1. ABP Sanjha Top 10, 13 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 13 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 13 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 13 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Farmers Protest: ਕਿਸਾਨਾਂ ਦੇ ਅੰਦੋਲਨ ਕਰਕੇ ਲਾਲ ਕਿਲ੍ਹਾ ਬੰਦ, ਪਿਛਲੇ ਅੰਦੋਲਨ ਵੇਲੇ ਲਹਿਰਾਇਆ ਸੀ ਕੇਸਰੀ ਝੰਡਾ

    Farmer Protest: ਇਤਿਹਾਸਿਕ ਲਾਲ ਕਿਲ੍ਹੇ ਨੂੰ ਵੀ ਸੁਰੱਖਿਆ ਦੇ ਮੱਦੇਨਜ਼ਰ ਬੰਦ ਕਰ ਦਿੱਤਾ ਗਿਆ ਹੈ। ਇਸ ਬਾਬਤ ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਕਿਹਾ ਕਿ ਇਸ ਨੂੰ ਕਦੋਂ ਖੋਲ੍ਹਿਆ ਜਾਵੇਗਾ ਇਸ ਬਾਰੇ ਫ਼ੈਸਲਾ ਵੀ ਸੁਰੱਖਿਆ ਏਜੰਸੀਆਂ ਹੀ ਲੈਣਗੀਆਂ। Read More

  4. Canada News: ਕੈਨੇਡਾ ਤੋਂ ਦਿਲ ਦਹਿਲਾਉਣ ਵਾਲੀ ਖਬਰ! ਪ੍ਰਵਾਸੀ ਭਾਰਤੀ ਪੁੱਤਰ ਵੱਲੋਂ ਪਿਤਾ ਦਾ ਕਤਲ 

    father's murder: ਪ੍ਰਵਾਸੀ ਭਾਰਤੀ ਪੁੱਤਰ ਵੱਲੋਂ ਪਿਤਾ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਮੁਤਾਬਕ ਕੈਨੇਡਾ ਦੇ ਓਂਟਾਰੀਓ ਸੂਬੇ ਵਿੱਚ 56 ਸਾਲਾ ਭਾਰਤੀ ਮੂਲ ਦੇ ਵਿਅਕਤੀ ਦਾ ਉਸ ਦੇ ਪੁੱਤਰ ਵੱਲੋਂ ਕਥਿਤ ਤੌਰ ’ਤੇ ਕਤਲ ਕਰ ਦਿੱਤਾ ਗਿਆ। Read More

  5. Mallika Rajput: ਮਸ਼ਹੂਰ ਗਾਇਕਾ ਤੇ ਅਭਿਨੇਤਰੀ ਨੇ ਕੀਤੀ ਖੁਦਕੁਸ਼ੀ, ਘਰ 'ਚ ਪੱਖੇ ਨਾਲ ਲਟਕਦੀ ਮਿਲੀ ਲਾਸ਼, ਪੁਲਿਸ ਕਰ ਰਹੀ ਜਾਂਚ

    Mallika Rajput Suicide: ਮਨੋਰੰਜਨ ਜਗਤ ਤੋਂ ਬੁਰੀ ਖ਼ਬਰ ਆ ਰਹੀ ਹੈ। ਇਸ ਦੌਰਾਨ ਮਸ਼ਹੂਰ ਗਾਇਕਾ ਅਤੇ ਅਦਾਕਾਰਾ ਮੱਲਿਕਾ ਰਾਜਪੂਤ ਨੇ ਆਪਣੇ ਘਰ 'ਚ ਖੁਦਕੁਸ਼ੀ ਕਰ ਲਈ ਹੈ। ਇਸ ਖਬਰ ਤੋਂ ਬਾਅਦ ਪ੍ਰਸ਼ੰਸਕ ਸਦਮੇ 'ਚ ਹਨ। Read More

  6. Dalljiet Kaur: ਤਲਾਕ ਦੀਆਂ ਖਬਰਾਂ ਵਿਚਾਲੇ ਦਲਜੀਤ ਕੌਰ ਦੇ ਪਤੀ ਨੇ ਚੁੱਕਿਆ ਇਹ ਕਦਮ, ਜਾਣੋ ਦੂਜੀ ਵਾਰ ਵਿਆਹੁਤਾ ਰਿਸ਼ਤੇ 'ਚ ਕਿਉਂ ਆਈ ਦਰਾਰ ?

