ਪੜਚੋਲ ਕਰੋ

ABP Sanjha Top 10, 14 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 14 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 13 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 13 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 13 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 13 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Asad Ahmed Encounter: ਆਖਰੀ ਵਾਰ ਬੇਟੇ ਅਸਦ ਦਾ ਚਿਹਰਾ ਦੇਖਣ ਲਈ ਆਤਮ ਸਮਰਪਣ ਕਰੇਗੀ ਸ਼ਾਇਸਤਾ ਪਰਵੀਨ, ਅੱਜ ਹੋਇਆ ਐਨਕਾਊਂਟਰ

    Asad Ahmed News: ਆਤਮ ਸਮਰਪਣ ਕਰਨ ਤੋਂ ਬਾਅਦ, ਸ਼ਾਇਸਤਾ ਪਰਵੀਨ ਪੁਲਿਸ ਕੋਲ ਆਪਣੇ ਪੁੱਤਰ ਅਸਦ ਦੇ ਅੰਤਿਮ ਦਰਸ਼ਨ ਕਰਨ ਦੀ ਇੱਛਾ ਪ੍ਰਗਟ ਕਰ ਸਕਦੀ ਹੈ। ਉਹ ਸਿੱਧਾ ਸ਼ਮਸ਼ਾਨਘਾਟ ਵੀ ਪਹੁੰਚ ਸਕਦੀ ਹੈ। Read More

  4. Iran Execution Case: ਈਰਾਨ ਬਣਿਆ ਫਾਂਸੀ ਦੀ ਮਸ਼ੀਨ, ਇੱਕ ਸਾਲ 'ਚ 600 ਲੋਕਾਂ ਨੂੰ ਦਿੱਤੀ ਫਾਂਸੀ

    Iran Execution: ਈਰਾਨ ਵਿੱਚ ਸਾਲ 2022 ਵਿੱਚ ਕੁੱਲ 582 ਲੋਕਾਂ ਨੂੰ ਫਾਂਸੀ ਦਿੱਤੀ ਗਈ ਸੀ, ਜੋ ਕਿ ਸਾਲ 2021 ਵਿੱਚ 333 ਦੇ ਅੰਕੜੇ ਤੋਂ ਬਹੁਤ ਜ਼ਿਆਦਾ ਹੈ। ਈਰਾਨ ਲੋਕਾਂ ਵਿੱਚ ਡਰ ਫੈਲਾਉਣ ਲਈ ਅਜਿਹੇ ਕਦਮ ਚੁੱਕਦਾ ਹੈ। Read More

  5. Kajol: ਅਜੇ ਦੇਵਗਨ ਤੋਂ ਪਹਿਲਾਂ ਇਸ ਅਦਾਕਾਰ ਨੂੰ ਡੇਟ ਕਰਦੀ ਸੀ ਕਾਜੋਲ, ਅਭਿਨੇਤਰੀ ਨੇ ਖੁਦ ਕੀਤਾ ਨਾਮ ਦਾ ਖੁਲਾਸਾ

    Kajol And Ajay Devgn First Meeting: ਕਾਜੋਲ ਨੇ ਹਾਲ ਹੀ ਵਿੱਚ ਆਪਣੇ ਇੱਕ ਇੰਟਰਵਿਊ ਵਿੱਚ ਅਜੇ ਦੇਵਗਨ ਨਾਲ ਆਪਣੀ ਪਹਿਲੀ ਮੁਲਾਕਾਤ ਦਾ ਰਾਜ਼ ਖੋਲ੍ਹਿਆ ਹੈ। Read More

  6. Garry Sandhu: ਗੈਰੀ ਸੰਧੂ ਤੇ ਮੰਨਤ ਨੂਰ ਦਾ ਨਵਾਂ ਗੀਤ 'ਮਿੰਨਾ ਮਿੰਨਾ' ਹੋਇਆ ਰਿਲੀਜ਼, 2 ਦਿਨਾਂ 47 ਲੱਖ ਲੋਕਾਂ ਨੇ ਦੇਖਿਆ

    Garry Sandhu New Song: ਗੈਰੀ ਸੰਧੂ ਦਾ ਗਾਣਾ 'ਮਿੰਨਾ ਮਿੰਨਾ' ਰਿਲੀਜ਼ ਹੋਇਆ ਹੈ। ਇਸ ਗਾਣੇ ਨੂੰ ਗੈਰੀ ਸੰਧੂ ਦੇ ਨਾਲ ਨਾਲ ਮੰਨਤ ਨੂਰ ਨੇ ਵੀ ਆਪਣੀ ਆਵਾਜ਼ ਦਿੱਤੀ ਹੈ। ਇਹ ਗਾਣਾ ਯੂਟਿਊਬ 'ਤੇ ਮਿਊਜ਼ਿਕ ਲਈ ਟਰੈਂਡ ਕਰ ਰਿਹਾ ਹੈ Read More

  7. Virat Kohli: ਗਲੇਨ ਮੈਕਸਵੈਲ ਨੇ ਖੁਦ ਦੱਸਿਆ ਵਿਰਾਟ ਕੋਹਲੀ ਤੋਂ ਵੱਡਾ ਬੱਲੇਬਾਜ਼, ਅੱਗ ਵਾਂਗ ਵਾਇਰਲ ਹੋਇਆ ਵੀਡੀਓ

    Glenn Maxwell: ਆਸਟ੍ਰੇਲੀਆ ਦੇ ਇਸ ਆਲਰਾਊਂਡਰ ਖਿਡਾਰੀ ਨੇ ਕੁਝ ਵੱਡੇ ਖੁਲਾਸੇ ਕੀਤੇ ਹਨ, ਜਿਨ੍ਹਾਂ ਨੂੰ ਸੁਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਮੈਕਸਵੈੱਲ ਨੇ ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ਨਾਲ ਆਪਣੀ ਤੁਲਨਾ ਨੂੰ ਲੈ ਕੇ ਕੁਝ ਰਾਜ਼ ਖੋਲ੍ਹੇ ਹਨ Read More

  8. Triple H: ਜਦੋਂ ਰੈਸਲਿੰਗ ਦੇ ਬਾਦਸ਼ਾਹ ਟ੍ਰਿਪਲ H ਨੇ 7 ਸਾਲ ਦੇ ਬੱਚੇ ਤੋਂ ਖਾਧੀ ਮਾਰ, ਕੈਂਸਰ ਪੀੜਤ ਬੱਚੇ ਦੀ ਇੰਜ ਕੀਤੀ ਆਖਰੀ ਇੱਛਾ ਪੂਰੀ

    Triple H Video: ਇਹ ਕਿੱਸਾ ਸਾਲ 2014 ਦਾ ਹੈ, ਜਦੋਂ 7 ਸਾਲਾਂ ਦਾ ਇਕ ਅਮਰੀਕਨ ਬੱਚਾ ਕੈਂਸਰ ਨਾਲ ਜ਼ਿੰਦਗੀ ਦੀ ਜੰਗ ਲੜ ਰਿਹਾ ਸੀ। ਖੈਰ ਹੁਣ ਇਹ ਬੱਚਾ ਇਸ ਦੁਨੀਆ 'ਚ ਨਹੀਂ ਰਿਹਾ, ਪਰ ਉਸ ਦੀ ਵੀਡੀਓ ਲੋਕਾਂ ਦੀਆਂ ਅੱਖਾਂ 'ਚ ਹੰਝੂ ਲਿਆ ਰਹੀ ਹੈ Read More

  9. ਜਿਹੜਾ ਚਿਪਸ ਦਾ ਪੈਕੇਟ ਤੁਸੀਂ 20 ਰੁਪਏ 'ਚ ਖਰੀਦਦੇ ਹੋ, ਦੁਕਾਨਦਾਰ ਕਿੰਨੇ ਰੁਪਏ 'ਚ ਖਰੀਦਦਾ? ਜਾਣੋ

    ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਤੁਸੀਂ ਜਿਹੜਾ ਚਿਪਸ ਦਾ ਦੁਕਾਨਦਾਰ ਕੋਲੋਂ 5, 10 ਜਾਂ 20 ਰੁਪਏ ਵਿੱਚ ਖਰੀਦਦੇ ਹੋ, ਉਹ ਦੁਕਾਨਦਾਰ ਨੂੰ ਕਿੰਨੇ ਦਾ ਪੈਂਦਾ ਹੈ। ਹਾਲਾਂਕਿ, ਇਸ ਦੀ ਕੋਈ ਜ਼ਿਆਦਾ ਆਮਦਨ ਨਹੀਂ ਹੁੰਦੀ ਹੈ। Read More

  10. Petrol Diesel Price: ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਕਿੱਥੇ ਸਸਤਾ ਹੋਇਆ ਅੱਜ ਪੈਟਰੋਲ-ਡੀਜ਼ਲ

    Petrol Diesel Price: ਵੀਰਵਾਰ ਨੂੰ ਵੀ ਕੱਚੇ ਤੇਲ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਤੋਂ ਬਾਅਦ ਭਾਰਤ ਦੇ ਕਈ ਵੱਡੇ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਹੋਇਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Embed widget