ਪੜਚੋਲ ਕਰੋ

ABP Sanjha Top 10, 14 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 14 April 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 13 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 13 April 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 13 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 13 April 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Jagan Mohan Reddy: ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਰੋਡਸ਼ੋਅ 'ਤੇ ਹੋਇਆ ਪਥਰਾਅ, ਮੱਥ 'ਤੇ ਲੱਗੀ ਸੱਟ

    Andhra Pradesh Election 2024: ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਸ਼ਨੀਵਾਰ (13 ਅਪ੍ਰੈਲ) ਨੂੰ ਰੋਡ ਸ਼ੋਅ ਕੱਢਿਆ, ਜਿਸ ਦੌਰਾਨ ਉਨ੍ਹਾਂ 'ਤੇ ਪਥਰਾਅ ਕੀਤਾ ਗਿਆ ਜਿਸ ਕਰਕੇ ਉਨ੍ਹਾਂ ਦੇ ਸੱਟ ਲੱਗ ਗਈ। Read More

  4. Jammu Kashmir: ਪਾਕਿਸਤਾਨ ਨਹੀਂ ਸੁਧਰੇਗਾ! ਈਦ ਦੀ ਵਧਾਈ ਵਿੱਚ PM ਸ਼ਾਹਬਾਜ਼ ਸ਼ਰੀਫ਼ ਨੇ ਛੇੜਿਆ ਕਸ਼ਮੀਰ ਦਾ ਰਾਗ, ਫਲਸਤੀਨ ਦਾ ਜ਼ਿਕਰ ਕਰਦਿਆਂ ਆਖੀ ਇਹ ਗੱਲ

    Jammu-Kashmir: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਈਦ-ਉਲ-ਫਿਤਰ 'ਤੇ ਰਾਸ਼ਟਰ ਦੇ ਨਾਂ ਆਪਣੇ ਸੰਦੇਸ਼ 'ਚ ਕਸ਼ਮੀਰ ਅਤੇ ਫਲਸਤੀਨ ਬਾਰੇ ਵੱਡੀਆਂ ਟਿੱਪਣੀਆਂ ਕੀਤੀਆਂ ਹਨ। ਇਸ ਤੋਂ ਪਹਿਲਾਂ ਵੀ ਪਾਕਿ ਵੱਲੋਂ ਕਈ ਵਾਰ ਕਸ਼ਮੀਰ ਨੂੰ ਲੈ Read More

  5. Chamkila: ਪੰਜਾਬੀ ਗਾਇਕ ਚਮਕੀਲਾ ਨੇ ਠੁਕਰਾ ਦਿੱਤੀ ਸੀ ਸ਼੍ਰੀਦੇਵੀ ਨਾਲ ਫਿਲਮ, ਕਿਹਾ- 'ਮੇਰਾ 10 ਲੱਖ ਦਾ ਨੁਕਸਾਨ ਹੋ ਜਾਵੇਗਾ'

    Amar Singh Chamkila: ਚਮਕੀਲਾ ਦਾ 1988 'ਚ ਸਿਰਫ 27 ਸਾਲ ਦੀ ਉਮਰ 'ਚ ਕਤਲ ਕਰ ਦਿੱਤਾ ਗਿਆ ਸੀ, ਜਿਸ ਦਾ ਭੇਤ ਅੱਜ ਤੱਕ ਨਹੀਂ ਸੁਲਝਿਆ ਹੈ। Read More

  6. Baani Sandhu: ਪੰਜਾਬੀ ਗਾਇਕਾ ਬਾਣੀ ਸੰਧੂ ਨੇ ਕੀਤੀ ਚੋਰੀ, ਸੋਸ਼ਲ ਮੀਡੀਆ 'ਤੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮੰਗੀ ਮੁਆਫੀ

    Baani Sandhu Video: ਪੰਜਾਬੀ ਗਾਇਕਾ ਬਾਣੀ ਸੰਧੂ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰ ਮੁਆਫੀ ਵੀ ਮੰਗੀ ਹੈ। ਉਸ ਦੇ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਉਹ ਆਪਣੇ ਗੁਆਂਢੀਆਂ ਦੇ ਘਰ ਦੁਪਹਿਰ ਵੇਲੇ ਗਈ ਅਤੇ ਚੋਰੀ ਚੁਪਕੇ... Read More

  7. T20 World Cup 2024: ਵਿਸ਼ਵ ਕੱਪ 'ਚ ਕੌਣ ਹੋਵੇਗਾ ਰੋਹਿਤ ਦਾ ਜੋੜੀਦਾਰ ? ਮੁਸ਼ਕਲ 'ਚ ਆਏ ਚੋਣਕਾਰ

    T20 World Cup 2024: T20 ਵਿਸ਼ਵ ਕੱਪ IPL 2024 ਤੋਂ ਤੁਰੰਤ ਬਾਅਦ ਸ਼ੁਰੂ ਹੋਵੇਗਾ। ਟੀਮ 'ਚ ਰੋਹਿਤ ਸ਼ਰਮਾ ਦੀ ਜਗ੍ਹਾ ਪੱਕੀ ਹੈ, ਪਰ ਇਹ ਅਜੇ ਵੀ ਵੱਡਾ ਸਵਾਲ ਹੈ ਕਿ ਉਸ ਦਾ ਓਪਨਿੰਗ ਸਾਥੀ ਕੌਣ ਹੋਵੇਗਾ। Read More

