ਪੜਚੋਲ ਕਰੋ

ABP Sanjha Top 10, 14 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 14 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 13 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 13 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 13 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 13 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਸਪਾਈਸਜੈੱਟ ਜਹਾਜ਼ ਦੀ ਹੈਦਰਾਬਾਦ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ

    ਗੋਆ ਤੋਂ ਆ ਰਹੇ ਸਪਾਈਸਜੈੱਟ ਜਹਾਜ਼ ਨੇ ਬੁੱਧਵਾਰ ਰਾਤ ਨੂੰ ਹੈਦਰਾਬਾਦ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਡੀਜੀਸੀਏ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।  Read More

  4. ਗਾਂ, ਭੇਡਾਂ ਅਤੇ ਬੱਕਰੀ ਦੇ ਡਕਾਰ 'ਤੇ ਵੀ ਲੱਗੇਗਾ ਟੈਕਸ, ਸਰਕਾਰ ਨੇ ਕਿਹਾ, ਇਸ ਤੋਂ ਮਾਰੂ ਗੈਸਾਂ ਨਿਕਲਦੀਆਂ...

    ਨਿਊਜ਼ੀਲੈਂਡ ਖੇਤੀਬਾੜੀ ਟੈਕਸ ਲਗਾਉਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣਨ ਜਾ ਰਿਹਾ ਹੈ। ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਦੀ ਸਰਕਾਰ ਦਾ ਮੰਨਣਾ ਹੈ ਕਿ ਗਾਵਾਂ, ਭੇਡਾਂ ਅਤੇ ਬੱਕਰੀਆਂ ਦੇ ਡਕਾਰਣ ਨਾਲ ਨਿਕਲਣ ਵਾਲੀਆਂ ਗੈਸਾਂ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ। Read More

  5. Pooja Hegde: ਪੂਜਾ ਹੇਗੜੇ ਨੇ ਸਲਮਾਨ ਖਾਨ ਨਾਲ ਸੈਲੀਬ੍ਰੇਟ ਕੀਤਾ ਜਨਮਦਿਨ, ਫ਼ਿਲਮ ਦੇ ਸੈੱਟ ਦੇ ਕੱਟਿਆ ਕੇਕ

    Pooja Hegde Birthday: ਪੂਜਾ ਹੇਗੜੇ ਨੇ ਆਪਣਾ 32ਵਾਂ ਜਨਮਦਿਨ ਸਲਮਾਨ ਖਾਨ ਨਾਲ 'ਕਿਸ ਕਾ ਭਾਈ ਕਿਸੀ ਕੀ ਜਾਨ' ਦੇ ਸੈੱਟ 'ਤੇ ਬਹੁਤ ਧੂਮਧਾਮ ਨਾਲ ਮਨਾਇਆ। Read More

  6. Kiara Advani: ਕਿਆਰਾ ਅਡਵਾਨੀ ਦੀ ਫ਼ੋਟੋ ਲੈ ਰਹੇ ਪੱਤਰਕਾਰ ਨੇ ਬਜ਼ੁਰਗ ਨੂੰ ਮਾਰਿਆ ਧੱਕਾ, ਅਦਾਕਾਰਾ ਨੇ ਖਿਜ ਕੇ ਕਹੀ ਇਹ ਗੱਲ

    Kiara Advani Angry On Paparazzi: ਕਿਆਰਾ ਅਡਵਾਨੀ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਉਹ ਪਾਪਰਾਜ਼ੀ (ਪੱਤਰਕਾਰ) 'ਤੇ ਗੁੱਸੇ ਵਿੱਚ ਨਜ਼ਰ ਆ ਰਹੀ ਹੈ। ਅਦਾਕਾਰਾ ਜਲਦ ਹੀ ਫਿਲਮ 'ਸੱਤਿਆਪ੍ਰੇਮ ਕੀ ਕਥਾ' 'ਚ ਨਜ਼ਰ ਆਵੇਗੀ। Read More

  7. 36ਵੀਆਂ ਕੌਮੀ ਖੇਡਾਂ ਦੇ ਆਖਰੀ ਦਿਨ ਪੰਜਾਬ ਨੇ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ, ਮੀਤ ਹੇਅਰ ਨੇ ਦਿੱਤੀ ਵਧਾਈ

    ਗੁਜਰਾਤ ਵਿਖੇ ਸੰਪੰਨ ਹੋਈਆਂ 36ਵੀਆਂ ਨੈਸ਼ਨਲ ਖੇਡਾਂ ਦੇ ਆਖ਼ਰੀ ਦਿਨ ਪੰਜਾਬ ਨੇ ਮੁੱਕੇਬਾਜ਼ੀ ਵਿੱਚ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ। ਪੰਜਾਬ ਨੇ ਕੌਮੀ ਖੇਡਾਂ ਵਿੱਚ ਕੁੱਲ 19 ਸੋਨੇ, 32 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਨਾਲ ਕੁੱਲ 76 ਤਮਗੇ ਜਿੱਤੇ। Read More

  8. Women's Asia Cup 2022 : ਮਹਿਲਾ ਏਸ਼ੀਆ ਕੱਪ 2022 ਦੇ ਫਾਈਨਲ 'ਚ ਆਹਮੋ-ਸਾਹਮਣੇ ਹੋਣਗੀਆਂ ਭਾਰਤ ਅਤੇ ਸ਼੍ਰੀਲੰਕਾ ਦੀਆਂ ਟੀਮਾਂ ,ਸ਼ਨੀਵਾਰ ਨੂੰ ਖੇਡਿਆ ਜਾਵੇਗਾ ਫਾਈਨਲ ਮੈਚ

    Women's Asia Cup 2022 Final : ਮਹਿਲਾ ਏਸ਼ੀਆ ਕੱਪ 2022 ਦੇ ਫਾਈਨਲ ਮੈਚ ਵਿੱਚ ਸ਼੍ਰੀਲੰਕਾ ਦਾ ਸਾਹਮਣਾ ਭਾਰਤ ਨਾਲ ਹੋਵੇਗਾ। Read More

  9. Health Alert : ਜਾਣੋ ਕਿਹੜੇ ਆਟੇ ਦੀ ਰੋਟੀ ਸਿਹਤ ਲਈ ਹੁੰਦੀ ਵਧੇਰੇ ਫਾਇਦੇਮੰਦ, ਕਿਤੇ ਤੁਸੀਂ ਤਾਂ ਨਹੀਂ ਕਰ ਰਹੇ ਇਹ ਗਲਤੀ ?

    ਜ਼ਿਆਦਾਤਰ ਲੋਕ ਭਾਰ ਵਧਣ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ, ਅਜਿਹੇ 'ਚ ਜ਼ਿਆਦਾਤਰ ਲੋਕ ਭਾਰ ਘਟਾਉਣ ਲਈ ਕਾਰਬੋਹਾਈਡਰੇਟ ਦਾ ਸੇਵਨ ਘੱਟ ਕਰ ਦਿੰਦੇ ਹਨ। ਇਸ ਕਾਰਨ ਜ਼ਿਆਦਾਤਰ ਲੋਕ ਕਣਕ ਦੇ ਆਟੇ ਦੀ ਰੋਟੀ ਖਾਣਾ ਛੱਡ ਦਿੰਦੇ ਹਨ। Read More

  10. Infosys Share Buyback: ਇਨਫੋਸਿਸ ਦਾ ਸ਼ੇਅਰ ਦੇ ਰਿਹੈ 30 ਫ਼ੀਸਦ ਕਮਾਈ ਦਾ ਮੌਕਾ, ਜਾਣੋ ਕਿਵੇਂ

    ਇਨਫੋਸਿਸ ਨੇ ਵਿੱਤੀ ਸਾਲ 2022-23 ਦੀ ਦੂਜੀ ਤਿਮਾਹੀ ਦੇ ਨਤੀਜਿਆਂ ਦਾ ਐਲਾਨ ਕੀਤਾ ਹੈ। ਇਸ ਸਮੇਂ ਦੌਰਾਨ ਕੰਪਨੀ ਨੇ 6021 ਕਰੋੜ ਰੁਪਏ ਦਾ ਮੁਨਾਫਾ ਕਮਾਇਆ ਹੈ ਜੋ ਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 11.1 ਫ਼ੀਸਦੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget