ਪੜਚੋਲ ਕਰੋ

ABP Sanjha Top 10, 14 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 14 June 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Industry gives ‘Green Signal - ਪੰਜਾਬ 'ਚ ਬਣ ਗਿਆ ਰਿਕਾਰਡ : 17 ਦਿਨਾਂ 'ਚ ਇੰਡਸਟਰੀ ਲਈ ਮਿਲੀ ਪ੍ਰਵਾਨਗੀ  

    Industry gives ‘Green Signal - ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਇੱਕ ਕਦਮ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਲਈ ਨੋਟੀਫਿਕੇਸ਼ਨ ਇਸ ਸਾਲ 12 ਮਈ ਨੂੰ ਜਾਰੀ ਕਰ ਦਿੱਤਾ... Read More

  2. ਪੁਲਿਸ ਮੁਲਾਜ਼ਮ ਦਾ ਕਾਰਾ, ਹਾਈਕੋਰਟ ਤੋਂ ਜ਼ਮਾਨਤ ਦਵਾਉਣ ਲਈ ਮੰਗੇ ਹਜ਼ਾਰਾਂ ਰੁਪਏ : ਅੱਗਿਓਂ ਪੈਸੇ ਦੇਣ ਵਾਲਾ ਵੀ ਨਿਕਲਿਆ ਸਕੀਮੀ

    ਵਿਜੀਲੈਂਸ ਨੇ ਜਿਹੜੀ ਹੁਣ ਕਾਰਵਾਈ ਕੀਤੀ ਹੈ ਉਸ ਦੇ ਤਹਿਤ ਥਾਣਾ ਚਾਟੀਵਿੰਡ, ਜਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਭੁਪਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ... Read More

  3. WFI Elections 2023: ਭਾਰਤੀ ਕੁਸ਼ਤੀ ਸੰਘ ਨੂੰ 6 ਜੁਲਾਈ ਨੂੰ ਮਿਲੇਗਾ ਨਵਾਂ ਪ੍ਰਧਾਨ, ਕੀ ਬ੍ਰਿਜਭੂਸ਼ਣ ਸਿੰਘ ਦੇ ਪਰਿਵਾਰਕ ਮੈਂਬਰ ਲੜਨਗੇ ਚੋਣ?

    Wrestling Federation News: ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਅਤੇ ਧਮਕੀਆਂ ਦੇ ਦੋਸ਼ ਲਗਾਉਂਦੇ ਹੋਏ ਉਸ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਇਸ ਮਾਮਲੇ 'ਚ ਜਲਦ ਹੀ ਚਾਰਜਸ਼ੀਟ ਦਾਇਰ ਕੀਤੇ ਜਾਣ ਦੀ ਸੰਭਾਵਨਾ ਹੈ। Read More

  4. ਰਾਹੁਲ ਗਾਂਧੀ ਨੇ ਅਮਰੀਕਾ 'ਚ ਪੰਜਾਬੀ ਦੇ ਟਰੱਕ 'ਚ ਕੀਤਾ ਸਫ਼ਰ, ਕਿਹਾ, ਕੁਝ ਗਾਣੇ ਚਲਾ ਲਓ ਮੂਸੇਵਾਲਾ ਦੇ, ਕਮਾਈ ਸੁਣ ਕੇ ਰਹਿ ਗਏ ਹੈਰਾਨ

    ਇਸ 'ਤੇ ਤੇਜਿੰਦਰ ਗਿੱਲ ਨੇ ਦੱਸਿਆ ਕਿ ਜੇ ਤੁਸੀਂ ਅਮਰੀਕਾ ਵਿੱਚ ਡਰਾਈਵਰੀ ਕਰਦੇ ਹੋ ਤਾਂ 4-5 ਲੱਖ ਆਰਾਮ ਨਾਲ ਬਣ ਜਾਂਦਾ ਹੈ ਤੇ ਜੇ ਖ਼ੁਦ ਦਾ ਟਰੱਕ ਹੈ ਤਾਂ 8-10 ਹਜ਼ਾਰ ਡਾਲਰ ਆਰਾਮ ਨਾਲ ਕਮਾ ਲੈਂਦਾ ਹੈ। ਯਾਨੀ ਭਾਰਤ ਦੇ ਹਿਸਾਬ ਨਾਲ ਤੁਸੀਂ ਇੱਕ ਮਹੀਨੇ ਵਿੱਚ 8 ਲੱਖ ਰੁਪਏ ਕਮਾ ਸਕਦੇ ਹੋ। Read More

  5. Adipurush: ਰਿਲੀਜ਼ ਤੋਂ ਪਹਿਲਾਂ ਹੀ 'ਆਦੀਪੁਰਸ਼' ਨੇ ਪਾਈਆਂ ਧਮਾਲਾਂ, ਐਡਵਾਂਸ ਬੁਕਿੰਗ 'ਚ ਹੀ ਕਮਾਏ ਕਰੋੜਾਂ

    Adipurush Advance Booking: 16 ਜੂਨ ਨੂੰ ਰਿਲੀਜ਼ ਹੋਣ ਵਾਲੀ ਆਦਿਪੁਰਸ਼ ਦੀ ਐਡਵਾਂਸ ਬੁਕਿੰਗ ਸ਼ੁਰੂ ਹੋ ਗਈ ਹੈ। ਫਿਲਮ ਨੇ ਐਡਵਾਂਸ ਬੁਕਿੰਗ 'ਚ ਹੀ ਕਰੋੜਾਂ ਦੀ ਕਮਾਈ ਕਰ ਲਈ ਹੈ। Read More

  6. Sunny Deol: ਕਰਨ ਦਿਓਲ ਦੀ ਪ੍ਰੀ-ਵੈਡਿੰਗ ਸੈਰਾਮਨੀ 'ਚ ਰੱਜ ਕੇ ਨੱਚੇ ਸੰਨੀ ਦਿਓਲ, ਵੀਡੀਓ ਹੋਇਆ ਵਾਇਰਲ

    Karan Deol-Drisha Acharya Wedding: ਕਰਨ ਦਿਓਲ-ਦ੍ਰਿਸ਼ਾ ਆਚਾਰੀਆ ਦੀ ਪ੍ਰੀ-ਵੈਡਿੰਗ ਸੈਰੇਮਨੀ 'ਚ ਸੰਨੀ ਦਿਓਲ ਪੰਜਾਬੀ ਗੀਤ 'ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ, ਜਦਕਿ ਕਰਨ ਅਤੇ ਦ੍ਰਿਸ਼ਾ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ । Read More

  7. Virat Kohli: ਸੌਰਵ ਗਾਂਗੁਲੀ ਨੇ ਵਿਰਾਟ ਕੋਹਲੀ ਦੇ ਕਪਤਾਨੀ ਮੁੱਦੇ 'ਤੇ ਤੋੜੀ ਚੁੱਪੀ, ਬੋਲੇ- 'ਕੋਹਲੀ ਦੀ ਕਪਤਾਨੀ 'ਚ ਭਾਰਤ ਨੇ ਨਿਡਰ ਹੋ ਕੇ ਖੇਡਿਆ'

    Sourav Ganguly Virat Kohli: ਬੀਸੀਸੀਆਈ ਦੇ ਸਾਬਕਾ ਪ੍ਰਧਾਨ ਸੌਰਵ ਗਾਂਗੁਲੀ ਨੇ ਵੀ ਆਪਣੇ ਬਿਆਨ ਵਿੱਚ ਕਿਹਾ ਕਿ ਵਿਰਾਟ ਕੋਹਲੀ ਨੇ ਖੁਦ ਕਪਤਾਨੀ ਛੱਡਣ ਦਾ ਫੈਸਲਾ ਕੀਤਾ ਸੀ। ਇਸ ਸਬੰਧੀ ਉਸ 'ਤੇ ਕੋਈ ਦਬਾਅ ਨਹੀਂ ਬਣਾਇਆ ਗਿਆ । Read More

