ਪੜਚੋਲ ਕਰੋ

ABP Sanjha Top 10, 14 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 14 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 13 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 13 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 13 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 13 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Monkeypox Case: ਦਿੱਲੀ 'ਚ ਮੰਕੀਪੌਕਸ ਦਾ ਪੰਜਵਾਂ ਮਾਮਲਾ ਆਇਆ ਸਾਹਮਣੇ , 22 ਸਾਲਾ ਅਫਰੀਕਨ ਲੜਕੀ LNJP 'ਚ ਦਾਖਲ

    Monkeypox Case In India: ਦੇਸ਼ 'ਚ ਮੰਕੀਪਾਕਸ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਹੁਣ ਰਾਜਧਾਨੀ ਦਿੱਲੀ ਵਿੱਚ ਮੰਕੀਪਾਕਸ (Monkeypox) ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। Read More

  4. Salman Rushdie Attacked : ਲੇਖਕ ਸਲਮਾਨ ਰਸ਼ਦੀ 'ਤੇ ਨਿਊਯਾਰਕ 'ਚ ਜਾਨਲੇਵਾ ਹਮਲਾ , ਸਟੇਜ 'ਤੇ ਚੜ੍ਹ ਕੇ ਗਲੇ 'ਤੇ ਮਾਰਿਆ ਚਾਕੂ 

    ਲੇਖਕ ਸਲਮਾਨ ਰਸ਼ਦੀ 'ਤੇ ਨਿਊਯਾਰਕ ਵਿੱਚ ਇੱਕ ਸਮਾਗਮ ਦੌਰਾਨ ਜਾਨਲੇਵਾ ਹਮਲਾ ਹੋਇਆ ਹੈ। ਪ੍ਰੋਗਰਾਮ ਦੌਰਾਨ ਸਟੇਜ 'ਤੇ ਸਲਮਾਨ ਰਸ਼ਦੀ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ। ਹਮਲਾਵਰ ਨੇ ਸਲਮਾਨ ਰਸ਼ਦੀ ਨੂੰ ਮੁੱਕੇ ਵੀ ਮਾਰੇ ਹਨ। Read More

  5. Laal Singh Chaddha: ਲਾਲ ਸਿੰਘ ਚੱਢਾ ਨੂੰ ਲੈਕੇ ਇੱਕ ਹੋਰ ਵਿਵਾਦ, ਫ਼ਿਲਮ ਦੇ ਸੀਨ ਨੂੰ ਲੈਕੇ ਲੋਕ ਜਤਾ ਰਹੇ ਇਤਰਾਜ਼

    Laal Singh Chaddha Controversial Scenes: ਸੋਸ਼ਲ ਮੀਡੀਆ 'ਤੇ ਆਮਿਰ ਖਾਨ ਦੇ ਲਾਲ ਸਿੰਘ ਚੱਢਾ ਨੂੰ ਲੈ ਕੇ ਬਾਈਕਾਟ ਦਾ ਰੁਝਾਨ ਚੱਲ ਰਿਹਾ ਹੈ। ਇਸ ਦੌਰਾਨ ਫਿਲਮ ਦੇ ਕੁਝ ਦ੍ਰਿਸ਼ਾਂ ਨੂੰ ਲੈ ਕੇ ਇੱਕ ਨਵਾਂ ਮੁੱਦਾ ਸੁਰਖੀਆਂ ਵਿੱਚ ਹੈ। Read More

  6. Raju Srivastav Health Update: ਰਾਜੂ ਸ਼੍ਰੀਵਾਸਤਵ ਦੀ ਸਿਹਤ `ਚ ਕੋਈ ਸੁਧਾਰ ਨਹੀਂ, ਹਾਲੇ ਵੀ ਕਾਮੇਡੀਅਨ ਵੈਂਟੀਲੇਟਰ `ਤੇ

    Raju Srivastav Health Update: ਉਨ੍ਹਾਂ ਦੇ ਪ੍ਰਸ਼ੰਸਕ ਰਾਜੂ ਸ਼੍ਰੀਵਾਸਤਵ ਦੀ ਹਾਲਤ ਨੂੰ ਲੈ ਕੇ ਕਾਫੀ ਚਿੰਤਤ ਹਨ। ਕਾਮੇਡੀਅਨ ਦੀ ਸਿਹਤ ਨੂੰ ਲੈ ਕੇ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ। Read More

