ਪੜਚੋਲ ਕਰੋ

ABP Sanjha Top 10, 14 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Morning Headlines, 14 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 13 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 13 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. Gujarat Election: 'ਚਾਣਕਿਆ' ਨੇ ਦੱਸਿਆ ਕਿੰਨੀਆਂ ਸੀਟਾਂ ਜਿੱਤੇਗੀ ਭਾਜਪਾ

    ਅਮਿਤ ਸ਼ਾਹ ਨੇ ਕਿਹਾ ਕਿ ਸੁਪਨੇ ਵੇਚਣ ਵਾਲੇ ਕਦੇ ਵੀ ਗੁਜਰਾਤ ਵਿੱਚ ਜਿੱਤ ਨਹੀਂ ਸਕਣਗੇ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਲੋਕ ਜਾਣਗੇ ਹਨ, ਇੱਥੋਂ ਦੇ ਲੋਕ ਸਿਰਫ਼ ਉਹਦਾ ਸਾਥ ਦਿੰਦੇ ਨੇ ਜੋ ਕੰਮ ਕਰਨ ਵਿੱਚ ਵਿਸ਼ਵਾਸ਼ ਰੱਖਦੇ ਹਨ। Read More

  3. ਕੋਵਿਡ ਦੀ ਦੂਜੀ ਲਹਿਰ 'ਚ ਸਰਕਾਰ ਦੀ ਭੂਮਿਕਾ 'ਤੇ ਸੰਸਦੀ ਕਮੇਟੀ ਨੇ ਚੁੱਕੇ ਸਵਾਲ, 'ਸਮੇਂ ਸਿਰ ਕਾਰਵਾਈ ਕੀਤੀ ਹੁੰਦੀ ਤਾਂ ਕਈ ਜਾਨਾਂ ਬੱਚ ਸਕਦੀਆਂ ਸੀ'

    ਸਿਹਤ ਮਾਮਲਿਆਂ ਬਾਰੇ ਸਬੰਧਿਤ ਇੱਕ ਸੰਸਦੀ ਕਮੇਟੀ ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਕੋਵਿਡ -19 ਮਹਾਂਮਾਰੀ ਦੀ ਦੂਜੀ ਲਹਿਰ ਦੇ ਦੌਰਾਨ ਜੇਕਰ ਇਸ ਤੋਂ ਬਚਾਅ ਨੀਤੀ ਨੂੰ ਸਮੇਂ ਸਿਰ ਲਾਗੂ ਕੀਤਾ ਜਾਂਦਾ ਤਾਂ ਬਹੁਤ ਸਾਰੀਆਂ ਜਾਨਾਂ ਬਚਾਈਆਂ ਜਾ ਸਕਦੀਆਂ ਸੀ। Read More

  4. SCO ਸੰਮੇਲਨ ਤੋਂ ਪਹਿਲਾਂ ਪਾਕਿਸਤਾਨ ਦਾ ਪੈਂਤੜਾ , ਅਫਗਾਨਿਸਤਾਨ ਸਰਕਾਰ ਨੂੰ ਪੱਤਰ ਲਿਖ ਕੇ ਅੱਤਵਾਦੀ ਮਸੂਦ ਅਜ਼ਹਰ ਨੂੰ ਗ੍ਰਿਫਤਾਰ ਕਰਨ ਦੀ ਕੀਤੀ ਮੰਗ  

    ਉਜ਼ਬੇਕਿਸਤਾਨ 'ਚ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ ਤੋਂ ਪਹਿਲਾਂ ਪਾਕਿਸਤਾਨ ਨੇ ਅੱਤਵਾਦ ਖਿਲਾਫ ਨਵਾਂ ਪੈਂਤੜਾ ਖੇਡਿਆ ਹੈ। ਉਸ ਨੇ ਅਫਗਾਨਿਸਤਾਨ ਸਰਕਾਰ ਨੂੰ ਪੱਤਰ ਲਿਖ ਕੇ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਮਸੂਦ ਅਜ਼ਹਰ ਨੂੰ  ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। Read More

  5. Urvashi Rautela Rishab Pant: ਉਰਵਸ਼ੀ ਰੌਤੇਲਾ ਦੇ ਬਦਲੇ ਤੇਵਰ! ਰਿਸ਼ਭ ਪੰਤ ਤੋਂ ਹੱਥ ਜੋੜ ਕੇ ਮੰਗੀ ਮੁਆਫ਼ੀ

    Urvashi Rautela To Rishabh Pant: ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਆਪਣੀਆਂ ਫਿਲਮਾਂ ਤੋਂ ਜ਼ਿਆਦਾ ਆਪਣੀ ਖੂਬਸੂਰਤੀ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। Read More

  6. B Parak: ਬੀ ਪਰਾਕ ਨੇ ਸੋਸ਼ਲ ਮੀਡੀਆ ਤੇ ਪੋਸਟ ਕੀਤੀ ਸ਼ੇਅਰ, ਕਿਸ ਤੇ ਕੱਸਿਆ ਤਿੱਖਾ ਤੰਜ?

    B Parak: ਬੀ ਪਰਾਕ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ `ਚ ਤਸਵੀਰ ਸ਼ੇਅਰ ਕੀਤੀ ਹੈ। ਜਿਸ ਤੇ ਲਿਖਿਆ ਹੈ, "ਤੁਹਾਡਾ ਐਟੀਟਿਊਡ ਯਾਨਿ ਰਵੱਈਆ ਸਹੀ ਹੋਵੇ ਤਾਂ 200 ਦੀ ਚੀਜ਼ ਵੀ 2000 `ਚ ਵਿਕ ਜਾਂਦੀ ਹੈ Read More

  7. SL vs PAK: ਸ਼੍ਰੀਲੰਕਾ ਨੇ ਏਸ਼ੀਆ ਕੱਪ 'ਤੇ ਕੀਤਾ ਕਬਜ਼ਾ, ਜਾਣੋ ਫਾਈਨਲ 'ਚ ਪਾਕਿਸਤਾਨ ਦੀ ਹਾਰ ਦੇ ਵੱਡੇ ਕਾਰਨ

    ਏਸ਼ੀਆ ਕੱਪ 2022 'ਚ ਸ਼੍ਰੀਲੰਕਾ ਨੇ ਪਾਕਿਸਤਾਨ ਨੂੰ 23 ਦੌੜਾਂ ਨਾਲ ਹਰਾ ਕੇ ਛੇਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। Read More

  8. Asia Cup Final: ਅੱਠ ਸਾਲ ਬਾਅਦ ਸ਼੍ਰੀਲੰਕਾ ਨੇ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ, ਪਾਕਿਸਤਾਨ ਨੂੰ 23 ਦੌੜਾਂ ਨਾਲ ਹਰਾਇਆ

    ਦੁਬਈ 'ਚ ਖੇਡੇ ਗਏ ਏਸ਼ੀਆ ਕੱਪ 2022 ਦੇ ਫਾਈਨਲ 'ਚ ਸ਼੍ਰੀਲੰਕਾ ਨੇ ਪਾਕਿਸਤਾਨ ਨੂੰ 23 ਦੌੜਾਂ ਨਾਲ ਹਰਾ ਦਿੱਤਾ। ਫਾਈਨਲ ਮੈਚ ਵਿੱਚ ਸ੍ਰੀਲੰਕਾ ਨੇ ਪਹਿਲਾਂ ਖੇਡਦਿਆਂ 20 ਓਵਰਾਂ ਵਿੱਚ 170 ਦੌੜਾਂ ਬਣਾਈਆਂ।ਜਵਾਬ 'ਚ ਪਾਕਿਸਤਾਨ ਦੀ ਟੀਮ 147 ਦੌੜਾਂ ਹੀ ਬਣਾ ਸਕੀ। Read More

  9. Side Effects of Sleeping Pills : ਜੇਕਰ ਤੁਸੀਂ ਸੌਣ ਲਈ ਨੀਂਦ ਦੀ ਗੋਲੀ ਦਾ ਸੇਵਨ ਕਰਦੇ ਹੋ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਖ਼ਤਰਨਾਕ

    ਜੇਕਰ ਤੁਸੀਂ ਵੀ ਕਿਸੇ ਟੈਨਸ਼ਨ ਜਾਂ ਤਣਾਅ (Stress) ਕਾਰਨ ਨੀਂਦ ਦੀਆਂ ਗੋਲੀਆਂ ਲੈਣ ਦੇ ਆਦੀ ਹੋ ਗਏ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਅਸੀਂ ਤੁਹਾਨੂੰ ਨੀਂਦ ਦੀ ਦਵਾਈ ਲੈਣ ਦੇ ਕੁਝ ਮਾੜੇ ਪ੍ਰਭਾਵਾਂ ਬਾਰੇ ਦੱਸ ਰਹੇ ਹਾਂ। ਇਸ ਦੇ ਨਾਲ ਹੀ ਇਹ ਵੀ ਦੱਸਾਂਗੇ Read More

  10. Stock Market Opening: ਸ਼ੇਅਰ ਬਾਜ਼ਾਰ 'ਚ ਜ਼ਬਰਦਸਤ ਉਛਾਲ, ਨਿਫਟੀ 18,000 ਦੇ ਪਾਰ, ਸੈਂਸੈਕਸ 60400 ਦੇ ਉੱਪਰ ਖੁੱਲ੍ਹਿਆ

    ਘਰੇਲੂ ਸ਼ੇਅਰ ਬਾਜ਼ਾਰ 'ਚ ਅੱਜ ਕਾਰੋਬਾਰ ਦੀ ਸ਼ੁਰੂਆਤ ਮਜ਼ਬੂਤ ​​ਗਤੀ ਨਾਲ ਹੋਈ ਅਤੇ ਬੈਂਕਿੰਗ ਸਟਾਕਾਂ ਦੇ ਮਜ਼ਬੂਤ ​​ਪ੍ਰਦਰਸ਼ਨ ਨਾਲ ਸ਼ੇਅਰ ਬਾਜ਼ਾਰ ਨੂੰ ਸਮਰਥਨ ਮਿਲਿਆ। ਅੱਜ ਨਿਫਟੀ ਪ੍ਰੀ-ਓਪਨਿੰਗ ਵਿੱਚ ਹੀ 18,000 ਨੂੰ ਪਾਰ ਕਰ ਗਿਆ ਸੀ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Dhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮਕਿਸਾਨ ਹੋ ਗਿਆ ਤੱਤਾ ਕਹਿੰਦਾ, ਜਾਣ ਬੁੱਝ ਕੇ ਸਾਡੀਆਂ ਪੱਗਾਂ ਨੂੰ ਹੱਥ ਪਾਇਆ ਜਾ ਰਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget