ABP Sanjha Top 10, 14 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 14 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 13 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 13 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 13 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 13 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Ram Mandir Inauguration: ਲਾਲ ਕ੍ਰਿਸ਼ਨ ਅਡਵਾਨੀ ਨੇ ਸੋਮਨਾਥ ਤੋਂ ਅਯੁੱਧਿਆ ਦੀ ਯਾਤਰਾ ਦੀ ਕਰਵਾਈ ਯਾਦ, ਇਸ ਘਟਨਾ 'ਤੇ ਪ੍ਰਗਟਾਇਆ ਦੁੱਖ
Ram Mandir: ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਚਿੱਠੀ ਰਾਹੀਂ ਕਈ ਘਟਨਾਵਾਂ ਨੂੰ ਯਾਦ ਕੀਤਾ ਹੈ। ਉਨ੍ਹਾਂ ਨੇ ਆਪਣੇ 1990 ਦੇ ਸਫ਼ਰ ਨੂੰ ਵੀ ਯਾਦ ਕੀਤਾ ਹੈ। Read More
India-Maldives Row: ਮਾਲਦੀਵ ਦੇ ਰਾਸ਼ਪਤੀ ਦਾ ਵੱਡਾ ਬਿਆਨ, ਬੋਲੇ - ਅਸੀਂ ਛੋਟੇ ਹਾਂ, 'ਪਰ ਇਹ ਸਾਨੂੰ ਧਮਕਾਉਣ ਦਾ ਲਾਈਸੈਂਸ ਨਹੀਂ'
India-Maldives Row: ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੇ ਅਸਿੱਧੇ ਤੌਰ 'ਤੇ ਭਾਰਤ 'ਤੇ ਨਿਸ਼ਾਨਾ ਸਾਧਿਆ ਹੈ। Read More
Satwinder Bugga: ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੀਆਂ ਹੋਰ ਵਧੀਆਂ ਮੁਸ਼ਕਲਾਂ, ਸਿੰਗਰ ਖਿਲਾਫ ਕਤਲ ਦਾ ਮਾਮਲਾ ਦਰਜ, ਭਰਜਾਈ ਦੀ ਹੋਈ ਸੀ ਮੌਤ
Satwinder Bugga News: ਪੰਜਾਬੀ ਗਾਇਕ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦਈਏ ਕਿ ਐਫਆਈਆਰ ਵਿੱਚ ਬੁੱਗੇ ਦੇ ਨਾਲ ਉਸ ਦੇ ਸਾਥੀ ਹਜ਼ਾਰਾ ਸਿੰਘ ਤੇ ਹਰਵਿੰਦਰ ਸਿੰਘ ਨਾਂ ਦੇ ਸ਼ਖਸ ਦਾ ਨਾਮ ਵੀ ਲਿਖਵਾਇਆ ਗਿਆ ਹੈ। Read More
Kangana Ranaut: ਕੌਣ ਹੈ ਉਹ ਸ਼ਖਸ ਜਿਸ ਦੇ ਨਾਲ ਕੰਗਨਾ ਦਾ ਜੁੜ ਰਿਹਾ ਨਾਮ, ਤਸਵੀਰਾਂ ਹੋਈਆਂ ਵਾਇਰਲ, ਅਦਾਕਾਰਾ ਨੇ ਖੁਦ ਕੀਤਾ ਖੁਲਾਸਾ