  8. ਜੇ ਅੱਜ ਦੌੜਾਂ ਨਾ ਬਣਾਈਆਂ ਤਾਂ ਇਸ ਖਿਡਾਰੀ ਦਾ IPL 2024 'ਚ ਹੋ ਸਕਦਾ ਆਖ਼ਰੀ ਮੈਚ, ਜਾਣ ਕਿਸ ਨੇ ਦਿੱਤੀ ਚਿਤਾਵਨੀ

    IPL 2024 ਦਾ ਸਫ਼ਰ ਲਖਨਊ ਸੁਪਰ ਜਾਇੰਟਸ ਲਈ ਹੁਣ ਤੱਕ ਚੰਗਾ ਰਿਹਾ ਹੈ। ਟੀਮ ਚਾਰ ਵਿੱਚੋਂ ਤਿੰਨ ਮੈਚ ਜਿੱਤ ਕੇ ਅੰਕ ਸੂਚੀ ਵਿੱਚ ਤੀਜੇ ਸਥਾਨ ’ਤੇ ਹੈ। ਜੇਕਰ ਅੱਜ LSG ਦਿੱਲੀ ਨੂੰ ਹਰਾਉਣ 'ਚ ਕਾਮਯਾਬ ਹੁੰਦੀ ਹੈ ਤਾਂ ਉਹ ਨੰਬਰ-1 ਵੀ ਬਣ ਸਕਦੀ ਹੈ। Read More

  9. Water During Exercise: ਵਰਕਆਊਟ ਦੌਰਾਨ ਜ਼ਿਆਦਾ ਪਾਣੀ ਪੀਣਾ ਹੋ ਸਕਦਾ ਖਤਰਨਾਕ, ਜਾਣੋ ਕਿਵੇਂ?

    water and workout: ਆਓ ਅੱਜ ਜਾਣਦੇ ਹਾਂ ਕਿ ਵਰਕਆਊਟ ਦੌਰਾਨ ਜ਼ਿਆਦਾ ਪਾਣੀ ਪੀਣ ਦੇ ਕੀ ਖ਼ਤਰੇ ਹਨ ਅਤੇ ਤੁਹਾਨੂੰ ਪਾਣੀ ਦੀ ਮਾਤਰਾ ਦਾ ਸਹੀ ਧਿਆਨ ਕਿਵੇਂ ਰੱਖਣਾ ਚਾਹੀਦਾ ਹੈ। Read More

  10. Bournvita Health Drink: ਕਿਤੇ ਤੁਸੀਂ ਵੀ ਤਾਂ ਨਹੀਂ ਆਪਣੇ ਬੱਚਿਆਂ ਨੂੰ ਪਿਲਾਉਂਦੇ Bournvita ? ਸਰਕਾਰ ਨੇ ਜਾਰੀ ਕੀਤੀ ਚਿਤਾਵਨੀ

    Bournvita Healthy drink: ਕੇਂਦਰ ਸਰਕਾਰ ਨੇ ਈ-ਕਾਮਰਸ ਕੰਪਨੀਆਂ ਨੂੰ ਬੋਰਨਵੀਟਾ ਨੂੰ ਹੈਲਦੀ ਡਰਿੰਕਸ ਸ਼੍ਰੇਣੀ ਤੋਂ ਹਟਾਉਣ ਲਈ ਕਿਹਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

Mohali Building Collapse | ਮੋਹਾਲੀ ਬਿਲਡਿੰਗ ਹਾਦਸੇ ਦਾ ਅਸਲ ਸੱਚ ਆਇਆ ਸਾਹਮਣੇ! ਇੱਕ ਹੋਰ ਮੌਤ ਦੋ 'ਤੇ FIR.Big Breaking News | ਇਸ ਵਾਰ 26 ਜਨਵਰੀ ਤੇ ਦਿਖੇਗੀ ਪੰਜਾਬ ਦੀ ਝਾਕੀ |Abp SanjhaFarmers Protest|Jagjit Singh Dallewal |ਡੱਲੇਵਾਲ ਦੇ ਪੱਖ 'ਚ ਆਈ ਕਾਂਗਰਸ ਨੇ ਕੀਤਾ ਕੇਂਦਰ ਨੂੰ ਚੈਂਲੇਂਜ! |BazwaGayani Harpreet Singh | ਗਿਆਨੀ ਹਰਪ੍ਰੀਤ ਸਿੰਘ ਨੇ ਤੋੜੀ ਚੁੱਪੀ! SGPC ਦੀ ਮੀਟਿੰਗ 'ਤੇ ਵੱਡੇ ਸਵਾਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Embed widget