ਪੜਚੋਲ ਕਰੋ

ABP Sanjha Top 10, 14 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 14 May 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 13 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 13 May 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. Video: ਦਫਤਰ ਤੋਂ ਘਰ ਪਰਤਦਿਆਂ ਹੀ ਪਤਨੀ ਨੇ ਪਤੀ ਦੀ ਕੀਤੀ ਕੁੱਟਮਾਰ, ਵਜ੍ਹਾ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ

    ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਹਰ ਕਿਸੇ ਦੇ ਮਨ 'ਚ ਇਹੀ ਸਵਾਲ ਉੱਠ ਰਿਹਾ ਹੈ ਕਿ ਪਤੀ ਨੇ ਅਜਿਹਾ ਕੀ ਅਪਰਾਧ ਕੀਤਾ ਹੈ, ਕਿ ਪਤਨੀ ਆਪਣੇ ਪਤੀ ਦੀ ਬੇਰਹਿਮੀ ਨਾਲ ਕਿਉਂ ਕੁੱਟਮਾਰ ਕਰ ਰਹੀ ਹੈ। Read More

  3. Karnataka Election Results: ਦੱਖਣ 'ਚ ਕਾਂਗਰਸ ਨੇ ਮੁੜ ਬਣਾਈ ਪਕੜ, ਕਰਨਾਟਕ 'ਚ ਹਾਰ ਮਗਰੋਂ ਬੀਜੇਪੀ ਨੂੰ ਵੱਡਾ ਝਟਕਾ

    ਕਰਨਾਟਕ 'ਚ ਕਾਂਗਰਸ ਦੀ ਸਰਕਾਰ ਬਣ ਰਹੀ ਹੈ। ਹੁਣ ਤੱਕ ਦੀ ਗਿਣਤੀ 'ਚ ਪਾਰਟੀ 133 ਤੋਂ ਵੱਧ ਸੀਟਾਂ ਜਿੱਤ ਰਹੀ ਹੈ ਜਦੋਂਕਿ 224 ਮੈਂਬਰੀ ਵਿਧਾਨ ਸਭਾ ਵਿੱਚ ਸਰਕਾਰ ਬਣਾਉਣ ਲਈ 113 ਸੀਟਾਂ ਚਾਹੀਦੀਆਂ ਹਨ। ਬੀਜੇਪੀ 65 ਸੀਟਾਂ ਉੱਪਰ ਸਿਮਟਦੀ ਨਜ਼ਰ... Read More

  4. Imran Khan News: ਇਸਲਾਮਾਬਾਦ ਹਾਈ ਕੋਰਟ ਦੇ ਬਾਹਰ ਹੋਈ ਗੋਲੀਬਾਰੀ, ਇਮਰਾਨ ਖਾਨ ਹਾਈ ਕੋਰਟ ਦੇ ਅੰਦਰ ਹਨ ਮੌਜੂਦ

    Shots fired outside IHC: ਪਾਕਿਸਤਾਨ ਦੇ ਇਸਲਾਮਾਬਾਦ ਹਾਈ ਕੋਰਟ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਹਨ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਗੋਲੀਬਾਰੀ ਦੌਰਾਨ ਅਦਾਲਤ ਦੇ ਅੰਦਰ ਮੌਜੂਦ ਹਨ। Read More

  5. Sonam Bajwa: ਸੋਨਮ ਬਾਜਵਾ ਦੇ ਸ਼ਾਨਦਾਰ ਗਿੱਧੇ ਨੇ ਬੰਨ੍ਹਿਆ ਰੰਗ, 'ਗੋਡੇ ਗੋਡੇ ਚਾਅ' ਦਾ ਗਾਣਾ 'ਅੱਲੜ੍ਹਾਂ ਦੇ' ਰਿਲੀਜ਼

    Goday Goday Chaa: ਸੋਨਮ ਬਾਜਵਾ 'ਗੋਡੇ ਗੋਡੇ ਚਾਅ' 'ਚ ਦੇਸੀ ਕੁੜੀ ਰਾਣੀ ਦਾ ਕਿਰਦਾਰ ਨਿਭਾ ਰਹੀ ਹੈ। ਉਹ ਰਵਾਇਤੀ ਪੰਜਾਬੀ ਸੂਟਾਂ 'ਚ ਕਮਾਲ ਦੀ ਲੱਗ ਰਹੀ ਹੈ ਅਤੇ ਹੁਣ ਅਦਾਕਾਰਾ ਨੇ ਆਪਣੇ ਸ਼ਾਨਦਾਰ ਗਿੱਧੇ ਨਾਲ ਸਭ ਦਾ ਮਨ ਮੋਹ ਲਿਆ ਹੈ। Read More

  6. Sholay: 'ਸ਼ੋਲੇ' 'ਚ ਡਾਕੂ ਗੱਬਰ ਦੇ ਰੋਲ ਲਈ ਅਮਜਦ ਖਾਨ ਨਹੀਂ ਸੀ ਪਹਿਲੀ ਪਸੰਦ, ਇਹ ਐਕਟਰ ਸੀ ਪਹਿਲੀ ਪਸੰਦ

    ਜੇਕਰ ਅਸੀਂ ਬਾਲੀਵੁੱਡ ਦੀਆਂ ਸਭ ਤੋਂ ਸ਼ਾਨਦਾਰ ਫਿਲਮਾਂ ਦੀ ਗੱਲ ਕਰੀਏ ਤਾਂ ਇਸ ਵਿੱਚ ਫਿਲਮ 'ਸ਼ੋਲੇ' ਦਾ ਨਾਮ ਜ਼ਰੂਰ ਸ਼ਾਮਲ ਹੋਵੇਗਾ। ਇਸ ਫਿਲਮ 'ਚ ਗੱਬਰ ਸਿੰਘ ਦੇ ਕਿਰਦਾਰ ਨੇ ਇੰਡਸਟਰੀ 'ਚ ਖਲਨਾਇਕ ਦੇ ਕਿਰਦਾਰ ਦੀ ਅਨੋਖੀ ਮਿਸਾਲ ਕਾਇਮ ਕੀਤੀ ਹੈ। Read More

