਕੇ 'ਤੇ ਉਨ੍ਹਾਂ ਨੇ ਨੀਟਾ ਨੂੰ ਲਾਲ ਰੰਗ ਦੀ SUV ਗਿਫਟ ਕੀਤੀ ਹੈ, ਜਿਸ ਦੀ ਕੀਮਤ ਕਰੋੜਾਂ ਰੁਪਏ ਹੈ। Read More

  7. World Cup 2023: ਵਾਨਖੇੜੇ ਸਟੇਡੀਅਮ 'ਚ ਹੋਵੇਗਾ ਟੀਮ ਇੰਡੀਆ ਦਾ ਸੈਮੀ ਫਾਈਨਲ ਮੁਕਾਬਲਾ, ਅਜਿਹੇ ਰਹੇ ਹਨ ਮੈਦਾਨ ਦੇ A ਟੂ Z ਅੰਕੜੇ

    Team India World Cup 2023 Semi-Final: ਟੀਮ ਇੰਡੀਆ ਵਿਸ਼ਵ ਕੱਪ 2023 ਦੀ ਅੰਕ ਸੂਚੀ ਵਿੱਚ ਪਹਿਲੇ ਸਥਾਨ 'ਤੇ ਹੈ। ਸੈਮੀਫਾਈਨਲ 'ਚ ਇਸ ਦਾ ਸਾਹਮਣਾ ਅੰਕ ਸੂਚੀ 'ਚ ਚੌਥੇ ਸਥਾਨ 'ਤੇ ਕਾਬਜ਼ ਟੀਮ ਨਾਲ ਹੋਵੇਗਾ। Read More

  8. World Cup: ਪਹਿਲੀ ਬਾਲ ਸੁੱਟੇ ਬਿਨਾਂ ਹੀ ਵਰਲਡ ਕੱਪ ਤੋਂ ਬਾਹਰ ਹੋ ਸਕਦੀ ਹੈ ਪਾਕਿਸਤਾਨ ਦੀ ਟੀਮ, ਪੜ੍ਹੋ ਕੀ ਹੈ ਇਸ ਦੀ ਵਜ੍ਹਾ

    World Cup 2023: ਪਾਕਿਸਤਾਨ ਅਤੇ ਇੰਗਲੈਂਡ ਵਿਚਾਲੇ ਵਿਸ਼ਵ ਕੱਪ 2023 ਦਾ 44ਵਾਂ ਮੈਚ ਕੋਲਕਾਤਾ ਦੇ ਈਡਨ ਗਾਰਡਨ 'ਚ ਖੇਡਿਆ ਜਾਵੇਗਾ। ਪਾਕਿਸਤਾਨ ਲਈ ਇਹ ਮੈਚ ਕਾਫੀ ਮੁਸ਼ਕਲ ਹੋਣ ਵਾਲਾ ਹੈ। Read More

  9. Brown Bread vs White Bread: ਨਾਸ਼ਤੇ ਵਿੱਚ ਖਾਂਦੇ ਹੋ ਬਰੈੱਡ...ਤਾਂ ਜਾਣ ਲਓ ਅੰਤੜੀ ਦੇ ਲਈ ਕਿਹੜੀ ਵਾਲੀ ਨੁਕਸਾਨਦਾਇਕ

    Health Tips: ਭੂਰੀ ਅਤੇ ਚਿੱਟੀ ਬਰੈੱਡ ਦੇ ਵਿਚਕਾਰ ਅੰਤੜੀ ਲਈ ਕਿਹੜਾ ਜ਼ਿਆਦਾ ਨੁਕਸਾਨਦੇਹ ਹੈ? ਅੱਜ ਅਸੀਂ ਇਸ ਦੇ ਫਾਇਦੇ ਅਤੇ ਨੁਕਸਾਨ ਦੱਸਾਂਗੇ। Read More

  10. Muhurat Trade 2023: ਦੀਵਾਲੀ ਮੌਕੇ ਛਾਈ ਸ਼ੇਅਰ ਬਾਜ਼ਾਰ 'ਚ ਹਰਿਆਲੀ, ਸੈਂਸੈਕਸ-ਨਿਫਟੀ ਨੇ ਕੀਤੀ ਸ਼ਾਨਦਾਰ ਸ਼ੁਰੂਆਤ

    Happy Diwali 2023: ਦੀਵਾਲੀ ਦਾ ਦਿਨ ਬਜ਼ਾਰ ਲਈ ਨਵੇਂ ਸਾਲ ਦੀ ਸ਼ੁਰੂਆਤ ਦਾ ਸੰਕੇਤ ਦਿੰਦਾ ਹੈ ਅਤੇ ਬਾਜ਼ਾਰ ਨੇ ਨਵੇਂ ਸਾਲ ਭਾਵ ਸੰਵਤ 2080 ਦੀ ਸ਼ੁਰੂਆਤ ਬੜੀ ਤੇਜ਼ੀ ਨਾਲ ਕੀਤੀ ਹੈ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget