ਪੜਚੋਲ ਕਰੋ

ABP Sanjha Top 10, 13 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 13 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 12 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 12 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 12 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 12 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Kerala Human Sacrifice : ਇਕ ਜੋੜੇ ਨੇ ਤਾਂਤਰਿਕ ਨਾਲ ਮਿਲ ਕੇ 2 ਔਰਤਾਂ ਦੀ ਦਿੱਤੀ ਬਲੀ , 56 ਟੁੱਕੜੇ ਕਰਕੇ ਪਾਧਾ ਇਨਸਾਨੀ ਮਾਸ

    Kerala Human Sacrifice Case : ਕੇਰਲ (Kerala) ਦੇ ਪਠਾਨਮਥਿੱਟਾ  (Pathanamthitta)  ਵਿੱਚ ਦੋ ਔਰਤਾਂ ਦੀ ਬਲੀ (Human Sacrifice) ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ 'ਚ ਨਸਲਕੁਸ਼ੀ ਦਾ ਵੀ ਸ਼ੱਕ ਜਤਾਇਆ ਜਾ ਰਿਹਾ ਹੈ। ਸ਼ੱਕ ਹੈ ਕਿ ਮੁਲਜ਼ਮ ਔਰਤਾਂ ਦੀਆਂ ਲਾਸ਼ਾਂ ਦੇ ਟੁਕੜੇ ਪਕਾ ਕੇ ਖਾ ਗਏ। Read More

  4. ਵਿਦੇਸ਼ਾਂ 'ਚ ਸੁਰੱਖਿਅਤ ਨਹੀਂ ਸਿੱਖ ! ਸਿੱਖਾਂ ਵਿਰੋਧੀ ਨਫ਼ਰਤੀ ਅਪਰਾਧਾਂ ’ਚ 169 ਪ੍ਰਤੀਸ਼ਤ ਦਾ ਵਾਧਾ

    Hate crime against Sikhs : ਵਿਦੇਸ਼ਾਂ ਵਿੱਚ ਸਿੱਖਾਂ ਪ੍ਰਤੀ ਵਧ ਰਹੀ ਹਿੰਸਾ ਫਿਰਕ ਵਧਾ ਰਹੀ ਹੈ। ਇੱਕ ਪਾਸੇ ਸਿੱਖ ਸੰਸਥਾਵਾਂ ਵੱਲੋਂ ਭਾਰਤ ਸਰਕਾਰ ਉੱਪਰ ਦਬਾਅ ਪਾਇਆ ਜਾ ਰਿਹਾ ਹੈ ਕਿ ਵਿਦੇਸ਼ੀ ਸਰਕਾਰਾਂ ਨਾਲ ਗੱਲ ਕਰਕੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ, Read More

  5. Gippy Grewal: ਗਿੱਪੀ ਗਰੇਵਾਲ ਦੀ ਫ਼ਿਲਮ `ਹਨੀਮੂਨ` ਦਾ ਗਾਣਾ `ਆ ਚੱਲੀਏ` ਰਿਲੀਜ਼, ਦੇਖੋ ਵੀਡੀਓ

    Honeymoon Movie New Song: ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਫ਼ਿਲਮ ਦਾ ਇੱਕ ਹੋਰ ਗੀਤ `ਆ ਚੱਲੀਏ` ਰਿਲੀਜ਼ ਕਰ ਦਿੱਤਾ ਹੈ Read More

  6. Jasbir Jassi: ਪੰਜਾਬੀ ਗਾਇਕ ਜਸਬੀਰ ਜੱਸੀ ਨੇ ਮਲਕੀਤ ਸਿੰਘ ਨਾਲ ਤਸਵੀਰ ਕੀਤੀ ਸ਼ੇਅਰ, ਕੈਪਸ਼ਨ `ਚ ਲਿਖੀ ਇਹ ਗੱਲ

    Jasbir Jassi Malkit Singh: ਜਸਬੀਰ ਜੱਸੀ ਨੇ ਸੋਸ਼ਲ ਮੀਡੀਆ ਤੇ ਪੰਜਾਬੀ ਗਾਇਕ ਮਲਕੀਤ ਸਿੰਘ ਨਾਲ ਤਸਵੀਰ ਸ਼ੇਅਰ ਕੀਤੀ ਹੈ, ਜਿਨ੍ਹਾਂ ਨੂੰ ਲੋਕ ਕਾਫ਼ੀ ਪਸੰਦ ਕਰ ਰਹੇ ਹਨ Read More

  7. National Games 2022: ਰਾਸ਼ਟਰੀ ਖੇਡਾਂ 'ਚ 10 ਸਾਲਾ ਸ਼ੌਰਿਆਜੀਤ ਦੀ ਚਾਰੇ ਪਾਸੇ ਚਰਚਾ, PM ਮੋਦੀ ਵੀ ਹੋਏ ਫੈਨ, ਸ਼ੇਅਰ ਕੀਤੀ Video

    ਸ਼ੌਰਿਆਜੀਤ ਨੇ ਖੇਡਾਂ ਸ਼ੁਰੂ ਹੋਣ ਤੋਂ ਕੁਝ ਦਿਨ ਬਾਅਦ 30 ਸਤੰਬਰ ਨੂੰ ਆਪਣੇ ਪਿਤਾ ਨੂੰ ਗੁਆ ਦਿੱਤਾ ਸੀ। ਇਸ ਦੇ ਬਾਵਜੂਦ ਉਨ੍ਹਾਂ ਦਾ ਹੌਂਸਲਾ ਨਹੀਂ ਡੋਲਿਆ ਅਤੇ ਉਨ੍ਹਾਂ ਨੇ ਇਸ 'ਚ ਹਿੱਸਾ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। Read More

  8. National Games at Gujarat:ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ

    ਜੂਡੋ ਤੇ ਸਾਈਕਲਿੰਗ ਵਿੱਚ 1-1 ਸੋਨ ਤਮਗ਼ੇ ਦੇ ਨਾਲ ਜੂਡੋ ਵਿੱਚ ਪੰਜ ਚਾਂਦੀ ਦੇ ਤਮਗ਼ੇ ਜਿੱਤੇ ਹਨ। ਕੌਮੀ ਖੇਡਾਂ ਵਿੱਚ ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ ਹਨ। Read More

  9. 66 children died in Gambia : WHO ਦੇ ਅਲਰਟ ਤੋਂ ਬਾਅਦ ਹਰਿਆਣਾ ਸਰਕਾਰ ਨੇ ਕਫ ਸਿਰਪ ਦੇ ਉਤਪਾਦਨ 'ਤੇ ਲਾਈ ਪਾਬੰਦੀ, ਕੰਪਨੀ ਤੋਂ ਮੰਗਿਆ ਜਵਾਬ 

    ਹਰਿਆਣਾ ਸਰਕਾਰ ਨੇ Maiden Pharmaceuticals Ltd ਦੇ ਕਫ ਸ਼ਰਬਤ ਦੇ ਉਤਪਾਦਨ 'ਤੇ ਪਾਬੰਦੀ ਲਗਾ ਦਿੱਤੀ ਹੈ। ਗੈਂਬੀਆ ਵਿੱਚ 66 ਬੱਚਿਆਂ ਦੀ ਮੌਤ ਤੋਂ ਬਾਅਦ, ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਹਰਿਆਣਾ ਵਿੱਚ Read More

  10. Aadhaar Card Update: ਤੁਹਾਡਾ ਆਧਾਰ ਵੀ 10 ਸਾਲ ਪੁਰਾਣਾ ਹੋ ਗਿਆ ਹੈ ਤਾਂ ਫਟਾਫਟ ਕਰਵਾਓ ਅਪਡੇਟ! UIDAI ਨੇ ਦੱਸਿਆ ਆਸਾਨ ਤਰੀਕਾ

    Aadhaar Card: ਆਨਲਾਈਨ ਮਾਧਿਅਮ ਤੋਂ ਇਲਾਵਾ, ਤੁਸੀਂ ਆਪਣੇ ਨਜ਼ਦੀਕੀ ਆਧਾਰ ਕੇਂਦਰ 'ਤੇ ਜਾ ਕੇ ਵੀ ਆਧਾਰ ਅਪਡੇਟ (Aadhaar Card Update) ਕਰਵਾ ਸਕਦੇ ਹੋ। ਇਸ ਲਈ ਤੁਸੀਂ ਅਪਾਇੰਟਮੈਂਟ ਬੁੱਕ ਕਰ ਸਕਦੇ ਹੋ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Embed widget