  7. Cristiano Ronaldo: ਕ੍ਰਿਸਟੀਆਨੋ ਰੋਨਾਲਡੋ ਨੂੰ ਦੁਬਈ ਨੇ ਗਿਫਟ ਕੀਤੀ ਹੀਰਿਆਂ ਦੀ ਘੜੀ, ਕਰੋੜਾਂ 'ਚ ਹੈ ਇਸ ਦੀ ਕੀਮਤ

    Cristiano Ronaldo Watch: ਜੈਕਬ ਐਂਡ ਕੰਪਨੀ ਨੇ ਸਾਊਦੀ ਅਰਬ ਦੇ ਕਲੱਬ ਅਲ-ਨਾਸਰ ਵਿੱਚ ਸ਼ਾਮਲ ਹੋਣ ਤੋਂ ਬਾਅਦ ਕ੍ਰਿਸਟੀਆਨੋ ਰੋਨਾਲਡੋ ਨੂੰ ਇੱਕ ਘੜੀ ਗਿਫਟ ਕੀਤੀ। ਇਸ ਘੜੀ ਵਿੱਚ 300 ਤਸਵੋਰਾਈਟ ਪੱਥਰਾਂ ਦੀ ਵਰਤੋਂ ਕੀਤੀ ਗਈ ਹੈ। Read More

  8. IPL 'ਚ MS ਧੋਨੀ ਦੇ ਨਾਮ ਦਰਜ ਹੈ ਇਹ ਖਾਸ ਤੇ ਅਨੋਖਾ ਰਿਕਾਰਡ, ਅੰਕੜੇ ਦੇਖ ਕੇ ਤੁਸੀਂ ਵੀ ਕਹੋਗੇ 'ਧੋਨੀ ਵਰਗਾ ਕੋਈ ਨਹੀਂ'

    MS Dhoni: ਮਹਿੰਦਰ ਸਿੰਘ ਧੋਨੀ ਨੇ IPL ਦੇ 18ਵੇਂ, 19ਵੇਂ ਅਤੇ 20ਵੇਂ ਓਵਰਾਂ ਵਿੱਚ ਹੁਣ ਤੱਕ ਸਭ ਤੋਂ ਵੱਧ ਛੱਕੇ ਲਗਾਏ ਹਨ। IPL 2023 'ਚ CSK ਦੇ ਕਪਤਾਨ ਦਾ ਬੱਲਾ ਜ਼ਬਰਦਸਤ ਬੋਲ ਰਿਹਾ ਹੈ। Read More

  9. ਸ਼ਰਾਬ ਪੀਂਦੇ ਸਮੇਂ ਇਹ 4 ਚੀਜ਼ਾਂ ਖਾਣ ਤੋਂ ਪਰਹੇਜ਼ ਕਰੋ, ਜਾਣੋ ਕਿਹੜੀਆਂ ਚੀਜ਼ਾਂ ਹੋਣਗੀਆਂ ਫਾਇਦੇਮੰਦ

    ਜੇਕਰ ਤੁਸੀਂ ਸ਼ਰਾਬ ਦਾ ਸੇਵਨ ਕਰਦੇ ਹੋ ਤਾਂ ਕੁਝ ਖਾਣ ਵਾਲੀਆਂ ਚੀਜ਼ਾਂ ਦਾ ਸੇਵਨ ਕਰਨਾ ਤੁਹਾਡੇ ਲਈ ਖਤਰਨਾਕ ਸਾਬਤ ਹੋ ਸਕਦਾ ਹੈ। ਆਓ ਜਾਣਦੇ ਹਾਂ ਤੁਹਾਨੂੰ ਸ਼ਰਾਬ ਦੇ ਨਾਲ ਕੀ ਖਾਣਾ ਚਾਹੀਦਾ ਹੈ ਅਤੇ ਕੀ ਨਹੀਂ ਖਾਣਾ ਚਾਹੀਦਾ। Read More

  10. ਅਮੀਰ ਬਣਨ ਦੀ ਇੱਛਾ ਹੈ ਤਾਂ ਅੱਜ ਤੋਂ ਹੀ ਸ਼ੁਰੂ ਕਰ ਦਿਓ ਕਰਨੀਆਂ ਇਹ ਗੱਲਾਂ

    ਸਿਰਫ਼ ਜਾਗਰੂਕ ਹੀ ਨਹੀਂ, ਸਗੋਂ ਹਰ ਕਿਸੇ ਲਈ ਆਰਥਿਕ ਤੌਰ 'ਤੇ ਸੁਤੰਤਰ ਹੋਣਾ ਬਹੁਤ ਜ਼ਰੂਰੀ ਹੈ। ਜਿੰਨੀ ਜਲਦੀ ਤੁਸੀਂ ਸ਼ੁਰੂਆਤ ਕਰੋਗੇ, ਓਨਾ ਹੀ ਬਿਹਤਰ ਹੋਵੇਗਾ ਕਿ ਤੁਸੀਂ ਵੱਡੀ ਦੌਲਤ ਇਕੱਠੀ ਕਰੋਗੇ ਅਤੇ ਅਮੀਰ ਬਣੋਗੇ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Embed widget