  7. Rohit Sharma: ਰੋਹਿਤ ਸ਼ਰਮਾ ਦੇ ਨਾਂ ਦਰਜ ਹੋਇਆ ਇਹ ਵੱਡਾ ਰਿਕਾਰਡ, ਇਸ ਮਾਮਲੇ `ਚ MS ਧੋਨੀ ਵੀ ਰਹਿ ਗਏ ਪਿੱਛੇ

    Rohit Sharma Record: ਰੋਹਿਤ ਸ਼ਰਮਾ ਨੇ ਇੱਕ ਖਾਸ ਮਾਮਲੇ ਵਿੱਚ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਪਿੱਛੇ ਛੱਡ ਦਿੱਤਾ ਹੈ। ਅਜਿਹਾ ਕਰਨ ਵਾਲਾ ਉਹ ਪਹਿਲਾ ਭਾਰਤੀ ਖਿਡਾਰੀ ਬਣ ਗਿਆ ਹੈ। Read More

  8. ਬਾਲੀਵੁੱਡ ਅਦਾਕਾਰਾ ਵਰੁਣ ਧਵਨ ਦੀ ਕ੍ਰਿਕੇਟ ਸਟਾਰ ਸ਼ਿਖਰ ਧਵਨ ਨਾਲ ਮੁਲਾਕਾਤ, ਫ਼ੋਟੋ ਸ਼ੇਅਰ ਕਰ ਕਹੀ ਇਹ ਗੱਲ

    Varun Dhawan Tweet: ਅਭਿਨੇਤਾ ਵਰੁਣ ਧਵਨ ਨੇ ਕ੍ਰਿਕਟਰ ਸ਼ਿਖਰ ਧਵਨ ਅਤੇ ਟੀਮ ਇੰਡੀਆ ਦੇ ਹੋਰ ਖਿਡਾਰੀਆਂ ਨੂੰ ਮਿਲਣ ਤੋਂ ਬਾਅਦ ਟਵਿੱਟਰ 'ਤੇ ਇੱਕ ਫੋਟੋ ਸ਼ੇਅਰ ਕੀਤੀ ਹੈ। Read More

  9. Unwanted Facial Hair : ਫੇਸ਼ੀਅਲ ਹੇਅਰ ਹਟਾਉਣ ਲਈ ਇਸਤੇਮਾਲ ਕਰੋ ਹੋਮਮੇਡ ਵੈਕਸ, ਜਾਣੋ ਬਣਾਉਣ ਦਾ ਆਸਾਨ ਤਰੀਕਾ

    ਜ਼ਿਆਦਾਤਰ ਔਰਤਾਂ ਸੁੰਦਰ ਦਿਖਣ ਲਈ ਕਈ ਤਰੀਕੇ ਅਪਣਾਉਂਦੀਆਂ ਹਨ। ਇਨ੍ਹਾਂ ਤਰੀਕਿਆਂ ਵਿੱਚ ਵੈਕਸ ਵੀ ਸ਼ਾਮਲ ਹੈ। ਸਰੀਰ ਦੇ ਅਣਚਾਹੇ ਵਾਲਾਂ ਨੂੰ ਵੈਕਸਿੰਗ ਰਾਹੀਂ ਹਟਾਇਆ ਜਾ ਸਕਦਾ ਹੈ, ਪਰ ਇਹ ਤੁਹਾਡੇ ਸਰੀਰ ਨੂੰ ਕੁਝ ਨੁਕਸਾਨ ਵੀ ਪਹੁੰਚਾ ਸਕਦਾ ਹੈ। Read More

  10. GST on Rentals: ਜੇ ਤੁਸੀਂ ਕਿਰਾਏ 'ਤੇ ਮਕਾਨ ਖਰੀਦਦੇ ਹੋ ਤਾਂ ਕੀ ਤੁਹਾਨੂੰ 18 ਫ਼ੀਸਦੀ GST ਦੇਣਾ ਪਵੇਗਾ? ਸਰਕਾਰ ਨੇ ਦਿੱਤਾ ਇਹ ਸਪੱਸ਼ਟੀਕਰਨ

    PIB Fact Check: ਬੀਤੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ 'ਤੇ ਇਹ ਖਬਰ ਤੇਜ਼ੀ ਨਾਲ ਵਾਇਰਲ ਹੋ ਰਹੀ ਸੀ ਕਿ ਹੁਣ ਕਿਰਾਏਦਾਰਾਂ ਨੂੰ ਕਿਰਾਏ ਦੇ ਨਾਲ-ਨਾਲ 18 ਫੀਸਦੀ ਜੀ.ਐੱਸ.ਟੀ. ਇਸ ਖਬਰ 'ਤੇ ਸਰਕਾਰ ਨੇ ਸਪੱਸ਼ਟੀਕਰਨ ਦਿੱਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget