ਪੜਚੋਲ ਕਰੋ

ABP Sanjha Top 10, 14 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 14 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 13 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 13 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 13 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 13 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. PM Modi France Visit: PM ਮੋਦੀ ਦੀ ਫਰਾਂਸ ਯਾਤਰਾ ਕਿਉਂ ਖਾਸ, ਰਵਾਨਾ ਹੋਣ ਤੋਂ ਪਹਿਲਾਂ ਖੁਦ ਹੀ ਦੱਸਿਆ

    PM Modi Paris Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਦੋ ਦੇਸ਼ਾਂ ਲਈ ਰਵਾਨਾ ਹੋਏ। ਦੌਰੇ ਦੇ ਪਹਿਲੇ ਪੜਾਅ ਵਿੱਚ ਪੀਐਮ ਮੋਦੀ ਫਰਾਂਸ ਪਹੁੰਚਣਗੇ ਅਤੇ ਰਾਸ਼ਟਰਪਤੀ ਮੈਕਰੌਨ ਨਾਲ ਮੁਲਾਕਾਤ ਕਰਨਗੇ। Read More

  4. Pakistan Airlines: ਸਾਊਦੀ ਅਰਬ ਨੇ ਪਾਕਿਸਤਾਨ ਨੂੰ ਦਿੱਤੀ ਆਖਰੀ ਚੇਤਾਵਨੀ, ਜਾਣੋ ਕੀ ਹੈ ਮਾਮਲਾ

    Final Warning To Pakistan Airlines: ਪਾਕਿਸਤਾਨ ਦੀਆਂ ਮੁਸੀਬਤਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਪਾਕਿਸਤਾਨ ਏਅਰਲਾਈਨਜ਼ ਨੂੰ ਬਕਾਏ ਦਾ ਭੁਗਤਾਨ ਨਾ ਕਰਨ ਲਈ ਰਿਆਦ ਏਅਰਪੋਰਟ ਅਥਾਰਟੀ ਤੋਂ ਅੰਤਿਮ ਚੇਤਾਵਨੀ ਮਿਲੀ ਹੈ। Read More

  5. Jaswinder Bhalla: ਜਦੋਂ 'ਛਣਕਾਟੇ' ਦੀ ਵਜ੍ਹਾ ਕਰਕੇ ਜਸਵਿੰਦਰ ਭੱਲਾ ਨੂੰ ਪਈ ਸੀ ਕੁੱਟ, ਬੋਲੇ- 'ਛਣਕਾਟਾ ਕਰਨ ਤੋਂ ਬਾਅਦ ਕਈ ਦਿਨ....'

    Jaswinder Bhalla Video: ਜਸਵਿੰਦਰ ਭੱਲਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੈ। ਵੀਡੀਓ 'ਚ ਭੱਲਾ 'ਛਣਕਾਟੇ' ਬਾਰੇ ਬੋਲ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਛਣਕਾਟਾ ਕਰਨ ਤੋਂ ਬਾਅਦ 10-15 ਦਿਨ ਤੱਕ ਭੱਲਾ ਟੈਨਸ਼ਨ 'ਚ ਹੀ ਰਹਿੰਦੇ ਹੁੰਦੇ ਸੀ Read More

  6. Harbhajan Mann: ਹਰਭਜਨ ਮਾਨ ਦੀ ਪਤਨੀ ਹਰਮਨ ਕੌਰ ਦੀ ਰੋਮਾਂਟਿਕ ਕੈਮਿਸਟਰੀ ਨੇ ਜਿੱਤਿਆ ਦਿਲ, ਦੇਖੋ ਜੋੜੇ ਦੀਆਂ ਤਸਵੀਰਾਂ

    Harbhajan Mann Family: ਹਰਮਨ ਕੌਰ ਨੇ ਫਿਰ ਤੋਂ ਪਤੀ ਹਰਭਜਨ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਫੈਨਜ਼ ਬੇਹੱਦ ਖੂਸ਼ ਹੋ ਰਹੇ ਹਨ ਅਤੇ ਜੋੜੇ 'ਤੇ ਪਿਆਰ ਦੀ ਬਰਸਾਤ ਕਰ ਰਹੇ ਹਨ। Read More

  7. IND vs WI: ਅਸ਼ਵਿਨ-ਜਡੇਜਾ ਦੀ ਜੋੜੀ ਨੇ ਆਪਣੇ ਨਾਮ ਕੀਤਾ ਵੱਡਾ ਰਿਕਾਰਡ, ਇਨ੍ਹਾਂ ਦਿੱਗਜ ਕ੍ਰਿਕੇਟਰਾਂ ਨੂੰ ਛੱਡਿਆ ਪਿੱਛੇ

    Test Stats: ਰਵੀ ਅਸ਼ਵਿਨ ਨੇ ਡੋਮਿਨਿਕਾ ਟੈਸਟ ਵਿੱਚ 5 ਵਿਕਟਾਂ ਲਈਆਂ। ਜਦਕਿ ਰਵਿੰਦਰ ਜਡੇਜਾ ਨੇ 3 ਵਿਕਟਾਂ ਆਪਣੇ ਨਾਂ ਕੀਤੀਆਂ। ਇਸ ਤਰ੍ਹਾਂ ਵੈਸਟਇੰਡੀਜ਼ ਦੀ ਪਹਿਲੀ ਪਾਰੀ 'ਚ ਅਸ਼ਵਿਨ ਅਤੇ ਜਡੇਜਾ ਦੀ ਜੋੜੀ ਨੇ 8 ਖਿਡਾਰੀਆਂ ਨੂੰ ਆਊਟ ਕੀਤਾ। Read More

  8. Cricket News: ਵਨ ਡੇਅ ਕ੍ਰਿਕੇਟ ਦਾ ਭਵਿੱਖ ਖਤਰੇ 'ਚ, 2027 ਤੋਂ ਬਾਅਦ ਨਹੀਂ ਖੇਡੇ ਜਾਣਗੇ ਇਹ ਮੈਚ

    ICC: ICC ਦਾ ਕਹਿਣਾ ਹੈ ਕਿ ਵਿਸ਼ਵ ਕੱਪ 2023 ਅਤੇ ਚੈਂਪੀਅਨਸ ਟਰਾਫੀ 2025 ਨੇੜੇ ਹਨ, ਪਰ ਇਸਦੇ ਬਾਵਜੂਦ ਪ੍ਰਸ਼ੰਸਕ ਵਨਡੇ ਫਾਰਮੈਟ ਵਿੱਚ ਦਿਲਚਸਪੀ ਨਹੀਂ ਦਿਖਾ ਰਹੇ ਹਨ। ਇਸ ਕਾਰਨ ਜਲਦ ਹੀ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ । Read More

  9. Weight Loss Snacks: ਇਨ੍ਹਾਂ 5 ਚੀਜ਼ਾਂ ਦੇ ਸਾਹਮਣੇ GYM ਵੀ ਫੇਲ, ਖਾਂਦਿਆਂ ਹੀ ਪਿਘਲਣੀ ਸ਼ੁਰੂ ਹੋ ਜਾਂਦੀ ਹੈ ਚਰਬੀ

    ਭਾਰ ਘਟਾਉਣਾ ਇੱਕ ਬਹੁਤ ਹੀ ਚੁਣੌਤੀਪੂਰਨ ਕੰਮ ਹੈ। ਕਈ ਵਾਰ ਲੋਕ ਜਿਮ ਵਿੱਚ ਪਸੀਨਾ ਵਹਾਉਂਦੇ ਹੋਏ, ਵਰਕਆਉਟ ਕਰਕੇ ਥੱਕ ਜਾਂਦੇ ਹਨ ਪਰ ਭਾਰ ਘੱਟ ਹੋਣ ਦਾ ਨਾਮ ਨਹੀਂ ਲੈਂਦਾ ਅਜਿਹੇ ਲੋਕਾਂ ਨੂੰ ਆਪਣੀ ਡਾਈਟ ਵਿੱਚ 5 ਸਨੈਕਸ ਸ਼ਾਮਲ ਕਰਨੇ ਚਾਹੀਦੇ ਹਨ। Read More

  10. Sensex-Nifty New High: ਸ਼ੇਅਰ ਬਾਜ਼ਾਰ ਨਵੀਂ ਬੁਲੰਦੀ 'ਤੇ, ਸੈਂਸੈਕਸ ਪਹਿਲੀ ਵਾਰ 66,000 ਤੋਂ ਪਾਰ

    Stock Market At New High: ਘਰੇਲੂ ਸ਼ੇਅਰ ਬਾਜ਼ਾਰ 'ਚ ਅੱਜ ਜ਼ਬਰਦਸਤ ਉਛਾਲ ਦੇਖਣ ਨੂੰ ਮਿਲੀ ਅਤੇ ਸੈਂਸੈਕਸ ਪਹਿਲੀ ਵਾਰ 66,000 ਦੇ ਪਾਰ ਪਹੁੰਚ ਗਿਆ ਹੈ। ਕਾਰੋਬਾਰ ਦੀ ਸ਼ੁਰੂਆਤ 'ਚ ਸੈਂਸੈਕਸ-ਨਿਫਟੀ ਨੇ ਆਪਣੀ ਨਵੀਂ ਉਚਾਈ 'ਤੇ ਰਹੇ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Advertisement
ABP Premium

ਵੀਡੀਓਜ਼

Akali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp SanjhaBy Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Embed widget