ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

ABP Sanjha Top 10, 13 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 13 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 12 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 12 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 12 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 12 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Road Accident: ਤੇਜ਼ ਰਫ਼ਤਾਰ ਥਾਰ ਦਾ ਕਹਿਰ ! ਚਾਹ ਪੀਂਦੇ ਲੋਕਾਂ ਨੂੰ ਦਰੜਿਆ, 1 ਦੀ ਮੌਤ, 3 ਜ਼ਖ਼ਮੀ

    ਬੇਕਾਬੂ ਥਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਇਸ ਨੇ ਇੱਕ ਤੋਂ ਬਾਅਦ ਇੱਕ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ 49 ਸਾਲਾ ਚੇਤਨ ਉਰਫ ਬਿੱਲੂ ਵਾਸੀ ਬਰਵਾਲੀ ਢਾਣੀ ਦੀ ਮੌਕੇ 'ਤੇ ਹੀ ਮੌਤ ਹੋ ਗਈ। Read More

  4. Israel Gaza Attack: ਇਜ਼ਰਾਈਲ ਨੇ ਹਮਾਸ ਦੇ ਨਾਲ ਸੀਰੀਆ ਅਤੇ ਲੇਬਨਾਨ ਨਾਲ ਵੀ ਛੇੜੀ ਜੰਗ ! 2 ਹਵਾਈ ਅੱਡਿਆਂ 'ਤੇ ਬੰਬਾਰੀ

    Israel Palestine Attack: ਜਿੱਥੇ ਇਜ਼ਰਾਇਲੀ ਫੌਜ ਹਮਾਸ ਦੇ ਲੜਾਕਿਆਂ ਨਾਲ ਲੜ ਰਹੀ ਹੈ। ਇਸ ਦੇ ਨਾਲ ਹੀ ਹੁਣ ਲੇਬਨਾਨ ਅਤੇ ਸੀਰੀਆ ਵੀ ਜੰਗ ਦੇ ਮੈਦਾਨ ਵਿੱਚ ਉਤਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਇਜ਼ਰਾਈਲ ਨੇ ਸੀਰੀਆ ਦੇ ਦੋ ਹਵਾਈ ਅੱਡਿਆਂ 'ਤੇ ਬੰਬਾਰੀ ਕੀਤੀ ਹੈ। Read More

  5. Shehnaaz Gill: ਸ਼ਹਿਨਾਜ਼ ਗਿੱਲ ਨੇ ਸਿੱਖ ਲਿਆ ਇੰਗਲਿਸ਼ ਬੋਲਣਾ, ਪਰਫੈਕਟ ਅੰਗਰੇਜ਼ੀ ਬੋਲ ਕੇ ਸਭ ਨੂੰ ਕੀਤਾ ਹੈਰਾਨ, ਦੇਖੋ ਵੀਡੀਓ

    Shehnaaz Gill Video: ਸ਼ਹਿਨਾਜ਼ ਗਿੱਲ ਨੇ ਹਾਲ ਹੀ 'ਚ ਟੋਰੰਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ 'ਚ ਸ਼ਿਰਕਤ ਕੀਤੀ ਸੀ, ਜਿੱਥੇ ਉਸ ਨੇ ਬੇਹਤਰੀਨ ਇੰਗਲਿਸ਼ ਬੋਲ ਕੇ ਸਭ ਨੂੰ ਹੈਰਾਨ ਕਰ ਦਿੱਤਾ। Read More

  6. Shah Rukh Khan: ਇਸ ਪੰਜਾਬੀ ਸਿੰਗਰ ਦੇ ਵੱਡੇ ਫੈਨ ਹਨ ਸ਼ਾਹਰੁਖ ਖਾਨ, 'ਜਵਾਨ' ਫਿਲਮ 'ਚ ਗਵਾਉਣ ਚਾਹੁੰਦੇ ਸੀ ਗਾਣਾ, ਪਰ ਨਹੀਂ ਪੂਰਾ ਹੋ ਸਕਿਆ ਸੁਪਨਾ

    Shah Rukh Khan News: ਸ਼ਾਹਰੁਖ ਖਾਨ ਦੀ ਪੂਰੀ ਦੁਨੀਆ ਫੈਨ ਹੈ, ਪਰ ਕਿੰਗ ਖਾਨ ਸ਼ਾਹਰੁਖ ਕਿਸ ਕਲਾਕਾਰ ਦੇ ਫੈਨ ਹਨ, ਇਹ ਹਰ ਕੋਈ ਜਾਨਣਾ ਚਾਹੁੰਦਾ ਹੈ। ਹਰ ਪੰਜਾਬੀ ਨੂੰ ਜਾਣ ਕੇ ਇਹ ਖੁਸ਼ੀ ਹੋਵੇਗੀ ਕਿ ਸ਼ਾਹਰੁਖ ਨੂੰ ਪੰਜਾਬੀ ਮਿਊਜ਼ਿਕ ਬਹੁਤ ਪਸੰਦ ਹੈ। Read More

  7. IND vs PAK: ਭਾਰਤ-ਪਾਕਿਸਤਾਨ ਮੈਚ ਖੇਡਣਗੇ ਸ਼ੁਭਮਨ ਗਿੱਲ? ਮਹਾਂਮੁਕਾਬਲੇ ਤੋਂ ਪਹਿਲਾਂ ਅਹਿਮਦਾਬਾਦ ਪਹੁੰਚਿਆ ਸਟਾਰ ਕ੍ਰਿਕੇਟਰ

    World Cup 2023: ਸ਼ਨੀਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾਵੇਗਾ। ਇਸ ਮੈਚ ਤੋਂ ਠੀਕ ਪਹਿਲਾਂ ਸ਼ੁਭਮਨ ਗਿੱਲ ਅਹਿਮਦਾਬਾਦ ਪਹੁੰਚ ਚੁੱਕੇ ਹਨ। Read More

  8. ODI World Cup 2023: ਭਾਰਤ-ਅਫਗਾਨਿਸਤਾਨ ਮੈਚ ਦੌਰਾਨ ਫੈਨਜ਼ ਨੇ ਸਟੇਡੀਅਮ 'ਚ ਗਾਇਆ 'ਵੰਦੇ ਮਾਤਰਮ', ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ

    World Cup 2023: ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਅਫਗਾਨਿਸਤਾਨ ਦੀ ਟੀਮ ਨੇ 50 ਓਵਰਾਂ ਵਿੱਚ ਅੱਠ ਵਿਕਟਾਂ ਗੁਆ ਕੇ 272 ਦੌੜਾਂ ਬਣਾਈਆਂ। Read More

  9. Raw Milk: ਕੱਚਾ ਦੁੱਧ ਪੀਣ ਵਾਲੇ ਸਾਵਧਾਨ! ਫਾਇਦਿਆਂ ਦੇ ਨਾਲ ਹੀ ਸਿਹਤ ਨੂੰ ਪਹੁੰਚਾ ਸਕਦਾ ਨੁਕਸਾਨ

    Raw Milk Benefits: ਕਮਜ਼ੋਰੀ ਹੋਵੇ ਜਾਂ ਕੋਈ ਬਿਮਾਰੀ, ਡਾਕਟਰ ਸਭ ਤੋਂ ਪਹਿਲਾਂ ਇਹ ਕਹਿੰਦੇ ਹਨ ਕਿ ਰੋਜ਼ਾਨਾ ਆਪਣੀ ਖੁਰਾਕ ਵਿੱਚ ਦੁੱਧ ਨੂੰ ਸ਼ਾਮਲ ਕਰੋ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਲਈ ਹਰ ਰੋਜ਼ ਇੱਕ ਗਲਾਸ ਦੁੱਧ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ। Read More

  10. Inflation in Festival Season: ਫੈਸਟੀਵਲ ਸੀਜ਼ਨ 'ਚ ਦੇਸ਼ ਦੀ ਜਨਤਾ ਨੂੰ ਵੱਡੀ ਰਾਹਤ, ਸਰਕਾਰ ਨੇ ਚੱਕੇ ਵੱਡੇ ਕਦਮ, ਚੀਜ਼ਾਂ ਦੇ ਨਹੀਂ ਵਧਣਗੇ ਭਾਅ

    Inflation in Festival Season: ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਵੱਡੀ ਰਾਹਤ ਵਾਲੀ ਖਬਰ ਸਾਹਮਣੇ ਆਈ ਹੈ। ਫੈਸਟੀਵਲ ਸੀਜ਼ਨ ਦੌਰਾਨ ਤੇਲ, ਆਟਾ ਤੇ ਖੰਡ ਵਰਗੀਆਂ ਖੁਰਾਕੀ ਵਸਤਾਂ ਦੀਆਂ ਕੀਮਤਾਂ ਸਥਿਰ ਰਹਿਣ ਦੀ ਉਮੀਦ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੰਮ੍ਰਿਤਸਰ ਤੋਂ ਬਿਨਾਂ ਪੱਗ ਤੋਂ ਡਿਪੋਰਟ ਹੋਏ ਨੌਜਵਾਨ ਨੇ ਦੱਸੀ ਹੱਡਬੀਤੀ, ਸੁਣ ਕੇ ਕੰਬ ਜਾਵੇਗੀ ਰੂਹ
ਅੰਮ੍ਰਿਤਸਰ ਤੋਂ ਬਿਨਾਂ ਪੱਗ ਤੋਂ ਡਿਪੋਰਟ ਹੋਏ ਨੌਜਵਾਨ ਨੇ ਦੱਸੀ ਹੱਡਬੀਤੀ, ਸੁਣ ਕੇ ਕੰਬ ਜਾਵੇਗੀ ਰੂਹ
ਪੰਜਾਬ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕਰ'ਤੀ ਭਵਿੱਖਬਾਣੀ
ਪੰਜਾਬ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕਰ'ਤੀ ਭਵਿੱਖਬਾਣੀ
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ
Punjab News: ਪੰਜਾਬੀਆਂ ਲਈ ਸਫਰ ਹੋਏਗਾ ਆਸਾਨ, ਜਲਦ ਬਣਨ ਜਾ ਰਹੇ 3 ਨਵੇਂ ਹਾਈਵੇਅ; ਜਾਣੋ ਕਿਵੇਂ ਹੋਵੇਗਾ ਲਾਭ?
ਪੰਜਾਬੀਆਂ ਲਈ ਸਫਰ ਹੋਏਗਾ ਆਸਾਨ, ਜਲਦ ਬਣਨ ਜਾ ਰਹੇ 3 ਨਵੇਂ ਹਾਈਵੇਅ; ਜਾਣੋ ਕਿਵੇਂ ਹੋਵੇਗਾ ਲਾਭ?
Advertisement
ABP Premium