  8. Virat Kohli: ਟੈਸਟ ਇਤਿਹਾਸ 'ਚ 5 ਸਭ ਤੋਂ ਸਫਲ ਕਪਤਾਨ, ਵਿਰਾਟ ਕੋਹਲੀ ਨਾਂ ਵੀ ਲਿਸਟ 'ਚ ਸ਼ਾਮਲ

    Most Successful Captains: ਲੰਬੇ ਸਮੇਂ ਤੱਕ ਟੈਸਟ ਕ੍ਰਿਕਟ ਵਿੱਚ ਟੀਮਾਂ ਦਾ ਦਬਦਬਾ ਕਾਇਮ ਰੱਖਣ ਲਈ, ਉਨ੍ਹਾਂ ਨੂੰ ਘਰੇਲੂ ਅਤੇ ਵਿਦੇਸ਼ੀ ਦੌਰਿਆਂ 'ਤੇ ਲਗਾਤਾਰ ਬਿਹਤਰ ਖੇਡ ਦਿਖਾਉਣੀ ਪਵੇਗੀ। ਬਹੁਤ ਘੱਟ ਟੀਮਾਂ ਅਜਿਹਾ ਕਰਨ ਵਿੱਚ ਸਫਲ ਰਹੀਆਂ ਹਨ Read More

  9. Excessive Consumption of Mangoes: ਗਰਮੀ 'ਚ ਸਿਹਤ ਲਈ ਖਤਰਾ ਸਾਬਤ ਹੋ ਸਕਦੇ ਜ਼ਿਆਦਾ ਅੰਬ, ਖਾਣ ਤੋਂ ਪਹਿਲਾਂ ਜਾਣ ਲਵੋ ਸਾਈਡ ਇਫੈਕਟ

    ਅੰਬ ਦਾ ਸੀਜ਼ਨ ਆਉਂਦੇ ਹੀ ਲੋਕ ਇਸ ਨੂੰ ਵੱਖ-ਵੱਖ ਤਰੀਕਿਆਂ ਨਾਲ ਖਾਣਾ ਸ਼ੁਰੂ ਕਰ ਦਿੰਦੇ ਹਨ। ਕੁਝ ਇਸ ਨੂੰ ਕੱਟ ਕੇ ਸਿੱਧਾ ਖਾਂਦੇ ਹਨ, ਜਦਕਿ ਕੁਝ ਲੋਕ ਇਸ ਨੂੰ ਮੈਂਗੋ ਸ਼ੇਕ, ਪੁਡਿੰਗ ਦੇ ਰੂਪ 'ਚ ਖਾਂਦੇ ਹਨ। ਅੰਬ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ ਪਰ ਅਕਸਰ ਕਿਹਾ ਜਾਂਦਾ ਹੈ ਕਿ ਅੰਬ ਦੀ ਤਾਸੀਰ ਗਰਮ ਹੁੰਦੀ ਹੈ। Read More

  10. Wheat Price Hike: ਕਣਕ-ਆਟੇ ਦੀਆਂ ਵਧਦੀਆਂ ਕੀਮਤਾਂ ਸਬੰਧੀ ਕੇਂਦਰ ਨੇ ਸੂਬਿਆਂ ਨਾਲ ਕੀਤੀ ਬੈਠਕ, ਕਿਹਾ ਸਟਾਕ ਲਿਮਿਟ ਦੇ ਫੈਸਲੇ ਦੀ ਕਰੋ ਪਾਲਣਾ

    Wheat Price: ਕਣਕ ਦੀਆਂ ਕੀਮਤਾਂ ਵਧਣ ਤੋਂ ਚਿੰਤਤ ਸਰਕਾਰ ਨੇ ਬਰਾਮਦ 'ਤੇ ਪਾਬੰਦੀ ਹਟਾਉਣ ਤੋਂ ਇਨਕਾਰ ਕਰ ਦਿੱਤਾ ਹੈ, ਇਸ ਲਈ ਸਟਾਕ ਰੱਖਣ ਦੀ ਸੀਮਾ ਤੈਅ ਕੀਤੀ ਗਈ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 28-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 28-12-2024
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Embed widget