Kangana Ranaut On Dating Rumors: ਕੰਗਨਾ ਰਣੌਤ ਨੂੰ ਇੱਕ ਆਦਮੀ ਨਾਲ ਹੱਥ ਫੜੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਅਭਿਨੇਤਰੀ ਦੇ ਡੇਟਿੰਗ ਦੀਆਂ ਅਫਵਾਹਾਂ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ। ਕੰਗਨਾ ਨੇ ਅਫਵਾਹਾਂ 'ਤੇ ਪ੍ਰਤੀਕਿਰਿਆ ਦਿੱਤੀ ਹੈ। Read More
Virat Kohli: ਵਿਰਾਟ ਕੋਹਲੀ ਦੀ ਵਾਪਸੀ ਨਾਲ ਕਟੇਗਾ ਸ਼ੁਭਮਨ ਗਿੱਲ ਦਾ ਪੱਤਾ? ਅਫਗਾਨਿਸਤਾਨ ਦੇ ਖਿਲਾਫ ਦੂਜੇ ਟੀ20 'ਚ ਭਾਰਤ ਦੀ ਪਲੇਇੰਗ 11
Team India: ਭਾਰਤੀ ਟੀਮ ਐਤਵਾਰ (14 ਜਨਵਰੀ) ਨੂੰ ਅਫਗਾਨਿਸਤਾਨ ਖਿਲਾਫ ਦੂਜਾ ਟੀ-20 ਖੇਡੇਗੀ। ਦੂਜੇ ਟੀ-20 'ਚ ਭਾਰਤ ਦੇ ਪਲੇਇੰਗ ਇਲੈਵਨ 'ਚ ਕੁਝ ਬਦਲਾਅ ਹੋ ਸਕਦੇ ਹਨ। Read More
ਫੀਲਡਰ ਨੇ ਫੜਿਆ ਕ੍ਰਿਕੇਟ ਇਤਿਹਾਸ ਦਾ ਸਭ ਤੋਂ ਬੇਹਤਰੀਨ ਕੈਚ, ਬੱਲੇਬਾਜ਼ ਸਣੇ ਸਾਰਿਆਂ ਦੇ ਉੱਡ ਗਏ ਹੋਸ਼, ਵੀਡੀਓ ਵਾਇਰਲ
Viral Catch: ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਕੈਚ ਆਸਟ੍ਰੇਲੀਆ ਦੀ ਬਿਗ ਬੈਸ਼ ਲੀਗ ਦਾ ਹੈ। ਇਸ ਕੈਚ ਨੂੰ ਦੇਖ ਕੇ ਪ੍ਰਸ਼ੰਸਕ ਹੈਰਾਨ ਰਹਿ ਗਏ। ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਇਹ ਕ੍ਰਿਕਟ ਇਤਿਹਾਸ ਦਾ ਸਭ ਤੋਂ ਵਧੀਆ ਕੈਚ ਹੈ। Read More
Makar Sankranti 2024: ਮਕਰ ਸੰਕ੍ਰਾਂਤੀ 'ਤੇ ਕਿਉਂ ਪਕਾਈ ਜਾਂਦੀ ਖਿਚੜੀ? ਜਾਣੋ ਇਸਦਾ ਅਲਾਉਦੀਨ ਖਿਲਜੀ ਨਾਲ ਕੀ ਸਬੰਧ?
Makar Sankranti : ਮਕਰ ਸੰਕ੍ਰਾਂਤੀ ਦਾ ਤਿਉਹਾਰ 15 ਜਨਵਰੀ 2024 ਨੂੰ ਹੈ। ਇਸ ਦਿਨ ਖਿਚੜੀ ਖਾਣ ਦੀ ਪਰੰਪਰਾ ਹੈ। ਮਕਰ ਸੰਕ੍ਰਾਂਤੀ ਦੇ ਦਿਨ ਲੋਕ ਖਿਚੜੀ ਖਾਂਦੇ ਹਨ, ਪਕਾਉਂਦੇ ਹਨ, ਦਾਨ ਕਰਦੇ ਹਨ ਅਤੇ ਭਗਵਾਨ ਗੋਰਖਨਾਥ ਨੂੰ ਚੜ੍ਹਾਉਂਦੇ ਹਨ। Read More
Export Ban: ਕਣਕ, ਚਾਵਲ ਅਤੇ ਖੰਡ ਦੇ ਨਿਰਯਾਤ 'ਤੇ ਨਹੀਂ ਹਟਾਈ ਜਾਵੇਗੀ ਪਾਬੰਦੀ, ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਦਿੱਤੀ ਜਾਣਕਾਰੀ
Food Inflation: ਮਹਿੰਗਾਈ ਨੂੰ ਕਾਬੂ ਕਰਨ ਲਈ ਕਣਕ, ਚਾਵਲ ਅਤੇ ਖੰਡ ਦੀ ਬਰਾਮਦ 'ਤੇ ਪਾਬੰਦੀ ਲਾ ਦਿੱਤੀ ਗਈ ਸੀ। ਹੁਣ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਸਪੱਸ਼ਟ ਕੀਤਾ ਹੈ ਕਿ ਫਿਲਹਾਲ ਇਸ ਨੂੰ ਹਟਾਏ ਜਾਣ ਦੀ ਕੋਈ ਸੰਭਾਵਨਾ ਨਹੀਂ ਹੈ। Read More