ABP Sanjha Top 10, 14 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 14 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 13 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 13 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 13 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 13 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
David Cameron: ਬ੍ਰਿਟੇਨ ਦੇ ਨਵੇਂ ਵਿਦੇਸ਼ ਮੰਤਰੀ ਡੇਵਿਡ ਕੈਮਰੂਨ ਨੂੰ ਮਿਲੇ ਐੱਸ ਜੈਸ਼ੰਕਰ, ਕੁੱਝ ਹੀ ਘੰਟਿਆਂ ਪਹਿਲਾਂ ਹੋਈ ਨਿਯੁਕਤੀ, ਕੀ ਹੋਈ ਗੱਲਬਾਤ?
S Jaishankar Meets David Cameron: ਡੇਵਿਡ ਕੈਮਰੂਨ ਨੂੰ ਰਿਸ਼ੀ ਸੁਨਕ ਨੇ ਬ੍ਰਿਟੇਨ ਦਾ ਨਵਾਂ ਵਿਦੇਸ਼ ਮੰਤਰੀ ਬਣਾਇਆ ਹੈ। ਇਸ ਦੌਰਾਨ ਐਸ ਜੈਸ਼ੰਕਰ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ ਚਰਚਾ ਕੀਤੀ। Read More
Canada police: ਕੈਨੇਡਾ ਪੁਲਿਸ ਨੇ ਗੈਂਗਸਟਰ ਦੀ ਹੱਤਿਆ ਦਾ ਸੀਸੀਟੀਵੀ ਫੁਟੇਜ ਕੀਤਾ ਜਾਰੀ, 11 ਸਾਲਾ ਬੱਚੇ ਦੀ ਵੀ ਹੋਈ ਸੀ ਮੌਤ
Canada police: ਕੈਨੇਡਾ ਪੁਲਿਸ ਨੇ ਐਡਮਿੰਟਨ ਵਿੱਚ ਭਾਰਤੀ ਮੂਲ ਦੇ ਗੈਂਗਸਟਰ ਹਰਪ੍ਰੀਤ ਸਿੰਘ ਉੱਪਲ ਅਤੇ ਉਸ ਦੇ 11 ਸਾਲਾ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। Read More
Anushka Sharma: ਦੀਵਾਲੀ ਪਾਰਟੀ ਤੋਂ ਅਨੁਸ਼ਕਾ ਸ਼ਰਮਾ ਦਾ ਇੱਕ ਹੋਰ ਵੀਡੀਓ ਵਾਇਰਲ, ਚੁੰਨੀ ਨਾਲ ਬੇਬੀ ਬੰਪ ਨੂੰ ਲੁਕਾਉਂਦੀ ਆਈ ਨਜ਼ਰ
Anushka Sharma Baby Bump Video: ਅਨੁਸ਼ਕਾ ਸ਼ਰਮਾ ਦਾ ਇੱਕ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿਸ 'ਚ ਉਹ ਆਪਣਾ ਬੇਬੀ ਬੰਪ ਲੁਕਾਉਂਦੀ ਨਜ਼ਰ ਆ ਰਹੀ ਹੈ। Read More
Karan Aujla: ਕਰਨ ਔਜਲਾ ਦੀ ਵਿਆਹ ਤੋਂ ਬਾਅਦ ਪਹਿਲੀ ਦੀਵਾਲੀ, ਗਾਇਕ ਨੇ ਬੇਹੱਦ ਸਾਦੇ ਢੰਗ ਨਾਲ ਮਨਾਈ, ਗਰੀਬਾਂ ਨੂੰ ਵੰਡਿਆ ਖਾਣਾ
Karan Aujla Pics: ਕਰਨ ਔਜਲਾ ਨੇ ਦੀਵਾਲੀ ਦੁਬਈ 'ਚ ਬੇਹੱਦ ਸਾਦੇ ਢੰਗ ਨਾਲ ਸੈਲੀਬ੍ਰੇਟ ਕੀਤੀ। ਉਸ ਨੇ ਆਮ ਲੋਕਾਂ ਨਾਲ ਇਸ ਖਾਸ ਤਿਓਹਾਰ ਨੂੰ ਮਨਾਇਆ। ਇਸ ਦੌਰਾਨ ਔਜਲਾ ਨਾਲ ਬੀ ਪਰਾਕ ਵੀ ਨਜ਼ਰ ਆਇਆ। Read More
Shubman Gill: ਇਸ ਸਾਲ ਇੰਟਰਨੈਸ਼ਨਲ ਕ੍ਰਿਕੇਟ 'ਚ ਰਿਹਾ ਹੈ ਭਾਰਤੀ ਬੱਲੇਬਾਜ਼ਾਂ ਦਾ ਦਬਦਬਾ, ਅੰਕੜੇ ਕਰ ਰਹੇ ਤਸਦੀਕ
Team India: ਇਸ ਸਾਲ ਸ਼ੁਭਮਨ ਗਿੱਲ ਨੇ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਈਆਂ ਹਨ। ਹੁਣ ਤੱਕ ਸ਼ੁਭਮਨ ਗਿੱਲ ਨੇ 46 ਪਾਰੀਆਂ 'ਚ 2034 ਦੌੜਾਂ ਬਣਾਈਆਂ ਹਨ। ਇਸ ਦੇ ਨਾਲ ਹੀ ਇਸ ਸੂਚੀ 'ਚ ਵਿਰਾਟ ਕੋਹਲੀ ਦੂਜੇ ਸਥਾਨ 'ਤੇ ਹਨ। Read More
Virat Kohli: ਕ੍ਰਿਕੇਟ ਆਸਟਰੇਲੀਆ ਨੇ ਵਿਰਾਟ ਕੋਹਲੀ ਨੂੰ ਬਣਾਇਆ ਕਪਤਾਨ, 4 ਭਾਰਤੀਆਂ ਨੂੰ ਮਿਲੀ ਜਗ੍ਹਾ, ਦੇਖੋ ਪੂਰੀ ਟੀਮ
World Cup 2023: ਕ੍ਰਿਕਟ ਆਸਟ੍ਰੇਲੀਆ ਨੇ ਵਿਸ਼ਵ ਕੱਪ 2023 ਦੀ ਟੀਮ ਲਈ 11 ਖਿਡਾਰੀਆਂ ਦੇ ਨਾਂ ਚੁਣੇ ਹਨ। ਭਾਰਤ ਦੇ 4 ਖਿਡਾਰੀਆਂ ਨੂੰ ਕ੍ਰਿਕਟ ਆਸਟ੍ਰੇਲੀਆ ਦੀ ਵਿਸ਼ਵ ਕੱਪ ਟੀਮ 'ਚ ਜਗ੍ਹਾ ਮਿਲੀ ਹੈ। Read More
Health News: 14 ਨਵੰਬਰ ਬਾਰੇ ਅਜਿਹਾ ਕੀ ਖਾਸ ਹੈ ਕਿ ਇਸ ਦਿਨ ਮਨਾਇਆ ਜਾਂਦਾ World Diabetes Day? ਆਓ ਜਾਣਦੇ ਹਾਂ...
Health News: ਡਾਇਬਟੀਜ਼ ਸਭ ਤੋਂ ਤੇਜ਼ੀ ਨਾਲ ਵਧਣ ਵਾਲੀਆਂ ਬਿਮਾਰੀਆਂ ਵਿੱਚੋਂ ਇੱਕ ਹੈ। ਇਸ ਕਾਰਨ ਹੋਰ ਵੀ ਕਈ ਬਿਮਾਰੀਆਂ ਸਰੀਰ ਨੂੰ ਘੇਰ ਸਕਦੀਆਂ ਹਨ। ਇਸ ਲਈ ਸਿਹਤ ਮਾਹਿਰ ਇਸ ਬਿਮਾਰੀ ਸਬੰਧੀ ਵਿਸ਼ੇਸ਼ ਸਾਵਧਾਨੀਆਂ ਵਰਤਣ ਦੀ ਸਲਾਹ ਦਿੰਦੇ ਹਨ। Read More
Petrol Diesel Price: ਦੀਵਾਲੀ ਤੋਂ ਬਾਅਦ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਇੰਝ ਚੈੱਕ ਕਰੋ ਨਵੇਂ ਰੇਟ
Petrol-Diesel Price Today : ਅੱਜ ਭਾਵ ਸੋਮਵਾਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਤੇਲ ਕੰਪਨੀਆਂ ਨੇ 13 ਨਵੰਬਰ 2023 ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰੱਖੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਆਖਰੀ ਬਦਲਾਅ ਮਈ 2022 ਵਿੱਚ ਹੋਇਆ ਸੀ। Read More