ਵੀਡੀਓਜ਼

ਅਮਰੀਕਾ ਦਾ ਤੀਜਾ ਜਹਾਜ਼ ਆਵੇਗਾ ਅੰਮ੍ਰਿਤਸਰ  112 ਭਾਰਤੀ ਡਿਪੋਰਟ  ਹੋ ਕੇ ਆਏ ਭਾਰਤ116 ਡਿਪੋਰਟੀਆਂ ਨੂੰ ਲੈਕੇ NRI ਮੰਤਰੀ Action Mode 'ਚ  ਅੰਮ੍ਰਿਤਸਰ ਪੰਹੁਚ ਕੀਤਾ...ਪਵਿੱਤਰ ਧਰਤੀ ਨਾਲ ਮੱਥਾ ਲਾਉਣ ਵਾਲਿਆਂ ਦੇ ਨਾਮੋ-ਨਿਸ਼ਾਨ ਮਿਟ ਗਏ। CM  ਮਾਨ ਦੀ ਕੇਂਦਰ ਨੂੰ ਚਿਤਾਵਨੀ!ਸਾਬਕਾ CM ਬੇਅੰਤ ਸਿੰਘ ਵਰਗਾ ਹਾਲ ਹੋਵੇਗਾ CM ਭਗਵੰਤ ਮਾਨ ਦਾ  ਪੰਨੂ ਦੀ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ ਤੋਂ ਬਿਨਾਂ ਪੱਗ ਤੋਂ ਡਿਪੋਰਟ ਹੋਏ ਨੌਜਵਾਨ ਨੇ ਦੱਸੀ ਹੱਡਬੀਤੀ, ਸੁਣ ਕੇ ਕੰਬ ਜਾਵੇਗੀ ਰੂਹ
ਅੰਮ੍ਰਿਤਸਰ ਤੋਂ ਬਿਨਾਂ ਪੱਗ ਤੋਂ ਡਿਪੋਰਟ ਹੋਏ ਨੌਜਵਾਨ ਨੇ ਦੱਸੀ ਹੱਡਬੀਤੀ, ਸੁਣ ਕੇ ਕੰਬ ਜਾਵੇਗੀ ਰੂਹ
ਪੰਜਾਬ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕਰ'ਤੀ ਭਵਿੱਖਬਾਣੀ
ਪੰਜਾਬ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕਰ'ਤੀ ਭਵਿੱਖਬਾਣੀ
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦਾ ਤੀਜਾ ਜਹਾਜ਼ ਪਹੁੰਚਿਆ ਅੰਮ੍ਰਿਤਸਰ, 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭੇਜੇ ਘਰ
Punjab News: ਪੰਜਾਬੀਆਂ ਲਈ ਸਫਰ ਹੋਏਗਾ ਆਸਾਨ, ਜਲਦ ਬਣਨ ਜਾ ਰਹੇ 3 ਨਵੇਂ ਹਾਈਵੇਅ; ਜਾਣੋ ਕਿਵੇਂ ਹੋਵੇਗਾ ਲਾਭ?
ਪੰਜਾਬੀਆਂ ਲਈ ਸਫਰ ਹੋਏਗਾ ਆਸਾਨ, ਜਲਦ ਬਣਨ ਜਾ ਰਹੇ 3 ਨਵੇਂ ਹਾਈਵੇਅ; ਜਾਣੋ ਕਿਵੇਂ ਹੋਵੇਗਾ ਲਾਭ?
Punjab News: ਪੰਜਾਬ 'ਚ ਤਾੜ-ਤਾੜ ਚੱਲੀਆਂ ਗੋਲੀਆਂ, ਦੋ ਧਿਰਾਂ ਵਿਚਾਲੇ ਖੂਨੀ ਝੜਪ; ਫੈਲ ਗਈ ਦਹਿਸ਼ਤ
Punjab News: ਪੰਜਾਬ 'ਚ ਤਾੜ-ਤਾੜ ਚੱਲੀਆਂ ਗੋਲੀਆਂ, ਦੋ ਧਿਰਾਂ ਵਿਚਾਲੇ ਖੂਨੀ ਝੜਪ; ਫੈਲ ਗਈ ਦਹਿਸ਼ਤ
ਸਵੇਰੇ-ਸਵੇਰੇ ਦਿੱਲੀ ਸਣੇ ਕੰਬਿਆ ਪੂਰਾ ਉੱਤਰ ਭਾਰਤ, 4 ਦੀ ਤੀਬਰਤਾ ਨਾਲ ਆਇਆ ਭੂਚਾਲ
ਸਵੇਰੇ-ਸਵੇਰੇ ਦਿੱਲੀ ਸਣੇ ਕੰਬਿਆ ਪੂਰਾ ਉੱਤਰ ਭਾਰਤ, 4 ਦੀ ਤੀਬਰਤਾ ਨਾਲ ਆਇਆ ਭੂਚਾਲ
ਬਦਲ ਲਓ ਆਪਣਾ ਨਮਕ, ਨਹੀਂ ਤਾਂ ਘੱਟ ਜਾਵੇਗਾ ਬੀਪੀ, ਵੱਧ ਜਾਵੇਗਾ Stroke ਦਾ ਖਤਰਾ- ਸਟੱਡੀ
ਬਦਲ ਲਓ ਆਪਣਾ ਨਮਕ, ਨਹੀਂ ਤਾਂ ਘੱਟ ਜਾਵੇਗਾ ਬੀਪੀ, ਵੱਧ ਜਾਵੇਗਾ Stroke ਦਾ ਖਤਰਾ- ਸਟੱਡੀ
ਤੜਕੇ-ਤੜਕੇ ਦਿੱਲੀ ‘ਚ ਆਇਆ ਭੂਚਾਲ, PM ਮੋਦੀ ਨੇ ਜਨਤਾ ਨੂੰ ਕੀਤੀ ਆਹ ਅਪੀਲ
ਤੜਕੇ-ਤੜਕੇ ਦਿੱਲੀ ‘ਚ ਆਇਆ ਭੂਚਾਲ, PM ਮੋਦੀ ਨੇ ਜਨਤਾ ਨੂੰ ਕੀਤੀ ਆਹ ਅਪੀਲ
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.