    Dalljiet Kaur- Nikhil Patel Divorce: ਟੀਵੀ ਅਦਾਕਾਰਾ ਦਲਜੀਤ ਕੌਰ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਖਬਰਾਂ ਹਨ ਕਿ ਅਦਾਕਾਰਾ ਆਪਣੇ ਪਤੀ ਨਿਖਿਲ ਪਟੇਲ ਤੋਂ ਵੱਖ ਹੋਣ ਜਾ ਰਹੀ ਹੈ। Read More

  7. Watch: ਲਾਈਵ ਮੈਚ ਦੌਰਾਨ ਖਿਡਾਰੀ 'ਤੇ ਡਿੱਗੀ ਬਿਜਲੀ, ਦਿਲ ਦਹਿਲਾ ਦਏਗੀ ਦਰਦਨਾਕ ਮੌਤ, ਵੀਡੀਓ ਵਾਇਰਲ

    Indonesia Football Match Lightning Video: ਇੰਡੋਨੇਸ਼ੀਆ ਤੋਂ ਇੱਕ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਲਾਈਵ ਮੈਚ ਦੌਰਾਨ ਇਕ ਖਿਡਾਰੀ 'ਤੇ ਬਿਜਲੀ ਡਿੱਗ ਗਈ। ਇਸ ਖਿਡਾਰੀ Read More

  8. WFI Suspension: ਯੂਨਾਇਟਡ ਵਿਸ਼ਵ ਰੈਸਲਿੰਗ ਦਾ ਵੱਡਾ ਫੈਸਲਾ, ਭਾਰਤੀ ਕੁਸ਼ਤੀ ਫੈਡਰੇਸ਼ਨ ਦੀ ਮੈਂਬਰਸ਼ਿਪ ਕੀਤੀ ਬਹਾਲ

    WFI Membership: ਯੂਨਾਈਟਿਡ ਵਰਲਡ ਰੈਸਲਿੰਗ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ ਹੈ। Read More

  9. Happy Valentine's Day: ਵੈਲੇਨਟਾਈਨ ਡੇਅ ਅੱਜ,ਜਾਣੋ ਕਦੋਂ ਪਹਿਲੀ ਵਾਰ ਮਨਾਇਆ ਗਿਆ ਸੀ ਇਹ ਖਾਸ ਦਿਨ?

    Valentine's Day: ਹਾਂ ਵੈਲੇਨਟਾਈਨ ਵੀਕ ਦਾ ਅਖਰੀਲਾ ਦਿਨ ਯਾਨੀਕਿ 14 ਫਰਵਰੀ ਮਤਲਬ ਅੱਜ ਵੈਲੇਨਟਾਈਨ ਡੇਅ (Valentine's Day) ਹੈ। ਇਸ ਦਿਨ ਬਹੁਤ ਸਾਰੇ ਪਾਰਟਨਰ ਆਪਣੇ ਸਾਥੀ ਨੂੰ ਆਪਣੇ ਪਿਆਰ ਦੀਆਂ ਭਾਵਨਾਵਾਂ ਦਾ ਇਜ਼ਹਾਰ Read More

  10. Stock Market Opening: ਸ਼ੇਅਰ ਬਾਜ਼ਾਰ 'ਚ ਪਰਤੀ ਰੌਣਕ! ਸੈਂਸੈਕਸ 71300 ਦੇ ਨੇੜੇ, ਨਿਫਟੀ 21664 'ਤੇ ਖੁੱਲ੍ਹਿਆ

    Stock Market Opening: ਭਾਰਤੀ ਸ਼ੇਅਰ ਬਾਜ਼ਾਰ 'ਚ ਅੱਜ ਕਾਰੋਬਾਰ ਦੀ ਸ਼ੁਰੂਆਤ ਤੇਜ਼ੀ ਨਾਲ ਹੋਈ ਹੈ। ਮਿਡਕੈਪ ਸ਼ੇਅਰਾਂ 'ਚ ਤੇਜ਼ੀ ਕਾਰਨ ਬਾਜ਼ਾਰ ਨੂੰ ਸ਼ੁਰੂਆਤ 'ਚ ਸਮਰਥਨ ਮਿਲਿਆ ਹੈ। Read More